ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ ਦੀ ਜਲਦ ਹੋਵੇ ਸੁਣਵਾਈ ਚੰਡੀਗੜ੍ਹ/ਬਿਊਰੋ ਨਿਊਜ਼ ਸੀਬੀਆਈ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਅਰਜ਼ੀ ਦਾਇਰ ਕਰਕੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਖਿਲਾਫ਼ ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ ਦੀ ਜਲਦ ਸੁਣਵਾਈ ਕਰਨ ਦੀ ਮੰਗ ਕੀਤੀ ਹੈ। ਹਾਈਕੋਰਟ ਨੇ ਸੀਬੀਆਈ ਦੀ ਅਰਜ਼ੀ ’ਤੇ ਡੇਰਾ ਮੁਖੀ …
Read More »ਭਗਵੰਤ ਮਾਨ ਨੇ ਸੰਸਦ ਮੈਂਬਰਾਂ ਨੂੰ ਲਿਖੀ ਚਿੱਠੀ
ਕਿਹਾ, ਸੰਸਦ ’ਚ ਕਿਸਾਨਾਂ ਦੇ ਹੱਕ ਵਿਚ ਇਕੱਠੇ ਹੋ ਕੇ ਆਵਾਜ਼ ਬੁਲੰਦ ਕਰੋ ਚੰਡੀਗੜ੍ਹ/ਬਿਊਰੋ ਨਿਊਜ਼ ਤਿੰਨ ਨਵੇਂ ਖੇਤੀ ਕਾਨੂੰਨਾਂ ਖਿਲਾਫ ਸੰਘਰਸ ਕਰ ਰਹੇ ਕਿਸਾਨਾਂ ਵੱਲੋਂ ਸੰਸਦ ਮੈਂਬਰਾਂ ਨੂੰ ਜਾਰੀ ਕੀਤੀ ‘ਪੀਪਲਜ ਵ੍ਹਿੱਪ’ ਦਾ ਆਮ ਆਦਮੀ ਪਾਰਟੀ ਨੇ ਸਮਰਥਨ ਕੀਤਾ। ਇਸੇ ਦੌਰਾਨ ਭਗਵੰਤ ਮਾਨ ਨੇ ਸੰਸਦ ਮੈਂਬਰਾਂ ਨੂੰ ਇੱਕ ਚਿੱਠੀ ਲਿਖ …
Read More »ਅਕਾਲ ਤਖ਼ਤ ਸਾਹਿਬ ਨੇੜੇ ਖੁਦਾਈ ਦੌਰਾਨ ਮਿਲੀ ਸੁਰੰਗ
ਸਿੱਖ ਸਦਭਾਵਨਾ ਦਲ ਅਤੇ ਐਸਜੀਪੀਸੀ ਮੁਲਾਜ਼ਮਾਂ ’ਚ ਹੋਈ ਖਿੱਚਧੂਹ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਜੋੜਾ ਘਰ ਦੇ ਨੇੜੇ ਹੋ ਰਹੀ ਖੁਦਾਈ ਦੌਰਾਨ ਇਕ ਸੁਰੰਗ ਮਿਲੀ ਹੈ, ਜੋ ਕਿ ਕਈ ਸਦੀਆਂ ਪੁਰਾਣੀ ਹੋ ਸਕਦੀ ਹੈ। ਇਸੇ ਦੌਰਾਨ ਭਾਈ ਬਲਦੇਵ ਸਿੰਘ ਵਡਾਲਾ ਦੀ ਅਗਵਾਈ ਵਿਚ ਸਿੱਖ ਸਦਭਾਵਨਾ ਦਲ …
Read More »ਗੋਰੇ ਸਿੱਖ ਫੌਜੀ ਨੇ ਸਭ ਦਾ ਮਨ ਮੋਹਿਆ
ਨਿਊਜ਼ੀਲੈਂਡ ਦੀ ਫੌਜ ’ਚ ਹੈ ਲੂਈਸ ਸਿੰਘ ਖਾਲਸਾ ਚੰਡੀਗੜ੍ਹ/ਬਿਊਰੋ ਨਿਊਜ਼ ਜਦੋਂ ਨਿਊਜ਼ੀਲੈਂਡ ਦੀ ਫੌਜ ਵਿਚ ਭਰਤੀ ਹੋਣ ਵਾਲੇ 63 ਨਵੇਂ ਰੰਗਰੂਟਾਂ ਨੇ ਪਰੇਡ ਵਿਚ ਹਿੱਸਾ ਲਿਆ ਤਾਂ ਇਕ ਦਸਤਾਰਧਾਰੀ ਸਿੱਖ ਫੌਜੀ ਨੇ ਸਾਰਿਆਂ ਦਾ ਮਨ ਮੋਹ ਲਿਆ। ਇਹ ਸਿੱਖ ਫੌਜੀ ਇਸਾਈ ਧਰਮ ਛੱਡ ਕੇ ਸਿੱਖ ਧਰਮ ਅਪਨਾਉਣ ਵਾਲਾ ਲੂਈਸ ਸਿੰਘ …
Read More »ਸਿੱਧੂ ਦੀ ਪ੍ਰਧਾਨਗੀ ਵਿਚਾਲੇ ਲਟਕੀ!
ਹਾਈਕਮਾਨ ਗੈਰ ਸਿੱਖ ਵਰਗ ਦਾ ਰੱਖੇ ਧਿਆਨ : ਮਨੀਸ਼ ਤਿਵਾੜੀ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੱਧੂ ਦੀ ਪ੍ਰਧਾਨਗੀ ਵਿਚਾਲੇ ਲਟਕਦੀ ਨਜ਼ਰ ਆ ਰਹੀ ਹੈ। ਅੱਜ ਸਿੱਧੂ ਨੇ ਨਵੀਂ ਦਿੱਲੀ ਵਿਖੇ ਸੋਨੀਆ ਗਾਂਧੀ ਨਾਲ ਮੁਲਾਕਾਤ ਵੀ ਕੀਤੀ ਹੈ। ਇਹ ਮੁਲਾਕਾਤ ਅਜਿਹੇ ਮੌਕੇ ਹੋਏ, ਜਦੋਂ ਪਾਰਟੀ ਦੀ ਪੰਜਾਬ ਇਕਾਈ ਵਿਚ ਜਥੇਬੰਦਕ ਤਬਦੀਲੀ ਦੀ ਤਿਆਰੀ …
Read More »ਬੇਅਦਬੀਆਂ ਦੇ ਕੇਸ ‘ਚੋਂ ਹੁਣ ਸਰਕਾਰ ਨੇ ਡੇਰਾ ਮੁਖੀ ਨੂੰ ਵੀ ਦੋਸ਼ੀਆਂ ਦੀ ਸੂਚੀ ‘ਚੋਂ ਕੱਢਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਜੋ ਬੇਅਦਬੀਆਂ ਦੇ ਕੇਸਾਂ ‘ਚ ਦੋਸ਼ੀਆਂ ਨੂੰ ਸਜ਼ਾਵਾਂ ਨਾ ਦਿਵਾ ਸਕਣ ਕਾਰਨ ਕਾਂਗਰਸ ਵਿਧਾਇਕਾਂ ਅਤੇ ਦੂਜੇ ਪਾਰਟੀ ਕਾਰਕੁਨਾਂ ਦੇ ਰੋਹ ਦਾ ਸਾਹਮਣਾ ਕਰ ਰਹੀ ਹੈ, ਵਲੋਂ ਬਰਗਾੜੀ-ਬੁਰਜ ਜਵਾਹਰ ਸਿੰਘ ਵਾਲਾ ਮਾਮਲੇ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧ ਤਿੰਨ ਪੁਲਿਸ ਕੇਸਾਂ ‘ਚੋਂ ਹੁਣ …
Read More »ਅਕਾਲੀ ਦਲ ਦੇ ਟਰਾਂਸਪੋਰਟ ਵਿੰਗ ਨੇ ਮੋਤੀ ਮਹਿਲ ਦਾ ਕੀਤਾ ਘਿਰਾਓ
ਚੰਦੂਮਾਜਰਾ ਨੇ ਵਧੀਆਂ ਕੀਮਤਾਂ ਲਈ ਕੈਪਟਨ ਅਤੇ ਮੋਦੀ ਸਰਕਾਰ ਨੂੰ ਦੱਸਿਆ ਜ਼ਿੰਮੇਵਾਰ ਪਟਿਆਲਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਟਰਾਂਸਪੋਰਟ ਵਿੰਗ ਨੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਟਰਾਂਸਪੋਰਟ ਵਿੰਗ ਦੇ ਪ੍ਰਧਾਨ ਪਰਮਜੀਤ ਸਿੰਘ ਫਾਜ਼ਿਲਕਾ ਦੀ ਅਗਵਾਈ ਹੇਠ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਵਾਸ ‘ਨਿਊ …
Read More »ਕਾਂਗਰਸ ਨੇ ਕਰੋੜਾਂ ਦੇ ਫੰਡ ਲੈ ਕੇ ਬਿਜਲੀ ਵੇਚੀ : ਭਗਵੰਤ ਮਾਨ
ਕਿਹਾ – ਸ਼੍ਰੋਮਣੀ ਅਕਾਲੀ ਨੇ ਤਾਂ ਪਲਾਂਟਾਂ ‘ਚ ਹਿੱਸੇਦਾਰੀ ਪਾਈ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਰੋਪ ਲਾਇਆ ਹੈ ਕਿ ਪੰਜਾਬ ਵਿੱਚ ਬਿਜਲੀ ਪਲਾਂਟ ਲਾਉਣ ਵਾਲੀਆਂ ਪ੍ਰਾਈਵੇਟ ਬਿਜਲੀ ਕੰਪਨੀਆਂ ਕੋਲੋਂ ਕਾਂਗਰਸ ਨੇ ਕਰੋੜਾਂ ਰੁਪਏ ਫੰਡ ਵਜੋਂ ਲਏ ਹਨ। ਸ਼੍ਰੋਮਣੀ ਅਕਾਲੀ ਦਲ …
Read More »ਪੈਸੇ ਲੈਣ ਦੀ ਸੀਬੀਆਈ ਜਾਂਚ ਹੋਵੇ: ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਅਪੀਲ ਕੀਤੀ ਕਿ ਕਾਂਗਰਸ ਪਾਰਟੀ ਵੱਲੋਂ ਪ੍ਰਾਈਵੇਟ ਥਰਮਲ ਪਲਾਂਟ ਮੈਨੇਜਮੈਂਟ ਤੋਂ 16.35 ਕਰੋੜ ਰੁਪਏ ਲੈਣ ਦੇ ਭ੍ਰਿਸ਼ਟਾਚਾਰ ਦੇ ਕੇਸ ਅਤੇ ਕਾਂਗਰਸ ਸਰਕਾਰ ਵੱਲੋਂ ਕੋਲ ਵਾਸ਼ਿੰਗ ਚਾਰਜਿਜ਼ ਦਾ 2500 ਕਰੋੜ ਰੁਪਏ ਦਾ ਕੇਸ ਥਰਮਲ ਪਲਾਂਟਾਂ ਕੋਲ ਹਾਰ ਜਾਣ ਦੇ ਮਾਮਲੇ …
Read More »ਭਾਜਪਾ ਆਗੂਆਂ ਵੱਲੋਂ ਕੈਪਟਨ ਅਮਰਿੰਦਰ ਦੀ ਚੰਡੀਗੜ੍ਹ ਰਿਹਾਇਸ਼ ਅੱਗੇ ਧਰਨਾ
ਕੈਪਟਨ ਨੇ ਭਾਜਪਾ ਆਗੂਆਂ ਨੂੰ ਸੁਰੱਖਿਆ ਦਾ ਦਿੱਤਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ : ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਪਾਰਟੀ ਦੇ ਸੀਨੀਅਰ ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਅੱਗੇ ਸੰਕੇਤਕ ਧਰਨਾ ਦੇ ਕੇ ਭਾਜਪਾ ਆਗੂਆਂ ‘ਤੇ ਹਮਲੇ ਕਰਨ ਵਾਲੇ ਵਿਅਕਤੀਆਂ ਖਿਲਾਫ …
Read More »