ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੰਯੁਕਤ ਕਿਸਾਨ ਮੋਰਚੇ ਨੂੰ ਆਖਿਆ ਕਿ ਉਹ ਪੰਜਾਬ ਵਿਚ ਸਿਆਸੀ ਗਤੀਵਿਧੀਆਂ ’ਤੇ ਰੋਕ ਨਾ ਲਗਾ ਕੇ ਮੋਰਚੇ ਦਾ ਕੌਮੀ ਸਰੂਪ ਕਾਇਮ ਰੱਖੇ ਅਤੇ ਪਾਰਟੀ ਨੇ ਦਿੱਲੀ ਦੇ ਬਾਰਡਰਾਂ ’ਤੇ ਚਲ ਰਹੇ ਸੰਘਰਸ਼ ਨੂੰ ਮਜ਼ਬੂਤ ਕਰਨ ਵਾਸਤੇ ਹਰ ਸੰਭਵ ਸਹਾਇਤਾ ਦੀ ਪੇਸ਼ਕਸ਼ ਵੀ ਕੀਤੀ। …
Read More »ਪੰਜਾਬ ਦੇ ਸ਼ਾਹੀ ਮੌਲਾਨਾ ਹਬੀਬ ਉਰ ਰਹਿਮਾਨ ਲੁਧਿਆਣਵੀਂ ਦਾ ਦਿਹਾਂਤ
ਮੁੱਖ ਮੰਤਰੀ ਕੈਪਟਨ ਅਮਰਿੰਦਰ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਲੁਧਿਆਣਾ/ਬਿਊਰੋ ਨਿਊਜ਼ ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀਂ ਦਾ ਲੰਘੀ ਰਾਤ ਲੁਧਿਆਣਾ ’ਚ ਦਿਹਾਂਤ ਹੋ ਗਿਆ। ਸ਼ਾਹੀ ਮੌਲਾਨਾ ਨੇ ਲੁਧਿਆਣਾ ਦੇ ਹਸਪਤਾਲ ਵਿਚ ਆਖਰੀ ਸਾਹ ਲਏ ਅਤੇ ਉਹ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਸ਼ਾਹੀ ਇਮਾਮ ਦੇ …
Read More »ਪੰਜਾਬ ’ਚ ਕਰੋਨਾ ਦੀ ਇਕ ਵੀ ਡੋਜ਼ ਨਾ ਲੈਣ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਭੇਜਿਆ ਜਾਵੇਗਾ ਛੁੱਟੀ ’ਤੇ – ਕੈਪਟਨ ਸਰਕਾਰ ਨੇ ਲਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਦੇ ਮੁਲਾਜ਼ਮ ਮੈਡੀਕਲ ਤੋਂ ਇਲਾਵਾ ਕਿਸੇ ਹੋਰ ਕਾਰਨ ਕਰਕੇ ਕੋਵਿਡ ਟੀਕੇ ਦੀ ਪਹਿਲੀ ਖੁਰਾਕ ਲੈਣ ’ਚ ਅਸਫਲ ਰਹਿਣ ਕਾਰਨ 15 ਸਤੰਬਰ ਤੋਂ ਬਾਅਦ ਛੁੱਟੀ ’ਤੇ ਭੇਜੇ ਜਾਣਗੇ। ਇਹ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਵਾਇਰਸ ਤੋਂ ਬਚਾਉਣ ਲਈ ਕੀਤਾ ਹੈ। ਅੱਜ …
Read More »ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਵਿਚਾਰ ਅਧੀਨ : ਕੈਪਟਨ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਟਾਲਾ ਨੂੰ ਜ਼ਿਲ੍ਹਾ ਐਲਾਨਣ ਦੀ ਮੰਗ ਪਹਿਲਾਂ ਹੀ ਵਿਚਾਰ ਅਧੀਨ ਹੈ ਅਤੇ ਇਸ ਬਾਰੇ ਅੰਤਿਮ ਫੈਸਲਾ ਸਬੰਧਤ ਵੱਖ-ਵੱਖ ਮਾਮਲਿਆਂ ਨੂੰ ਵਿਚਾਰਨ ਤੋਂ ਬਾਅਦ ਲਿਆ ਜਾਵੇਗਾ। ਮੁੱਖ ਮੰਤਰੀ ਨੇ ਆਪਣੇ ਕੈਬਨਿਟ ਸਾਥੀਆਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ …
Read More »ਸੁਮੇਧ ਸੈਣੀ ਨੂੰ ਹਾਈਕੋਰਟ ਨੇ ਨੋਟਿਸ ਕੀਤਾ ਜਾਰੀ
ਪੰਜਾਬ ਸਰਕਾਰ ਨੇ ਸਾਬਕਾ ਡੀਜੀਪੀ ਦੀ ਅਗਾਊਂ ਜ਼ਮਾਨਤ ਰੱਦ ਕਰਵਾਉਣ ਲਈ ਦਾਇਰ ਕੀਤੀ ਹੈ ਪਟੀਸ਼ਨ ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਹਰਿਆਣਾ ਹਾਈਕੋਰਟ ਨੇ ਸੂਬੇ ਦੇ ਬਹੁ-ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅਗਾਊਂ ਜ਼ਮਾਨਤ ਦੇ ਮਾਮਲੇ ਵਿੱਚ ਨੋਟਿਸ ਜਾਰੀ ਕਰਕੇ 7 ਅਕਤੂਬਰ ਤੱਕ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਪਿਛਲੇ ਦਿਨੀਂ …
Read More »ਆਮ ਆਦਮੀ ਪਾਰਟੀ ‘ਚ ਸੀਐੱਮ ਚਿਹਰੇ ਨੂੰ ਲੈ ਕੇ ਬਾਗ਼ੀ ਸੁਰਾਂ ਉੱਠਣੀਆਂ ਸ਼ੁਰੂ
ਵਲੰਟੀਅਰ ਵੀ ਹਾਈ ਕਮਾਨ ਨੂੰ ਖੁੱਲ੍ਹੀ ਚੁਣੌਤੀ ਦੇਣ ਲੱਗੇ ਚੰਡੀਗੜ੍ਹ : ਆਮ ਆਦਮੀ ਪਾਰਟੀ ‘ਚ ਬਾਗ਼ੀ ਸੁਰਾਂ ਉੱਭਰਨ ਲੱਗੀਆਂ ਹਨ। ਦਿੱਲੀ ਦੇ ਆਗੂਆਂ ਦੀ ਪੰਜਾਬ ਦੇ ਢਾਂਚੇ ਵਿਚ ਸਿੱਧੀ ਦਖ਼ਲ ਅੰਦਾਜ਼ੀ ਤੋਂ ਸਥਾਨਕ ਲੀਡਰਸ਼ਿਪ ਪਹਿਲਾਂ ਹੀ ਪਰੇਸ਼ਾਨ ਚੱਲ ਰਹੀ ਹੈ, ਹੁਣ ਪੰਜਾਬ ਦੇ ਪਾਰਟੀ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ …
Read More »ਪੰਜਾਬ ਦੇ ਥਰਮਲ ਪਲਾਂਟਾਂ ਵਿਚੋਂ ਕੋਲੇ ਦਾ ਭੰਡਾਰ ਮੁੱਕਣ ਕਿਨਾਰੇ
ਬਿਜਲੀ ਦਾ ਸੰਕਟ ਹੋਰ ਵਧਣ ਦਾ ਖਦਸ਼ਾ ਮਾਨਸਾ/ਬਿਊਰੋ ਨਿਊਜ਼ : ਪੰਜਾਬ ਵਿੱਚ ਮੀਂਹ ਪੈਣ ਦੇ ਬਾਵਜੂਦ ਬਿਜਲੀ ਸੰਕਟ ਲਗਾਤਾਰ ਮੰਡਰਾਉਂਦਾ ਰਿਹਾ ਹੈ, ਜਿਸ ਤਹਿਤ ਹੁਣ ਸਰਕਾਰੀ ਅਤੇ ਪ੍ਰਾਈਵੇਟ ਖੇਤਰ ਦੇ ਥਰਮਲ ਪਲਾਂਟਾਂ ਵਿੱਚ ਕੋਲੇ ਦਾ ਭੰਡਾਰ ਮੁੱਕ ਜਾਣ ਕਾਰਨ ਕਿਸੇ ਵੇਲੇ ਵੀ ਤਾਪ ਘਰਾਂ ਦੇ ਬੰਦ ਹੋਣ ਦਾ ਘੁੱਗੂ ਵੱਜ …
Read More »ਸਿੱਧੂ ਦੇ ਹੱਕ ‘ਚ ਆਵਾਜ਼ ਬੁਲੰਦ ਕਰਨ ਵਾਲੇ ਵਿਧਾਇਕਾਂ ਦੀ ਕੈਪਟਨ ਨਾਲ ਮੀਟਿੰਗ ਬਣੀ ਚਰਚਾ ਦਾ ਵਿਸ਼ਾ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ ਚੱਲ ਰਹੇ ਕਾਟੋ ਕਲੇਸ਼ ਦੌਰਾਨ ਸਿੱਧੂ ਧੜੇ ਦੇ ਕੁਝ ਵਿਧਾਇਕਾਂ ਵਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਗਈ। ਇਨ੍ਹਾਂ ‘ਚ ਗੁਰਕੀਰਤ ਸਿੰਘ ਕੋਟਲੀ, ਲਖਵੀਰ ਸਿੰਘ ਲੱਖਾ ਅਤੇ ਨਵਤੇਜ ਸਿੰਘ ਚੀਮਾ ਸ਼ਾਮਲ ਸਨ। ਇਸ ਮੌਕੇ ਸੰਸਦ …
Read More »‘ਆਪ’ ਆਗੂ ਸੰਜੈ ਸਿੰਘ ਨੂੰ ਮਿਲੀ ਜ਼ਮਾਨਤ
ਮਜੀਠੀਆ ਨੇ ਸੰਜੇ ਸਿੰਘ ‘ਤੇ ਕੀਤਾ ਸੀ ਮਾਣਹਾਨੀ ਦਾ ਕੇਸ ਲੁਧਿਆਣਾ/ਬਿਊਰੋ ਨਿਊਜ਼ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਲੁਧਿਆਣਾ ਦੀ ਅਦਾਲਤ ‘ਚ ਦਾਇਰ ਕੀਤੇ ਗਏ ਮਾਣਹਾਨੀ ਦੇ ਮਾਮਲੇ ‘ਚ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੈ ਸਿੰਘ ਪੇਸ਼ ਹੋਏ। ਵਾਰ-ਵਾਰ ਸੰਮਨ ਭੇਜਣ ਦੇ …
Read More »ਦਿੱਲੀ ਪੁਲਿਸ ਵਲੋਂ ਕਿਸਾਨਾਂ ‘ਤੇ ਕੀਤੇ ਤਸ਼ੱਦਦ ਦੇ ਮਾਮਲੇ ‘ਚ ਵਿਧਾਨ ਸਭਾ ਦੀ ਵਿਸ਼ੇਸ਼ ਕਮੇਟੀ ਨੇ ਰਿਪੋਰਟ ਸਪੀਕਰ ਨੂੰ ਸੌਂਪੀ
ਸਪੀਕਰ ਰਾਣਾ ਕੇਪੀ ਸਿੰਘ ਨੇ ਕਮੇਟੀ ਦਾ ਕੀਤਾ ਸੀ ਗਠਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਕਮੇਟੀ ਨੇ 26 ਜਨਵਰੀ ਨੂੰ ਦਿੱਲੀ ਵਿਚ ਵਾਪਰੇ ਘਟਨਾਕ੍ਰਮ ਤੋਂ ਬਾਅਦ ਪੰਜਾਬ ਦੇ ਕਿਸਾਨਾਂ, ਨੌਜਵਾਨਾਂ ਤੇ ਹੋਰ ਲੋਕਾਂ ‘ਤੇ ਦਿੱਲੀ ਪੁਲਿਸ ਵੱਲੋਂ ਕੀਤੇ ਤਸ਼ੱਦਦ ਸਬੰਧੀ ਪੜਤਾਲੀਆ ਰਿਪੋਰਟ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ …
Read More »