ਕਿਹਾ, ਅੰਮਿ੍ਰਤਸਰ ਈਸਟ ਹਲਕੇ ਤੋਂ ਸਿੱਧੂ ਖਿਲਾਫ ਲੜਨ ਚੋਣ ਅੰਮਿ੍ਰਤਸਰ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਅੰਮਿ੍ਰਤਸਰ ਈਸਟ ਹਲਕੇ ਤੋਂ ਚੋਣ ਲੜਨ। ਡਾ. ਸਿੱਧੂ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਅੰਮਿ੍ਰਤਸਰ ’ਚ ਆ …
Read More »ਸਿੰਘੂ ਬਾਰਡਰ ’ਤੇ ਹੋਈ ਹੱਤਿਆ ਦੇ ਮਾਮਲੇ ’ਚ 4 ਨਿਹੰਗ ਕਰ ਚੁੱਕੇ ਹਨ ਆਤਮ ਸਮਰਪਣ
ਚੰਡੀਗੜ੍ਹ/ਬਿਊਰੋ ਨਿਊਜ਼ ਸਿੰਘੂ ਬਾਰਡਰ ’ਤੇ ਤਰਨਤਾਰਨ ਦੇ ਪਿੰਡ ਚੀਮਾ ਦੇ ਰਹਿਣ ਵਾਲੇ ਲਖਬੀਰ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਚਾਰ ਨਿਹੰਗਾਂ ਨੇ ਆਤਮ ਸਮਰਪਣ ਕਰ ਦਿੱਤਾ ਹੈ। ਪਿਛਲੇ ਦਿਨੀਂ ਭਗਵੰਤ ਸਿੰਘ ਅਤੇ ਗੋਵਿੰਦਪ੍ਰੀਤ ਸਿੰਘ ਨਾਮ ਦੇ ਦੋ ਨਿਹੰਗਾਂ ਨੇ ਕੁੰਡਲੀ ਬਾਰਡਰ ’ਤੇ ਸਰੈਂਡਰ ਕੀਤਾ। ਸਰੈਂਡਰ ਤੋਂ ਪਹਿਲਾਂ ਇਨ੍ਹਾਂ ਦੋਵਾਂ ਨੇ …
Read More »ਬਦੀ ‘ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸ਼ਹਿਰ ਦੇਸ਼ ਭਰ ਧੂਮਧਾਮ ਨਾਲ ਮਨਾਇਆ ਗਿਆ
ਚੰਡੀਗੜ੍ਹ ‘ਚ 24 ਅਤੇ ਮੋਹਾਲੀ ‘ਚ 15 ਥਾਵਾਂ ‘ਤੇ ਸਾੜੇ ਗਏ ਰਾਵਣ ਦੇ ਪੁਤਲੇ ਚੰਡੀਗੜ੍ਹ : ਬਦੀ ‘ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸ਼ਹਿਰ ਅੱਜ ਦੇਸ਼ ਭਰ ਵਿਚ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ …
Read More »ਮ੍ਰਿਤਕ ਲਖਬੀਰ ਦੇ ਪਰਿਵਾਰ ਨੇ ਬੇਅਦਬੀ ਦੇ ਦੋਸ਼ਾਂ ਨੂੰ ਨਕਾਰਿਆ
ਕਿਹਾ ਕਾਤਲਾਂ ਖਿਲਾਫ਼ ਬਣਦੀ ਕਾਰਵਾਈ ਕਰਕੇ ਦਿੱਤੀ ਜਾਵੇ ਸਖਤ ਸਜ਼ਾ ਤਰਨ ਤਾਰਨ : ਸਿੰਘੂ ਬਾਰਡਰ ‘ਤੇ ਨਿਹੰਗ ਜਥੇਬੰਦੀਆਂ ਵੱਲੋਂ ਬੇਅਦਬੀ ਦੇ ਆਰੋਪ ‘ਚ ਕਤਲ ਕੀਤੇ ਗਏ ਲਖਬੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਲਖਬੀਰ ‘ਤੇ ਲਗਾਏ ਗਏ ਬੇਅਦਬੀ ਦੇ ਆਰੋਪਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਪਿੰਡ ਵਾਸੀਆਂ …
Read More »ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਦਲੀਆਂ ਅਤੇ ਤਾਇਨਾਤੀਆਂ ਸਬੰਧੀ ਪਾਲਿਸੀ ਜਾਰੀ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵੱਲੋਂ ਬਦਲੀਆਂ ਅਤੇ ਤਾਇਨਾਤੀਆਂ ਸਬੰਧੀ ਪਾਲਸੀ ਜਾਰੀ ਕਰ ਦਿੱਤੀ ਹੈ। ਪੰਜਾਬ ਵਿਧਾਨ ਸਭਾ ਚੋਣਾਂ 2022 ਦੀ ਸਮੁੱਚੀ ਕਾਰਵਾਈ ਮਾਰਚ 2022 ਦੀ ਪਹਿਲੀ ਤਿਮਾਹੀ ‘ਚ ਨੇਪਰੇ ਚਾੜ੍ਹੀ ਹੈ। ਇਹ ਪ੍ਰਗਟਾਵਾ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਵੱਲੋਂ …
Read More »ਜੰਮੂ ਕਸ਼ਮੀਰ ਦੇ ਪੁਣਛ ‘ਚ ਮੁਕਾਬਲੇ ਦੌਰਾਨ ਨਾਇਬ ਸੂਬੇਦਾਰ ਸਮੇਤ 5 ਜਵਾਨ ਸ਼ਹੀਦ
ਤਿੰਨ ਜਵਾਨ ਪੰਜਾਬ, ਇਕ ਯੂ.ਪੀ. ਅਤੇ ਇਕ ਕੇਰਲਾ ਨਾਲ ਸਬੰਧਤ ਸ੍ਰੀਨਗਰ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸੂਰਨਕੋਟ ਇਲਾਕੇ ‘ਚ ਸੋਮਵਾਰ ਨੂੰ ਹੋਏ ਇਕ ਮੁਕਾਬਲੇ ਦੌਰਾਨ ਫੌਜ ਦੇ ਇਕ ਨਾਇਬ ਸੂਬੇਦਾਰ (ਜੇ.ਸੀ.ਓ.) ਸਮੇਤ 5 ਜਵਾਨ ਸ਼ਹੀਦ ਹੋ ਗਏ। ਜਾਣਕਾਰੀ ਅਨੁਸਾਰ ਪੁਣਛ ਦੇ ਡੇਰਾ-ਕੀ-ਗਲੀ ਇਲਾਕੇ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ …
Read More »ਕੇਜਰੀਵਾਲ ਨੇ ਮਰਹੂਮ ਸੇਵਾ ਸਿੰਘ ਸੇਖਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਸੇਖਵਾਂ ਪਿਛਲੇ ਦਿਨੀਂ ‘ਆਪ’ ਵਿਚ ਹੋਏ ਸਨ ਸ਼ਾਮਲ ਗੁਰਦਾਸਪੁਰ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਆਪਣੇ ਦੋ ਦਿਨਾਂ ਦੌਰੇ ਲਈ ਪੰਜਾਬ ਪਹੁੰਚੇ। ਅੰਮ੍ਰਿਤਸਰ ਦੇ ਹਵਾਈ ਅੱਡੇ ‘ਤੇ ਕੇਜਰੀਵਾਲ ਦਾ ਭਗਵੰਤ ਮਾਨ ਨੇ ਸਵਾਗਤ ਕੀਤਾ। ਇਸ ਤੋਂ ਬਾਅਦ ਕੇਜਰੀਵਾਲ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ …
Read More »ਕੇਜਰੀਵਾਲ ਸ੍ਰੀ ਦੇਵੀ ਤਲਾਬ ਮੰਦਰ ਜਲੰਧਰ ਵਿਖੇ ਨਤਮਸਤਕ
ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੰਗਲਵਾਰ ਸ਼ਾਮ ਨੂੰ ਸ੍ਰੀ ਦੇਵੀ ਤਲਾਬ ਮੰਦਰ ਨਤਮਸਤਕ ਹੋਏ। ਉਨ੍ਹਾਂ ਦੇ ਨਾਲ ਪਾਰਟੀ ਦੇ ਦਿੱਲੀ ਅਤੇ ਪੰਜਾਬ ਦੇ ਆਗੂ ਹਾਜ਼ਰ ਸਨ। ਸ੍ਰੀ ਦੇਵੀ ਤਲਾਬ ਮੰਦਰ ਨਤਮਸਤਕ ਹੋਣ ਮੌਕੇ ਮੰਦਰ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ …
Read More »ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਓਮ ਪ੍ਰਕਾਸ਼ ਚੌਟਾਲਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕ ਕੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਦੌਰਾਨ ਗੱਲਬਾਤ ਕਰਦਿਆਂ ਚੌਟਾਲਾ ਨੇ ਆਖਿਆ ਕਿ ਉਨ੍ਹਾਂ ਦੇ ਮਨ ਵਿਚ ਗੁਰੂ …
Read More »ਸਿੱਧੂ ਸੂਬੇ ਲਈ ਕੁਝ ਕਰਨਾ ਚਾਹੁੰਦੇ ਹਨ ਤਾਂ 4 ਮਹੀਨਿਆਂ ਲਈ ਮੌਨ ਧਾਰ ਲੈਣ: ਸੁਖਬੀਰ
ਕਿਹਾ, ਕਾਂਗਰਸ ਨੇ ਅੰਦਰੂਨੀ ਕਲੇਸ਼ ਤੋਂ ਇਲਾਵਾ ਸੂਬੇ ਦੇ ਲੋਕਾਂ ਨੂੰ ਕੁਝ ਨਹੀਂ ਦਿੱਤਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਮੌਨ ਵਰਤ ਦੇ ਰੱਖੇ ਪ੍ਰੋਗਰਾਮ ਬਾਰੇ ਕਿਹਾ ਕਿ ਜੇਕਰ ਉਹ ਸੱਚਮੁਚ ਸੂਬੇ ਦੇ ਹਿਤੈਸ਼ੀ ਹਨ ਅਤੇ ਪੰਜਾਬ ਲਈ ਕੁਝ ਕਰਨਾ …
Read More »