Breaking News
Home / ਪੰਜਾਬ (page 708)

ਪੰਜਾਬ

ਪੰਜਾਬ

ਸ਼ੋ੍ਰਮਣੀ ਅਕਾਲੀ ਦਲ ਵੱਲੋਂ ਫਤਿਹਗੜ੍ਹ ਚੂੜੀਆਂ ਤੇ ਡੇਰਾ ਬਾਬਾ ਨਾਨਕ ਤੋਂ ਪਾਰਟੀ ਉਮੀਦਵਾਰਾਂ ਦਾ ਐਲਾਨ

ਹੁਣ ਤੱਕ 76 ਉਮੀਦਵਾਰਾਂ ਦਾ ਹੋ ਚੁੱਕਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਪਾਰਟੀ ਦੇ ਬਟਾਲਾ ਹਲਕੇ ਤੋਂ ਮੌਜੂਦਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਹੁਣ ਵਿਧਾਨ ਸਭਾ ਹਲਕਾ ਫਤਿਹਗੜ੍ਹ …

Read More »

ਕਾਂਗਰਸ ਹਾਈਕਮਾਨ ਦੇ ਦਖ਼ਲ ਪਿੱਛੋਂ ਸਿੱਧੂ ਤੇ ਚੰਨੀ ‘ਚ ਹੋਈ ਮੀਟਿੰਗ

ਸਿੱਧੂ ਨੇ 13 ਨੁਕਾਤੀ ਏਜੰਡੇ ਦੀ ਚਿੱਠੀ ਵੀ ਕੀਤੀ ਜਨਤਕ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਹਾਈਕਮਾਨ ਦੇ ਆਦੇਸ਼ਾਂ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਦਰਮਿਆਨ ਤਾਲਮੇਲ ਮੀਟਿੰਗ ਹੋਈ ਜਿਸ ‘ਚ ਕੇਂਦਰੀ ਅਬਜ਼ਰਵਰ ਹਰੀਸ਼ ਚੌਧਰੀ ਅਤੇ ਕੈਬਨਿਟ ਮੰਤਰੀ ਪਰਗਟ ਸਿੰਘ ਮੌਜੂਦ ਰਹੇ। ਨਵਜੋਤ ਸਿੱਧੂ ਦੇ ਅਸਤੀਫ਼ੇ ਨੂੰ …

Read More »

ਪੰਜਾਬ ‘ਚ ਸਾਰਿਆਂ ਦੇ ਬਕਾਇਆ ਪਾਣੀ ਦੇ ਬਿੱਲ ਮਾਫ

ਹੁਣ 50 ਰੁਪਏ ਮਹੀਨਾ ਆਇਆ ਕਰੇਗਾ ਬਿੱਲ-ਸਰਕਾਰੀ ਟਿਊਬਵੈਲਾਂ ਦੇ ਬਿੱਲਾਂ ਦਾ ਵੀ ਭੁਗਤਾਨ ਕਰੇਗੀ ਪੰਜਾਬ ਸਰਕਾਰ ਗਰੁੱਪ-ਡੀ ਮੁਲਾਜ਼ਮਾਂ ਦੀ ਭਰਤੀ ਰੈਗੂਲਰ ਆਧਾਰ ‘ਤੇ ਕਰਨ ਨੂੰ ਹਰੀ ਝੰਡੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਮੰਤਰੀ ਮੰਡਲ ਨੇ ਸੂਬੇ ਦੇ ਲੋਕਾਂ ਨੂੰ ਰਾਹਤ ਦਿੰਦਿਆਂ ਪਾਣੀ ਦੀਆਂ ਦਰਾਂ ਇੱਕ ਸਮਾਨ 50 ਰੁਪਏ ਪ੍ਰਤੀ ਮਹੀਨਾ ਕਰਨ …

Read More »

ਪੰਜਾਬ ਦੇ ਖਿਡਾਰੀਆਂ ਦੀ ਪਿਛਲੇ ਦੋ ਸਾਲਾਂ ਤੋਂ ਰੁਕੀ ਹੋਈ ਨਕਦ ਇਨਾਮਾਂ ਦੀ ਰਾਸ਼ੀ ਜਾਰੀ ਕਰਨ ਨੂੰ ਮਨਜ਼ੂਰੀ

ਪਰਗਟ ਸਿੰਘ ਦੀ ਪ੍ਰਧਾਨਗੀ ‘ਚ ਹੋਈ ਮੀਟਿੰਗ ਦੌਰਾਨ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਖੇਡ ਮੰਤਰੀ ਪਰਗਟ ਸਿੰਘ ਨੇ ਸੂਬਾਈ, ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਤਗ਼ਮੇ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਤੇ ਕੋਚਾਂ ਦੇ ਪਿਛਲੇ ਦੋ ਸਾਲਾਂ ਤੋਂ ਰੁਕੀ ਹੋਈ ਨਕਦ ਇਨਾਮਾਂ ਦੀ ਰਾਸ਼ੀ ਜਾਰੀ ਕਰਨ ਨੂੰ ਮਨਜ਼ੂਰੀ ਦੇ …

Read More »

ਸੰਯੁਕਤ ਕਿਸਾਨ ਮੋਰਚੇ ਵੱਲੋਂ ਵੈੱਬਸਾਈਟ ਰਿਲੀਜ਼

ਪਟਿਆਲਾ : ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਲ ਭਰ ਤੋਂ ਅੰਦੋਲਨ ਚਲਾ ਰਹੇ ‘ਸੰਯੁਕਤ ਕਿਸਾਨ ਮੋਰਚੇ’ ਦੀ ਲੀਗਲ ਟੀਮ ਦੇ ਮੈਂਬਰ ਐਡਵੋਕੇਟ ਪ੍ਰਭਜੀਤਪਾਲ ਸਿੰਘ ਵੱਲੋਂ ਲੋਕਾਂ ਨੂੰ ਖੇਤੀ ਕਾਨੂੰਨਾਂ, ਕਿਸਾਨ ਅੰਦੋਲਨ, ਖੇਤੀਬਾੜੀ, ਕਿਸਾਨਾਂ-ਮਜ਼ਦੂਰਾਂ ਸਣੇ ਹੋਰ ਮਿਹਨਤਕਸ਼ ਲੋਕਾਂ ਦੀ ਬਿਹਤਰੀ ਸਬੰਧੀ ਪ੍ਰੋਗਰਾਮਾਂ ਦੇ ਪ੍ਰਚਾਰ ਲਈ ਬਣਾਈ ਵੈੱਬਸਾਈਟ ਦਾ ਉਦਘਾਟਨ …

Read More »

ਐਮ ਐਲ ਏ ਜੋਗਿੰਦਰ ਪਾਲ ਦੀ ਗੁੰਡਾਗਰਦੀ ਆਈ ਸਾਹਮਣੇ

ਨੌਜਵਾਨ ਨੇ ਵਿਕਾਸ ਕਾਰਜਾਂ ਬਾਰੇ ਪੁੱਛਿਆ ਤਾਂ ਜੜ ਦਿੱਤਾ ਥੱਪੜ ਪਠਾਨਕੋਟ/ਬਿਊਰੋ ਨਿਊਜ਼ : ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਕਾਂਗਰਸੀ ਐਮ ਐਲ ਏ ਜੋਗਿੰਦਰਪਾਲ ਦੀ ਗੁੰਡਾਗਰਦੀ ਵਾਲੀ ਇਕ ਵੀਡੀਓ ਸਾਹਮਣੇ ਆਈ ਹੈ। ਜਦੋਂ ਇਕ ਪ੍ਰੋਗਰਾਮ ਦੌਰਾਨ ਐਮ ਐਲ ਏ ਆਪਣੇ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦੇ …

Read More »

ਆਮ ਆਦਮੀ ਪਾਰਟੀ ਦੇ ਆਗੂਆਂ ਨੇ ਮੁੱਖ ਮੰਤਰੀ ਚੰਨੀ ਨਾਲ ਕੀਤੀ ਮੁਲਾਕਾਤ

ਬੇਅਦਬੀ, ਬੇਰੁਜ਼ਗਾਰੀ ਤੇ ਕਰਜ਼ਾ ਮੁਆਫ਼ੀ ਦੇ ਹੱਲ ਲਈ ਵਿਧਾਨ ਸਭਾ ਦਾ ਇਜਲਾਸ ਸੱਦੇ ਸਰਕਾਰ : ਸੰਧਵਾਂ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ‘ਤੇ ਲੰਬੇ ਲਮੇਂ ਤੋਂ ਲਟਕਦੇ ਆ ਰਹੇ ਮੁੱਦਿਆਂ ਤੋਂ ਭੱਜਣ ਦਾ ਆਰੋਪ ਲਗਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ …

Read More »

ਸੁਖਪਾਲ ਖਹਿਰਾ ਦਾ ਅਸਤੀਫਾ ਸਪੀਕਰ ਨੇ ਕੀਤਾ ਮਨਜੂਰ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਦਲ ਬਦਲਣ ‘ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਵਿਧਾਨ ਸਭਾ ਸਕੱਤਰੇਤ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਕਪੂਰਥਲਾ ਦੇ ਵਿਧਾਨ ਸਭਾ ਹਲਕੇ ਭੁਲੱਥ ਨੂੰ ਖਾਲੀ ਐਲਾਨ ਦਿੱਤਾ ਹੈ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ …

Read More »

ਕੇਂਦਰ ਸਰਕਾਰ ਨੇ ਮੁੱਖ ਮੰਤਰੀ ਦੀ ਸਹਿਮਤੀ ਤੋਂ ਬਾਅਦ ਹੀ ਬੀਐੱਸਐੱਫ ਨੂੰ ਦਿੱਤੀਆਂ ਵਾਧੂ ਤਾਕਤਾਂ : ਸੁਖਬੀਰ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਰੋਪ ਲਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੇਂਦਰ ਸਰਕਾਰ ਨੂੰ ਦਿੱਤੀ ਸਹਿਮਤੀ ਤੋਂ ਬਾਅਦ ਪੰਜਾਬ ਵਿੱਚ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਇਆ ਗਿਆ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਨ੍ਹਾਂ ਨੇ …

Read More »

ਪੰਜਾਬ ਵਿਧਾਨ ਸਭਾ ਚੋਣਾਂ ‘ਚ ਚੰਨੀ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਣ ਦੀ ਉਠਣ ਲੱਗੀ ਮੰਗ

ਮੁੱਖ ਮੰਤਰੀ ਨੇ ਰਾਮ ਤੀਰਥ ਵਿਖੇ 25 ਕਰੋੜ ਨਾਲ ਬਣਨ ਵਾਲੇ ਪੈਨੋਰਮਾ ਦਾ ਨੀਂਹ ਪੱਥਰ ਰੱਖਿਆ ਅੰਮ੍ਰਿਤਸਰ/ਬਿਊਰੋ ਨਿਊਜ਼ : ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਅੰਮ੍ਰਿਤਸਰ ‘ਚ ਇਤਿਹਾਸਕ ਰਾਮ ਤੀਰਥ ਮੰਦਰ ਵਿਚ ਕੀਤੇ ਗਏ ਰਾਜ ਪੱਧਰੀ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਥੇ 25 …

Read More »