ਆਦੇਸ਼ ਪ੍ਰਤਾਪ ਕੈਰੋਂ ਨੂੰ ਪੱਟੀ ਤੋਂ ਬਣਾਇਆ ਉਮੀਦਵਾਰ – ਜਲਾਲਾਬਾਦ ਤੋਂ ਲੜਨਗੇ ਸੁਖਬੀਰ ਬਾਦਲ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਜਥੇਬੰਦੀਆਂ ਵੱਲੋਂ ਚੋਣ ਰੈਲੀਆਂ ‘ਤੇ ਲਾਈ ਪਾਬੰਦੀ ਤੋਂ ਬਾਅਦ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਰਣਨੀਤੀ ਵਿੱਚ ਵੱਡਾ ਸੁਧਾਰ ਕੀਤਾ ਹੈ। ਪਾਰਟੀ ਵੱਲੋਂ 64 ਉਮੀਦਵਾਰਾਂ ਦੇ …
Read More »ਮੁਨੀਸ਼ ਤਿਵਾੜੀ ਨੇ ਕਾਂਗਰਸ ਲਈ ਮੰਗਿਆ ਇਕ ਹੋਰ ਮੌਕਾ
ਕਿਹਾ – ਪੰਜਾਬ ਨੂੰ ਕੈਪਟਨ ਨੇ ਸੁਚੱਜੇ ਢੰਗ ਨਾਲ ਸੰਭਾਲਿਆ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਜਥੇਬੰਦੀਆਂ ਵੱਲੋਂ ਚੋਣ ਰੈਲੀਆਂ ‘ਤੇ ਲਾਈ ਪਾਬੰਦੀ ਤੋਂ ਬਾਅਦ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਰਣਨੀਤੀ ਵਿੱਚ ਵੱਡਾ ਸੁਧਾਰ ਕੀਤਾ ਹੈ। ਪਾਰਟੀ ਵੱਲੋਂ 64 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ …
Read More »ਨਵਜੋਤ ਸਿੱਧੂ ਨੇ ਕੈਪਟਨ ਨੂੰ ਲਿਖੀ ਚਿੱਠੀ ‘ਚ ਕਿਸਾਨ ਮੁੱਦੇ ਉਠਾਏ
ਕਿਹਾ- ਪੰਜਾਬ ‘ਚ ਕਾਲੇ ਖੇਤੀ ਕਾਨੂੰਨ ਲਾਗੂ ਨਹੀਂ ਹੋਣ ਦੇਣੇ ਚਾਹੀਦੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਲਿਖੀ ਇਕ ਚਿੱਠੀ ਵਿਚ ਸੰਕੋਚ ਭਰੇ ਢੰਗ ਨਾਲ ਪੰਜਾਬ ਸਰਕਾਰ ਦੀ ਤਾਰੀਫ਼ ਕਰਦਿਆਂ ਸਿਆਸੀ ਹੁੱਝਾਂ ਵੀ ਮਾਰੀਆਂ ਹਨ। ਸਿੱਧੂ ਨੇ 32 ਕਿਸਾਨ ਧਿਰਾਂ ਵੱਲੋਂ …
Read More »ਪੰਜਾਬੀ ਲੇਖਕ ਸਭਾ ਨੇ ਮਨਾਈ ਚੰਨ ਸ਼ਤਾਬਦੀ
ਤੇਰਾ ਸਿੰਘ ਚੰਨ ਯਾਦਗਾਰੀ ਸਨਮਾਨ ਰੰਗਕਰਮੀ ਇਕੱਤਰ ਸਿੰਘ ਨੂੰ ਭੇਟ ਚੰਡੀਗੜ੍ਹ : ਸਾਹਿਤਕ ਸੰਸਾਰ ਤੋਂ ਲੈ ਕੇ ਰੰਗਮੰਚ ਦੀ ਦੁਨੀਆ ਤੱਕ ਆਪਣੀ ਧਾਂਕ ਜਮਾਉਣ ਵਾਲੇ ਤੇਰਾ ਸਿੰਘ ਚੰਨ ਦਾ ਸ਼ਤਾਬਦੀ ਸਮਾਗਮ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਆਯੋਜਿਤ ਕੀਤਾ ਗਿਆ। ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਪੰਜਾਬ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ …
Read More »ਗੁਰਦਾਸ ਮਾਨ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ
ਚੰਡੀਗੜ੍ਹ : ਪੰਜਾਬੀ ਗਾਇਕ ਤੇ ਕਲਾਕਾਰ ਗੁਰਦਾਸ ਮਾਨ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਭੜਕਾਉਣ ਦੇ ਮਾਮਲੇ ‘ਚ ਉਸ ਖ਼ਿਲਾਫ਼ ਨਕੋਦਰ ਵਿਖੇ ਦਰਜ ਅਪਰਾਧਕ ਮਾਮਲੇ ‘ਚ ਅੰਤਰਿਮ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਸਦੇ ਨਾਲ ਹੀ ਬੈਂਚ ਨੇ ਉਸ ਨੂੰ ਇਕ ਹਫ਼ਤੇ ‘ਚ ਪੁਲਿਸ ਜਾਂਚ ‘ਚ ਸ਼ਮਿਲ …
Read More »ਕੈਪਟਨ ਅਮਰਿੰਦਰ ਖਿਲਾਫ ਫਿਰ ਉਠੀਆਂ ਬਗਾਵਤੀ ਸੁਰਾਂ
40 ਵਿਧਾਇਕਾਂ ਨੇ ਲਿਖਿਆ ਹਾਈਕਮਾਨ ਨੂੰ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਪੰਜਾਬ ਕਾਂਗਰਸ ’ਚ ਇਕ ਵਾਰ ਫਿਰ ਤੋਂ ਬਗ਼ਾਵਤ ਦੇ ਸੁਰ ਉਠਣੇ ਸ਼ੁਰੂ ਹੋ ਗਏ ਹਨ। ਕਾਂਗਰਸ ਪਾਰਟੀ ਦੇ 80 ’ਚੋਂ 40 ਵਿਧਾਇਕਾਂ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਜਲਦ ਤੋਂ ਜਲਦ ਵਿਧਾਇਕ …
Read More »ਪਾਕਿ ਗੁਰਦੁਆਰਾ ਕਮੇਟੀ ਦਾ ਪ੍ਰਧਾਨ ਬਣਨ ’ਤੇ ਅਮੀਰ ਸਿੰਘ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
ਵਿਕਾਸ ਸਿੰਘ ਨੂੰ ਦਿੱਤੀ ਗਈ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਵਿਚ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ ਬਹੁਤ ਸਾਰੇ ਗੁਰਦੁਆਰਾ ਸਾਹਿਬਾਨ ਮੌਜੂਦ ਹਨ, ਜਿਨ੍ਹਾਂ …
Read More »ਹਰਿੰਦਰ ਕਾਹਲੋਂ ਦੇ ਘਰ ਅੱਗੇ ਕਿਸਾਨਾਂ ਨੇ ਸੁੱਟਿਆ ਗੋਹਾ
ਕਿਸਾਨਾਂ ਨੇ ਭਾਜਪਾ ਆਗੂ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ ਜਲੰਧਰ/ਬਿਊਰੋ ਨਿਊਜ਼ ਕਿਸਾਨਾਂ ਨੂੰ ਡਾਂਗਾਂ ਮਾਰ ਕੇ ਅੰਦੋਲਨ ਵਾਲੀ ਥਾਂ ਤੋਂ ਭਜਾਉਣ ਵਾਲਾ ਵਿਵਾਦਤ ਬਿਆਨ ਦੇਣ ਵਾਲੇ ਭਾਜਪਾ ਦੇ ਬੁਲਾਰੇ ਹਰਿੰਦਰ ਸਿੰਘ ਕਾਹਲੋਂ ਨੂੰ ਹੁਣ ਲੋਕਾਂ ਦੇ ਗੁੱਸੇ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਕਿਸਾਨਾਂ ਨੇ ਭਾਜਪਾ ਆਗੂ ਹਰਿੰਦਰ ਕਾਹਲੋਂ …
Read More »ਸਿੰਘੂ ਬਾਰਡਰ ਦੇ ਇਕ ਪਾਸੇ ਦਾ ਰਸਤਾ ਖੋਲ੍ਹਣ ਲਈ ਤਿਆਰ ਹੋਏ ਕਿਸਾਨ
ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਦੀ ਬੇਨਤੀ ਨੂੰ ਕਿਸਾਨ ਆਗੂਆਂ ਨੇ ਕੀਤਾ ਪ੍ਰਵਾਨ ਚੰਡੀਗੜ੍ਹ/ਬਿਊਰੋ ਨਿਊਜ਼ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੰਘੇ 9 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨੀ ਅੰਦੋਲਨ ਚੱਲ ਰਿਹਾ ਹੈ। ਜਿਸ ਦੇ ਚਲਦਿਆਂ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸਿੰਘੂ ਅਤੇ ਕੁੰਡਲੀ ਬਾਰਡਰ ’ਤੇ ਧਰਨੇ ਲਗਾਏ ਹੋਏ …
Read More »ਬਾਦਲਾਂ ਨੇ ਹੀ ਰੱਖੀ ਸੀ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੀ ਨੀਂਹ : ਨਵਜੋਤ ਸਿੱਧੂ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਇਕ ਵਾਰ ਫਿਰ ਬਾਦਲਾਂ ’ਤੇ ਵੱਡਾ ਸਿਆਸੀ ਹਮਲਾ ਬੋਲਿਆ। ਸਿੱਧੂ ਨੇ ਆਖਿਆ ਕਿ ਇਨ੍ਹਾਂ ਤਿੰਨ ਕਾਲੇ ਖੇਤੀ ਕਾਨੂੰਨਾਂ ਦੀ ਨੀਂਹ ਬਾਦਲਾਂ ਨੇ ਹੀ ਰੱਖੀ ਸੀ। ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ …
Read More »