Breaking News
Home / ਪੰਜਾਬ (page 752)

ਪੰਜਾਬ

ਪੰਜਾਬ

ਸਿੱਧੂ ਨੇ ‘ਮਿਸ਼ਨ-2022’ ਲਈ ਕੀਤੀ ਤਿਆਰੀ

ਪਾਰਟੀ ਦੇ ਕਈ ਆਗੂਆਂ ਨਾਲ ਕਾਂਗਰਸ ਭਵਨ ‘ਚ ਕੀਤੀ ਗੱਲਬਾਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਵਿਧਾਨ ਸਭਾ ਚੋਣਾਂ ਲਈ ਤਿਆਰੀ ਵਿੱਢ ਦਿੱਤੀ ਹੈ। ਉਨ੍ਹਾਂ ਕਾਂਗਰਸ ਭਵਨ ਚੰਡੀਗੜ੍ਹ ‘ਚ ਪਾਰਟੀ ਦੇ ਆਗੂਆਂ ਤੋਂ ਫੀਡਬੈਕ ਲੈਣੀ ਸ਼ੁਰੂ ਕੀਤੀ ਹੈ ਤਾਂ ਜੋ ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ਦਾ …

Read More »

ਸਿੱਧੂ ਨੇ ਕੈਪਟਨ ਨਾਲ ਕੀਤੀ ਮੁਲਾਕਾਤ

ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ‘ਤੇ ਹੋਈ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦਰਮਿਅਨ ਚੰਡੀਗੜ੍ਹ ਸਕੱਤਰੇਤ ਵਿਖੇ ਪਹਿਲੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਨਵਨਿਯੁਕਤ ਚਾਰ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ …

Read More »

ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਨੇ ਦਿੱਤੀ ਵਧਾਈ – ਛਿੜੀ ਚਰਚਾ

ਕੈਪਟਨ ਅਮਰਿੰਦਰ ਨੇ ਪਾਕਿਸਤਾਨ ‘ਤੇ ਚੁੱਕੇ ਸਨ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ : ਨਵਜੋਤ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਹਨ ਅਤੇ ਇਸ ਨੂੰ ਲੈ ਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਧੂ ਨੂੰ ਵਧਾਈ ਦਿੱਤੀ। ਪਾਕਿਸਤਾਨ ਦੀ ਗੁਰਦੁਆਰਾ ਕਮੇਟੀ ਨੇ ਟਵੀਟ ਰਾਹੀਂ ਸਿੱਧੂ ਨੂੰ ਵਧਾਈ ਦਿੰਦਿਆਂ ਇਹ ਅਪੀਲ ਵੀ ਕੀਤੀ ਕਿ …

Read More »

ਬੇਅਦਬੀ ਮਾਮਲੇ ਦੇ ਮੁਲਜ਼ਮਾਂ ਨੂੰ ਸਜ਼ਾਵਾਂ ਦਿਵਾਉਣ ਲਈ ਸਿੱਖ ਇੱਕਜੁਟ ਹੋਣ

ਗਿਆਨੀ ਹਰਪ੍ਰੀਤ ਸਿੰਘ ਨੇ ਬੇਅਦਬੀ ਮਾਮਲਿਆਂ ‘ਤੇ ਸਿਆਸਤ ਨਾ ਕਰਨ ਦੀ ਕੀਤੀ ਅਪੀਲ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੇਠਾਂ ਹਾਲ ਵਿੱਚ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੇਅਦਬੀ ਮਾਮਲੇ ਦੇ ਮੁਲਜ਼ਮਾਂ ਨੂੰ ਸਜ਼ਾਵਾਂ ਦਿਵਾਉਣ, ਬੇਅਦਬੀ ਦੀਆਂ ਘਟਨਾਵਾਂ ਰੋਕਣ ਅਤੇ ਧਰਮ …

Read More »

ਸੁੱਚਾ ਸਿੰਘ ਲੰਗਾਹ ਵੱਲੋਂ ਪੰਥ ‘ਚ ਮੁੜ ਸ਼ਾਮਲ ਹੋਣ ਲਈ ਤਰਲੇ

ਅਸ਼ਲੀਲ ਵੀਡੀਓ ਦੇ ਮਾਮਲੇ ‘ਚ ਲੰਗਾਹ ਨੂੰ ਪੰਥ ‘ਚੋਂ ਛੇਕਿਆ ਗਿਆ ਹੈ ਅੰਮ੍ਰਿਤਸਰ/ਬਿਊਰੋ ਨਿਊਜ਼ : ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੁੜ ਅਪੀਲ ਕੀਤੀ ਹੈ ਕਿ ਉਸ ਕੋਲੋਂ ਹੋਈ ਕੁਰਹਿਤ ਲਈ ਖਿਮਾ ਦਿੱਤੀ ਜਾਵੇ ਅਤੇ ਸਿੱਖ ਪੰਥ ਵਿੱਚ ਸ਼ਾਮਲ ਕੀਤਾ ਜਾਵੇ। ਇਸ ਲਈ …

Read More »

ਗੁਰਮੀਤ ਸਿੰਘ ਖੁੱਡੀਆ ਆਮ ਆਦਮੀ ਪਾਰਟੀ ‘ਚ ਸ਼ਾਮਲ

2017 ਵਿਚ ਲੰਬੀ ‘ਚ ਸਨ ਕੈਪਟਨ ਦੇ ਕਵਰਿੰਗ ਉਮੀਦਵਾਰ ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਲੋਕ ਸਭਾ ਮੈਂਬਰ ਜਗਦੇਵ ਸਿੰਘ ਖੁੱਡੀਆ ਦੇ ਸਪੁੱਤਰ ਗੁਰਮੀਤ ਸਿੰਘ ਖੁੱਡੀਆਂ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ਜਿਨ੍ਹਾਂ ‘ਚ ਲੰਬੀ ਹਲਕੇ ਨਾਲ ਸਬੰਧਤ ਸਰਪੰਚ, ਪੰਚ, ਸਮਿਤੀ ਮੈਂਬਰ ਵੀ ਸ਼ਾਮਿਲ ਹਨ। ਕਾਂਗਰਸੀ ਆਗੂ …

Read More »

ਧਰਮਸੋਤ ਦੀ ਸਿੱਧੂ ਨੂੰ ਨਸੀਹਤ

ਕਿਹਾ : ਪੰਜਾਬ ‘ਚ ਹੁਣ ਵੀ ਕੈਪਟਨ ਹੀ ਕਪਤਾਨ ਚੰਡੀਗੜ੍ਹ : ਬੇਸ਼ੱਕ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣ ਗਏ ਹਨ, ਪ੍ਰੰਤੂ ਪੰਜਾਬ ਕਾਂਗਰਸ ਅੰਦਰ ਪੈਦਾ ਹੋਇਆ ਕਲੇਸ਼ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਕਾਂਗਰਸੀ ਆਗੂ ਰਾਜ ਕੁਮਾਰ ਵੇਰਕਾ ਤੋਂ ਬਾਅਦ ਹੁਣ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੀ ਕੈਪਟਨ …

Read More »

ਭਾਜਪਾ ਨੂੰ ਹਰਾਉਣ ਲਈ ਖੇਤਰੀ ਪਾਰਟੀਆਂ ਕੌਮੀ ਮੋਰਚਾ ਬਣਾਉਣ : ਸ਼੍ਰੋਮਣੀ ਅਕਾਲੀ ਦਲ

ਅਕਾਲੀ ਦਲ ਦੀ ਭਾਜਪਾ ਨਾਲ ਕਹਾਣੀ ਖਤਮ : ਸੁਖਬੀਰ ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ‘ਚ ਭਾਜਪਾ ਨੂੰ ਟੱਕਰ ਦੇਣ ਲਈ ਖੇਤਰੀ ਪਾਰਟੀਆਂ ਨੂੰ ਇਕ ਮੰਚ ‘ਤੇ ਆਉਣਾ ਚਾਹੀਦਾ ਹੈ ਅਤੇ ਰਾਸ਼ਟਰੀ ਮੋਰਚਾ ਬਣਾਉਣਾ ਚਾਹੀਦਾ ਹੈ। …

Read More »

ਪਰਗਟ ਸਿੰਘ ਦੀ ਵਧ ਰਹੀ ਦਾੜ੍ਹੀ ਦਾ ਕੀ ਹੈ ਰਾਜ਼?

ਸਿਆਸੀ ਤੇ ਮੀਡੀਆ ਸਫਾਂ ਵਿਚ ਪਰਗਟ ਸਿੰਘ ਦੀ ਦਾੜ੍ਹੀ ਚਰਚਾ ‘ਚ ਚੰਡੀਗੜ੍ਹ/ਬਿਊਰੋ ਨਿਊਜ਼ ਇਕ ਪਾਸੇ ਨਵਜੋਤ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਦੀਆਂ ਚਰਚਾਵਾਂ ਚੱਲ ਰਹੀਆਂ ਹਨ ਦੂਜੇ ਪਾਸੇ ਸਿੱਧੂ ਦੇ ਖਾਸਮ ਖਾਸ ਮਿੱਤਰ ਪਰਗਟ ਸਿੰਘ ਦੇ ਬਦਲ ਰਹੇ ਸਰੂਪ ਨੂੰ ਲੈ ਕੇ ਵੀ ਚਰਚਾਵਾਂ ਛਿੜ ਗਈਆਂ ਹਨ। ਸਕਰੀਨ ‘ਤੇ ਚੱਲ …

Read More »

ਦੁਸਹਿਰਾ ਰੇਲ ਹਾਦਸੇ ਦੇ 34 ਪੀੜਤਾਂ ਨੂੰ ਪੰਜਾਬ ਸਰਕਾਰ ਦੇਵੇਗੀ ਨੌਕਰੀ

ਅੰਮ੍ਰਿਤਸਰ : ਪੰਜਾਬ ਸਰਕਾਰ ਨੇ ਅੰਮ੍ਰਿਤਸਰ ਵਿਚ ਵਾਪਰੇ ਦੁਸਹਿਰਾ ਰੇਲ ਹਾਦਸੇ ਦੇ 34 ਪੀੜਤ ਵਿਅਕਤੀਆਂ ਨੂੰ ਸਰਕਾਰੀ ਨੌਕਰੀ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਸਰਕਾਰ ਵੱਲੋਂ ਸਬੰਧਤ ਵਿਭਾਗਾਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਲੋਂ ਸਕੱਤਰ ਪ੍ਰਸੋਨਲ ਰਾਹੀਂ ਇਹ ਪੱਤਰ ਜ਼ਿਲ੍ਹਾ ਪ੍ਰਸ਼ਾਸਨ, ਸਿਵਲ …

Read More »