Breaking News
Home / ਪੰਜਾਬ (page 716)

ਪੰਜਾਬ

ਪੰਜਾਬ

ਏਅਰ ਟੈਕਸੀ ਦੀ ਚੰਡੀਗੜ੍ਹ ਤੋਂ ਹਿਸਾਰ ਵਿਚਾਲੇ ਹੋਈ ਸ਼ੁਰੂਆਤ

ਹਰਿਆਣਾ ਦੇ ਮੁੱਖ ਮੰਤਰੀ ਨੇ ਦਿਖਾਈ ਹਰੀ ਝੰਡੀ ਚੰਡੀਗੜ੍ਹ, ਬਿਊਰੋ ਨਿਊਜ਼ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਚੰਡੀਗੜ੍ਹ ਹਵਾਈ ਅੱਡੇ ਤੋਂ ਹਿਸਾਰ ਲਈ ਏਅਰ ਟੈਕਸੀ ਸੇਵਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਹਿਸਾਰ ਤੋਂ ਬਾਅਦ ਇਸ ਸੇਵਾ ਨੂੰ ਹੋਰ ਰੂਟਾਂ ‘ਤੇ ਵੀ ਚਲਾਇਆ ਜਾਵੇਗਾ। ਇਸ ਮੌਕੇ …

Read More »

ਕਿਸਾਨੀ ਅੰਦੋਲਨ ਦੇ ਹੱਕ ‘ਚ ਆਏ ਧਰਮਵੀਰ ਗਾਂਧੀ

ਬੋਲੇ, ਜੇ ਕਿਸਾਨ ਖਾਲਿਸਤਾਨੀ ਤਾਂ ਮੈਂ ਵੀ ਹਾਂ ਖਾਲਿਸਤਾਨੀ ਪਟਿਆਲਾ, ਬਿਊਰੋ ਨਿਊਜ਼ ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਡਾਕਟਰ ਧਰਮਵੀਰ ਗਾਂਧੀ ਨੇ ਕੇਂਦਰ ਸਰਕਾਰ ਦੇ ਸੋਲੀਸਿਟਰ ਜਨਰਲ ਤੁਸ਼ਾਰ ਮਹਿਤਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਜੇ ਕਿਸਾਨਾਂ ਵਿਚ ਖਾਲਿਸਤਾਨੀ ਬੈਠੇ ਹਨ ਤਾਂ ਖਾਲਿਸਤਾਨੀਆਂ ਦੀ ਸੂਚੀ ਵਿਚ ਮੇਰਾ ਨਾਮ ਪਹਿਲੇ ਨੰਬਰ …

Read More »

ਕੈਪਟਨ ਅਮਰਿੰਦਰ ਨੇ ਭਲਕੇ 14 ਜਨਵਰੀ ਨੂੰ ਸੱਦੀ ਕੈਬਨਿਟ ਮੀਟਿੰਗ

ਖੇਤੀ ਕਾਨੂੂੰਨਾਂ ਬਾਰੇ ਸੁਪਰੀਮ ਕੋਰਟ ਦੇ ਫੈਸਲੇ ‘ਤੇ ਹੋਵੇਗੀ ਵਿਚਾਰ ਚੰਡੀਗੜ੍ਹ, ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ‘ਤੇ ਰੋਕ ਲਗਾ ਦਿੱਤੀ ਹੈ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਪਰੀਮ ਕੋਰਟ ਦੇ ਫੈਸਲੇ ‘ਤੇ ਵਿਚਾਰ ਕਰਨ ਲਈ ਭਲਕੇ 14 ਜਨਵਰੀ ਨੂੰ ਕੈਬਨਿਟ …

Read More »

ਪੰਜਾਬੀ ਆਪਣਾ ਹੱਕ ਲੈ ਕੇ ਹੀ ਮੁੜਨਗੇ

ਬੱਬੂ ਮਾਨ ਵੀ ਲੋਹੜੀ ਮੌਕੇ ਪਹੁੰਚੇ ਸਿੰਘੂ ਬਾਰਡਰ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬੀ ਗਾਇਕ ਬੱਬੂ ਮਾਨ ਲੋਹੜੀ ਦੇ ਦਿਨ ਕਿਸਾਨ ਅੰਦੋਲਨ ‘ਚ ਆਪਣੀ ਹਾਜ਼ਰੀ ਲਗਵਾਉਣ ਪਹੁੰਚੇ। ਦਿੱਲੀ ਦੇ ਸਿੰਘੂ ਬਾਰਡਰ ਵਿਖੇ ਕਿਸਾਨਾਂ ਨੇ ਲੋਹੜੀ ਬਾਲੀ ਤੇ ਬੱਬੂ ਮਾਨ ਇਸ ਮੌਕੇ ਉਥੇ ਸ਼ਾਮਲ ਹੋਏ। ਇਸ ਤੋਂ ਪਹਿਲਾਂ ਵੀ ਕਈ ਵਾਰ ਬੱਬੂ ਮਾਨ …

Read More »

ਆਮ ਆਦਮੀ ਪਾਰਟੀ ਵੱਲੋਂ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

16 ਹਜ਼ਾਰ ਤੋਂ ਵੱਧ ਥਾਵਾਂ ‘ਤੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦਾ ਕੀਤਾ ਦਾਅਵਾ ਚੰਡੀਗੜ੍ਹ, ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵੱਲੋਂ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਸਮਰਪਿਤ ਲੋਹੜੀ ਦਾ ਤਿਉਹਾਰ ਪੰਜਾਬ ਭਰ ‘ਚ ਮਨਾਉਂਦੇ ਹੋਏ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਤੇ ਸੰਗਰੂਰ …

Read More »

ਗਣਤੰਤਰ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਰਾਜਪਾਲ ਵੀਪੀ ਸਿੰਘ ਬਦਨੌਰ ਮੁਹਾਲੀ ‘ਚ ਲਹਿਰਾਉਣਗੇ ਤਿਰੰਗਾ

ਕੈਪਟਨ ਅਮਰਿੰਦਰ ਸਿੰਘ ਪਟਿਆਲਾ ਵਿਖੇ ਲਹਿਰਾਉਣਗੇ ਕੌਮੀ ਝੰਡਾ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਅਤੇ ਸਲਾਮੀ ਲੈਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਜਿਸ ਦੇ ਮੁਤਾਬਿਕ ਵੀਪੀ ਸਿੰਘ ਬਦਨੌਰ ਰਾਜਪਾਲ ਪੰਜਾਬ ਐਸਏਐਸ ਨਗਰ ਮੁਹਾਲੀ ‘ਚ ਰਾਜ …

Read More »

ਪੰਜਾਬ ‘ਚ ਸਾਰਿਆਂ ਨੂੰ ਮੁਫ਼ਤ ਲੱਗੇਗੀ ਕਰੋਨਾ ਵੈਕਸੀਨ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ ਪ੍ਰਗਟਾਵਾ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਕਰੋਨਾ ਵਾਇਰਸ ਦੀ ਵੈਕਸੀਨ ਮੁਫਤ ਲਗਾਈ ਜਾਵੇਗੀ। ਉਹਨਾਂ ਕਿਹਾ ਕਿ ਨਾ ਸਿਰਫ ਸਿਹਤ ਕਾਮਿਆਂ ਲਈ ਸਗੋਂ ਆਮ ਲੋਕਾਂ ਲਈ ਵੀ ਵੈਕਸੀਨ ਮੁਫਤ ਹੋਵੇਗੀ। ਸਿਹਤ ਮੰਤਰੀ …

Read More »

ਧਰਮਸੋਤ ਨੇ ਖੇਤੀ ਕਾਨੂੰਨਾਂ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ

ਜਾਖੜ ਕਹਿੰਦੇ, ਅਦਾਲਤ ਵਲੋਂ ਬਣਾਈ ਕਮੇਟੀ ਖੇਤੀ ਕਾਨੂੰਨਾਂ ਦਾ ਮਸਲਾ ਹੱਲ ਨਹੀਂ ਕਰ ਸਕਦੀ ਨਾਭਾ, ਬਿਊਰੋ ਨਿਊਜ਼ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨੋਂ ਖੇਤੀ ਕਾਨੂੰਨਾਂ ‘ਤੇ ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ, ਜਿਸ ਉਤੇ ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਆਪਣਾ ਪ੍ਰਤੀਕਰਮ …

Read More »

ਸੁਪਰੀਮ ਕੋਰਟ ਦੇ ਫੈਸਲੇ ਤੋਂ ਸਬਕ ਲਵੇ ਮੋਦੀ ਸਰਕਾਰ

ਹਰਪਾਲ ਚੀਮਾ ਨੇ ਕਿਹਾ, ਹੁਣ ਸਪਸ਼ਟ ਹੋ ਗਿਆ ਕਿ ਖੇਤੀ ਕਾਨੂੰਨ ਹਨ ਗਲਤ ਸੰਗਰੂਰ, ਬਿਊਰੋ ਨਿਊਜ਼ ਸੁਪਰੀਮ ਕੋਰਟ ਵਲੋਂ ਤਿੰਨ ਖੇਤੀ ਕਾਨੂੰਨਾਂ ‘ਤੇ ਰੋਕ ਲਗਾਉਣ ਨਾਲ ਸਪਸ਼ਟ ਹੋ ਗਿਆ ਹੈ ਕਿ ਖੇਤੀ ਕਾਨੂੰਨ ਠੀਕ ਨਹੀਂ ਹਨ, ਜਿਸ ਕਾਰਨ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ। ਮੋਦੀ ਸਰਕਾਰ ਤਾਨਾਸ਼ਾਹੀ ਛੱਡ …

Read More »

ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਗ੍ਰੰਥੀ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਕਿਸਾਨੀ ਸੰਘਰਸ਼ ਦੌਰਾਨ ਦੋ ਹੋਰ ਕਿਸਾਨਾਂ ਦੀ ਗਈ ਜਾਨ ਫਿਰੋਜ਼ਪੁਰ, ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦਾ ਵਿਰੋਧ ਪੰਜਾਬ ਵਿਚ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ। ਇਸ ਦੇ ਚੱਲਦਿਆਂ ਅੱਜ ਫਿਰੋਜ਼ਪੁਰ ਦੇ ਕਸਬਾ ਮਮਦੋਟ ਨੇੜਲੇ ਪਿੰਡ ਮਹਿਮਾ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨਸੀਬ ਸਿੰਘ ਮਾਨ ਨੇ ਖੁਦ ਨੂੰ ਗੋਲੀ ਮਾਰ ਕੇ …

Read More »