ਰਾਜਪਾਲ ਨੇ ਰਸਮੀ ਵਿਦਾਇਗੀ ਸਮਾਰੋਹ ਮਗਰੋਂ ਅਹੁਦੇ ਦਾ ਚਾਰਜ ਛੱਡਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਆਪਣਾ ਪੰਜ ਸਾਲ ਦਾ ਕਾਰਜਕਾਲ ਪੂਰਾ ਹੋਣ ‘ਤੇ ਸੋਮਵਾਰ ਨੂੰ ਆਪਣੇ ਅਹੁਦੇ ਦਾ ਚਾਰਜ ਛੱਡ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ। …
Read More »ਸੁਰਜੀਤ ਜਿਆਣੀ ਦਾ ਕਿਸਾਨਾਂ ਨੇ ਕੀਤਾ ਡਟਵਾਂ ਵਿਰੋਧ
ਵਿਆਹ ਸਮਾਗਮ ‘ਚ ਪਹੁੰਚੇ ਜਿਆਣੀ ਤਿੰਨ ਘੰਟੇ ਪੈਲੇਸ ‘ਚ ਹੀ ਲੁਕੇ ਰਹੇ ਫਾਜ਼ਿਲਕਾ/ਬਿਊਰੋ ਨਿਊਜ਼ : ਫਾਜ਼ਿਲਕਾ ਵਿਚ ਪੈਂਦੀ ਮੰਡੀ ਲਾਧੂਕਾ ‘ਚ ਇੱਕ ਵਿਆਹ ਸਮਾਗਮ ‘ਚ ਸ਼ਾਮਲ ਹੋਣ ਲਈ ਪੁੱਜੇ ਭਾਜਪਾ ਦੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਭਾਜਪਾ ਦੇ ਸਾਬਕਾ ਮੰਤਰੀ ਨੂੰ ਲੰਮੇ …
Read More »ਮੋਗਾ ’ਚ ਸੁਖਬੀਰ ਬਾਦਲ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਪੁਲਿਸ ਨੇ ਕੀਤਾ ਲਾਠੀਚਾਰਜ ਗੁੱਸੇ ’ਚ ਆਏ ਕਿਸਾਨਾਂ ਨੇ ਪ੍ਰਸ਼ਾਸਨ ਖਿਲਾਫ ਵੀ ਕੀਤੀ ਜ਼ੋਰਦਾਰ ਨਾਅਰੇਬਾਜ਼ੀ
ਮੋਗਾ/ਬਿਊਰੋ ਨਿਊਜ਼ ‘ਗੱਲ ਪੰਜਾਬ ਦੀ’ ਮੁਹਿੰਮ ਤਹਿਤ 100 ਦਿਨਾਂ ਦੀ ਯਾਤਰਾ ’ਤੇ ਨਿਕਲੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਿਸਾਨਾਂ ਵਲੋਂ ਡਟਵਾਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਅੱਜ ਮੋਗਾ ’ਚ ਪਹੁੰਚੇ ਸੁਖਬੀਰ ਨੂੰ ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾਈਆਂ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਧਿਆਨ …
Read More »ਕਿਸਾਨਾਂ ਦੀ ਆੜ ਹੇਠ ਵਿਰੋਧੀ ਧਿਰਾਂ ਕਰਵਾ ਰਹੀਆਂ ਹਮਲੇ : ਬਿਕਰਮ ਮਜੀਠੀਆ
ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪੋ੍ਰਗਰਾਮਾਂ ਦੇ ਹੋ ਰਹੇ ਵਿਰੋਧ ਨੂੰ ਲੈ ਕੇ ਬਿਕਰਮ ਸਿੰਘ ਮਜੀਠੀਆ ਨੇ ਸਬੂਤਾਂ ਸਣੇ ਚੰਡੀਗੜ੍ਹ ’ਚ ਪ੍ਰੈਸ ਵਾਰਤਾ ਕੀਤੀ। ਵਿਰੋਧ ਕਰਨ ਵਾਲਿਆਂ ਦੀਆਂ ਤਸਵੀਰਾਂ ਜਾਰੀ ਕਰਦਿਆਂ ਮਜੀਠੀਆ ਨੇ ਕਿਹਾ ਕਿ ਕਾਂਗਰਸ ਪੁਲਿਸ ਦੀ ਸ਼ਹਿ ’ਤੇ ਇਹ ਸਭ ਕੁਝ ਕਰਵਾ ਰਹੀ ਹੈ। ਤਸਵੀਰਾਂ ਤੇ ਫੇਸਬੁੱਕ …
Read More »ਨਵਜੋਤ ਸਿੱਧੂ ਕੋਲੋਂ ਹਾਈਕਮਾਨ ਵੀ ਹੋਣ ਲੱਗੀ ਖਫਾ
ਦਿੱਲੀ ’ਚ ਨਹੀਂ ਮਿਲਿਆ ਮੀਟਿੰਗ ਦਾ ਸਮਾਂ ਤਾਂ ਨਿਰਾਸ਼ ਹੋ ਕੇ ਪਰਤੇ ਚੰਡੀਗੜ੍ਹ/ਬਿਊਰੋ ਨਿਊਜ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਕਾਂਗਰਸ ਪਾਰਟੀ ਅੰਦਰ ਚੱਲ ਰਿਹਾ ਸੰਕਟ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਖਿਲਾਫ ਮੋਰਚਾ ਖੋਲ੍ਹੀ ਬੈਠੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ …
Read More »ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਭਲਕੇ ਸ਼ੁੱਕਰਵਾਰ ਨੂੰ
ਕਾਂਗਰਸੀ ਵਿਧਾਇਕਾਂ ਨੂੰ ਹਾਜ਼ਰ ਹੋਣ ਲਈ ਵਿੱਪ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਭਲਕੇ ਸ਼ੁੱਕਰਵਾਰ 3 ਸਤੰਬਰ ਨੂੰ ਬੁਲਾਇਆ ਗਿਆ ਹੈ। ਇਸ ਵਿਸ਼ੇਸ਼ ਇਜਲਾਸ ਵਿਚ ਸ਼ਾਮਲ ਹੋਣ ਲਈ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਮੈਂਬਰਾਂ ਨੂੰ ਕੱਲ੍ਹ ਸਵੇਰੇ 9.30 ਵਜੇ ਵਿਧਾਨ ਸਭਾ ਵਿਚ ਹਾਜ਼ਰ ਹੋਣ ਲਈ ਵਿੱਪ੍ਹ ਜਾਰੀ …
Read More »ਕਾਂਗਰਸੀ ਆਗੂਆਂ ਨਾਲ ਗੱਲਬਾਤ ’ਚ ਜੁਟੇ ਰਾਵਤ
ਕਿਹਾ : ਕੈਬਨਿਟ ’ਚ ਫੇਰਬਦਲ ਬਾਰੇ ਨਹੀਂ ਹੋਈ ਕੋਈ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਚ ਪੈਦਾ ਹੋਇਆ ਕਲੇਸ਼ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਪੰਜਾਬ ਕਾਂਗਰਸ ਦੇ ਸੰਕਟ ਨੂੰ ਖਤਮ ਕਰਨ ਲਈ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੀ ਚੰਡੀਗੜ੍ਹ ਪਹੁੰਚੇ ਹੋਏ ਹਨ। ਇਸ ਦੇ ਚਲਦਿਆਂ ਰਾਵਤ ਵੱਲੋਂ ਵੱਖ-ਵੱਖ ਕਾਂਗਰਸੀ …
Read More »ਪੰਜਾਬ ਯੂਨੀਵਰਸਿਟੀ ’ਚ ਫੈਕਲਟੀ ਚੋਣਾਂ ਦੌਰਾਨ ਮਾਹੌਲ ਗਰਮਾਇਆ
ਵਾਈਸ ਚਾਂਸਲਰ ਖਿਲਾਫ ਹੋਈ ਜੰਮ ਕੇ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ’ਚ ਫੈਕਲਟੀ ਚੋਣਾਂ ਦੌਰਾਨ ਮਾਹੌਲ ਗਰਮਾਹਟ ਵਾਲਾ ਰਿਹਾ। ਸੈਨੇਟ ਚੋਣ ਪ੍ਰਕਿਰਿਆ ਵਿੱਚ ਵੱਖ-ਵੱਖ ਫੈਕਲਟੀਆਂ ਦੀ ਚੋਣ ਵਿੱਚ ‘ਗੋਇਲ-ਚਤਰਥ’ ਗਰੁੱਪ ਨੇ ਹੂੰਝਾਫੇਰੂ ਜਿੱਤ ਹਾਸਲ ਕੀਤੀ। ਲੰਘੇ ਕੱਲ੍ਹ ਹੋਈਆਂ ਇਨ੍ਹਾਂ ਚੋਣਾਂ ਵਿੱਚ ਆਰਟਸ ਫੈਕਲਟੀ ਤੋਂ ਰੌਣਕੀ ਰਾਮ, ਮੈਡੀਕਲ ਸਾਇੰਸਿਜ਼ ਫੈਕਲਟੀ …
Read More »ਰਾਵਤ ਨੇ ਸਿੱਧੂ ਤੇ ਕਾਰਜਕਾਰੀ ਪ੍ਰਧਾਨਾਂ ਦੀ ਪੰਜ ਪਿਆਰਿਆਂ ਨਾਲ ਕੀਤੀ ਤੁਲਨਾ
ਵਿਵਾਦ ਭਖਿਆ ਤਾਂ ਹਰੀਸ਼ ਰਾਵਤ ਨੇ ਮੰਗ ਲਈ ਮੁਆਫ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਨਵਜੋਤ ਸਿੱਧੂ ਤੇ ਉਨ੍ਹਾਂ ਨਾਲ ਲਗਾਏ ਗਏ ਚਾਰ ਕਾਰਜਕਾਰੀ ਪ੍ਰਧਾਨਾਂ ਨੂੰ ਪੰਜ ਪਿਆਰੇ ਕਹਿ ਦਿੱਤਾ, ਜਿਸ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਵਿਵਾਦ ਪੈਦਾ ਹੋ ਗਿਆ ਹੈ। ਸਿੱਧੂ ਤੇ ਹੋਰ ਆਗੂਆਂ …
Read More »ਕੈਨੇਡਾ ਰਹਿੰਦੀ ਬੇਅੰਤ ਕੌਰ ਦੀਆਂ ਵਧੀਆਂ ਮੁਸ਼ਕਲਾਂ
ਪਤੀ ਲਵਪ੍ਰੀਤ ਦੀ ਮੌਤ ਜ਼ਹਿਰ ਖਾਣ ਨਾਲ ਹੋਈ-ਜਾਂਚ ਰਿਪੋਰਟ ’ਚ ਹੋਇਆ ਖੁਲਾਸਾ ਬਰਨਾਲਾ/ਬਿਊਰੋ ਨਿਊਜ਼ ਬਰਨਾਲਾ ਜ਼ਿਲ੍ਹੇ ਦੇ ਪਿੰਡ ਧਨੌਲਾ ਦੇ ਬਹੁ-ਚਰਚਿਤ ਲਵਪ੍ਰੀਤ ਅਤੇ ਬੇਅੰਤ ਕੌਰ ਮਾਮਲੇ ’ਚ ਹੁਣ ਨਵਾਂ ਮੋੜ ਆ ਗਿਆ ਹੈ। ਲਵਪ੍ਰੀਤ ਦੀ ਪੋਸਟਮਾਰਟਮ ਰਿਪੋਰਟ ਚ ਜ਼ਹਿਰੀਲਾ ਪਦਾਰਥ ਖਾਣ ਨਾਲ ਹੋਈ ਮੌਤ ਦੀ ਜਾਂਚ ਵਿਭਾਗ ਵਲੋਂ ਕੀਤੀ ਪੁਸ਼ਟੀ …
Read More »