ਚੰਡੀਗੜ੍ਹ : ਪੱਛੜੀਆਂ ਸ਼੍ਰੇਣੀਆਂ ਭਾਈਚਾਰੇ ਦੇ ਵਿਧਾਇਕਾਂ ਅਤੇ ਆਗੂਆਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨਾਲ ਚੰਡੀਗੜ੍ਹ ਵਿਚ ਮੀਟਿੰਗ ਕੀਤੀ। ਇਨ੍ਹਾਂ ਆਗੂਆਂ ਨੇ ਮੰਗ ਕੀਤੀ ਕਿ ਮੰਤਰੀ ਮੰਡਲ ਵਿਚ ਉਨ੍ਹਾਂ ਨੂੰ ਬਣਦੀ ਨੁਮਾਇੰਦਗੀ ਦਿੱਤੀ ਜਾਣੀ ਚਾਹੀਦੀ ਹੈ। ਕਾਂਗਰਸ ਭਵਨ ਵਿੱਚ ਪਾਰਟੀ ਦੇ ਪੱਛੜੀਆਂ ਸ਼੍ਰੇਣੀਆਂ ਭਲਾਈ ਸੈੱਲ ਦੀ ਸੱਦੀ ਗਈ …
Read More »ਪੰਜਾਬ ਵਿਚ ‘ਭਾਰਤੀ ਆਰਥਿਕ ਪਾਰਟੀ’ ਵੀ ਹੋਂਦ ‘ਚ ਆਈ
ਗੁਰਨਾਮ ਸਿੰਘ ਚਡੂਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਚੁਣਿਆ ਲੁਧਿਆਣਾ : ਸਨਅਤੀ ਸ਼ਹਿਰ ਲੁਧਿਆਣਾ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਪੁੱਜੇ ਸਨਅਤਕਾਰਾਂ ਨੇ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ‘ਭਾਰਤੀ ਆਰਥਿਕ ਪਾਰਟੀ’ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਦੀ ਅਗਵਾਈ ਵਿੱਚ ਪੰਜਾਬ ਦੀਆਂ …
Read More »ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਕੀਤੀ ਮੁਲਾਕਾਤ
ਕਾਂਗਰਸ ਦੇ ਦਾਗੀ ਮੰਤਰੀਆਂ ਦੀ ਕਰੋ ਛੁੱਟੀ : ‘ਆਪ’ ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਕਾਂਗਰਸ ਸਰਕਾਰ ਦੇ ਮੰਤਰੀਆਂ ਵੱਲੋਂ ਕੀਤੇ ਜਾ ਰਹੇ ਭ੍ਰਿਸ਼ਟਾਚਾਰ ਸਬੰਧੀ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਰਾਜਪਾਲ ਨੂੰ ਮੰਗ ਪੱਤਰ ਦਿੰਦਿਆਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਰਾਣਾ ਗੁਰਮੀਤ ਸਿੰਘ ਸੋਢੀ, ਬਲਬੀਰ …
Read More »ਢੀਂਡਸਾ ਨੇ ਭੀਮ ਆਰਮੀ ਨਾਲ ਕੀਤਾ ਚੋਣ ਗੱਠਜੋੜ
ਅਕਾਲੀ ਦਲ (ਸੰਯੁਕਤ) ਤੇ ਭੀਮ ਆਰਮੀ ਮਿਲ ਕੇ ਲੜਨਗੇ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ : ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਅਕਾਲੀ ਦਲ (ਸੰਯੁਕਤ) ਨੇ ਉੱਤਰ ਪ੍ਰਦੇਸ਼ ਦੇ ਦਲਿਤ ਆਗੂ ਚੰਦਰ ਸ਼ੇਖਰ ਆਜ਼ਾਦ ਦੀ ਅਗਵਾਈ ਵਾਲੀ ਭੀਮ ਆਰਮੀ ਨਾਲ ਚੋਣ ਗਠਜੋੜ ਕਰ ਲਿਆ ਹੈ। ਇਹ ਦੋਵੇਂ ਪਾਰਟੀਆਂ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ …
Read More »ਸਿਮਰਨਜੀਤ ਸਿੰਘ ਮਾਨ ਵਲੋਂ 15 ਅਗਸਤ ਨੂੰ ‘ਕਾਲੇ ਦਿਨ’ ਵਜੋਂ ਮਨਾਉਣ ਦਾ ਸੱਦਾ
ਬਰਗਾੜੀ ਮਾਮਲੇ ‘ਚ ਸਰਕਾਰ ‘ਤੇ ਦੋਸ਼ੀਆਂ ਪ੍ਰਤੀ ਢਿੱਲ ਵਰਤਣ ਦੇ ਆਰੋਪ ਜੈਤੋ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਗੁਰੂ ਗ੍ਰੰਥ ਸਾਹਿਬ ਪ੍ਰਤੀ ਆਸਥਾ ਰੱਖਣ ਵਾਲੇ ਹਰ ਸ਼ਖ਼ਸ ਨੂੰ ਅਪੀਲ ਕੀਤੀ ਹੈ ਕਿ ਉਹ 15 ਅਗਸਤ ਨੂੰ ‘ਕਾਲੇ ਦਿਨ’ ਵਜੋਂ ਮਨਾਉਣ। ਉਸ ਦਿਨ ਘਰਾਂ ਅਤੇ …
Read More »ਮੁਹੰਮਦ ਮੁਸਤਫ਼ਾ ਨੇ ਸਿੱਧੂ ਦਾ ਸਲਾਹਕਾਰ ਬਣਨ ਤੋਂ ਕੀਤਾ ਇਨਕਾਰ
ਨਵਜੋਤ ਸਿੱਧੂ ਨੇ ਬਣਾਏ ਸਨ ਆਪਣੇ ਚਾਰ ਸਲਾਹਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੈਬਨਿਟ ਵਿਚ ਫੇਰਬਦਲ ਦੀ ਮਨਜੂਰੀ ਮਿਲਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਖੇਮੇ ਵਿਚ ਖਲਬਲੀ ਜਿਹੀ ਪੈਦਾ ਹੋ ਗਈ ਹੈ। ਇਸ ਨੂੰ ਲੈ ਕੇ ਸਿੱਧੂ ਨੇ ਆਪਣੇ ਹਮਾਇਤੀ ਮੰਤਰੀਆਂ ਤੇ ਵਿਧਾਇਕਾਂ …
Read More »ਢੀਂਡਸਾ ਨੇ ਭੀਮ ਆਰਮੀ ਨਾਲ ਕੀਤਾ ਚੋਣ ਗੱਠਜੋੜ
ਅਕਾਲੀ ਦਲ (ਸੰਯੁਕਤ) ਤੇ ਭੀਮ ਆਰਮੀ ਮਿਲ ਕੇ ਲੜਨਗੇ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਅਕਾਲੀ ਦਲ (ਸੰਯੁਕਤ) ਨੇ ਉੱਤਰ ਪ੍ਰਦੇਸ਼ ਦੇ ਦਲਿਤ ਆਗੂ ਚੰਦਰ ਸ਼ੇਖਰ ਆਜ਼ਾਦ ਦੀ ਅਗਵਾਈ ਵਾਲੀ ਭੀਮ ਆਰਮੀ ਨਾਲ ਚੋਣ ਗਠਜੋੜ ਕਰ ਲਿਆ ਹੈ। ਇਹ ਦੋਵੇਂ ਪਾਰਟੀਆਂ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ …
Read More »ਕਿਸਾਨ ਮੋਰਚੇ ਨੇ ਕਿਰਨਜੀਤ ਕੌਰ ਦੀ ਮਨਾਈ ਬਰਸੀ
ਰਾਜੇਵਾਲ ਸਣੇ ਸੰਯੁਕਤ ਕਿਸਾਨ ਮੋਰਚਾ ਦੇ ਕਈ ਆਗੂ ਪਹੁੰਚੇ ਮਹਿਲ ਕਲਾਂ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚੇ ਵਲੋਂ ਸ਼ਹੀਦ ਕਿਰਨਜੀਤ ਕੌਰ ਦੀ 24ਵੀਂ ਬਰਸੀ ਮਹਿਲ ਕਲਾਂ ਵਿਖੇ ਮਨਾਈ ਗਈ। ਇਸ ਬਰਸੀ ਸਮਾਗਮ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ, ਰੁਲਦੂ ਸਿੰਘ ਮਾਨਸਾ, ਰਾਜਿੰਦਰ ਸਿੰਘ, ਸੋਨੀਆ ਮਾਨ ਅਤੇ ਡਾ. ਸਵੈਮਾਨ ਵੀ …
Read More »ਸੁਮੇਧ ਸੈਣੀ ਨੂੰ ਹਾਈ ਕੋਰਟ ਤੋਂ ਰਾਹਤ
ਅਦਾਲਤ ਨੇ ਸੈਣੀ ਨੂੰ ਇਕ ਹਫਤੇ ਅੰਦਰ ਜਾਂਚ ’ਚ ਸ਼ਾਮਲ ਹੋਣ ਲਈ ਆਖਿਆ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਡੀ ਜੀ ਪੀ ਸੁਮੇਧ ਸਿੰਘ ਸੈਣੀ ਨੂੰ ਆਮਦਨ ਤੋਂ ਜ਼ਿਆਦਾ ਸੰਪਤੀ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਮਿਲੀ ਗਈ ਹੈ। ਹਾਈ ਕੋਰਟ ਨੇ ਸੁਮੇਧ ਸੈਣੀ ਨੂੰ ਇਕ ਹਫਤੇ …
Read More »ਹਾਕੀ ਖਿਡਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
ਸ਼ੋ੍ਰਮਣੀ ਕਮੇਟੀ ਨੇ ਖਿਡਾਰੀਆਂ ਦਾ ਕੀਤਾ ਸਨਮਾਨ – ਪੰਜਾਬ ਸਰਕਾਰ ਭਲਕੇ ਵੀਰਵਾਰ ਨੂੰ ਖਿਡਾਰੀਆਂ ਨੂੰ ਕਰੇਗੀ ਸਨਮਾਨਿਤ ਅੰਮਿ੍ਰਤਸਰ/ਬਿਊਰੋ ਨਿਊਜ਼ ਟੋਕੀਓ ਉਲੰਪਿਕ ’ਚ ਕਾਂਸੀ ਦਾ ਮੈਡਲ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦਾ ਅੰਮਿ੍ਰਤਸਰ ਦੇ ਏਅਰਪੋਰਟ ’ਤੇ ਭਰਵਾਂ ਸਵਾਗਤ ਕੀਤਾ ਗਿਆ। ਜਿਉਂ ਹੀ ਖਿਡਾਰੀ ਏਅਰਪੋਰਟ ਤੋਂ ਬਾਹਰ ਨਿਕਲੇ ਤਾਂ ‘ਬੋਲੇ ਸੋ ਨਿਹਾਲ’ …
Read More »