ਕਿਸਾਨਾਂ ਨੇ ਕੀਤੇ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਲਗਾਤਾਰ ਅੰਦੋਲਨ ਕੀਤਾ ਜਾ ਰਿਹਾ ਹੈ ਅਤੇ ਦਿੱਲੀ ਦੇ ਬਾਰਡਰਾਂ ’ਤੇ ਇਸ ਅੰਦੋਲਨ ਨੂੰ 10 ਮਹੀਨੇ ਹੋ ਗਏ ਹਨ। ਇਸੇ ਤਹਿਤ ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਖਿਲਾਫ …
Read More »ਸਿੰਘੂ-ਕੁੰਡਲੀ ਬਾਰਡਰ ’ਤੇ ਇਕ ਹੋਰ ਕਿਸਾਨ ਹੋਇਆ ਸ਼ਹੀਦ
ਜਲੰਧਰ ਦੇ ਪਿੰਡ ਖੇਲਾ ਦਾ ਰਹਿਣਾ ਵਾਲਾ ਸੀ ਕਿਸਾਨ ਬਘੇਲ ਰਾਮ ਜਲੰਧਰ/ਬਿਊਰੋ ਨਿਊਜ਼ ਸਿੰਘੂ-ਕੁੰਡਲੀ ਬਾਰਡਰ ’ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਚੱਲ ਰਹੇ ਅੰਦੋਲਨ ਵਿਚ ਸ਼ਾਮਲ ਪੰਜਾਬ ਦੇ ਇਕ ਹੋਰ ਕਿਸਾਨ ਦੀ ਅੱਜ ਸਵੇਰੇ ਜਾਨ ਚਲੇ ਗਈ। ਸ਼ੁਰੂਆਤੀ ਜਾਂਚ ਦੌਰਾਨ ਕਿਸਾਨ ਦੀ ਮੌਤ ਦਾ ਕਾਰਨ ਹਾਰਟ ਅਟੈਕ ਦੱਸਿਆ ਜਾ …
Read More »ਚਰਨਜੀਤ ਚੰਨੀ ਨੇ ਨਵੇਂ ਮੰਤਰੀ ਮੰਡਲ ਨਾਲ ਕੀਤੀ ਬੈਠਕ
ਕਿਸਾਨੀ ਮੁੱਦਿਆਂ ’ਤੇ ਹੋਈ ਡੰੂਘੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਅੱਜ ਨਵੇਂ ਮੰਤਰੀ ਮੰਡਲ ਦੀ ਬੈਠਕ ਹੋਈ। ਇਸ ਮੀਟਿੰਗ ਦੌਰਾਨ ਕਿਸਾਨਾਂ ਨਾਲ ਇੱਕਜੁੱਟਤਾ ਪ੍ਰਗਟ ਕੀਤੀ ਗਈ ਅਤੇ ਜ਼ਿਆਦਾਤਰ ਕਿਸਾਨੀ ਮੁੱਦਿਆਂ ਬਾਰੇ ਹੀ ਚਰਚਾ ਕੀਤੀ ਗਈ। ਹੁਣ ਕੈਬਨਿਟ ਦੀ ਮੀਟਿੰਗ 1 ਅਕਤੂਬਰ ਨੂੰ …
Read More »ਕਿਸਾਨਾਂ ਨਾਲ ਖੁਦ ਗੱਲ ਕਰਨ ਪ੍ਰਧਾਨ ਮੰਤਰੀ ਮੋਦੀ : ਲਕਸ਼ਮੀ ਕਾਂਤਾ ਚਾਵਲਾ
ਅੰਮਿ੍ਰਤਸਰ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਪੰਜਾਬ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਕਿਸਾਨਾਂ ਦੀ ਹਮਾਇਤ ਕਰਦਿਆਂ ਇਕ ਵਾਰ ਫਿਰ ਆਪਣੀ ਹੀ ਪਾਰਟੀ ਦੀ ਸਰਕਾਰ ਨੂੰ ਘੇਰਿਆ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਤੋਂ ਮੰਗ ਕੀਤੀ ਹੈ ਕਿ ਉਹ ਖ਼ੁਦ ਕਿਸਾਨਾਂ ਨਾਲ ਗੱਲਬਾਤ ਕਰਕੇ ਕਿਸਾਨ ਮਸਲੇ ਦਾ …
Read More »ਸ਼੍ਰੋਮਣੀ ਅਕਾਲੀ ਦਲ 29 ਸਤੰਬਰ ਨੂੰ ਮੋਹਾਲੀ ਤੋਂ ਚੰਡੀਗੜ੍ਹ ਤੱਕ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਕਰੇਗਾ ਰੋਸ ਮਾਰਚ
ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ 29 ਸਤੰਬਰ ਨੂੰ ਮੋਹਾਲੀ ਤੋਂ ਚੰਡੀਗੜ੍ਹ ’ਚ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਰੋਸ ਮਾਰਚ ਕੱਢੇਗੀ। ਜਾਣਕਾਰੀ ਮੁਤਾਬਕ ਸ਼ੋ੍ਰਮਣੀ ਅਕਾਲੀ ਦਲ ਸੂਬੇ ਦੇ ਉਨ੍ਹਾਂ 2 ਲੱਖ ਕਿਸਾਨਾਂ ਵਾਸਤੇ ਨਿਆਂ ਹਾਸਲ ਕਰਨ ਲਈ ਵੱਡੀ ਪੱਧਰ ’ਤੇ ਸੰਘਰਸ਼ ਛੇੜੇਗਾ, ਜਿਨ੍ਹਾਂ ਦੀਆਂ ਜ਼ਮੀਨਾਂ ਕਾਂਗਰਸ ਸਰਕਾਰ ਵਲੋਂ ਭਾਰਤ ਮਾਲਾ ਪ੍ਰਾਜੈਕਟ …
Read More »ਮੰਤਰੀ ਅਹੁਦਾ ਖੁੱਸਿਆ ਤਾਂ ਰੋ ਪਏ ਬਲਬੀਰ ਸਿੱਧੂ
ਕਾਂਗੜ ਬੋਲੇ-ਅਮਰਿੰਦਰ ਨਾਲ ਵਫਾਦਰੀ ਦੀ ਕੀਮਤ ਪਈ ਮਹਿੰਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਚ ਨਰਾਜ਼ਗੀ ਹੁਣ ਹੋਰ ਵੀ ਵਧਦੀ ਦਿਖਾਈ ਦੇ ਰਹੀ ਹੈ। ਛੇ ਮੰਤਰੀਆਂ ਦੀ ਛੁੱਟੀ ਕਰ ਦਿੱਤੀ ਗਈ ਹੈ ਅਤੇ ਉਹ ਮੰਤਰੀ ਖਾਸੇ ਨਰਾਜ਼ ਦਿਖਾਈ ਦੇ ਰਹੇ ਹਨ। ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕਰਨ ਤੋਂ ਵੀ …
Read More »ਕੈਪਟਨ ਤੋਂ ਕਿਨਾਰਾ ਕਰਨ ਲੱਗੇ ਉਨ੍ਹਾਂ ਦੇ ਕਰੀਬੀ
ਰਵਨੀਤ ਬਿੱਟੂ ਨੇ ਕਿਹਾ ਕਿ ਕੈਪਟਨ ਦੀ ਉਮਰ ਹੁਣ ਰਿਟਾਇਰਮੈਂਟ ਵਾਲੀ ਚੰਡੀਗੜ੍ਹ : ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਮਗਰੋਂ ਕੈਪਟਨ ਅਮਰਿੰਦਰ ਸਿੰਘ ਦੇ ਬਾਗੀ ਤੇਵਰ ਬਰਕਰਾਰ ਹਨ। ਗਾਂਧੀ ਪਰਿਵਾਰ ‘ਤੇ ਹਮਲੇ ਤੋਂ ਬਾਅਦ ਹੁਣ ਉਨ੍ਹਾਂ ਦੇ ਕਰੀਬੀਆਂ ਨੇ ਵੀ ਉਨ੍ਹਾਂ ਤੋਂ ਪਾਸਾ ਵੱਟਣ ਸ਼ੁਰੂ ਕਰ ਦਿੱਤਾ ਹੈ। ਲੁਧਿਆਣਾ …
Read More »ਇਕਬਾਲਪ੍ਰੀਤ ਸਿੰਘ ਸਹੋਤਾ ਬਣੇ ਪੰਜਾਬ ਦੇ ਨਵੇਂ ਡੀਜੀਪੀ
ਦਿਨਕਰ ਗੁਪਤਾ ਗਏ ਇਕ ਮਹੀਨੇ ਦੀ ਛੁੱਟੀ ‘ਤੇ ਚੰਡੀਗੜ੍ਹ : ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਅਦਲਾ-ਬਦਲੀ ਵੀ ਸ਼ੁਰੂ ਹੋ ਗਈ ਹੈ। ਲੰਘੇ ਦਿਨੀਂ ਪੰਜਾਬ ਦੇ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਅਹੁਦੇ ਤੋਂ ਹਟਾ ਕੇ ਉਨ੍ਹਾਂ ਦੀ ਜਗ੍ਹਾ ਨਵਾਂ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ। ਅੱਜ …
Read More »ਭਲਕੇ ਹੋਵੇਗਾ ਚੰਨੀ ਕੈਬਨਿਟ ਦਾ ਵਿਸਥਾਰ
7 ਨਵੇਂ ਚਿਹਰੇ ਹੋ ਸਕਦੇ ਨੇ ਸ਼ਾਮਲ, 5 ਮੰਤਰੀਆਂ ਦੀ ਹੋ ਸਕਦੀ ਹੈ ਛੁੱਟੀ ਚੰਡੀਗੜ੍ਹ : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਭਲਕੇ ਆਪਣੀ ਕੈਬਨਿਟ ਦਾ ਵਿਸਥਾਰ ਕਰਨਗੇ। ਇਸ ਸਬੰਧੀ ਅੱਜ ਉਨ੍ਹਾਂ ਪੰਜਾਬ ਦੇ ਰਾਜਪਾਲ ਬਨਵਾਰੀ ਪਰੋਹਿਤ ਨਾਲ ਮੁਲਾਕਾਤ ਕੀਤੀ, ਇਸ ਮੁਲਾਕਾਤ ਦੌਰਾਨ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ …
Read More »ਹੁਣ ਹਰ ਮੰਗਲਵਾਰ ਹੋਇਆ ਕਰੇਗੀ ਪੰਜਾਬ ਕੈਬਨਿਟ ਦੀ ਮੀਟਿੰਗ
ਮੰਤਰੀਆਂ ਅਤੇ ਵਿਧਾਇਕਾਂ ਨਾਲ ਵੀ ਹਰ ਮੰਗਲਵਾਰ ਮੁੱਖ ਮੰਤਰੀ ਚੰਨੀ ਕਰਨਗੇ ਗੱਲਬਾਤ ਚੰਡੀਗੜ੍ਹ : ਸਰਕਾਰ ਅਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਉਹ ਹਰੇਕ ਮੰਗਲਵਾਰ ਦੇ ਦਿਨ ਮੰਤਰੀਆਂ, ਵਿਧਾਇਕਾਂ ਅਤੇ ਹੋਰ ਰਾਜਨੀਤਿਕ ਅਧਿਕਾਰੀਆਂ …
Read More »