ਸੇਖਵਾਂ ਪਿਛਲੇ ਦਿਨੀਂ ‘ਆਪ’ ਵਿਚ ਹੋਏ ਸਨ ਸ਼ਾਮਲ ਗੁਰਦਾਸਪੁਰ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਆਪਣੇ ਦੋ ਦਿਨਾਂ ਦੌਰੇ ਲਈ ਅੱਜ ਪੰਜਾਬ ਪਹੁੰਚੇ। ਅੰਮਿ੍ਰਤਸਰ ਦੇ ਹਵਾਈ ਅੱਡੇ ’ਤੇ ਕੇਜਰੀਵਾਲ ਦਾ ਭਗਵੰਤ ਮਾਨ ਨੇ ਸਵਾਗਤ ਕੀਤਾ। ਇਸ ਤੋਂ ਬਾਅਦ ਕੇਜਰੀਵਾਲ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ …
Read More »ਕਿਸਾਨਾਂ ਨੇ ਸੁਖਬੀਰ ਬਾਦਲ ਦਾ ਟਾਂਡਾ ’ਚ ਕੀਤਾ ਡਟਵਾਂ ਵਿਰੋਧ
ਸਾਬਕਾ ਮੰਤਰੀ ਬਲਬੀਰ ਸਿੰਘ ਮਿਆਣੀ ਮੁੜ ਅਕਾਲੀ ਦਲ ’ਚ ਹੋਏ ਸ਼ਾਮਲ ਟਾਂਡਾ/ਬਿਊਰੋ ਨਿਊਜ਼ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਬਾਦਲ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਣ ਵਾਲੇ ਸਾਬਕਾ ਮੰਤਰੀ ਬਲਬੀਰ ਸਿੰਘ ਮਿਆਣੀ ਅੱਜ ਮੁੜ ਸ਼ੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਸਾਬਕਾ ਉਪ ਮੁੱਖ ਮੰਤਰੀ ਅਤੇ ਪਾਰਟੀ ਪ੍ਰਧਾਨ ਸੁਖਬੀਰ …
Read More »ਪੰਜਾਬ ਸਰਕਾਰ ਵਲੋਂ ਲਾਲ ਡੋਰੇ ਅੰਦਰਲੇ ਘਰਾਂ ਲਈ ‘ਮੇਰਾ ਘਰ ਮੇਰੇ ਨਾਮ’ ਸਕੀਮ ਦਾ ਐਲਾਨ
ਚੰਨੀ ਨੇ ਕਿਹਾ, ਐਨ.ਆਰ.ਆਈਜ਼ ਦੀ ਜਾਇਦਾਦ ਦੀ ਸੁਰੱਖਿਆ ਲਈ ਵੀ ਲਿਆਵਾਂਗੇ ਕਾਨੂੰਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਕੱਤਰੇਤ ਵਿਖੇ ਪ੍ਰੈੱਸ ਕਾਨਫਰੰਸ ਕੀਤੀ। ਸਭ ਤੋਂ ਪਹਿਲਾਂ ਉਨ੍ਹਾਂ ‘ਮੇਰਾ ਘਰ ਮੇਰੇ ਨਾਮ’ ਸਕੀਮ ਦਾ ਐਲਾਨ ਕੀਤਾ। ਇਸ ਸਕੀਮ ਨਾਲ ਲਾਲ ਡੋਰੇ …
Read More »ਪੰਜਾਬ ’ਚ ਬਿਜਲੀ ਉਤਪਾਦਨ ਅੱਧੇ ਤੋਂ ਵੀ ਘੱਟ-ਸੂਬੇ ’ਚ ਛੇਵਾਂ ਥਰਮਲ ਪਲਾਂਟ ਯੂਨਿਟ ਵੀ ਬੰਦ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਬਿਜਲੀ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ। ਕੋਲੇ ਦੀ ਕਮੀ ਨਾਲ ਬਿਜਲੀ ਉਤਪਾਦਨ ਅੱਧੇ ਤੋਂ ਘੱਟ ਹੋ ਗਿਆ ਹੈ। ਸੂਬੇ ਵਿਚ ਛੇਵਾਂ ਥਰਮਲ ਪਲਾਂਟ ਯੂਨਿਟ ਵੀ ਬੰਦ ਕਰਨਾ ਪਿਆ ਹੈ। ਲੰਘੇ ਕੱਲ੍ਹ ਗੋਇੰਦਵਾਲ ਸਾਹਿਬ ਥਰਮਲ ਦਾ ਇਕ ਯੂਨਿਟ ਬੰਦ ਕਰਨਾ ਪਿਆ ਸੀ। ਇਸ ਸਮੇਂ ਪ੍ਰਾਈਵੇਟ ਥਰਮਲ …
Read More »ਕੈਪਟਨ ਅਮਰਿੰਦਰ ਲਈ ਕਾਂਗਰਸ ਦੇ ਦਰਵਾਜ਼ੇ ਖੁੱਲ੍ਹੇ : ਹਰੀਸ਼ ਰਾਵਤ
ਬੋਲੇ – ਸਿੱਧੁੂ ਤੇ ਚੰਨੀ ’ਚ ਵੀ ਫੁੱਟ ਪਾ ਰਹੇ ਹਨ ਸਾਬਕਾ ਕਾਂਗਰਸੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਸੂਬੇ ਦੀ ਰਾਜਨੀਤੀ ਵਿਚ ਫਿਰ ਸਿਆਸੀ ਹਲਚਲ ਮਚਾ ਦਿੱਤੀ ਹੈ। ਰਾਵਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਲਈ ਕਾਂਗਰਸ ਪਾਰਟੀ ਦੇ ਦਰਵਾਜ਼ੇ ਖੁੱਲ੍ਹੇ ਹਨ। ਉਹ ਕਾਂਗਰਸ ਪ੍ਰਧਾਨ …
Read More »ਸਿੱਧੂ ਮੁੱਖ ਮੰਤਰੀ ਦੀ ਕੁਰਸੀ ਹਾਸਲ ਕਰਨ ਲਈ ਹੋਇਆ ਕਾਹਲਾ
ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਬੋਲੇ ਅਪਸ਼ਬਦ ਚੰਡੀਗੜ੍ਹ : ਮੁੱਖ ਮੰਤਰੀ ਦੀ ਕੁਰਸੀ ਹਾਸਲ ਕਰਨ ਲਈ ਨਵਜੋਤ ਸਿੱਧੂ ਫਿਰ ਬਹੁਤ ਕਾਹਲੇ ਨਜ਼ਰ ਆਏ। ਉਨ੍ਹਾਂ ਨੇ ਦਲਿਤ ਭਾਈਚਾਰੇ ਨਾਲ ਸਬੰਧਤ ਰੱਖਣ ਵਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ਅਪਸ਼ਬਦਾਂ ਦਾ ਇਸਤੇਮਾਲ ਵੀ ਕੀਤਾ। ਪੰਜਾਬ ਕਾਂਗਰਸ ਨੇ ਲੰਘੇ ਕੱਲ੍ਹ ਜ਼ੀਰਕਪੁਰ ਤੋਂ ਲਖੀਮਪੁਰ …
Read More »ਲਖੀਮਪੁਰ ਘਟਨਾ ਖਿਲਾਫ ਚੰਨੀ ਨੇ ਮੌਨ ਵਰਤ ਰੱਖਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਲਖੀਮਪੁਰ ਘਟਨਾ ਖਿਲਾਫ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੰਡੀਗੜ੍ਹ ‘ਚ ਗਾਂਧੀ ਸਮਾਰਕ ਭਵਨ ਵਿੱਚ ਸੰਕੇਤਕ ਮੌਨ ਵਰਤ ਰੱਖਿਆ। ਮੁੱਖ ਮੰਤਰੀ ਚੰਨੀ ਨੇ ਭਾਜਪਾ ਨੂੰ ਵੰਗਾਰਿਆਂ ਕਿ ਲੋਕ ਆਵਾਜ਼ ਨੂੰ ਦਬਾਉਣ ਲਈ ‘ਡੰਡਾ ਰਾਜ’ ਲਾਗੂ ਨਾ ਕਰੋ ਤੇ ਜਮਹੂਰੀ ਕਦਰਾਂ ਕੀਮਤਾਂ ਦਾ ਸਤਿਕਾਰ ਕੀਤਾ ਜਾਵੇ। …
Read More »ਸਿੱਧੂ ਦੀ ਗੈਰਹਾਜ਼ਰੀ ‘ਚ ਧੀ ਨੇ ਸੰਭਾਲੀ ਹਲਕੇ ਦੀ ਕਮਾਨ
ਰਾਬੀਆ ਨੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ੲ ਪਿਤਾ ਦੇ ਵਿਕਾਸ ਏਜੰਡੇ ਨੂੰ ਚੜ੍ਹਾਵਾਂਗੀ ਸਿਰੇ : ਰਾਬੀਆ ਅੰਮ੍ਰਿਤਸਰ/ਬਿਊਰੋ ਨਿਊਜ਼ : ਨਵਜੋਤ ਸਿੰਘ ਸਿੱਧੂ ਦੀ ਗੈਰਹਾਜ਼ਰੀ ਵਿਚ ਉਨ੍ਹਾਂ ਦੀ ਧੀ ਰਾਬੀਆ ਨੇ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਪੂਰਬੀ ਦੀ ਕਮਾਨ ਸੰਭਾਲ ਲਈ ਹੈ। ਉਨ੍ਹਾਂ ਨੇ ਮੰਗਲਵਾਰ ਨੂੰ ਆਪਣੇ ਪਿਤਾ ਦੇ ਹਲਕੇ …
Read More »ਵੜਿੰਗ ਦੀ ਬਾਦਲਾਂ ਤੇ ਹੋਰ ਪ੍ਰਾਈਵੇਟ ਬੱਸ ਕੰਪਨੀਆਂ ‘ਤੇ ਵੱਡੀ ਕਾਰਵਾਈ, 15 ਬੱਸਾਂ ਕੀਤੀਆਂ ਜ਼ਬਤ
ਚੰਡੀਗੜ੍ਹ/ਬਿਊਰੋ ਨਿਊਜ਼ : ਟਰਾਂਸਪੋਰਟ ਵਿਭਾਗ ਨੇ ਪੰਜਾਬ ‘ਚ ਬਿਨਾਂ ਟੈਕਸ ਦੇ ਚੱਲ ਰਹੀਆਂ ਨਿੱਜੀ ਕੰਪਨੀਆਂ ਦੀਆਂ 15 ਬੱਸਾਂ ਨੂੰ ਜ਼ਬਤ ਕੀਤਾ ਹੈ। ਇਸ ਬਾਰੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸਾਨੂੰ ਬਿਨਾਂ ਟੈਕਸ ਦੇ ਨਿੱਜੀ ਬੱਸਾਂ ਦੇ ਚੱਲਣ ਦੀਆਂ ਸੂਚਨਾਵਾਂ ਲਗਾਤਾਰ ਮਿਲ ਰਹੀਆਂ ਸਨ। ਇਸ ਲਈ ਵਿਭਾਗ …
Read More »ਪੰਜਾਬ ਭਾਜਪਾ ਨੇ ਲਖੀਮਪੁਰ ਖੀਰੀ ਘਟਨਾ ‘ਤੇ ਧਾਰੀ ਚੁੱਪੀ
ਸੂਬੇ ਦੇ ਭਾਜਪਾ ਆਗੂਆਂ ‘ਚ ਸਹਿਮ ਦਾ ਮਾਹੌਲ ਜਲੰਧਰ/ਬਿਊਰੋ ਨਿਊਜ਼ : ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੇ ਹੋਏ ਕਤਲੇਆਮ ਦੀ ਘਟਨਾ ਨੇ ਦੁਨੀਆ ਭਰ ਵਿੱਚ ਕਿਸਾਨ ਅੰਦੋਲਨ ਦੇ ਹੱਕ ‘ਚ ਵੱਡੀ ਹਮਦਰਦੀ ਪੈਦਾ ਕੀਤੀ ਹੈ ਪਰ ਪੰਜਾਬ ਦੀ ਭਾਜਪਾ ਲੀਡਰਸ਼ਿਪ ਨੇ ਇਸ ਮਾਮਲੇ ‘ਤੇ ਪੂਰੀ ਤਰ੍ਹਾਂ ਚੁੱਪ ਧਾਰ ਲਈ ਹੈ। ਸੂਬਾਈ …
Read More »