ਸ਼੍ਰੋਮਣੀ ਅਕਾਲੀ ਦਲ ਨੇ ਬਰਾੜ ਨੂੰ ਜਲੰਧਰ ਛਾਉਣੀ ਤੋਂ ਬਣਾਇਆ ਉਮੀਦਵਾਰ ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਨੂੰ ਦੋਆਬੇ ‘ਚ ਉਦੋਂ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਵਿਧਾਇਕ ਤੇ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਬੋਰਡ ਦੇ ਚੇਅਰਮੈਨ ਜਗਬੀਰ ਸਿੰਘ ਬਰਾੜ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਦੇ …
Read More »ਪੰਜਾਬ ‘ਚ ਦਾਖਲ ਹੋਣ ਲਈ ਕੋਵਿਡ ਟੀਕਾਕਰਨ ਜਾਂ ਨੈਗੇਟਿਵ ਰਿਪੋਰਟ ਲਾਜ਼ਮੀ
ਹਿਮਾਚਲ ਪ੍ਰਦੇਸ਼ ਅਤੇ ਜੰਮੂ ਤੋਂ ਆਉਣ ਵਾਲਿਆਂ ‘ਤੇ ਖਾਸ ਧਿਆਨ ਰੱਖਿਆ ਜਾਵੇ : ਮੁੱਖ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਦਾਖਲ ਹੋਣ ਵਾਲੇ ਸਾਰੇ ਵਿਅਕਤੀਆਂ ਲਈ ਮੁਕੰਮਲ ਕੋਵਿਡ ਟੀਕਾਕਰਨ ਦਾ ਸਰਟੀਫਿਕੇਟ ਜਾਂ ਆਰ.ਟੀ-ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਲਾਜ਼ਮੀ ਕਰਾਰ ਦੇ ਦਿੱਤੀ ਹੈ। ਮੁੱਖ …
Read More »ਪੰਜਾਬ ਕੈਬਨਿਟ ਵਲੋਂ ਲਾਲ ਲਕੀਰ ਦੇ ਅੰਦਰ ਜਾਇਦਾਦ ਦੇ ਹੱਕ ਦੇਣ ਲਈ ਨਵੇਂ ਨਿਯਮਾਂ ਨੂੰ ਹਰੀ ਝੰਡੀ
ਮੌਸੂਲ ਵਿੱਚ ਮਾਰੇ ਗਏ ਪੰਜਾਬੀਆਂ ਦੇ ਪਰਿਵਾਰਾਂ ਨੂੰ ਮਿਲੇਗੀ ਆਰਥਿਕ ਮੱਦਦ ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਮੰਤਰੀ ਮੰਡਲ ਵਲੋਂ ਵਰਚੂਅਲ ਤਰੀਕੇ ਰਾਹੀਂ ਕੀਤੀ ਮੀਟਿੰਗ ਦੌਰਾਨ ਅਣਅਧਿਕਾਰਤ ਕੁਨੈਕਸ਼ਨਾਂ ਨੂੰ ਨਿਯਮਤ ਕਰਨ ਅਤੇ ਪਾਣੀ ਦੀ ਸਪਲਾਈ ਤੇ ਸੀਵਰੇਜ਼ ਦੇ ਖ਼ਰਚਿਆਂ ਦੇ ਬਕਾਏ ਦੀ ਵਸੂਲੀ ਲਈ ਯਕਮੁਸ਼ਤ …
Read More »ਪਾਕਿ ਦੇ ਰੇਂਜਰਾਂ ਵੱਲੋਂ ਬੀਐੱਸਐੱਫ ਜਵਾਨਾਂ ਨੂੰ ਮਠਿਆਈ ਭੇਟ
ਅਜ਼ਾਦੀ ਦਿਵਸ ਦੀਆਂ ਖੁਸ਼ੀਆਂ ਕੀਤੀਆਂ ਸਾਂਝੀਆਂ ਅਟਾਰੀ : ਪਾਕਿਸਤਾਨ ਦੇ 75ਵੇਂ ਆਜ਼ਾਦੀ ਦਿਵਸ ਮੌਕੇ ਅਟਾਰੀ-ਵਾਹਗਾ ਸਰਹੱਦ ਦੀ ਸਾਂਝੀ ਜਾਂਚ ਚੌਕੀ ‘ਤੇ ਪਾਕਿਸਤਾਨ ਰੇਂਜਰਾਂ ਅਤੇ ਸੀਮਾ ਸੁਰੱਖਿਆ ਬਲ ਵਿਚਕਾਰ ਮਠਿਆਈਆਂ ਦਾ ਆਦਾਨ-ਪ੍ਰਦਾਨ ਹੋਇਆ। ਪਾਕਿ ਰੇਂਜਰ ਦੇ ਵਿੰਗ ਕਮਾਂਡਰ ਹਸਨ ਨੇ ਅਟਾਰੀ-ਵਾਹਗਾ ਸਰਹੱਦ ‘ਤੇ ਸੀਮਾ ਸੁਰੱਖਿਆ ਬਲ ਦੀ 144ਵੀਂ ਬਟਾਲੀਅਨ ਦੇ ਕਮਾਂਡੈਂਟ …
Read More »ਪੰਜਾਬ ‘ਚ ਕਈ ਥਾਈਂ ਅਜੇ ਵੀ ਅੰਧ ਵਿਸ਼ਵਾਸ ਦਾ ਬੋਲਬਾਲਾ
ਤਲਵੰਡੀ ਸਾਬੋ/ਬਿਊਰੋ ਨਿਊਜ਼ : ਤਲਵੰਡੀ ਸਾਬੋ ਨੇੜਲੇ ਪਿੰਡ ਮਿਰਜੇਆਣਾ ਵਿੱਚ ਟੂਣਾ ਕਰਨ ਦੀ ਉਲੰਘਣਾ ਕਰਨ ਵਾਲੇ ਗੁਰਸਿੱਖ ਪਰਿਵਾਰ ਦਾ ਪਿੰਡ ਵਾਸੀਆਂ ਵੱਲੋਂ ਸਮਾਜਿਕ ਬਾਈਕਾਟ ਕਰ ਦਿੱਤਾ ਗਿਆ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਤੇ ਹੋਰ ਸਿੱਖ ਜਥੇਬੰਦੀਆਂ ਗੁਰਸਿੱਖ ਪਰਿਵਾਰ ਦੇ ਹੱਕ ਵਿੱਚ ਆ ਗਈਆਂ ਹਨ। ਜ਼ਿਕਰਯੋਗ …
Read More »ਗੈਰਕਾਨੂੰਨੀ ਕਾਲੋਨੀ ਦੇ ਮਾਮਲੇ ਵਿਚ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, ਹਾਈ ਕੋਰਟ ਨੇ ਦਿੱਤੀ ਰਾਹਤ
ਸੁਮੇਧ ਸੈਣੀ ਪਹੁੰਚੇ ਸਲਾਖਾਂ ਪਿੱਛੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਵੀ ਵੱਜਦਾ ਹੈ ਸੁਮੇਧ ਸੈਣੀ ਦਾ ਨਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਗੈਰਕਾਨੂੰਨੀ ਕਾਲੋਨੀ ਦੇ ਮਾਮਲੇ ਵਿਚ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਹੈ। ਸੁਮੇਧ ਸੈਣੀ ਨੂੰ ਵੀਰਵਾਰ ਨੂੰ ਮੁਹਾਲੀ ਦੀ ਅਦਾਲਤ ਵਿਚ ਪੇਸ਼ ਵੀ ਕੀਤਾ …
Read More »ਸੁਖਪਾਲ ਨੰਨੂ ਨੇ ਵੀ ਛੱਡੀ ਭਾਜਪਾ
ਕਿਸਾਨਾਂ ਦੀ ਹਮਾਇਤ ਕਰਦਿਆਂ ਨੰਨੂ ਨੇ ਭਾਜਪਾ ਛੱਡਣ ਦਾ ਕੀਤਾ ਐਲਾਨ ਫਿਰੋਜ਼ਪੁਰ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਜਦੋਂ ਦੇ ਵਿਵਾਦਤ ਖੇਤੀ ਕਾਨੂੰਨ ਲਿਆਂਦੇ ਹਨ, ਉਦੋਂ ਤੋਂ ਹੀ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਵਲੋਂ ਅੰਦੋਲਨ ਕੀਤਾ ਜਾ ਰਿਹਾ ਹੈ। ਇਸ ਕਿਸਾਨੀ ਅੰਦੋਲਨ ਦਾ ਅਸਰ ਹੁਣ ਪੰਜਾਬ ਭਾਜਪਾ …
Read More »ਸੁਮੇਧ ਸੈਣੀ ਸਲਾਖਾਂ ਪਿੱਛੇ
ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਮੁਹਾਲੀ ਦੀ ਅਦਾਲਤ ’ਚ ਕੀਤਾ ਗਿਆ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਵਿਵਾਦਤ ਡੀਜੀਪੀ ਸੁਮੇਧ ਸੈਣੀ ਨੂੰ ਆਖਰ ਵਿਜੀਲੈਂਸ ਨੇ ਗਿ੍ਰਫਤਾਰ ਕਰ ਹੀ ਲਿਆ। ਸੁਮੇਧ ਸੈਣੀ ਨੂੰ ਮੁਹਾਲੀ ਦੀ ਅਦਾਲਤ ਵਿਚ ਪੇਸ਼ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਸਾਬਕਾ ਡੀਜੀਪੀ ਨੇ ਮੁਹਾਲੀ ਦੇ ਵਿਜੀਲੈਂਸ ਥਾਣੇ …
Read More »ਹਰਿਆਣਾ ਵਿਚ ਮੁੱਖ ਮੰਤਰੀ ਨੇ ‘ਗੋਰਖਧੰਦਾ’ ਸ਼ਬਦ ਦੀ ਵਰਤੋਂ ’ਤੇ ਲਗਾਈ ਪਾਬੰਦੀ
ਗੋਰਖਨਾਥ ਦੇ ਭਗਤਾਂ ਨੇ ਕੀਤਾ ਸੀ ਇਤਰਾਜ਼ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਨੇ ਅਨੈਤਿਕ ਕੰਮਾਂ ਲਈ ਵਰਤੇ ਜਾਣ ਵਾਲੇ ‘ਗੋਰਖਧੰਦਾ’ ਸ਼ਬਦ ਦੀ ਵਰਤੋਂ ’ਤੇ ਪਾਬੰਦੀ ਲਗਾ ਦਿੱਤੀ ਹੈ। ਮੁੱਖ ਮੰਤਰੀ ਮਨੋਹਰ ਲਾਲ ਨੇ ਇਹ ਫ਼ੈਸਲਾ ਨਾਥ ਭਾਈਚਾਰੇ ਦੇ ਇਕ ਨੁਮਾਇੰਦਗੀ ਵਫ਼ਦ ਨਾਲ ਮੁਲਾਕਾਤ ਤੋਂ ਬਾਅਦ ਲਿਆ। ਨੁਮਾਇੰਦਗੀ …
Read More »ਸਿੱਧੂ ਦੀ ਟੀਮ ’ਚ ਮੁਸਤਫਾ ਦੀ ਐਂਟਰੀ
ਨਵਜੋਤ ਸਿੱਧੂ ਨੇ ਮੁਹੰਮਦ ਮੁਸਤਫਾ ਨੂੰ ਪ੍ਰਮੁੱਖ ਰਣਨੀਤਕ ਸਲਾਹਕਾਰ ਲਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਨਵੇਂ ਬਣਾਏ ਗਏ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੀ ਟੀਮ ਵਿਚ ਵਾਧਾ ਕਰਨਾ ਸ਼ੁਰੂ ਕਰ ਦਿੱਤਾ ਹੈ। ਸਿੱਧੂ ਨੇ ਅੱਜ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੂੰ ਆਪਣਾ ਪ੍ਰਮੁੱਖ ਰਣਨੀਤਕ ਸਲਾਹਕਾਰ ਨਿਯੁਕਤ ਕਰ ਲਿਆ ਹੈ। …
Read More »