ਦਿੱਲੀ ਕੂਚ ਕਰਦੇ ਸਮੇਂ ਕਈ ਕਿਸਾਨ ਜ਼ਖ਼ਮੀ ਹੋਏ ਸ਼ੰਭੂ /ਬਿਊਰੋ ਨਿਊਜ਼ : ਕੇਂਦਰ ਸਰਕਾਰ ਕੋਲੋਂ ਆਪਣੀਆਂ ਮੰਗਾਂ ਮਨਾਉਣ, ਘੱਟੋ-ਘੱਟ ਸਮਰਥਨ ਮੁੱਲ ਲਈ ਕਾਨੂੰਨੀ ਗਾਰੰਟੀ ਸਣੇ ਵੱਖ ਵੱਖ ਮੰਗਾਂ ਨੂੰ ਲੈ ਕੇ ਕੇਂਦਰ ’ਤੇ ਦਬਾਅ ਬਣਾਉਣ ਲਈ 101 ਕਿਸਾਨਾਂ ਦਾ ਇਕ ਹੋਰ ਜਥਾ ਦੁਪਹਿਰ 12 ਵਜੇ ਸ਼ੰਭੂ ਬਾਰਡਰ ਤੋਂ ਦਿੱਲੀ ਲਈ …
Read More »ਸੁਖਬੀਰ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦੂਜੇ ਦਿਨ ਵੀ ਕੀਤੀ ਸੇਵਾ
ਅਕਾਲੀ ਆਗੂਆਂ ਵੱਲੋਂ ਭਾਜਪਾ ਆਗੂ ਰਵਨੀਤ ਬਿੱਟੂ ਦੇ ਬਿਆਨ ਦੀ ਆਲੋਚਨਾ ਫ਼ਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹ ਲਾਏ ਜਾਣ ਮਗਰੋਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਹੋਰ ਅਕਾਲੀ ਆਗੂ ਧਾਰਮਿਕ ਸੇਵਾ ਦੇ ਤੀਜੇ ਪੜਾਅ ਦੇ ਦੂਜੇ ਦਿਨ ਅੱਜ ਮੁੜ ਤੋਂ ਸੇਵਾ ਕਰਨ ਲਈ ਗੁਰਦੁਆਰਾ ਸ੍ਰੀ …
Read More »ਸਾਬਕਾ ਮੰਤਰੀ ਅਤੇ ਭਾਜਪਾ ਆਗੂ ਸੋਹਣ ਸਿੰਘ ਠੰਡਲ ਮੁੜ ਤੋਂ ਅਕਾਲੀ ਦਲ ’ਚ ਹੋਣਗੇ ਸ਼ਾਮ
ਕਿਹਾ : ਸ਼ੋ੍ਰਮਣੀ ਅਕਾਲੀ ਨੂੰ ਸੁਖਬੀਰ ਸਿੰਘ ਬਾਦਲ ਹੀ ਚਲਾ ਸਕਦੇ ਨੇ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਵੱਲੋਂ ਲਗਾਈ ਗਈ ਸੇਵਾ ਪੂਰੀ ਕਰਨ ਲਈ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ ਸਾਬਕਾ ਮੰਤਰੀ ਅਤੇ ਭਾਜਪਾ ਆਗੂ ਸੋਹਣ ਸਿੰਘ ਠੰਡਲ ਨੇ ਜੂਠੇ ਭਾਂਡੇ ਸਾਫ਼ ਕਰਨ ਦੀ ਸੇਵਾ ਕੀਤੀ। …
Read More »ਅਕਾਲੀ ਦਲ ਦੀ ਇਕਜੁੱਟਤਾ ਸਬੰਧੀ ਸੁਖਦੇਵ ਸਿੰਘ ਢੀਂਡਸਾ ਨੇ ਦਿੱਤਾ ਵੱਡਾ ਬਿਆਨ
ਕਿਹਾ : ਜੇ ਸਮੁੱਚਾ ਅਕਾਲੀ ਦਲ ਸੁਖਬੀਰ ਨੂੰ ਪ੍ਰਧਾਨ ਚੁਣਦਾ ਹੈ ਤਾਂ ਸਾਨੂੰ ਕੋਈ ਇਤਰਾਜ਼ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਜੇ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਇਕਮੁੱਠ ਹੋ ਕੇ ਨਵੇਂ ਸਿਰੇ ਤੋਂ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਚੁਣਦਾ ਹੈ ਤਾਂ ਕਿਸੇ ਨੂੰ ਕੋਈ ਇਤਰਾਜ਼ …
Read More »ਸੀਨੀਅਰ ਐਡਵੋਕੇਟ ਐਚ ਐਸ ਫੂਲਕਾ ਸ਼ੋ੍ਮਣੀ ਅਕਾਲੀ ਦਲ ਵਿਚ ਹੋਣਗੇ ਸ਼ਾਮਲ
ਕਿਹਾ : ਸ਼ੋ੍ਮਣੀ ਅਕਾਲੀ ਦਲ ਨੂੰ ਮੁੜ ਤੋਂ ਸੁਰਜੀਤ ਕਰਨ ਲਈ ਇਹ ਢੁਕਵਾਂ ਸਮਾਂ ਹੈ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਐਡਵੋਕੇਟ ਐਚ.ਐਸ. ਫੂਲਕਾ ਨੇ ਅੱਜ ਮੁੜ ਸਿਆਸਤ ਵਿਚ ਆਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣਗੇ। ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ …
Read More »ਸ਼ੰਭੂ ਬਾਰਡਰ ’ਤੇ ਬੈਠੇ ਕਿਸਾਨਾਂ ਨੇ ਹਰਿਆਣਾ ਪੁਲਿਸ ’ਤੇ ਚੁੱਕੇ ਸਵਾਲ
ਕਿਹਾ : ਅੰਬਾਲਾ ’ਚ ਧਾਰਾ 163 ਲੱਗੀ ਹੋਣ ਦੇ ਬਾਵਜੂਦ ਸਤਿੰਦਰ ਸਤਰਾਜ ਦਾ ਪ੍ਰੋਗਰਾਮ ਕਿਵੇਂ ਹੋਇਆ ਅੰਬਾਲਾ/ਬਿਊਰੋ ਨਿਊਜ਼ : ਸ਼ੰਭੂ ਬਾਰਡਰ ’ਤੇ ਬੈਠੇ ਕਿਸਾਨਾਂ ਨੇ ਹਰਿਆਣਾ ਪੁਲਿਸ ’ਤੇ ਸਵਾਲ ਚੁੱਕੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਹਰਿਆਣਾ ਪੁਲਿਸ ਨੇ ਲੰਘੇ ਕੱਲ੍ਹ ਸ਼ੰਭੂ ਬਾਰਡਰ ਤੋਂ ਕਿਸਾਨਾਂ ਨੂੰ ਦਿੱਲੀ ਕੂਚ ਕਰਨ ਤੋਂ …
Read More »ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਜਪਾ ਨੂੰ ਦੱਸਿਆ ਕਿਸਾਨੀ ਵਿਰੋਧੀ
ਕਿਹਾ : ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਦਾਗਣੇ ਭਾਜਪਾ ਦੀ ਘਟੀਆ ਮਾਨਸਿਕਤਾ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸੀ ਸੰਸਦ ਮੈਂਬਰ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਜਪਾ ਨੂੰ ਕਿਸਾਨੀ ਵਿਰੋਧੀ ਪਾਰਟੀ ਦੱਸਿਆ ਹੈ। ਉਨ੍ਹਾਂ ਕਿਹਾ ਦਿੱਲੀ ਕੂਚ ਕਰ ਰਹੇ ਕਿਸਾਨਾਂ ’ਤੇ ਹਰਿਆਣਾ ਦੀ …
Read More »ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਿਭਾਈ ਸੁਖਬੀਰ ਸਿੰਘ ਬਾਦਲ ਨੇ ਪੰਜਵੇਂ ਦਿਨ ਦੀ ਸੇਵਾ
ਹਮਲੇ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਅਤੇ ਐਸਜੀਪੀਸੀ ਹੋਈ ਹੋਰ ਚੌਕਸ ਸ੍ਰੀ ਫਤਿਹਗੜ੍ਹ ਸਾਹਿਬ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਗਾਈ ਗਈ ਧਾਰਮਿਕ ਸੇਵਾ ਨੂੰ ਨਿਭਾਉਣ ਲਈ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪਹੁੰਚੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੋ-ਦੋ ਦਿਨ ਦੀ …
Read More »ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਦਾ ਐਲਾਨ ਜਲਦ
ਇਸੇ ਮਹੀਨੇ ਜਾਰੀ ਹੋ ਸਕਦਾ ਹੈ ਨੋਟੀਫਿਕੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਚੋਣਾਂ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ। ਯੂਨੀਵਰਸਿਟੀ ਦੀ ਮੈਨੇਜਮੈਂਟ ਨੇ ਸੰਕੇਤ ਦਿੱਤੇ ਹਨ ਕਿ ਇਸ ਮਹੀਨੇ ਦੇ ਅਖੀਰ ਤੱਕ ਚੋਣਾਂ ਦੀ ਨੋਟੀਫਿਕੇਸ਼ਨ ਜਾਰੀ ਕੀਤੀ ਜਾ ਸਕਦੀ ਹੈ। ਯੂਨੀਵਰਸਿਟੀ ਦੇ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ …
Read More »101 ਕਿਸਾਨਾਂ ਦੇ ਜਥੇ ਨੂੰ ਹਰਿਆਣਾ ’ਚ ਦਾਖਲ ਹੋਣ ਤੋਂ ਜਬਰੀ ਰੋਕਿਆ
ਕਿਸਾਨਾਂ ਦੇ ਦਿੱਲੀ ਕੂਚ ’ਤੇ ਅੱਥਰੂ ਗੈਸ ਨਾਲ ਹਮਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ-ਹਰਿਆਣਾ ਬਾਰਡਰ ’ਤੇ ਸ਼ੰਭੂ ਬੈਰੀਅਰ ਤੋਂ 101 ਕਿਸਾਨਾਂ ਦੇ ਜਥੇ ਨੇ ਅੱਜ ਦਿੱਲੀ ਵੱਲ ਪੈਦਲ ਮਾਰਚ ਸ਼ੁਰੂ ਕੀਤਾ, ਪਰ ਉਨ੍ਹਾਂ ਨੂੰ ਕੁਝ ਮੀਟਰ ਦੀ ਦੂਰੀ ’ਤੇ ਪੁਲਿਸ ਨੇ ਬੈਰੀਕੇਡ ਲਗਾ ਕੇ ਰੋਕ ਦਿੱਤਾ। ਇਸੇ ਦੌਰਾਨ ਹਰਿਆਣਾ ਦੀ ਪੁਲਿਸ ਨੇ …
Read More »