ਅਕਾਲੀ ਦਲ ਦੇ ਕਈ ਹੋਰ ਸਾਬਕਾ ਆਗੂਆਂ ਨੇ ਵੀ ਫੜਿਆ ਭਾਜਪਾ ਦਾ ਪੱਲਾ ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਾਬਕਾ ਆਗੂ ਅਮਨਜੋਤ ਕੌਰ ਰਾਮੂਵਾਲੀਆ ਸਮੇਤ ਪਾਰਟੀ ਦੇ ਹੋਰ ਸਾਬਕਾ ਆਗੂ ਦਿੱਲੀ ‘ਚ ਇੱਕ ਸਮਾਗਮ ਦੌਰਾਨ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਪੰਜਾਬ ‘ਚ ਹੋਣ ਵਾਲੀਆਂ 2022 ਦੀਆਂ …
Read More »ਜਗਰੂਪ ਸਿੰਘ ਗਿੱਲ ਆਮ ਆਦਮੀ ਪਾਰਟੀ ‘ਚ ਸ਼ਾਮਲ
ਮਾਲਵਾ ਖੇਤਰ ‘ਚ ਕਾਂਗਰਸ ਲਈ ਵੱਡਾ ਝਟਕਾ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ਮਾਲਵਾ ਖੇਤਰ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ, ਜਿੱਥੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਕਰੀਬੀ ਅਤੇ ਬਠਿੰਡਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਜਗਰੂਪ ਸਿੰਘ ਗਿੱਲ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ (ਆਪ) ‘ਚ ਸ਼ਾਮਲ ਹੋ …
Read More »ਮੋਦੀ ਸਰਕਾਰ ਨੇ ਪੰਜਾਬ ਦੇ ਹੱਕਾਂ ‘ਤੇ ਡਾਕਾ ਮਾਰਿਆ : ਸਿੱਧੂ
ਕਿਸਾਨਾਂ ਦਾ ਮਸਲਾ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਦਾਅਵਾ ਪਟਿਆਲਾ : ਪਟਿਆਲਾ ਨੇੜਲੇ ਪਿੰਡ ਜਲਾਲਪੁਰ ਵਿੱਚ ਘਨੌਰ ਦੇ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਘਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਖੇਤੀ ਕਾਨੂੰਨਾਂ ਸਬੰਧੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਖੇਤੀ ਕਾਨੂੰਨ …
Read More »93 ਵਿਧਾਇਕਾਂ ਦਾ ਟੈਕਸ ਭਰਦੀ ਹੈ ਪੰਜਾਬ ਸਰਕਾਰ
ਕੁਲਜੀਤ ਸਿੰਘ ਨਾਗਰਾ ਤੇ ਬੈਂਸ ਭਰਾ ਹੀ ਖੁਦ ਭਰਦੇ ਹਨ ਟੈਕਸ ਬਲਾਚੌਰ/ਬਿਊਰੋ ਨਿਊਜ਼ : ਸੂਚਨਾ ਦਾ ਅਧਿਕਾਰ ਐਕਟ ਤਹਿਤ ਪੰਜਾਬ ਵਿਧਾਨ ਸਭਾ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਸਿਰਫ਼ 3 ਵਿਧਾਇਕ ਕੁਲਜੀਤ ਸਿੰਘ ਨਾਗਰਾ, ਸਿਮਰਨਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਹੀ ਅਜਿਹੇ ਵਿਧਾਇਕ ਹਨ, ਜਿਨ੍ਹਾਂ ਦੀ ਤਨਖਾਹ ਵਿੱਚੋਂ ਆਮਦਨ …
Read More »ਵਿਦੇਸ਼ਾਂ ਵਿਚ ਵਸਣ ਦੀ ਲਾਲਸਾ ਕਾਰਨ ਵਿਆਹਾਂ ਦੀ ਧੋਖਾਧੜੀ ਦੇ ਮਾਮਲੇ ਵਧੇ
ਪ੍ਰਨੀਤ ਕੌਰ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਵਿਚ ਵਿਆਹਾਂ ਦੀ ਧੋਖਾਧੜੀ ਦੇ ਮਾਮਲਿਆਂ ਵਿਚ ਵਾਧਾ ਹੋਇਆ ਹੈ। ਜਿਸ ਨੂੰ ਲੈ ਕੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਕੇਂਦਰੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਇੱਕ ਪੱਤਰ ਲਿਖਿਆ ਹੈ। ਪ੍ਰਨੀਤ ਕੌਰ ਨੇ ਕੈਨੇਡਾ ਜਾ …
Read More »ਚਾਰ ਧਾਰਮਿਕ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਅਜਾਇਬ ਘਰ ‘ਚ ਸਥਾਪਿਤ
ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ 4 ਧਾਰਮਿਕ ਸ਼ਖਸੀਅਤਾਂ ਦੀਆਂ ਤਸਵੀਰਾਂ ਸਥਾਪਿਤ ਕੀਤੀਆਂ ਗਈਆਂ ਜਿਨ੍ਹਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਦਲੀਪ ਸਿੰਘ ਮੱਲੂਨੰਗਲ, ਗਿਆਨੀ ਮੋਹਨ ਸਿੰਘ ਭਿੰਡਰ ਕਲਾਂ ਟਕਸਾਲ …
Read More »ਬਲਜੀਤ ਸਿੰਘ ਦਾਦੂਵਾਲ ਨੂੰ ਮਿਲਣ ਜਾ ਰਹੇ ਵਿਜੈ ਸਾਂਪਲਾ ਦਾ ਸਖਤ ਵਿਰੋਧ
ਕਿਸਾਨਾਂ ਨੇ ਭਾਜਪਾ ਅਤੇ ਖੱਟਰ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ ਕਾਲਾਂਵਾਲੀ : ਕਾਲਾਂਵਾਲੀ ਨੇੜਲੇ ਪਿੰਡ ਦਾਦੂ ਵਿੱਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਮਿਲਣ ਲਈ ਜਾਣਾ ਸੀ ਪਰ ਜਿਉਂ ਹੀ ਇਸ ਦੀ ਭਿਣਕ ਇਲਾਕੇ ਦੇ ਕਿਸਾਨਾਂ ਨੂੰ ਲੱਗੀ …
Read More »ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਲੁਧਿਆਣਾ ‘ਚ ਡੱਟਵਾਂ ਵਿਰੋਧ
ਕੁਝ ਸਿੱਖ ਜਥੇਬੰਦੀਆਂ ਦੇ ਵਰਕਰਾਂ ਨੇ ਜਥੇਦਾਰ ਖਿਲਾਫ ਕੀਤੀ ਨਾਅਰੇਬਾਜ਼ੀ ਲੁਧਿਆਣਾ : ਲੁਧਿਆਣਾ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਕਈ ਸਿੱਖ ਜਥੇਬੰਦੀਆਂ ਨੇ ਡਟਵਾਂ ਵਿਰੋਧ ਕੀਤਾ। ਸ਼ਹਿਰ ਦੇ ਅਰਬਨ ਅਸਟੇਟ ਇਲਾਕੇ ਵਿੱਚ ਗੁਰਦੁਆਰੇ ਦੇ ਬਾਹਰ ਸਿੱਖ ਸੰਗਤਾਂ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਹੱਥਾਂ ਵਿੱਚ …
Read More »ਪ੍ਰਸ਼ਾਂਤ ਦਾ ਅਸਤੀਫਾ-ਕੈਪਟਨ ਦੀ ਵਧੀ ਚਿੰਤਾ
ਕੈਪਟਨ ਦੇ ਪ੍ਰਮੁੱਖ ਸਲਾਹਕਾਰ ਹਨ ਪ੍ਰਸ਼ਾਂਤ ਕਿਸ਼ੋਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪ੍ਰਸ਼ਾਂਤ ਦੇ ਅਸਤੀਫੇ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਚਿੰਤਾ ਹੋਰ ਵਧ ਗਈ ਹੈ ਕਿਉਂਕਿ ਪੰਜਾਬ ਕਾਂਗਰਸ ਵਿਚ ਪਹਿਲਾਂ ਹੀ ਹਾਲਾਤ ਸੁਖਾਵੇਂ …
Read More »ਵਿਦੇਸ਼ਾਂ ’ਚ ਵਸਣ ਦੀ ਲਾਲਸਾ ਨੇ ਵਧਾਈ ਧੋਖਾਧੜੀ
ਪ੍ਰਨੀਤ ਕੌਰ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਵਿਚ ਵਿਆਹਾਂ ਦੀ ਧੋਖਾਧੜੀ ਦੇ ਮਾਮਲਿਆਂ ਵਿਚ ਚੋਖਾ ਵਾਧਾ ਹੋਇਆ ਹੈ। ਜਿਸ ਨੂੰ ਲੈ ਕੇ ਪਟਿਆਲਾ ਤੋਂ ਕਾਂਗਰਸੀ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕੇਂਦਰੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਇੱਕ ਪੱਤਰ ਲਿਖਿਆ ਹੈ। ਪ੍ਰਨੀਤ ਕੌਰ ਨੇ ਕੈਨੇਡਾ ਜਾ …
Read More »