ਪੰਜਾਬ ’ਚ ਸਾਰੀਆਂ 117 ਸੀਟਾਂ ’ਤੇ ਪਾਰਟੀ ਵੱਲੋਂ ਲੜੀਆਂ ਜਾਣਗੀਆਂ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਨਵੀਂ ਪਾਰਟੀ ਬਣਾਉਣ ਦੇ ਸਵਾਲ ’ਤੇ ਕੈਪਟਨ ਨੇ ਕਿਹਾ ਕਿ ਅਸੀਂ ਇਸ ’ਤੇ ਕੰਮ ਕਰ ਰਹੇ ਹਾਂ ਅਤੇ ਸਾਡੇ ਵਕੀਲ …
Read More »ਕੈਪਟਨ ਅਮਰਿੰਦਰ ਭਲਕੇ ਫਿਰ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ
ਖੇਤੀ ਕਾਨੂੰਨਾਂ ਨੂੰ ਲੈ ਕੇ ਹੋਵੇਗੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਫਿਰ ਮਿਲਣ ਜਾ ਰਹੇ ਹਨ। ਕੈਪਟਨ ਨੇ ਕਿਹਾ ਕਿ ਉਹ ਖੇਤੀ ਕਾਨੂੰਨਾਂ ਲੈ ਕੇ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਹ ਵੀ ਦੱਸਿਆ ਜਾ ਰਿਹਾ …
Read More »ਨਵਜੋਤ ਸਿੱਧੂੁ ਦਾ ਕੈਪਟਨ ’ਤੇ ਇਕ ਹੋਰ ਸ਼ਬਦੀ ਹਮਲਾ – ਕਿਹਾ, ਕੈਪਟਨ ਅਮਰਿੰਦਰ ਨੇ ਪਹਿਲਾਂ ਵੀ ਪਾਰਟੀ ਬਣਾਈ ਸੀ ਤੇ ਉਸਦਾ ਹਸ਼ਰ ਸਾਰੇ ਜਾਣਦੇ ਨੇ
ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਇਕ ਹੋਰ ਸ਼ਬਦੀ ਹਮਲਾ ਕੀਤਾ ਹੈ। ਟਵੀਟ ਕਰਕੇ ਸਿੱਧੂ ਨੇ ਕੈਪਟਨ ਨੂੰ ਕਿਹਾ ਕਿ ਤੁਸੀਂ ਮੇਰੇ ਲਈ ਦਰਵਾਜ਼ੇ ਬੰਦ ਕਰਨਾ ਚਾਹੁੰਦੇ ਸੀ, ਕਿਉਂਕਿ ਮੈਂ ਲੋਕਾਂ ਦੀ ਆਵਾਜ਼ ਬੁਲੰਦ ਕਰ ਰਿਹਾ ਸੀ ਅਤੇ ਸੱਤਾ ਲਈ ਸੱਚ ਬੋਲ ਰਿਹਾ ਸੀ। ਸਿੱਧੂ ਨੇ ਕੈਪਟਨ …
Read More »ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 8 ਨਵੰਬਰ ਨੂੰ
ਚੰਨੀ ਨੇ ਕਿਹਾ, ਖੇਤੀ ਕਾਨੂੰਨਾਂ ਸਣੇ ਅਹਿਮ ਮਸਲਿਆਂ ’ਤੇ ਹੋਵੇਗੀ ਚਰਚਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 8 ਨਵੰਬਰ ਨੂੰ ਸੱਦਿਆ ਗਿਆ ਹੈ, ਜਿਸ ਵਿੱਚ ਕੇਂਦਰ ਸਰਕਾਰ ਵਲੋਂ ਲਿਆਂਦੇ ਵਿਵਾਦਤ ਤਿੰਨ ਖੇਤੀ ਕਾਨੂੰਨਾਂ ਸਣੇ ਅਹਿਮ ਮਸਲਿਆਂ …
Read More »ਪਰਗਟ ਸਿੰਘ ਨੇ ਕੈਪਟਨ ਨੂੰ ਜਲੰਧਰ ਕੈਂਟ ਤੋਂ ਚੋਣ ਲੜਨ ਦੀ ਦਿੱਤੀ ਚੁਣੌਤੀ
ਕਿਹਾ, ਖਿਡਾਰੀ ਹਾਂ ਮੁਕਾਬਲੇ ਤੋਂ ਪਿੱਛੇ ਨਹੀਂ ਹਟਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਖੇਡ ਮੰਤਰੀ ਪਰਗਟ ਸਿੰਘ ਨੇ ਕੈਪਟਨ ਅਮਰਿੰਦਰ ਨੂੰ ਜਲੰਧਰ ਕੈਂਟ ਤੋਂ ਚੋਣ ਲੜਨ ਦੀ ਚੁਣੌਤੀ ਦੇ ਦਿੱਤੀ ਹੈ। ਪਰਗਟ ਸਿੰਘ ਨੇ ਕਿਹਾ ਕਿ ਮੈਂ ਖਿਡਾਰੀ ਹਾਂ ਅਤੇ ਮੁਕਾਬਲੇ ਤੋਂ ਪਿੱਛੇ ਨਹੀਂ ਹਟਾਂਗਾ। ਧਿਆਨ ਰਹੇ ਕਿ ਪੰਜਾਬ ਵਿਚ 2022 …
Read More »ਹੁਣ ਸੂਰਜੀ ਊਰਜਾ ਨਾਲ ਚਮਕੇਗਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ
525 ਕਿਲੋਵਾਟ ਦਾ ਸੋਲਰ ਪਲਾਂਟ ਸ਼ੁਰੂ, ਬੀਬੀ ਜਗੀਰ ਕੌਰ ਨੇ ਕੀਤਾ ਉਦਘਾਟਨ ਅੰਮਿ੍ਰਤਸਰ/ਬਿਊਰੋ ਨਿਊਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੁਣ ਸੂਰਜੀ ਊਰਜਾ ਨਾਲ ਚਮਕੇਗਾ ਕਿਉਂਕਿ ਇਥੇ ਲੱਗਿਆ 525 ਕਿਲੋਵਾਟ ਦਾ ਸੋਲਰ ਪਲਾਂਟ ਸ਼ੁਰੂ ਹੋ ਗਿਆ। 3 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇਸ ਪਲਾਂਟ ਨੂੰ ਯੂਨਾਈਟਿਡ ਸਿੱਖ ਮਿਸ਼ਨ ਅਮਰੀਕਾ ਦੇ ਸਹਿਯੋਗ …
Read More »ਬਠਿੰਡਾ ’ਚ ਕਿਸਾਨਾਂ ਨੇ ਮੁੱਖ ਮੰਤਰੀ ਦੇ ਫਲੈਕਸਾਂ ’ਤੇ ਮਲੀ ਕਾਲਖ
ਸ਼ਹਿਰ ’ਚ ਲੱਗੇ ਹੋਰਡਿੰਗਾਂ ਨੂੰ ਵੀ ਕਿਸਾਨਾਂ ਨੇ ਪਾੜਿਆ ਬਠਿੰਡਾ/ਬਿਊਰੋ ਨਿਊਜ਼ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨਰਮੇ ਅਤੇ ਗੜੇਮਾਰੀ ਕਾਰਨ ਤਬਾਹ ਹੋਈ ਝੋਨੇ ਦੀ ਫਸਲ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਅੱਜ ਦੂਜੇ ਦਿਨ ਵੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੱਦੇ ’ਤੇ ਬਠਿੰਡਾ ਦੇ ਸਕੱਤਰੇਤ ਦਾ ਘਿਰਾਓ ਜਾਰੀ …
Read More »ਕੈਪਟਨ ਅਮਰਿੰਦਰ ਨਵੀਂ ਸਿਆਸੀ ਪਾਰਟੀ ਦਾ ਕਰ ਸਕਦੇ ਹਨ ਐਲਾਨ
ਪੰਜਾਬ ਕਾਂਗਰਸ ’ਚ ਵਧੀ ਹਲਚਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਬੁੱਧਵਾਰ ਨੂੰ ਸਿਆਸੀ ਧਮਾਕਾ ਕਰਨਗੇ। ਇਸ ਲਈ ਅਮਰਿੰਦਰ ਸਿੰਘ ਪਿਛਲੇ ਕਰੀਬ ਇਕ ਮਹੀਨੇ ਤੋਂ ਕੰਮ ਕਰ ਰਹੇ ਹਨ। ਕੈਪਟਨ ਨੇ ਭਲਕੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਵੀ ਬੁਲਾ ਲਈ ਹੈ ਅਤੇ ਉਹ ਨਵੀਂ ਸਿਆਸੀ ਪਾਰਟੀ …
Read More »ਕੈਪਟਨ ਅਮਰਿੰਦਰ ਭਾਜਪਾ ਦਾ ਏਜੰਡਾ ਹੀ ਲਾਗੂ ਕਰਦੇ ਰਹੇ : ਰੰਧਾਵਾ
ਕਿਹਾ – ਬੇਅਦਬੀ ਮਾਮਲਿਆਂ ਦੇ ਦੋਸ਼ੀ ਬਖਸ਼ੇ ਨਹੀਂ ਜਾਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਵਲੋਂ ਭਲਕੇ ਨਵੀਂ ਸਿਆਸੀ ਪਾਰਟੀ ਦਾ ਐਲਾਨ ਕੀਤਾ ਜਾ ਰਿਹਾ ਹੈ ਅਤੇ ਇਹ ਸੁਣ ਕੇ ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ’ਤੇ ਹੋਰ ਆਰੋਪ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਇਸੇ ਦੌਰਾਨ ਰੰਧਾਵਾ ਨੇ …
Read More »ਅਰੂਸਾ ਆਲਮ ਦਾ ਛਲਕਿਆ ਦਰਦ – ਕਹਿੰਦੀ ਹੁਣ ਮੈਂ ਕਦੀ ਵੀ ਭਾਰਤ ਨਹੀਂ ਆਊਂਗੀ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਰਾਜਨੀਤੀ ਵਿਚ ਪਿਛਲੇ ਕੁਝ ਦਿਨਾਂ ਤੋਂ ਕੇਂਦਰ ਬਿੰਦੂ ਬਣੀ ਅਰੂਸਾ ਆਲਮ ਦਾ ਦਰਦ ਛਲਕਿਆ ਹੈ। ਅਰੂਸਾ ਕਹਿੰਦੀ ਹੈ ਕਿ ਉਹ ਬੇਹੱਦ ਪਰੇਸ਼ਾਨ ਹੈ ਕਿ ਉਨ੍ਹਾਂ ਨੂੰ ਪੰਜਾਬ ਦੀ ਰਾਜਨੀਤੀ ਵਿਚ ਚੱਲ ਰਹੀ ਖਿੱਚੋਤਾਣ ਦੌਰਾਨ ਬਦਨਾਮ ਕੀਤਾ ਜਾ ਰਿਹਾ ਹੈ। ਅਰੂਸਾ ਆਲਮ ਨੇ ਕਿਹਾ ਕਿ ਉਹ ਹੁਣ …
Read More »