ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਕੇਂਦਰ ਦੀ ਇਹ ਸ਼ਰਤ ਮੰਨਣ ਤੋਂ ਇਨਕਾਰ ਦਿੱਤਾ ਹੈ ਕਿ ਬਿਜਲੀ ਸਬਸਿਡੀ ਦੀ ਰਕਮ ਕਿਸਾਨਾਂ ਦੇ ਖਾਤਿਆਂ ਵਿਚ ਪਾਈ ਜਾਵੇ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਉਹ ਬਿਜਲੀ ਸਬਸਿਡੀ ਦੀ ਰਕਮ ਕਿਸਾਨਾਂ ਦੇ ਖਾਤਿਆਂ ’ਚ ਨਹੀਂ ਪਵੇਗੀ ਅਤੇ ਸੂਬੇ ਦੇ ਕਿਸਾਨਾਂ ਨੂੰ ਪਹਿਲਾਂ ਵਾਂਗ ਮੁਫ਼ਤ …
Read More »ਪੰਜਾਬ ਕੈਬਨਿਟ ’ਚ ਅਗਲੇ ਹਫ਼ਤੇ ਹੋ ਸਕਦਾ ਹੈ ਫੇਰ ਬਦਲ
ਕਈ ਵੱਡੇ ਮੰਤਰੀਆਂ ਦੀ ਹੋਵੇਗੀ ਛੁੱਟੀ, ਕਈ ਨਵੇਂ ਚਿਹਰੇ ਬਣਨਗੇ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ’ਚ ਫੇਰਬਦਲ ਦੀਆਂ ਚਿਰਾਂ ਤੋਂ ਚੱਲ ਰਹੀਆਂ ਅਟਕਲਾਂ ’ਤੇ ਅਗਲੇ ਹਫ਼ਤੇ ਵਿਰਾਮ ਲੱਗ ਸਕਦਾ ਹੈ। ਕਾਂਗਰਸੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ’ਚ ਨਵੇਂ ਚਿਹਰਿਆਂ ਨੂੰ ਲਿਆਉਣ ਦੀ ਗੱਲ ਕੀਤੀ ਹੈ। …
Read More »ਕਿਸਾਨ ਅੰਦੋਲਨ ਹੋਵੇਗਾ ਹੋਰ ਮਜ਼ਬੂਤ : ਭਗਵੰਤ ਮਾਨ
ਕਿਹਾ, ਦੁਨੀਆ ਭਰ ’ਚ ਕਿਸਾਨ ਅੰਦੋਲਨ ਦੀ ਹੋ ਰਹੀ ਹੈ ਤਾਰੀਫ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਵਤੀਰੇ ਦੀ ਅਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ …
Read More »ਪੰਜਾਬ ’ਚ ਹਾਈ ਅਲਰਟ – ਥਾਂ-ਥਾਂ ਲਗਾਏ ਗਏ ਪੁਲਿਸ ਨਾਕੇ
ਅਜ਼ਾਦੀ ਦਿਵਸ ਤੋਂ ਪਹਿਲਾਂ ਸੁਰੱਖਿਆ ਕੀਤੀ ਗਈ ਸਖਤ ਚੰਡੀਗੜ੍ਹ/ਬਿਊਰੋ ਨਿਊਜ਼ ਅੰਮਿ੍ਰਤਸਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਡਾਲੇਕੇ ’ਚੋਂ ਟਿਫਿਨ ਬੰਬ ਬਰਾਮਦ ਹੋਣ ਬਾਅਦ ਸੂਬੇ ’ਚ ਪੁਲਿਸ ਨੂੰ ਹਾਈ ਅਲਰਟ ਕਰ ਦਿੱਤਾ ਗਿਆ ਹੈ ਅਤੇ ਥਾਂ-ਥਾਂ ਪੁਲਿਸ ਨਾਕੇ ਲਗਾਏ ਗਏ ਨੇ। ਆਜ਼ਾਦੀ ਦਿਹਾੜੇ ਉੱਤੇ ਸੁਰੱਖਿਆ ਦੇ ਮੱਦੇਨਜ਼ਰ ਅੰਮਿ੍ਰਤਸਰ, ਜਲੰਧਰ ਤੇ ਲੁਧਿਆਣਾ ਪੁਲਿਸ …
Read More »‘ਆਪ’ ਦਾ ਵਫਦ ਪੰਜਾਬ ਦੇ ਰਾਜਪਾਲ ਨੂੰ ਮਿਲਿਆ
ਪੰਜਾਬ ਦੇ ਦਾਗੀ ਕੈਬਨਿਟ ਮੰਤਰੀਆਂ ਖਿਲਾਫ਼ ਕੀਤੀ ਕਾਰਵਾਈ ਦੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਵਫ਼ਦ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਅੱਜ ਪੰਜਾਬ ਦੇ ਰਾਜਪਾਲ ਨੂੰ ਮਿਲਿਆ। ਇਸ ਮੌਕੇ ਵਫਦ ਨੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਇਕ ਮੰਗ ਪੱਤਰ ਵੀ ਸੌਂਪਿਆ, ਜਿਸ ਵਿਚ ਅਪੀਲ ਕੀਤੀ …
Read More »ਪੰਜਾਬ ਕਾਂਗਰਸ ’ਚ ਸ਼ੁਰੂ ਹੋਈ ਲੈਟਰ ਜੰਗ – ਕੈਪਟਨ ਖਿਲਾਫ ਸੋਨੀਆ ਕੋਲ ਪਹੁੰਚੀ ਸ਼ਿਕਾਇਤ
ਪੰਜ ਮੰਤਰੀਆਂ ਤੇ ਕੁਝ ਵਿਧਾਇਕਾਂ ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ’ਚ ਪੈਦਾ ਹੋਇਆ ਕਲੇਸ਼ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਨਵਜੋਤ ਸਿੱਧੂ ਦੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਪਾਰਟੀ ’ਚ ਧੜੇਬੰਦੀ ਹੋਰ ਵਧਣ ਲੱਗੀ ਹੈ। ਸੋਨੀਆ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਦਰਮਿਆਨ ਹੋਣ …
Read More »ਪਟਿਆਲਾ ’ਚ ਬੇਰੁਜ਼ਗਾਰਾਂ ਨਾਲ ਪੁਲਿਸ ਵੱਲੋਂ ਧੱਕਾ ਮੁੱਕੀ
ਬੇਰੁਜ਼ਗਾਰ ਅਧਿਆਪਕਾਂ ਨੇ ਕੈਪਟਨ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ’ਚ ਅੱਜ ਸਮੁੱਚੇ ਪੰਜਾਬ ਦੇ ਸਿਲੈਕਟਡ ਈਟੀਟੀ ਅਧਿਆਪਕਾਂ ਦਾ ਬਾਰਾਂਦਰੀ ਗਾਰਡਨ ਵਿਚ ਵੱਡਾ ਇਕੱਠ ਹੋਇਆ। ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਨੇ ਨਿਯੁਕਤੀ ਪੱਤਰਾਂ ਦੀ ਮੰਗ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਵੱਲ ਰੋਸ ਮਾਰਚ ਕੀਤਾ। ਜਦੋਂ ਇਹ ਬੇਰੁਜ਼ਗਾਰ ਅਧਿਆਪਕ …
Read More »ਪੰਜਾਬ ਦੇ ਲੋਕ ਸਿਆਣੇ : ਰੰਧਾਵਾ
ਕਿਹਾ : ਕੋਈ ਵੀ ਸਿਆਸੀ ਪਾਰਟੀ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਨਹੀਂ ਕਰ ਸਕਦੀ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਵਿਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਰੰਧਾਵਾ ਵਲੋਂ ਬਾਅਦ ਵਿਚ ਮੀਡੀਆ ਨਾਲ ਗੱਲਬਾਤ …
Read More »ਸਿੱਖ ਭਾਵਨਾਵਾਂ ਨੂੰ ਭੜਕਾਉਣ ਵਾਲਿਆਂ ਖਿਲਾਫ਼ ਕਾਰਵਾਈ ਕਰੇ ਹਰਿਆਣਾ ਸਰਕਾਰ: ਗਿਆਨੀ ਹਰਪ੍ਰੀਤ ਸਿੰਘ
ਅੰਮਿ੍ਰਤਸਰ/ਬਿਊਰੋ ਨਿਊਜ਼ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਨੂੰ ਕਿਹਾ ਕਿ ਉਹ ਸੂਬੇ ਵਿੱਚ ਸਿੱਖ ਭਾਵਨਾਵਾਂ ਨੂੰ ਭੜਕਾਉਣ ਵਾਲੀਆਂ ਕਾਰਵਾਈਆਂ ਨੂੰ ਰੋਕੇ। ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਪਿਛਲੇ ਦਿਨੀਂ ਕੁਰੂਕਸ਼ੇਤਰ ਵਿੱਚ ਕਿਸਾਨਾਂ ਦੇ …
Read More »ਪੰਜਾਬ ਦੇ ਸਕੂਲਾਂ ਲਈ ਨਵੇਂ ਦਿਸ਼ਾ ਨਿਰਦੇਸ਼
ਬੋਰਡ ਦੀਆਂ ਕਲਾਸਾਂ ਰੋਜ਼ਾਨਾ ਲਗਾਉਣ ਦੀਆਂ ਹਦਾਇਤਾਂ ਚੰਡੀਗੜ੍ਹ/ਬਿਊਰੋ ਨਿਊਜ਼ ਕੋਵਿਡ-19 ਦੀ ਮਹਾਮਾਰੀ ਤੋਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਚਾਉਣ ਵਾਸਤੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸਿੰਗਲਾ ਨੇ ਕਿਹਾ ਕਿ ਲੰਘੀ 2 ਅਗਸਤ ਤੋਂ ਸਰਕਾਰੀ, ਮਾਨਤਾ ਪ੍ਰਾਪਤ, ਸਹਾਇਤਾ ਪ੍ਰਾਪਤ ਅਤੇ ਗੈਰ …
Read More »