ਪੰਜਾਬ ਦੀਆਂ 117 ਸੀਟਾਂ ’ਤੇ ਉਮੀਦਵਾਰ ਖੜ੍ਹੇ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਮੰਤਰੀ ਅਤੇ ਕਾਂਗਰਸੀ ਆਗੂ ਮਲਕੀਤ ਸਿੰਘ ਬੀਰਮੀ ਨੇ ਅੱਜ ਆਪਣੀ ਵੱਖਰੀ ਪਾਰਟੀ ਬਣਾ ਲਈ। ਉਨ੍ਹਾਂ ਆਪਣੀ ਨਵੀਂ ਪਾਰਟੀ ਦਾ ਨਾਂ ‘ਪੰਜਾਬ ਲੋਕ ਹਿਤ ਪਾਰਟੀ’ ਰੱਖਿਆ। ਬੀਰਮੀ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਾਰੀਆਂ …
Read More »ਖੇਤੀ ਕਾਨੂੰਨਾਂ ਖਿਲਾਫ਼ ਕਿਸਾਨੀ ਸੰਘਰਸ਼ ਦੇ 11 ਮਹੀਨੇ
ਅਜੇ ਮਿਸ਼ਰਾ ਦੀ ਬਰਖਾਸਤਗੀ ਤੇ ਗਿ੍ਰਫ਼ਤਾਰੀ ਲਈ ਕਿਸਾਨਾਂ ਨੇ ਡੀਸੀ ਦਫ਼ਤਰਾਂ ਮੂਹਰੇ ਦਿੱਤੇ ਧਰਨੇ ਚੰਡੀਗੜ੍ਹ/ਬਿਊਰੋ ਨਿਊਜ਼ ਤਿੰਨ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੇ 11 ਮਹੀਨੇ ਪੂਰੇ ਹੋ ਗਏ ਹਨ। ਇਸ ਦੇ ਚਲਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਦੇਸ਼ ਭਰ …
Read More »ਪੰਜਾਬ ਸਰਕਾਰ ਬੀਐਸਐਫ ਦੇ ਵਧੇ ਅਧਿਕਾਰ ਖੇਤਰ ਖਿਲਾਫ ਸੱਦੇਗੀ ਵਿਸ਼ੇਸ਼ ਇਜਲਾਸ
ਚੰਨੀ ਬੋਲੇ, ਸੁਪਰੀਮ ਕੋਰਟ ਵੀ ਜਾਵਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਬੀਐਸਐਫ ਨੂੰ ਪੰਜਾਬ ਵਿਚ ਦਿੱਤੇ ਵਾਧੂ ਅਧਿਕਾਰਾਂ ਖਿਲਾਫ ਮੁੱਖ ਮੰਤਰੀ ਚਰਨਜੀਤ ਸਿੰਘ ਦੀ ਅਗਵਾਈ ਵਿਚ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਭਾਜਪਾ ਨੇ ਹਿੱਸਾ ਨਹੀਂ ਲਿਆ। ਸਰਬ ਪਾਰਟੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਪ੍ਰੈਸ ਕਾਨਫਰੰਸ ਵੀ …
Read More »ਪੰਜਾਬ ’ਚ ਬੀਐਸਐਫ ਦੀਆਂ ਤਾਕਤਾਂ ਦਾ ਦਾਇਰਾ ਵਧਣ ਤੋਂ ਬਾਅਦ ਗਰਮਾਉਣ ਲੱਗੀ ਸਿਆਸਸਤ
ਕੇਂਦਰ ਦੇ ਨੋਟੀਫਿਕੇਸ਼ਨ ਨੇ ਸੰਘੀ ਢਾਂਚੇ ਨੂੰ ਕੀਤਾ ਕਮਜ਼ੋਰ : ਸਿੱਧੂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਬੀਐੱਸਐੱਫ ਦੀਆਂ ਤਾਕਤਾਂ ਦਾ ਦਾਇਰਾ ਵਧਾਉਣ ਬਾਰੇ ਨੋਟੀਫਿਕੇਸ਼ਨ ਨੂੰ ਦੇਸ਼ ਦੇ ਸੰਘੀ ਢਾਂਚੇ ’ਤੇ ਹਮਲਾ ਕਰਾਰ ਦਿੱਤਾ ਹੈ। ਸਿੱਧੂ ਨੇ ਅੱਜ ਇਕ ਟਵੀਟ ਵਿੱਚ ਕਿਹਾ, …
Read More »ਕੈਪਟਨ ਅਮਰਿੰਦਰ ਦਾ ਵਿਰੋਧੀਆਂ ਦਾ ਕਰਾਰ ਜਵਾਬ
ਵੱਖ-ਵੱਖ ਸ਼ਖ਼ਸੀਅਤਾਂ ਨਾਲ ਅਰੂਸਾ ਆਲਮ ਦੀਆਂ ਤਸਵੀਰਾਂ ਦੀ ਲੜੀ ਕੀਤੀ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਦੋਸਤ ਅਰੂਜਾ ਆਲਮ ਨੂੰ ਲੈ ਕੇ ਪੰਜਾਬ ਵਿਚ ਸਿਆਸਤ ਗਰਮਾਉਂਦੀ ਜਾ ਰਹੀ ਹੈ। ਇਕ ਪਾਸੇ ਜਿੱਥੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅਰੂਸਾ ਆਲਮ ਦੇ ਆਈ.ਐਸ.ਆਈ. ਨਾਲ …
Read More »ਮਾਂ ਬੋਲੀ ਪੰਜਾਬੀ ਦੇ ਹੱਕ ’ਚ ਨਿੱਤਰੇ ਵਿਧਾਇਕ ਸਿਮਰਜੀਤ ਬੈਂਸ
ਕਿਹਾ- ਸੀਬੀਐੱਸਈ ਦਾ ਧੱਕਾ ਕਦੇ ਬਰਦਾਸ਼ਤ ਨਹੀਂ ਕਰਾਂਗੇ ਲੁਧਿਆਣਾ/ਬਿਊਰੋ ਨਿਊਜ਼ ਲੋਕ ਇਨਸਾਫ ਪਾਰਟੀ ਵਲੋਂ ਕੋਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਪਾਰਟੀ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਲੁਧਿਆਣਾ ਵਿਚ ਕੀਤੀ ਗਈ। ਇਸ ਮੌਕੇ ਪਾਰਟੀ ਦੇ ਸਰਪ੍ਰਸਤ ਤੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਮੌਜੂਦ ਸਨ। ਵਿਧਾਇਕ ਸਿਮਰਜੀਤ ਬੈਂਸ ਨੇ …
Read More »ਆਰਐਸਐਸ ਨੇ ਬਣਾਇਆ ਸੀ ਕੈਪਟਨ ਨੂੰ ਮੁੱਖ ਮੰਤਰੀ : ਸੁਖਬੀਰ ਬਾਦਲ
ਕੇਜਰੀਵਾਲ ਨੇ ਕਿਹਾ, ਆਮ ਆਦਮੀ ਪਾਰਟੀ ਸਾਰਿਆਂ ਨੂੰ ਹਰਾਏਗੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਕ ਬਿਆਨ ਦੇ ਕੇ ਨਵੀਂ ਚਰਚਾ ਛੇੜ ਦਿੱਤੀ ਹੈ। ਸੁਖਬੀਰ ਨੇ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਹੀ ਨਹੀਂ ਬਲਕਿ ਆਰ.ਐਸ.ਐਸ. ਨੇ ਵੀ ਕੈਪਟਨ ਅਮਰਿੰਦਰ ਦਾ …
Read More »ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ
ਵੱਡੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਰਾਮਦਾਸ ਜੀ ਦਾ 487ਵਾਂ ਪ੍ਰਕਾਸ਼ ਪੁਰਬ ਅੱਜ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਕੋਲੋਂ ਅਸ਼ੀਰਵਾਦ ਲਿਆ। ਅੱਜ …
Read More »ਹਰੀਸ਼ ਚੌਧਰੀ ਨੂੰ ਬਣਾਇਆ ਪੰਜਾਬ ਕਾਂਗਰਸ ਦਾ ਇੰਚਾਰਜ
ਹਰੀਸ਼ ਰਾਵਤ ਦੀ ਹੋਈ ਛੁੱਟੀ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਹਾਈਕਮਾਨ ਨੇ ਹਰੀਸ਼ ਚੌਧਰੀ ਨੂੰ ਪੰਜਾਬ ਕਾਂਗਰਸ ਮਾਮਲਿਆਂ ਦਾ ਇੰਚਾਰਜ ਲਗਾ ਦਿੱਤਾ ਹੈ। ਚੌਧਰੀ ਨੂੰ ਹਰੀਸ਼ ਰਾਵਤ ਦੀ ਥਾਂ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ। ਕਾਂਗਰਸ ਹਾਈਕਮਾਨ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਰਾਵਤ ਨੂੰ ਪੰਜਾਬ ਕਾਂਗਰਸ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ …
Read More »ਅਮਰਿੰਦਰ ਦੀ ਮਹਿਲਾ ਮਿੱਤਰ ਅਤੇ ਪਾਕਿ ਖੁਫੀਆ ਏਜੰਸੀ ਦੇ ਕਨੈਕਸ਼ਨ ਦੀ ਹੋਵੇਗੀ ਜਾਂਚ ਸੁਖਜਿੰਦਰ ਰੰਧਾਵਾ ਨੇ ਡੀਜੀਪੀ ਨੂੰ ਦਿੱਤੇ ਨਿਰਦੇਸ਼
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਮਹਿਲਾ ਮਿੱਤਰ ਅਤੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐਸ.ਆਈ. ਦੇ ਕਨੈਕਸ਼ਨ ਦੀ ਜਾਂਚ ਲਈ ਕਾਰਜਕਾਰੀ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਨਿਰਦੇਸ਼ ਦੇ ਦਿੱਤੇ ਹਨ। ਰੰਧਾਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੂੰ ਵਾਰ-ਵਾਰ ਕਹਿਣ ਦੇ ਬਾਵਜੂਦ ਵੀ ਉਸਦੀ …
Read More »