ਸੇਖਵਾਂ ਨੇ ਕੇਜਰੀਵਾਲ ਨੂੰ ਦੇਸ਼ ਦਾ ਭਵਿੱਖ ਦੱਸਿਆ ਹੁਣ ਸਮੁੱਚੇ ਪੰਜਾਬ ਦੀ ਉਮੀਦ ਬਣ ਗਈ ‘ਆਪ’ : ਕੇਜਰੀਵਾਲ ਗੁਰਦਾਸਪੁਰ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਸੇਵਾ ਸਿੰਘ ਸੇਖਵਾਂ ਵੀਰਵਾਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਅਰਵਿੰਦ ਕੇਜਰੀਵਾਲ ਨੇ ਸੇਖਵਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਧਿਆਨ ਰਹੇ ਕਿ ਕੇਜਰੀਵਾਲ …
Read More »ਬੇਰੁਜ਼ਗਾਰਾਂ ਲਈ ਪੰਜਾਬ ਸਰਕਾਰ ਦੀ ਨਵੀਂ ਸਕੀਮ ‘ਮੇਰਾ ਕੰਮ ਮੇਰਾ ਮਾਣ’ ਯੋਜਨਾ ਨੂੰ ਹਰੀ ਝੰਡੀ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਕੈਬਨਿਟ ਦੀ ਇਸ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਲਏ। ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰਾਂ ਦੇ ਹੁਨਰ ‘ਚ ਨਿਖਾਰ ਲਿਆਉਣ ਅਤੇ ਰੁਜ਼ਗਾਰ ਵਧਾਉਣ ਲਈ ‘ਮੇਰਾ ਕੰਮ ਮੇਰਾ ਮਾਣ’ ਸਕੀਮ ਨੂੰ ਹਰੀ ਝੰਡੀ ਦਿੱਤੀ ਗਈ। ਇਸ …
Read More »100 ਦਿਨਾਂ ਦੀ ਯਾਤਰਾ ‘ਤੇ ਨਿਕਲੇ ਸੁਖਬੀਰ ਬਾਦਲ ਦਾ ਥਾਂ-ਥਾਂ ਹੋ ਰਿਹਾ ਡਟਵਾਂ ਵਿਰੋਧ
ਸੁਖਬੀਰ ਨੂੰ ਮਲੋਟ ਅਤੇ ਗਿੱਦੜਬਾਹਾ ‘ਚ ਕਿਸਾਨਾਂ ਨੇ ਦਿਖਾਈਆਂ ਕਾਲੀਆਂ ਝੰਡੀਆਂ ਮਲੋਟ/ਬਿਊਰੋ ਨਿਊਜ਼ : ਪੰਜਾਬ ਵਿਚ ਵਿਧਾਨ ਸਭਾ ਚੋਣਾਂ ਅਗਲੇ ਸਾਲ ਯਾਨੀ 2022 ਦੇ ਸ਼ੁਰੂ ਵਿਚ ਹੋਣੀਆਂ ਹਨ ਅਤੇ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣਾ ਆਧਾਰ ਜਾਨਣ ਲਈ 100 ਦਿਨਾਂ ਯਾਤਰਾ ਸ਼ੁਰੂ ਕੀਤੀ …
Read More »ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਹਾਈਕੋਰਟ ਪਹੁੰਚੇ ਕੁੰਵਰ ਵਿਜੇ ਪ੍ਰਤਾਪ
ਅਦਾਲਤ ਵੱਲੋਂ ਵਿਰੋਧੀ ਧਿਰ ਨੂੰ 7 ਦਸੰਬਰ ਲਈ ਨੋਟਿਸ ਜਾਰੀ ਫਰੀਦਕੋਟ : ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰਨ ਵਾਲੇ ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਕੋਲ ਅਪੀਲ ਦਾਇਰ ਕਰਕੇ ਅਦਾਲਤ ਦੇ 9 ਅਪਰੈਲ, 2021 ਨੂੰ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ …
Read More »ਸ਼੍ਰੋਮਣੀ ਕਮੇਟੀ ਵੱਲੋਂ ਹਾਕੀ ਟੀਮ ਦੀਆਂ ਤਿੰਨ ਖਿਡਾਰਨਾਂ ਦਾ ਸਨਮਾਨ
ਹਰਿਆਣਾ ਨਾਲ ਸਬੰਧਤ ਇਨ੍ਹਾਂ ਖਿਡਾਰਨਾਂ ਨੂੰ ਦਿੱਤੇ ਪੰਜ-ਪੰਜ ਲੱਖ ਰੁਪਏ ਦੇ ਚੈਕ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਟੋਕੀਓ ਓਲੰਪਿਕ ਵਿੱਚ ਖੇਡਣ ਵਾਲੀਆਂ ਭਾਰਤੀ ਮਹਿਲਾ ਹਾਕੀ ਟੀਮ ਦੀਆਂ ਹਰਿਆਣਾ ਨਾਲ ਸਬੰਧਤ ਤਿੰਨ ਖਿਡਾਰਨਾਂ- ਨਵਜੋਤ ਕੌਰ, ਨਵਰੀਤ ਕੌਰ ਤੇ ਰਾਣੀ ਰਾਮਪਾਲ ਨੂੰ ਪੰਜ-ਪੰਜ ਲੱਖ …
Read More »ਅਟਾਰੀ ਸਰਹੱਦ ‘ਤੇ ਜਵਾਨਾਂ ਦੇ ਗੁੱਟਾਂ ‘ਤੇ ਬੰਨ੍ਹੀਆਂ ਰੱਖੜੀਆਂ
ਕੱਚੇ ਧਾਗੇ ਬੰਨ੍ਹ ਕੇ ਹੀ ਬਣਾਏ ਜਾਂਦੇ ਹਨ ਪੱਕੇ ਰਿਸ਼ਤੇ : ਲਕਸ਼ਮੀ ਕਾਂਤਾ ਚਾਵਲਾ ਅਟਾਰੀ/ਬਿਊਰੋ ਨਿਊਜ਼ : ਭੈਣ-ਭਰਾ ਦੇ ਪਿਆਰ ਦੇ ਪ੍ਰਤੀਕ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਅਟਾਰੀ ਸਰਹੱਦ ‘ਤੇ ਸਾਬਕਾ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਤੇ ਉਨ੍ਹਾਂ ਨਾਲ ਪੁੱਜੀਆਂ ਲੜਕੀਆਂ ਤੇ ਹੋਰ ਭੈਣਾਂ ਵੱਲੋਂ ਸੀਮਾ ਸੁਰੱਖਿਆ ਬਲ ਅਧਿਕਾਰੀਆਂ ਅਤੇ ਜਵਾਨਾਂ …
Read More »ਪੈਰਾ ਉਲੰਪਿਕ ਖਿਡਾਰੀਆਂ ਵੱਲੋਂ ਕੈਪਟਨ ਦੀ ਚੰਡੀਗੜ੍ਹ ਰਿਹਾਇਸ਼ ਅੱਗੇ ਧਰਨਾ
ਮੁੱਖ ਮੰਤਰੀ ਦੇ ਓਐਸਡੀ ਨੇ ਖਿਡਾਰੀਆਂ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ : ਪੈਰਾ ਉਲੰਪਿਕ ਖਿਡਾਰੀਆਂ ਨੇ ਨੌਕਰੀ ਦੀ ਮੰਗ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਰਿਹਾਇਸ਼ ਅੱਗੇ ਆਪਣੇ ਤਗ਼ਮੇ ਤੇ ਇਨਾਮ ਰੱਖ ਕੇ ਧਰਨਾ ਦਿੱਤਾ। ਪੁਲਿਸ ਨੇ ਇਨ੍ਹਾਂ ਖਿਡਾਰੀਆਂ ਨੂੰ ਮੁੱਖ ਮੰਤਰੀ ਰਿਹਾਇਸ਼ ਤੋਂ ਕੁਝ ਦੂਰੀ ‘ਤੇ ਰੋਕ …
Read More »ਸ਼ਹੀਦ ਊਧਮ ਸਿੰਘ ਦੀਆਂ ਨਿੱਜੀ ਵਸਤਾਂ ਯੂ.ਕੇ. ਤੋਂ ਵਾਪਸ ਲਿਆਂਦੀਆਂ ਜਾਣ
ਕੈਪਟਨ ਅਮਰਿੰਦਰ ਨੇ ਵਿਦੇਸ਼ੀ ਮੰਤਰੀ ਜੈਸ਼ੰਕਰ ਨੂੂੰ ਲਿਖੀ ਚਿੱਠੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਤੋਂ ਮੰਗ ਕੀਤੀ ਹੈ ਕਿ ਸ਼ਹੀਦ ਊਧਮ ਸਿੰਘ ਦੀਆਂ ਨਿੱਜੀ ਚੀਜ਼ਾਂ, ਜਿਨ੍ਹਾਂ ਵਿੱਚ ਉਨ੍ਹਾਂ ਦਾ ਪਿਸਤੌਲ ਅਤੇ ਨਿੱਜੀ ਡਾਇਰੀ ਸ਼ਾਮਲ ਹੈ, ਵਾਪਸ ਲਿਆਉਣ ਲਈ ਯੂਕੇ ਸਰਕਾਰ ਨਾਲ …
Read More »ਭਾਜਪਾ ਦੇ ਕਈ ਹੋਰ ਆਗੂ ਜਾ ਸਕਦੇ ਹਨ ਸ਼੍ਰੋਮਣੀ ਅਕਾਲੀ ਦਲ ‘ਚ!
ਨਵੀਂ ਪਾਰੀ ਸ਼ੁਰੂ ਕਰਨ ਤੋਂ ਪਹਿਲਾਂ ਅਨਿਲ ਜੋਸ਼ੀ ਨੇ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਪਿੱਚ ਤੋਂ ਨਵੀਂ ਸਿਆਸੀ ਪਾਰੀ ਖੇਡਣ ਦੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਹਰਿਮੰਦਰ ਸਾਹਿਬ ਵਿਖੇ …
Read More »ਪੰਜਾਬ ‘ਚ 10 ਸਰਕਾਰੀ ਸਕੂਲਾਂ ਦੇ ਨਾਮ ਉਲੰਪਿਕ ਜੇਤੂਆਂ ਨੂੰ ਕੀਤੇ ਸਮਰਪਿਤ
ਮਨਪ੍ਰੀਤ ਸਿੰਘ ਦੇ ਨਾਮ ‘ਤੇ ਰੱਖਿਆ ਗਿਆ ਮਿੱਠਾਪੁਰ ਦੇ ਸਕੂਲ ਦਾ ਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਸਕੂਲ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਓਲੰਪਿਕ ਤਗਮਾ ਜੇਤੂ ਹਾਕੀ ਖਿਡਾਰੀਆਂ ਦੇ ਸਬੰਧਿਤ ਖੇਤਰਾਂ ਦੇ ਸਕੂਲਾਂ ਦਾ ਨਾਂ ਇਨ੍ਹਾਂ ਖਿਡਾਰੀਆਂ ਨੂੰ ਸਮਰਪਿਤ ਕੀਤੇ ਗਏ ਹਨ। ਸਿੰਗਲਾ ਨੇ …
Read More »