ਮੁੱਖ ਮੰਤਰੀ ਨੇ ਰੇਤ ਮਾਫੀਆ ਤੇ ਬੇਈਮਾਨ ਅਫਸਰਾਂ ਨੂੰ ਵੀ ਦਿੱਤੀ ਚਿਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਹੁਦਾ ਵੀ ਸੰਭਾਲ ਲਿਆ ਹੈ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਵਿਵਾਦਤ ਖੇਤੀ ਕਾਨੂੰਨ ਵਾਪਸ ਲਏ ਜਾਣ। ਇਸੇ ਦੌਰਾਨ ਮੁੱਖ ਮੰਤਰੀ ਨੇ …
Read More »ਨਵਜੋਤ ਸਿੱਧੂ ਦੀ ਅਗਵਾਈ ’ਚ ਚੋਣ ਲੜਨ ਦੇ ਰਾਵਤ ਦੇ ਬਿਆਨ ’ਤੇ ਭੜਕੇ ਸੁਨੀਲ ਜਾਖੜ
ਕਿਹਾ, ਇਹ ਚੰਨੀ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ’ਚ ਦੁਬਾਰਾ ਕਲੇਸ਼ ਦੀ ਸ਼ੁਰੂਆਤ ਹੁੰਦੀ ਨਜ਼ਰੀਂ ਪੈ ਰਹੀ ਹੈ। ਕੈਪਟਨ ਅਮਰਿੰਦਰ ਦੇ ਅਸਤੀਫ਼ੇ ਤੇ ਚਰਨਜੀਤ ਸਿੰਘ ਚੰਨੀ ਦੇ ਨਵੇਂ ਮੁੱਖ ਮੰਤਰੀ ਚੁਣੇ ਜਾਣ ਤੋਂ ਬਾਅਦ ਆਹਲਾ ਕਮਾਨ ਨੂੰ ਉਮੀਦ ਸੀ ਕਿ ਮਾਮਲਾ ਸ਼ਾਂਤ ਹੋ ਗਿਆ ਹੈ ਪਰ …
Read More »ਚੰਨੀ ਦੇ ਮੁੱਖ ਮੰਤਰੀ ਬਣਦਿਆਂ ਹੀ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ 15% ਵਾਧੇ ਦਾ ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼ ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਦਿਆਂ ਹੀ ਵਿੱਤ ਵਿਭਾਗ ਨੇ ਸਰਕਾਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ 15% ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਅਨੁਸਾਰ ਇਹ ਵਾਧਾ 31 ਦਸੰਬਰ 2015 ਤੋਂ ਬੇਸਿਕ ਪੇਅ ਪਲੱਸ 113% ਡੀ.ਏ. ਉੱਤੇ ਹੋਵੇਗਾ। ਇਸੇ ਦੌਰਾਨ ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ …
Read More »ਬੇਅਦਬੀ ਮਾਮਲਿਆਂ ’ਚ ਧਿਆਨ ਸਿੰਘ ਮੰਡ ਨੇ ਕੈਪਟਨ ਅਮਰਿੰਦਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹਾਜ਼ਰ ਹੋਣ ਦਾ ਦਿੱਤਾ ਇਕ ਹੋਰ ਮੌਕਾ
4 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਅੰਮਿ੍ਰਤਸਰ/ਬਿਊਰੋ ਨਿਊਜ਼ ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰ ਧਿਆਨ ਸਿੰਘ ਮੰਡ ਨੇ ਬੇਅਦਬੀ ਮਾਮਲਿਆਂ ਵਿੱਚ ਵਾਅਦਾ ਖਿਲਾਫੀ ਕਰਨ ਦੇ ਆਰੋਪ ਹੇਠ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਹੋਰ ਮੌਕਾ ਦਿੰਦਿਆਂ ਆਉਂਦੀ 4 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ …
Read More »ਪਰਵੀਨ ਸੰਧੂ ਦੀ ਕਿਤਾਬ ‘ਮਾਂ ਦਾ ਪੁਨਰ-ਜਨਮ’ ਲੋਕ ਅਰਪਣ
ਮਾਂ-ਮਾਂ ਤਾਂ ਹੈ ਹੀ , ਪਹਿਲੀ ਗੁਰੂ ਵੀ ਹੁੰਦੀ ਹੈ : ਡਾ. ਜਸਵਿੰਦਰ ਭੱਲਾ ਪਰਵੀਨ ਦੀ ਕਿਤਾਬ ਛੇਤੀ ਹੀ ਸਕਰੀਨ ’ਤੇ ਫ਼ਿਲਮ ਬਣ ਨਜ਼ਰ ਆਵੇਗੀ : ਬਾਲ ਮੁਕੰਦ ਸ਼ਰਮਾ ਚੰਡੀਗੜ੍ਹ : ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਪੀ ਐਸ ਆਰਟਸ ਐਂਡ ਕਲਚਰ ਸੁਸਾਇਟੀ ਦੇ ਸਹਿਯੋਗ ਨਾਲ ਪੰਜਾਬ ਕਲਾ ਭਵਨ ਵਿਖੇ …
Read More »‘ਕਿਸਾਨਾਂ ਨੂੰ ਡਾਂਗਾਂ ਮਾਰ ਕੇ ਭਜਾਉਣ’ ਵਾਲੇ ਬਿਆਨ ਨੇ ਭਖਾਈ ਸਿਆਸਤ
ਹਰਿੰਦਰ ਕਾਹਲੋਂ ਦੇ ਬਿਆਨ ਦੀ ਚਾਰੇ ਪਾਸਿਓਂ ਨਿਖੇਧੀ ਜਲੰਧਰ/ਬਿਊਰੋ ਨਿਊਜ਼ : ਭਾਜਪਾ ਦੇ ਨਵ-ਨਿਯੁਕਤ ਸੂਬਾਈ ਬੁਲਾਰੇ ਐਡਵੋਕੇਟ ਹਰਿੰਦਰ ਸਿੰਘ ਕਾਹਲੋਂ ਵੱਲੋਂ ਕਿਸਾਨਾਂ ਨੂੰ ਡਾਂਗਾਂ ਮਾਰ ਕੇ ਭਜਾਉਣ ਬਾਰੇ ਦਿੱਤੇ ਬਿਆਨ ਨੇ ਸੂਬੇ ਦੀ ਸਿਆਸਤ ਭਖਾ ਦਿੱਤੀ ਹੈ। ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਹੀ ਕਈ ਆਗੂਆਂ ਨੇ ਕਾਹਲੋਂ ਦੇ …
Read More »ਹਰਿੰਦਰ ਕਾਹਲੋਂ ਦੇ ਘਰ ਅੱਗੇ ਕਿਸਾਨਾਂ ਨੇ ਲਾਇਆ ਧਰਨਾ
ਜਲੰਧਰ/ਬਿਊਰੋ ਨਿਊਜ਼ : ਕਿਸਾਨਾਂ ਨੇ ਭਾਜਪਾ ਆਗੂ ਹਰਿੰਦਰ ਕਾਹਲੋਂ ਦੇ ਘਰ ਅੱਗੇ ਧਰਨਾ ਲਾਇਆ ਅਤੇ ਰੋਸ ਪ੍ਰਦਰਸ਼ਨ ਕਰਦਿਆਂ ਉਸ ਦਾ ਪੁਤਲਾ ਵੀ ਫੂਕਿਆ। ਕਿਸਾਨਾਂ ਨੂੰ ਡਾਂਗਾਂ ਮਾਰ ਕੇ ਅੰਦੋਲਨ ਵਾਲੀ ਥਾਂ ਤੋਂ ਉਠਾਉਣ ਵਾਲਾ ਵਿਵਾਦਤ ਬਿਆਨ ਦੇਣ ਵਾਲੇ ਭਾਜਪਾ ਦੇ ਬੁਲਾਰੇ ਹਰਿੰਦਰ ਸਿੰਘ ਕਾਹਲੋਂ ਨੂੰ ਲੋਕਾਂ ਦੇ ਗੁੱਸੇ ਦਾ ਸ਼ਿਕਾਰ …
Read More »ਭਗਵੰਤ ਮਾਨ ਤੇ ਚਾਰ ਵਿਧਾਇਕ ‘ਆਪ’ ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
ਹਰਪਾਲ ਸਿੰਘ ਚੀਮਾ, ਸਰਬਜੀਤ ਕੌਰ ਮਾਣੂੰਕੇ, ਬਲਜਿੰਦਰ ਕੌਰ ਤੇ ਅਮਨ ਅਰੋੜਾ ਵੀ ਕਾਰਜਕਾਰਨੀ ‘ਚ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ਸਾਲ 2022 ‘ਚ ਪੰਜ ਸੂਬਿਆਂ ਵਿੱਚ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਰਾਸ਼ਟਰੀ ਕਾਰਜਕਾਰਨੀ ਵਿੱਚ ਫੇਰਬਦਲ ਕੀਤੀ ਹੈ। ‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ 4 ਵਿਧਾਇਕਾਂ ਨੂੰ …
Read More »ਬਾਬੇ ਨਾਨਕ ਦਾ ਵਿਆਹ ਪੁਰਬ ਸ਼ਰਧਾ ਨਾਲ ਮਨਾਇਆ
ਬਟਾਲਾ : ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਦਾ 534ਵਾਂ ਵਿਆਹ ਪੁਰਬ ਸੰਗਤ ਨੇ ਬਟਾਲਾ ਵਿਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ। ਮਾਤਾ ਸੁਲੱਖਣੀ ਦੇ ਘਰ ਰੂਪੀ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, …
Read More »ਸਿੰਘੂ ਬਾਰਡਰ ਦਾ ਰਸਤਾ ਖੁੱਲ੍ਹਵਾਉਣ ਲਈ ਕਿਸਾਨਾਂ ਨਾਲ ਗੱਲ ਕਰੇਗੀ ਹਰਿਆਣਾ ਸਰਕਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ ਚੱਲਦਿਆਂ ਸਿੰਘੂ ਬਾਰਡਰ ਦਾ ਰਸਤਾ ਖੁੱਲ੍ਹਵਾਉਣ ਦੇ ਮਾਮਲੇ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਹੇਠ ਉੱਚ ਤਾਕਤੀ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਨਾਲ ਗੱਲ ਕਰਨ ਲਈ ਵਧੀਕ ਮੁੱਖ ਸਕੱਤਰ ਰਾਜੀਵ ਅਰੋੜਾ …
Read More »