ਧਰਮਸੋਤ, ਆਸ਼ੂ, ਸੋਨੀ ਅਤੇ ਅਰੋੜਾ ਖਿਲਾਫ਼ ਕੇਸ ਚਲਾਉਣ ਦੀ ਪੰਜਾਬ ਸਰਕਾਰ ਨੇ ਦਿੱਤੀ ਆਗਿਆ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚਾਰ ਸਾਬਕਾ ਕਾਂਗਰਸੀ ਮੰਤਰੀਆਂ ਖਿਲਾਫ਼ ਵਿਜੀਲੈਂਸ ਨੂੰ ਕੇਸ ਚਲਾਉਣ ਦੇ ਆਗਿਆ ਦੇ ਦਿੱਤੀ ਹੈ। ਹੁਣ ਵਿਜੀਲੈਂਸ ਬਿਊਰੋ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ, ਸਾਧੂ …
Read More »ਸੁਖਬੀਰ ਸਿੰਘ ਬਾਦਲ ਨੇ ਆਰ.ਐਸ.ਐਸ. ਅਤੇ ਭਾਜਪਾ ’ਤੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੇ ਲਗਾਏ ਆਰੋਪ
ਭਗਵੰਤ ਮਾਨ ਸਰਕਾਰ ’ਤੇ ਵੀ ਚੁੱਕੇ ਸਵਾਲ ਬਾਬਾ ਬਕਾਲਾ/ਬਿਊਰੋ ਨਿਊਜ਼ ਬਾਬਾ ਬਕਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਰੱਖੜ ਪੁੰਨਿਆ ਮੌਕੇ ਕਰਵਾਈ ਗਈ ਸਿਆਸੀ ਕਾਨਫਰੰਸ ਨੂੰੂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਆਰ.ਐਸ.ਐਸ. ਅਤੇ ਭਾਜਪਾ ਗੁਰੂ ਘਰਾਂ ’ਤੇ ਕਬਜ਼ਾ ਕਰਨ …
Read More »ਪੰਜਾਬ ਵਿਚ ਫਾਇਰ ਬਿ੍ਰਗੇਡ ’ਚ ਵੀ ਭਰਤੀ ਹੋਣਗੀਆਂ ਕੁੜੀਆਂ
ਮੁੱਖ ਮੰਤਰੀ ਭਗਵੰਤ ਮਾਨ ਨੇ ਬਾਬਾ ਬਕਾਲਾ ਵਿਖੇ ਕੀਤਾ ਐਲਾਨ ਬਾਬਾ ਬਕਾਲਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਭੈਣ ਅਤੇ …
Read More »ਪੰਜਾਬ ਸਣੇ ਦੇਸ਼ ਭਰ ’ਚ ਮਨਾਇਆ ਗਿਆ ਰੱਖੜੀ ਦਾ ਤਿਉਹਾਰ
ਵਾਹਘਾ ਬਾਰਡਰ ’ਤੇ ਸੁਰੱਖਿਆ ਕਰਮੀਆਂ ਦੇ ਵੀ ਬੰਨ੍ਹੀਆਂ ਗਈਆਂ ਰੱਖੜੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਚੰਡੀਗੜ੍ਹ ਸਣੇ ਅੱਜ ਦੇਸ਼ ਭਰ ਵਿਚ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਇਸ ਰੱਖੜੀ ਦੇ ਤਿਉਹਾਰ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਹੋਰ ਵੀ ਸਿਆਸੀ ਆਗੂਆਂ ਵਲੋਂ ਵਧਾਈਆਂ ਦਿੱਤੀਆਂ ਗਈਆਂ। …
Read More »ਪੰਜਾਬ ’ਚ ਚਾਰ ਜ਼ਿਮਨੀ ਚੋਣਾਂ ਨੂੰ ਲੈ ਕੇ ਹਲਚਲ ਵਧੀ
ਗਿੱਦੜਬਾਹਾ ’ਚ ਕਾਂਗਰਸ ਅਤੇ ਅਕਾਲੀ ਦਲ ’ਚ ਸਖਤ ਟੱਕਰ ਹੋਣ ਦੀ ਸੰਭਾਵਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਚਾਰ ਵਿਧਾਨ ਸਭਾ ਸੀਟਾਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣ ਨੂੰ ਲੈ ਕੇ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਹਲਚਲ ਵਧਾ ਦਿੱਤੀ ਹੈ। ਚੋਣ ਕਮਿਸ਼ਨ ਵਲੋਂ ਅਜੇ ਤੱਕ ਇਨ੍ਹਾਂ ਚਾਰ …
Read More »ਸੁਖਬੀਰ ਸਿੰਘ ਬਾਦਲ ਗਿੱਦੜਬਾਹਾ ਤੋਂ ਲੜ ਸਕਦੇ ਹਨ ਚੋਣ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਬਰਨਾਲਾ ਅਤੇ ਚੱਬੇਵਾਲ ’ਚ ਜ਼ਿਮਨੀ ਚੋਣ ਨਵੰਬਰ ਮਹੀਨੇ ’ਚ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਚਾਰਾਂ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਨੇ ਲੋਕ ਸਭਾ ਦੀ ਚੋਣ ਜਿੱਤ ਲਈ ਸੀ ਅਤੇ ਇਨ੍ਹਾਂ ਚਾਰਾਂ ਵਿਧਾਇਕਾਂ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਮੀਤ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਪੈਰਿਸ ਉਲੰਪਿਕ ’ਚ ਹਿੱਸਾ ਲੈ ਕੇ ਪਰਤੇ ਖਿਡਾਰੀਆਂ ਦਾ ਕੀਤਾ ਸਨਮਾਨ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਐਤਵਾਰ 18 ਅਗਸਤ ਨੂੰ ਚੰਡੀਗੜ੍ਹ ਵਿਚ ਪੈਰਿਸ ਉਲੰਪਿਕ 2024 ’ਚ ਦੇਸ਼ ਦਾ ਮਾਣ ਵਧਾਉਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਉਲੰਪਿਕ ਵਿਚ ਹਿੱਸਾ ਲੈ ਕੇ ਪਰਤੇ ਪੰਜਾਬੀ ਖਿਡਾਰੀਆਂ ਨੂੰ 9 ਕਰੋੜ 35 ਲੱਖ ਰੁਪਏ ਦੀ ਇਨਾਮੀ …
Read More »ਕੇਂਦਰੀ ਰਾਜਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਰਾਜ ਸਭਾ ਭੇਜਣ ਦੀ ਤਿਆਰੀ
ਰਾਜਸਥਾਨ ਤੋਂ ਬਿੱਟੂ ਨੂੰ ਰਾਜ ਸਭਾ ਲਈ ਬਣਾਇਆ ਜਾ ਸਕਦਾ ਹੈ ਉਮੀਦਵਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਜਸਭਾ ਚੋਣਾਂ ਦੇ ਲਈ ਨਾਮਜ਼ਦਗੀ ਪੱਤਰ ਦਾਖਲ ਦੀ ਤਰੀਕ 21 ਅਗਸਤ ਨੇੜੇ ਆ ਰਹੀ ਹੈ। ਅਜਿਹੇ ’ਚ ਕੇਂਦਰੀ ਰਾਜਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਰਾਜ ਸਭਾ ’ਚ ਭੇਜਣ ਦੀਆਂ ਤਿਆਰੀਆਂ ਵੀ ਤੇਜ਼ ਹੋ ਗਈਆਂ ਹਨ। …
Read More »ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਿੰਨ ਸੂਚਨਾ ਕਮਿਸ਼ਨਰਾਂ ਨੂੰ ਅਹੁਦੇ ਦੀ ਚੁਕਾਈ ਸਹੁੰ
ਕਿਹਾ : ਸੂਚਨਾ ਕਮਿਸ਼ਨ ਦੇ ਕੰਮਾਂ ’ਚ ਆਵੇਗੀ ਪਾਰਦਰਸ਼ਤਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਤਿੰਨ ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀ ਕੀਤੀ ਗਈ ਹੈ, ਜਿਨ੍ਹਾਂ ’ਚ ਸੰਦੀਪ ਸਿੰਘ ਧਾਲੀਵਾਲ, ਐਡਵੋਕੇਟ ਭੁਪਿੰਦਰ ਸਿੰਘ ਅਤੇ ਵਰਿੰਦਰਜੀਤ ਸਿੰਘ ਦਾ ਨਾਮ ਸ਼ਾਮਲ ਹਨ। ਇਨ੍ਹਾਂ ਤਿੰਨੋਂ ਸੂਚਨਾ ਕਮਿਸ਼ਨਰਾਂ ਦਾ ਸਹੁੰ ਚੁੱਕ ਅੱਜ ਸ਼ੁੱਕਰਵਾਰ ਨੂੰ ਪੰਜਾਬ ਰਾਜ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਪਹੁੰਚ ‘ਆਪ’ ਆਗੂ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ
17 ਮਹੀਨਿਆਂ ਮਗਰੋਂ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਏ ਹਨ ਮਨੀਸ਼ ਸਿਸੋਦੀਆ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਪਹੁੰਚ ਕੇ ‘ਆਪ’ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਮਨੀਸ਼ ਸਿਸੋਦੀਆ ਕੋਲੋਂ ਉਨ੍ਹਾਂ ਦੀ ਸਿਹਤ ਸਬੰਧੀ ਅਤੇ …
Read More »