ਸਕੂਲਾਂ ਦੇ ਵਿਦਿਆਰਥੀ ਹੋ ਰਹੇ ਹਨ ਕਰੋਨਾ ਤੋਂ ਪੀੜਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਕੂਲਾਂ ’ਚ ਵਿਦਿਆਰਥੀਆਂ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਤੋਂ ਬਾਅਦ ਮਾਪੇ ਚਿੰਤਾ ’ਚ ਹਨ। ਇਸ ਬਾਰੇ ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਸਕੂਲ ਬੰਦ ਨਹੀਂ ਹੋਣਗੇ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ …
Read More »ਖੇਤੀ ਕਾਨੂੰਨਾਂ ਖਿਲਾਫ 15 ਅਗਸਤ ਨੂੰ ਵੀ ਹੋਣਗੇ ਰੋਸ ਪ੍ਰਦਰਸ਼ਨ
‘ਕਿਸਾਨ ਮਜ਼ਦੂਰ ਆਜ਼ਾਦੀ ਸੰਗਰਾਮ ਦਿਵਸ’ ਮਨਾਉਣ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਜਦੋਂ ਦੇ ਵਿਵਾਦਤ ਖੇਤੀ ਕਾਨੂੰਨ ਲਿਆਂਦੇ ਗਏ ਹਨ, ਉਦੋਂ ਦਾ ਹੀ ਕਿਸਾਨਾਂ ਵਲੋਂ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ …
Read More »ਤੀਜਾ ਮੋਰਚਾ ਬਣਨ ਦੀਆਂ ਸੰਭਾਵਨਾਵਾਂ ਵਧੀਆਂ
ਓਮ ਪ੍ਰਕਾਸ਼ ਚੌਟਾਲਾ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ 2024 ’ਚ ਭਾਰਤ ਵਿਚ ਪਾਰਲੀਮੈਂਟ ਚੋਣਾਂ ਹੋਣੀਆਂ ਹਨ ਤੇ ਦੇਸ਼ ਦੀ ਸੱਤਾ ’ਤੇ ਮਜ਼ਬੂਤ ਪਕੜ ਬਣਾਈ ਬੈਠੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਨੂੰ ਲੈ …
Read More »ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ
18 ਸਾਲ ਦੀ ਉਮਰ ਵਾਲੇ ਹਰੇਕ ਨੌਜਵਾਨ ਦੀ ਬਣਾਈ ਜਾਵੇਗੀ ਵੋਟ : ਕਰੁਣਾ ਰਾਜੂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅਗਲੇ ਸਾਲ ਯਾਨੀ ਕਿ 2022 ਦੇ ਸ਼ੁਰੂ ਵਿਚ ਹੀ ਪੰਜਾਬ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਨੂੰ ਲੈ ਕੇ ਸਰਕਾਰੀ ਪੱਧਰ ’ਤੇ ਕੰਮ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਪੰਜਾਬ ਦੇ ਮੁੱਖ …
Read More »ਅੰਮ੍ਰਿਤਧਾਰੀਆਂ ਨੂੰ ਪਟਵਾਰੀਆਂ ਦੀ ਭਰਤੀ ਲਈ ਪ੍ਰੀਖਿਆ ਦੌਰਾਨ ਕੜੇ ਉਤਾਰਨ ਲਈ ਕੀਤਾ ਗਿਆ ਮਜਬੂਰ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ ਅੰਮ੍ਰਿਤਸਰ/ਬਿਊਰੋ ਨਿਊਜ਼ : ਪਟਵਾਰੀਆਂ ਦੀ ਭਰਤੀ ਲਈ ਚੰਡੀਗੜ੍ਹ ਦੇ ਸੈਕਟਰ 32 ‘ਚ ਇਕ ਕਾਲਜ ‘ਚ ਪ੍ਰੀਖਿਆ ਦੇਣ ਗਏ ਅੰਮ੍ਰਿਤਧਾਰੀ ਸਿੱਖ ਨੌਜਵਾਨਾਂ ਤੇ ਲੜਕੀਆਂ ਨੂੰ ਕੜੇ ਉਤਾਰਨ ਲਈ ਮਜਬੂਰ ਕਰਨ ਦੀ ਘਿਨਾਉਣੀ ਹਰਕਤ ਦਾ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖ਼ਤ ਨੋਟਿਸ ਲਿਆ …
Read More »ਪੰਜਾਬ ਸਰਕਾਰ ਨੇ ਆਰਟੀਆਈ ਐਕਟ ਦੇ ਖੰਭ ਕੁਤਰੇ
ਪ੍ਰਸ਼ਾਸਕੀ ਸੁਧਾਰ ਵਿਭਾਗ ਨੇ ਜਾਰੀ ਕੀਤਾ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਸੂਚਨਾ ਅਧਿਕਾਰ ਕਾਨੂੰਨ ਤਹਿਤ ਸਰਕਾਰੀ ਫਾਈਲਾਂ ਵਿਚਲਾ ਸੱਚ ਦੱਬਿਆ ਰੱਖਣ ਲਈ ਤਾਜ਼ਾ ਫਰਮਾਨ ਜਾਰੀ ਕੀਤੇ ਹਨ। ਸੂਬੇ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ 9 ਅਗਸਤ ਨੂੰ ਜਾਰੀ ਪੱਤਰ ਰਾਹੀਂ ਨਿੱਜੀ ਸੂਚਨਾ ਦਾ ਦਾਇਰਾ ਇੰਨਾ ਵਿਸ਼ਾਲ ਕਰ ਦਿੱਤਾ ਗਿਆ …
Read More »ਸ਼ਹੀਦ ਸੁਖਦੇਵ ਦੇ ਘਰ ਦੀ ਹਾਲਤ ਬੇਹੱਦ ਖਸਤਾ ਹੋਈ
ਸ਼ਹੀਦ ਦੇ ਵਾਰਸਾਂ ਨੇ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦਾ ਬਾਈਕਾਟ ਕਰਨ ਦਾ ਕੀਤਾ ਐਲਾਨ ਲੁਧਿਆਣਾ/ਬਿਊਰੋ ਨਿਊਜ਼ : ਭਾਰਤ ਦੀ ਆਜ਼ਾਦੀ ਲਈ ਫਾਂਸੀ ਦਾ ਰੱਸਾ ਚੁੰਮਣ ਵਾਲੇ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ ਦੀ ਹਾਲਤ ਬਹੁਤ ਖਸਤਾ ਹੋ ਚੱਕੀ ਹੈ। ਲੁਧਿਆਣਾ ਦੇ ਨੌਂਘਰਾ ਮਹੱਲਾ ਸਥਿਤ ਸ਼ਹੀਦ ਦੇ ਘਰ ਦੀਆਂ ਨੀਹਾਂ ਚੂਹਿਆਂ …
Read More »ਮੀਡੀਆ ਦੀ ਆਜ਼ਾਦੀ ਨੂੰ ਬਰਕਰਾਰ ਰੱਖਣਾ ਬਣੀ ਚੁਣੌਤੀ : ਰਾਜਦੀਪ ਸਰਦੇਸਾਈ
ਕਿਹਾ – ਖੇਤੀ ਕਾਨੂੰਨਾਂ ਨੂੰ ਸੰਸਦੀ ਸਥਾਈ ਕਮੇਟੀ ਕੋਲ ਭੇਜ ਕੇ ਹੋਣੀ ਚਾਹੀਦੀ ਸੀ ਚਰਚਾ ਰੂਪਨਗਰ/ਬਿਊਰੋ ਨਿਊਜ਼ : ‘ਤਾਨਾਸ਼ਾਹ ਸਰਕਾਰ ਅਤੇ ਕਮਜ਼ੋਰ ਵਿਰੋਧੀ ਧਿਰ ਦੇਸ਼ ਦੇ ਲੋਕਤੰਤਰ ਲਈ ਗੰਭੀਰ ਖਤਰਾ ਹੈ।’ ਇਸ ਗੱਲ ਦਾ ਪ੍ਰਗਟਾਵਾ ਦੇਸ਼ ਦੇ ਉੱਘੇ ਪੱਤਰਕਾਰ ਪਦਮਸ੍ਰੀ ਰਾਜਦੀਪ ਸਰਦੇਸਾਈ ਨੇ ਜ਼ਿਲ੍ਹਾ ਪ੍ਰੈੱਸ ਕਲੱਬਜ਼ ਐਸੋਸੀਏਸ਼ਨ, ਰੂਪਨਗਰ ਵੱਲੋਂ ‘ਅਜੋਕੇ …
Read More »ਨਵਜੋਤ ਸਿੱਧੂ ਨੇ ਬਣਾਏ ਆਪਣੇ ਚਾਰ ਸਲਾਹਕਾਰ
ਮੁਹੰਮਦ ਮੁਸਤਫਾ, ਡਾ. ਅਮਰ ਸਿੰਘ, ਡਾ. ਪਿਆਰੇ ਲਾਲ ਗਰਗ ਤੇ ਮਾਲਵਿੰਦਰ ਸਿੰਘ ਮਾਲੀ ਸਲਾਹਕਾਰਾਂ ‘ਚ ਸ਼ਾਮਲ ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਆਪਣੇ ਨਵੇਂ ਚਾਰ ਸਲਾਹਕਾਰ ਨਿਯੁਕਤ ਕੀਤੇ ਹਨ ਜਿਨ੍ਹਾਂ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਰੋਧੀ ਸਮਝੇ ਜਾਂਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਨੂੰ ਵੀ ਸ਼ਾਮਲ …
Read More »ਸ਼੍ਰੋਮਣੀ ਕਮੇਟੀ ਦੇ ਭਰੋਸੇ ਤੋਂ ਬਾਅਦ ਸਿੱਖ ਸਦਭਾਵਨਾ ਦਲ ਨੇ ਸੰਘਰਸ਼ ਵਾਪਸ ਲਿਆ
328 ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਧਰਨਾ ਪਹਿਲਾਂ ਵਾਂਗ ਹੀ ਜਾਰੀ ਰਹੇਗਾ : ਬਲਦੇਵ ਸਿੰਘ ਵਡਾਲਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਰਾਮਦਾਸ ਸਰਾਂ ਨੂੰ ਨਾ ਢਾਹੁਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਖੁਦਾਈ ਦੌਰਾਨ ਮਿਲੇ ਪੁਰਾਤਨ ਇਮਾਰਤੀ ਢਾਂਚੇ ਨੂੰ ਸੰਭਾਲਣ ਦੇ ਦਿੱਤੇ ਗਏ ਭਰੋਸੇ ਮਗਰੋਂ ਸਿੱਖ ਸਦਭਾਵਨਾ ਦਲ …
Read More »