ਪੁਰਾਤੱਤਵ ਵਿਭਾਗ ਨੇ ਵਿਰਾਸਤੀ ਇਮਾਰਤ ਸੰਭਾਲਣ ਦੀ ਕੀਤੀ ਸਿਫਾਰਸ਼ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨੇੜੇ ਖੁਦਾਈ ਵੇਲੇ ਮਿਲੇ ਪੁਰਾਤਨ ਇਮਾਰਤੀ ਢਾਂਚੇ ਨੂੰ ਪੁਰਾਤੱਤਵ ਵਿਭਾਗ ਨੇ ਵਿਰਾਸਤੀ ਇਮਾਰਤ ਦਾ ਹਿੱਸਾ ਦੱਸਦਿਆਂ ਇਸ ਦੀ ਸੰਭਾਲ ਕਰਨ ਲਈ ਕਿਹਾ ਹੈ। ਸ਼ੋ੍ਰਮਣੀ ਕਮੇਟੀ ਨੇ ਵੀ ਇਸ ਪੁਰਾਤਨ ਇਮਾਰਤੀ ਢਾਂਚੇ ਦੀ …
Read More »ਸਾਢੇ ਤਿੰਨ ਸਾਲ ਦੇ ਬੱਚੇ ਦਾ ਰਿਕਾਰਡ – 23 ਮਿੰਟ 49 ਸੈਕਿੰਡ ’ਚ ਪੜ੍ਹੀਆਂ 27 ਕਿਤਾਬਾਂ
ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਸਾਢੇ ਤਿੰਨ ਸਾਲ ਦੇ ਬੱਚੇ ਨੇ ਸੰਸਾਰ ਭਰ ਵਿਚ ਨਾਮਣਾ ਖੱਟਿਆ ਹੈ। ਕੁੰਵਰ ਪ੍ਰਤਾਪ ਸਿੰਘ ਨਾਮ ਦੇ ਇਸ ਬੱਚੇ ਨੇ 23 ਮਿੰਟ 48 ਸੈਕਿੰਡ ਵਿਚ 27 ਕਿਤਾਬਾਂ ਪੜ੍ਹਨ ਦਾ ਰਿਕਾਰਡ ਬਣਾ ਦਿੱਤਾ। ਇਹ ਵੀ ਦੱਸਿਆ ਜਾ ਰਿਹੈ ਕਿ ਕੰੁਵਰ ਨੂੰ 40 ਤੱਕ ਪਹਾੜੇ ਵੀ ਯਾਦ ਹਨ। …
Read More »ਸਿੱਧੂ ਨੂੰ ਮੱਦਦ ਦੀ ਗੁਹਾਰ ਲਗਾ ਕੇ ਕਾਂਗਰਸੀ ਵਰਕਰ ਨੇ ਕੀਤੀ ਖੁਦਕੁਸ਼ੀ
ਸਿੱਧੂ ਨੇ ਪੀੜਤ ਪਰਿਵਾਰ ਲਈ 10 ਲੱਖ ਰੁਪਏ ਦਾ ਕੀਤਾ ਐਲਾਨ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਜਾਂਗਪੁਰ ਦੇ ਰਹਿਣ ਵਾਲੇ ਸੀਨੀਅਰ ਕਾਂਗਰਸੀ ਆਗੂ ਦਲਜੀਤ ਸਿੰਘ ਹੈਪੀ ਬਾਜਵਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਜੀਵਨ ਲੀਲਾ ਖਤਮ ਕਰ ਲਈ। ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਹੈਪੀ ਵੱਲੋਂ ਇਕ ਆਡੀਓ ਕਲਿੱਪ ਵੀ ਸੋਸ਼ਲ ਮੀਡੀਆ …
Read More »ਬਸਪਾ ਵੱਲੋਂ ਪੰਜਾਬ ਭਰ ਵਿਚ ਕਿਸਾਨਾਂ ਦੀ ਹਮਾਇਤ ‘ਚ ਪ੍ਰਦਰਸ਼ਨ, ਨਰਿੰਦਰ ਮੋਦੀ ਦੇ ਫੂਕੇ ਗਏ ਪੁਤਲੇ
ਚੰਡੀਗੜ੍ਹ/ਬਿਊਰੋ ਨਿਊਜ਼ : ਬਹੁਜਨ ਸਮਾਜ ਪਾਰਟੀ (ਬਸਪਾ) ਤੇ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ। ਇਸ ਦੌਰਾਨ ਕਈ ਥਾਵਾਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਵੀ ਸਾੜੇ ਗਏ। ਬਸਪਾ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ …
Read More »220 ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਦੇਵੇਗੀ ਨੌਕਰੀ
ਕੈਪਟਨ ਅਮਰਿੰਦਰ ਕਿਸਾਨਾਂ ਨਾਲ ਖੜ੍ਹੇ : ਰਾਜ ਕੁਮਾਰ ਵੇਰਕਾ ਚੰਡੀਗੜ੍ਹ/ਬਿਊਰੋ ਨਿਊਜ਼ : ਤਿੰਨ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 220 ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਨੌਕਰੀ ਦੇਣ ਜਾ ਰਹੀ ਹੈ। ਇਸ ਗੱਲ ਦਾ ਖੁਲਾਸਾ ਕਾਂਗਰਸ ਦੇ ਸੀਨੀਅਰ ਆਗੂ ਤੇ ਬੁਲਾਰੇ ਰਾਜ ਕੁਮਾਰ ਵੇਰਕਾ ਨੇ …
Read More »ਜਰਮਨੀ ਦੇ ਸਫੀਰ ਵੱਲੋਂ ਕੈਪਟਨ ਅਮਰਿੰਦਰ ਨਾਲ ਮੁਲਾਕਾਤ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਵਿੱਚ ਜਰਮਨੀ ਦੇ ਰਾਜਦੂਤ ਵਾਲਟਰ ਜੇ. ਲਿੰਡਨਰ ਵੱਲੋਂ ਸੂਬੇ ਵਿੱਚ ਮੋਬਿਲਟੀ, ਇੰਜਨੀਅਰਿੰਗ, ਫਾਰਮਾਸਿਊਟੀਕਲ, ਕੈਮੀਕਲਜ਼ ਤੇ ਨਵਿਆਉਣਯੋਗ ਊਰਜਾ ਦੇ ਪ੍ਰਮੁੱਖ ਖੇਤਰਾਂ ਵਿਚ ਨਿਵੇਸ਼ ਲਈ ਦਿਖਾਈ ਦਿਲਚਸਪੀ ਲਈ ਉਨ੍ਹਾਂ ਨੂੰ ਆਪਣੀ ਸਰਕਾਰ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਜਰਮਨੀ ਦੇ …
Read More »ਕਰੋਨਾ ਵਾਲੰਟੀਅਰਾਂ ਵੱਲੋਂ ਕੈਪਟਨ ਦੀ ਰਿਹਾਇਸ਼ ਵੱਲ ਮਾਰਚ
ਸਿਹਤ ਮੁਲਾਜ਼ਮਾਂ ਨੇ ਪਟਿਆਲਾ ਵਿੱਚ ਲਾਇਆ ਧਰਨਾ ਪਟਿਆਲਾ/ਬਿਊਰੋ ਨਿਊਜ਼ : ਕਰੋਨਾ ਵਾਲੰਟੀਅਰਾਂ ਨੇ ਆਪਣੀਆਂ ਸੇਵਾਵਾਂ ਦੀ ਬਹਾਲੀ ਲਈ ਮੁੱਖ ਮੰਤਰੀ ਦੇ ਪਟਿਆਲਾ ਨਿਵਾਸ ਵੱਲ ਰੋਸ ਮਾਰਚ ਕੀਤਾ। ਉਨ੍ਹਾਂ ਮੁੱਖ ਮੰਤਰੀ ਨਿਵਾਸ ਨੇੜੇ ਪੱਕਾ ਮੋਰਚਾ ਲਾਉਣ ਦਾ ਪ੍ਰੋਗਰਾਮ ਉਲੀਕਿਆ ਸੀ ਪਰ ਪੁਲਿਸ ਨੇ ਉਨ੍ਹਾਂ ਨੂੰ ਫੁਹਾਰਾ ਚੌਕ ਕੋਲ ਹੀ ਰੋਕ ਲਿਆ …
Read More »ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਲੜੇਗਾ ਚੋਣ
ਕਿਸੇ ਪਾਰਟੀ ਨਾਲ ਨਹੀਂ ਕਰਾਂਗੇ ਗਠਜੋੜ : ਸੁਖਦੇਵ ਸਿੰਘ ਢੀਂਡਸਾ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸਪੱਸ਼ਟ ਕੀਤਾ ਕਿ ਪਾਰਟੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ ਇਕੱਲਿਆਂ ਲੜੇਗੀ। ਉਨ੍ਹਾਂ ਕਿਹਾ ਕਿ ਪਾਰਟੀ ਸਾਰੇ 117 ਵਿਧਾਨ ਸਭਾ ਹਲਕਿਆਂ …
Read More »ਵਜ਼ੀਫ਼ਾ ਘੁਟਾਲਾ ਮਾਮਲੇ ਵਿਚ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਘੇਰੀ
ਕੈਬਨਿਟ ਮੰਤਰੀ ਨੂੰ ਗ੍ਰਿਫ਼ਤਾਰ ਕਰਨ ਦੀ ਉਠੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਯੂਥ ਅਕਾਲੀ ਦਲ ਅਤੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐੱਸਓਆਈ) ਦੇ ਕਾਰਕੁਨਾਂ ਨੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਅੱਗੇ ਰੋਸ ਮੁਜ਼ਾਹਰਾ ਕਰਦਿਆਂ ਵਜ਼ੀਫ਼ਾ ਘੁਟਾਲੇ ਵਿੱਚ ਮੰਤਰੀ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਯੂਥ …
Read More »ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ‘ਚ ਮਰਿਆਦਾ ਦੀ ਹੋਈ ਉਲੰਘਣਾ
ਗਿਆਨੀ ਹਰਪ੍ਰੀਤ ਸਿੰਘ ਨੇ ਘਟਨਾ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਅੰਮ੍ਰਿਤਸਰ/ਬਿਊਰੋ ਨਿਊਜ਼ : ਉੱਤਰਾਖੰਡ ਦੇ ਨਵੇਂ ਬਣੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਇਤਿਹਾਸਕ ਗੁਰਦੁਆਰਾ ਸ੍ਰੀ ਨਾਨਕ ਮਤਾ ਵਿਖੇ ਨਤਮਸਤਕ ਹੋਏ। ਉਸ ਮੌਕੇ ਗੁਰਦੁਆਰੇ ਵਿਚ ਮਰਿਆਦਾ ਦੀ ਹੋਈ ਕਥਿਤ ਉਲੰਘਣਾ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ …
Read More »