ਮਨੀਸ਼ ਤਿਵਾੜੀ ਕਹਿੰਦੇ, ਪੰਜਾਬ ਕਾਂਗਰਸ ਦੇ ਕਲੇਸ਼ ਤੋਂ ਪਾਕਿਸਤਾਨ ਹੋਵੇਗਾ ਖੁਸ਼ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਲੰਘੇ ਕੱਲ੍ਹ ਅਸਤੀਫਾ ਦੇ ਦਿੱਤਾ ਸੀ ਅਤੇ ਇਸ ਤੋਂ ਬਾਅਦ ਪੰਜਾਬ ਕਾਂਗਰਸ ’ਚ ਸਿਆਸੀ ਭੂਚਾਲ ਆ ਗਿਆ ਹੈ। ਅਸਤੀਫ਼ੇ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦਾ ਪਹਿਲਾ ਬਿਆਨ ਸਾਹਮਣੇ ਆਇਆ …
Read More »ਅਕਾਲੀ ਦਲ ਦੇ ਟਰੈਕਟਰ ਮਾਰਚ ਨੂੰ ਪੁਲਿਸ ਨੇ ਮੋਹਾਲੀ ’ਚ ਹੀ ਰੋਕਿਆ
ਸੁਖਬੀਰ ਬਾਦਲ ਸਮੇਤ ਕਈ ਅਕਾਲੀ ਆਗੂਆਂ ਨੂੰ ਲਿਆ ਹਿਰਾਸਤ ’ਚ ਮੁਹਾਲੀ/ਬਿਊਰੋ ਨਿਊਜ਼ ਭਾਰਤ ਮਾਲਾ ਪ੍ਰੋਜੈਕਟ ਦੇ ਤਹਿਤ ਤੇਪਲਾ ਤੋਂ ਸੋਲਖੀਆਂ ਤੱਕ 60 ਪਿੰਡਾਂ ਦੇ ਕਿਸਾਨਾਂ ਦੀ ਜ਼ਮੀਨ ਕੌਡੀਆਂ ਦੇ ਭਾਅ ਐਕਵਾਇਰ ਕਰਨ ਖਿਲਾਫ਼ ਸ਼੍ਰੋਮਣੀ ਅਕਾਲੀ ਅਤੇ ਬਸਪਾ ਵੱਲੋਂ ਅੱਜ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ …
Read More »ਨਵਜੋਤ ਸਿੰਘ ਸਿੱਧੂ ਨੇ ਛੱਡੀ ਪੰਜਾਬ ਕਾਂਗਰਸ ਦੀ ਪ੍ਰਧਾਨਗੀ
ਕਿਹਾ- ਮੈਂ ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰ ਸਕਦਾ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅੱਜ ਅਸਤੀਫ਼ਾ ਦੇ ਦਿੱਤਾ ਹੈ। ਉਹ ਪੰਜਾਬ ਮੰਤਰੀ ਮੰਡਲ ਦੇ ਗਠਨ ਨੂੰ ਲੈ ਕੇ ਨਾਰਾਜ ਚੱਲ ਰਹੇ ਸਨ। ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣੇ ਅਸਤੀਫ਼ੇ ਦੀ ਚਿੱਠੀ …
Read More »ਮੈਂ ਤਾਂ ਪਹਿਲਾਂ ਹੀ ਕਿਹਾ ਸੀ ਸਿੱਧੂ ਸਟੇਬਲ ਵਿਅਕਤੀ ਨਹੀਂ : ਕੈਪਟਨ
ਚੰਨੀ ਕਹਿੰਦੇ, ਸਿੱਧੂ ਨਾਲ ਬੈਠ ਕੇ ਕਰਾਂਗੇ ਗੱਲ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਦਿੱਤੇ ਅਸਤੀਫੇ ਤੋਂ ਬਾਅਦ ਸਿਆਸੀ ਭੂਚਾਲ ਆ ਗਿਆ ਹੈ। ਇਸੇ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੈਪਟਨ ਨੇ ਟਵੀਟ ਕਰਦਿਆਂ ਕਿਹਾ ਕਿ …
Read More »ਮੁੱਖ ਮੰਤਰੀ ਚੰਨੀ ਨੇ ਮੰਤਰੀਆਂ ਨੂੰ ਕੀਤੀ ਵਿਭਾਗਾਂ ਦੀ ਵੰਡ
ਸੁਖਜਿੰਦਰ ਸਿੰਘ ਰੰਧਾਵਾ ਗ੍ਰਹਿ, ਮਨਪ੍ਰੀਤ ਬਾਦਲ ਵਿੱਤ ਅਤੇ ਪਰਗਟ ਸਿੰਘ ਬਣੇ ਖੇਡ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਨਵੀਂ ਬਣੀ ਕੈਬਨਿਟ ਨੂੰ ਅੱਜ ਵਿਭਾਗਾਂ ਦੀ ਵੰਡ ਕਰ ਦਿੱਤੀ ਹੈ। ਉਨ੍ਹਾਂ ਦੀ ਕੈਬਨਿਟ ਵਿਚ ਮੁੱਖ ਮੰਤਰੀ ਅਤੇ ਦੋ ਉਪ ਮੁੱਖ ਮੰਤਰੀਆਂ ਸਣੇ 18 ਮੰਤਰੀ ਹਨ। ਮਿਲੀ ਜਾਣਕਾਰੀ …
Read More »ਕੇਜਰੀਵਾਲ ਭਲਕੇ 29 ਸਤੰਬਰ ਨੂੰ ਦੋ ਦਿਨਾਂ ਦੌਰੇ ’ਤੇ ਪਹੁੰਚਣਗੇ ਪੰਜਾਬ
ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ 29 ਸਤੰਬਰ ਨੂੰ ਦੋ ਦਿਨਾਂ ਦੀ ਪੰਜਾਬ ਫੇਰੀ ’ਤੇ ਆ ਰਹੇ ਹਨ। ਇਸਦੀ ਪੁਸ਼ਟੀ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਵੱਲੋਂ ਟਵੀਟ …
Read More »ਪੰਜਾਬ ’ਚ ਏ.ਜੀ. ਦੀ ਨਿਯੁਕਤੀ ’ਤੇ ਹੋਇਆ ਵਿਵਾਦ
‘ਆਪ’ ਆਗੂਆਂ ਨੇ ਕਿਹਾ, ਬੇਅਦਬੀ ਮਾਮਲੇ ’ਚ ਕਿਸ ਤਰ੍ਹਾਂ ਮਿਲੇਗਾ ਇਨਸਾਫ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਨਵੇਂ ਐਡਵੋਕੇਟ ਜਨਰਲ ਏ.ਪੀ.ਐਸ. ਦਿਓਲ ਦੀ ਨਿਯੁਕਤੀ ਨੂੰ ਲੈ ਕੇ ਵਿਵਾਦ ਛਿੜ ਗਿਆ ਹੈ। ਦਿਓਲ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਦੇ ਵਕੀਲ ਵੀ ਰਹੇ ਹਨ। ਇਨ੍ਹਾਂ ਅਫਸਰਾਂ ’ਤੇ ਬੇਦਅਬੀ ਮਾਮਲਿਆਂ ਤੋਂ …
Read More »ਕੈਪਟਨ ਅਮਰਿੰਦਰ ਭਾਜਪਾ ’ਚ ਗਏ ਤਾਂ ਕਾਂਗਰਸ ਲਈ ਵੱਡੀ ਚੁਣੌਤੀ
ਪਾਰਟੀ ਦਾ ਪਹਿਲਾਂ ਹੀ ਹੋ ਚੁੱਕਾ ਹੈ ਵੱਡਾ ਨੁਕਸਾਨ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਦੇ ਨਾਵਾਂ ਦੀ ਚਰਚਾ ਛਿੜੀ ਰਹੀ। ਉਹ ਇਸ ਕਰਕੇ ਕਿ ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਅਤੇ ਦੂਜੇ ਪਾਸੇ ਮੁੱਖ ਮੰਤਰੀ ਦਾ ਅਹੁਦਾ ਛੱਡ ਚੁੱਕੇ ਕੈਪਟਨ ਅਮਰਿੰਦਰ …
Read More »ਸ਼ਹੀਦ ਭਗਤ ਸਿੰਘ ਨੂੰ ਜਨਮ ਦਿਨ ਮੌਕੇ ਕੀਤਾ ਗਿਆ ਯਾਦ
ਚੰਡੀਗੜ੍ਹ/ਬਿਊਰੋ ਨਿਊਜ਼ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਉਨ੍ਹਾਂ ਦੇ 114ਵੇਂ ਜਨਮ ਦਿਨ ’ਤੇ ਦੇਸ਼ਾਂ-ਵਿਦੇਸ਼ਾਂ ਵਿਚ ਸ਼ਰਧਾਂਜਲੀਆਂ ਭੇਂਟ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪਹੁੰਚੇ। ਚੰਨੀ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ …
Read More »ਕਾਲੇ ਖੇਤੀ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ : ਸੁਖਬੀਰ ਬਾਦਲ
ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੁਨੇਹਾ ਦਿੱਤਾ ਹੈ ਕਿ ਕਾਲੇ ਖੇਤੀ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਕਿਸਾਨਾਂ ਨੂੰ ਬਿਨਾ ਸ਼ਰਤ ਗੱਲਬਾਤ ਲਈ ਸੱਦਾ ਭੇਜਿਆ ਜਾਵੇ। ਸੁਖਬੀਰ …
Read More »