ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸਾਬਕਾ ਡੀਜੀਪੀ ਦੀ ਜ਼ਮਾਨਤ ਰੱਦ ਕਰਨ ਦੀ ਕੀਤੀ ਗਈ ਹੈ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਵਿਜੀਲੈਂਸ ਕਮਿਸ਼ਨ ਦੀ ਇਕ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। …
Read More »ਭੁਪਿੰਦਰ ਹੁੱਡਾ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਦੱਸਿਆ ਪੂਰੀ ਤਰ੍ਹਾਂ ਜਾਇਜ਼
ਹਰਿਆਣਾ ਦੀ ਖੱਟਰ ਸਰਕਾਰ ਨੂੰ ਵੀ ਲਿਆ ਨਿਸ਼ਾਨੇ ’ਤੇ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀ ਮਹਾ ਪੰਚਾਇਤ ਅਤੇ ਕਿਸਾਨ ਅੰਦੋਲਨ ਨੂੰ ਲੈ ਕੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦਾ ਬਿਆਨ ਵੀ ਸਾਹਮਣੇ ਆਇਆ ਹੈ। ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਕਿਸਾਨ ਪਿਛਲੇ 9 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ …
Read More »ਹਰਿਆਣਾ ’ਚ ਪ੍ਰੀਖਿਆਵਾਂ ਦੌਰਾਨ ਧਾਰਮਿਕ ਚਿੰਨ੍ਹ ਪਹਿਨਣ ’ਤੇ ਲੱਗੀ ਰੋਕ
ਜਥੇਦਾਰ ਨੇ ਪ੍ਰਗਟਾਇਆ ਰੋਸ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਸਰਕਾਰ ਦੇ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਵਿਵਾਦਮਈ ਆਦੇਸ਼ ਨੂੰ ਸਿੱਖ ਧਰਮ ਖ਼ਿਲਾਫ਼ ਦੱਸਿਆ। ਧਿਆਨ ਰਹੇ ਕਿ ਹਰਿਆਣਾ ਸਰਕਾਰ ਵੱਲੋਂ ਪਬਲਿਕ ਸਰਵਿਸ ਕਮਿਸ਼ਨ ਦੀਆਂ ਪ੍ਰੀਖਿਆਵਾਂ ਦੌਰਾਨ ਧਾਰਮਿਕ ਚਿੰਨ੍ਹ ਨਾ ਪਹਿਨਣ ਦੇ …
Read More »ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਦੇ ਨਵੇਂ ਰਾਜਪਾਲ
ਬਨਵਾਰੀ ਲਾਲ ਪੁਰੋਹਿਤ ਦਾ ਐਸਜੀਪੀਸੀ ਨੇ ਕੀਤਾ ਸਨਮਾਨ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਦੇ ਨਵੇਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਉਨ੍ਹਾਂ ਦਾ ਸਨਮਾਨ ਕੀਤਾ। ਆਪਣਾ ਅਹੁਦਾ ਸੰਭਾਲਣ ਮਗਰੋਂ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਭੇਟ …
Read More »ਕਿਸਾਨੀ ਅੰਦੋਲਨ ਦੀ ਗੂੰਜ ਵਿਦਿਅਕ ਅਦਾਰਿਆਂ ‘ਚ ਪੈਣ ਲੱਗੀ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ‘ਸਟੂਡੈਂਟ ਕਿਸਾਨ ਮਜ਼ਦੂਰ ਸੰਯੁਕਤ ਸੰਮੇਲਨ’ ਕਰਵਾਇਆ ਪਟਿਆਲਾ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਥੋਪੇ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ ਜਿੱਥੇ ਕਈ ਮਹੀਨਿਆਂ ਤੋਂ ਦੇਸ਼ ਭਰ ਦੇ ਕਿਸਾਨਾਂ ਵੱਲੋਂ ਦਿੱਲੀ ਦੀਆਂ ਬਰੂਹਾਂ ‘ਤੇ ਪੱਕੇ ਮੋਰਚੇ ਲਾਏ ਹੋਏ ਹਨ, ਉੱਥੇ ਹੀ ਇਸੇ ਸੰਘਰਸ਼ ਦੀ ਕੜੀ ਵਜੋਂ ਪੰਜਾਬ ‘ਚ ਟੌਲ …
Read More »ਮਜੀਠੀਆ ਦਾ ਸ੍ਰੀ ਹਰਗੋਬਿੰਦਪੁਰ ‘ਚ ਕਿਸਾਨਾਂ ਨੇ ਕੀਤਾ ਡਟਵਾਂ ਵਿਰੋਧ
ਹੱਥ ਜੋੜ ਕੇ ਗੱਡੀ ਵਿਚ ਹੀ ਬੈਠੇ ਰਹੇ ਬਿਕਰਮ ਮਜੀਠੀਆ ਸ੍ਰੀ ਹਰਗੋਬਿੰਦਪੁਰ/ਬਿਊਰੋ ਨਿਊਜ਼ : ਸ੍ਰੀ ਹਰਗੋਬਿੰਦਪੁਰ ਪੁੱਜੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿਸਾਨਾਂ ਨੇ ਮਜੀਠੀਆ ਨੂੰ ਕਾਲੇ ਝੰਡੇ ਵਿਖਾਏ ਤੇ ਨਾਅਰੇਬਾਜ਼ੀ ਵੀ ਕੀਤੀ। ਮਜੀਠੀਆ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਤੇ ਕਾਂਗਰਸ ਪਾਰਟੀ …
Read More »ਸਿਮਰਜੀਤ ਬੈਂਸ ਨੇ ਖਸਖਸ ਦੀ ਖੇਤੀ ਸਬੰਧੀ ਰਾਣਾ ਕੇ.ਪੀ. ਸਿੰਘ ਨੂੰ ਸੌਂਪਿਆ ਮੰਗ ਪੱਤਰ
ਕਿਹਾ – ਕਿਸਾਨਾਂ ਨੂੰ ਆਰਥਿਕ ਮੰਦੀ ‘ਚੋਂ ਬਾਹਰ ਲਿਆਉਣ ‘ਚ ਮਿਲੇਗੀ ਮੱਦਦ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਵਿੱਚ ਖਸਖਸ ਦੀ ਖੇਤੀ ਸਬੰਧੀ ਵਿਧਾਨ ਸਭਾ ਵਿੱਚ ਪ੍ਰਾਈਵੇਟ ਮੈਂਬਰ ਰਾਹੀਂ ਬਿੱਲ ਲਿਆਉਣ ਦੀ ਮੰਗ ਸਬੰਧੀ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ …
Read More »ਪੰਜਾਬ ‘ਚੋਂ ਅਡਾਨੀ ਗਰੁੱਪ ਦੇ ਪੈਰ ਉੱਖੜਨੇ ਸ਼ੁਰੂ
ਕਿਲ੍ਹਾ ਰਾਏਪੁਰ ਵਿਚ ਪੰਜਾਬ ਕੰਟੇਨਰ ਸਰਵਿਸ ਨੇ ਭਾਰੀ ਮਸ਼ੀਨਰੀ ਦਾ ਇਕਰਾਰ ਰੱਦ ਕੀਤਾ ਲੁਧਿਆਣਾ/ਬਿਊਰੋ ਨਿਊਜ਼ : ਯੂਪੀ ਦੇ ਮੁਜ਼ੱਫ਼ਰਨਗਰ ਵਿਚ ਹੋਣ ਵਾਲੀ ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਕਿਸਾਨ ਅੰਦੋਲਨ ਨੂੰ ਇਕ ਹੋਰ ਸਫ਼ਲਤਾ ਮਿਲੀ ਹੈ। ਪੰਜਾਬ ਕੰਟੇਨਰ ਸਰਵਿਸ ਨੇ ਕਿਲ੍ਹਾ ਰਾਏਪੁਰ ਵਿਚ ਦੇਸ਼ ਦੇ ਵੱਡੇ ਕਾਰਪੋਰੇਟ ਘਰਾਣੇ ਅਡਾਨੀ ਗਰੁੱਪ ਨਾਲ ਭਾਰੀ …
Read More »ਮਲੂਕਾ ਨੂੰ ਮੌੜ ਹਲਕੇ ਤੋਂ ਪਿੱਛੇ ਕਰਕੇ ਅਕਾਲੀ ਦਲ ਨੇ ਜਗਮੀਤ ਬਰਾੜ ਨੂੰ ਦਿੱਤੀ ਟਿਕਟ
ਸਿਕੰਦਰ ਸਿੰਘ ਮਲੂਕਾ ਦੀ ਨਰਾਜ਼ਗੀ ਦੀ ਸੁਖਬੀਰ ਨੇ ਨਹੀਂ ਕੀਤੀ ਪ੍ਰਵਾਹ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀਆਂ ਗੁੱਝੀਆਂ ਧਮਕੀਆਂ ਨੂੰ ਨਜ਼ਰਅੰਦਾਜ਼ ਕਰਦਿਆਂ ਮੌੜ ਵਿਧਾਨ ਸਭਾ ਹਲਕੇ ਤੋਂ ਜਗਮੀਤ ਸਿੰਘ ਬਰਾੜ ਨੂੰ ਆਗਾਮੀ ਚੋਣਾਂ ਲਈ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ …
Read More »ਰਾਵਤ ਨੇ ਸਿੱਧੂ ਤੇ ਕਾਰਜਕਾਰੀ ਪ੍ਰਧਾਨਾਂ ਦੀ ਪੰਜ ਪਿਆਰਿਆਂ ਨਾਲ ਕੀਤੀ ਤੁਲਨਾ
ਵਿਵਾਦ ਭਖਿਆ ਤਾਂ ਹਰੀਸ਼ ਰਾਵਤ ਨੇ ਮੰਗ ਲਈ ਮੁਆਫ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਨਵਜੋਤ ਸਿੱਧੂ ਤੇ ਉਨ੍ਹਾਂ ਨਾਲ ਲਗਾਏ ਗਏ ਚਾਰ ਕਾਰਜਕਾਰੀ ਪ੍ਰਧਾਨਾਂ ਨੂੰ ਪੰਜ ਪਿਆਰੇ ਕਹਿ ਦਿੱਤਾ, ਜਿਸ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਵਿਵਾਦ ਪੈਦਾ ਹੋ ਗਿਆ ਹੈ। ਸਿੱਧੂ ਤੇ ਹੋਰ …
Read More »