Breaking News
Home / ਪੰਜਾਬ (page 763)

ਪੰਜਾਬ

ਪੰਜਾਬ

2022 ਦੀਆਂ ਚੋਣਾਂ ਮੌਕੇ ‘ਆਪ’ ਕਾਰਗਰ ਰੋਡ ਮੈਪ ਲੈ ਕੇ ਆਵੇਗੀ

ਆਪ’ ਦੀ ਸਰਕਾਰ ਬਣਨ ‘ਤੇ ਬਿਜਲੀ ਸਮਝੌਤੇ ਰੱਦ ਕੀਤੇ ਜਾਣਗੇ: ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ‘ਤੇ ਬਿਜਲੀ ਸਮਝੌਤੇ ਰੱਦ ਕੀਤੇ ਜਾਣਗੇ। ਇਹ ਸਮਝੌਤੇ ਰੱਦ ਨਾ ਕੀਤੇ ਗਏ ਤਾਂ ਅਗਲੇ …

Read More »

ਮੁਨੀਸ਼ ਤਿਵਾੜੀ ਦਾ ਸਿੱਧੂ ‘ਤੇ ਲੁਕਵਾਂ ਹਮਲਾ

ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਅੰਦਰੂਨੀ ਕਲੇਸ਼ ਕਾਰਨ ਸਿਆਸੀ ਤੂਫਾਨ ਚੱਲ ਰਿਹਾ ਹੈ ਅਤੇ ਨਵਜੋਤ ਸਿੱਧੂ ਸਿੱਧੇ ਤੌਰ ‘ਤੇ ਕੈਪਟਨ ਅਮਰਿੰਦਰ ਦੀ ਵਿਰੋਧਤਾ ਕਰ ਰਹੇ ਹਨ। ਇਸਦੇ ਚੱਲਦਿਆਂ ਸੀਨੀਅਰ ਆਗੂ ਮੁਨੀਸ਼ ਤਿਵਾੜੀ ਨੇ ਬਿਨਾ ਨਾਮ ਲਏ ਨਵਜੋਤ ਸਿੱਧੂ ‘ਤੇ ਸਿਆਸੀ ਨਿਸ਼ਾਨਾ ਸੇਧਿਆ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਏਜੰਡਾ …

Read More »

ਦੇਸ਼ ਭਰ ’ਚ ਕਿਸਾਨਾਂ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਮੋਦੀ ਨੂੰ ਜਗਾਉਣ ਲਈ 8 ਮਿੰਟ ਗੱਡੀਆਂ ਦੇ ਬਜਾਏ ਹਾਰਨ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਵੀਰਵਾਰ ਨੂੰ ਦੇਸ਼ ਭਰ ਦੇ ਕਿਸਾਨ ਅਤੇ ਆਮ ਜਨਤਾ ਸੜਕਾਂ ’ਤੇ ਉਤਰੀ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਸਮੁੱਚੇ ਭਾਰਤ ਦੇ …

Read More »

ਪੰਜਾਬ ’ਚ ਬਿਜਲੀ ਸੰਕਟ ਹੋਇਆ ਹੋਰ ਡੂੰਘਾ

ਵਣਾਂਵਾਲੀ ਤੋਂ ਬਾਅਦ ਰੋਪੜ ਥਰਮਲ ਦਾ ਵੀ ਇਕ ਯੂਨਿਟ ਬੰਦ ਚੰਡੀਗੜ੍ਹ/ਬਿੳੂਰੋ ਨਿੳੂਜ਼ ਸਮੁੱਚਾ ਪੰਜਾਬ ਇਨ੍ਹੀਂ ਦਿਨੀਂ ਡੂੰਘੇ ਬਿਜਲੀ ਸੰਕਟ ਨਾਲ ਜੂਝ ਰਿਹਾ ਹੈ ਉਥੇ ਹੀ ਇਹ ਬਿਜਲੀ ਸੰਕਟ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ। ਇਕ ਪਾਸੇ ਜਿੱਥੇ ਪੰਜਾਬ ਅੰਦਰ ਝੋਨੇ ਦੀ ਲਵਾਈ ਪੂਰੇ ਜ਼ੋਰਾਂ ’ਤੇ ਚੱਲ ਰਹੀ ਹੈ ਉਥੇ …

Read More »

ਕਿਸਾਨ ਅੰਦੋਲਨ ਨੂੰ ਫੇਲ੍ਹ ਕਰਨ ਦੀ ਨਵੀਂ ਚਾਲ

ਕਿਸਾਨ ਜਥੇਬੰਦੀਆਂ ਨੂੰ ਪੰਜਾਬ ’ਚ ਚੋਣਾਂ ਲੜਨ ਵਾਸਤੇ ਉਕਸਾਇਆ ਜਾ ਰਿਹੈ : ਡਾ. ਪਿਆਰਾ ਲਾਲ ਗਰਗ ਚੰਡੀਗੜ੍ਹ/ਬਿੳੂਰੋ ਨਿੳੂਜ਼ ਕਿਸਾਨਾਂ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦੀਆਂ ਚਰਚਾਵਾਂ ਚੱਲ ਰਹੀਆਂ ਹਨ, ਪਰ ਇਹ ਅਫਵਾਹਾਂ ਹੀ ਹਨ। ਇਸ ਸਬੰਧੀ ਡਾ. ਪਿਆਰਾ ਸਿੰਘ ਲਾਲ ਗਰਗ ਦਾ ਕਹਿਣਾ ਹੈ ਕਿ ਕਿਸਾਨ ਜਥੇਬੰਦੀਆਂ ਨੂੰ ਪੰਜਾਬ …

Read More »

ਸਿਮਰਜੀਤ ਬੈਂਸ ਖਿਲਾਫ ਕੇਸ ਦਰਜ ਕਰਨ ਦੇ ਹੁਕਮ

ਮਹਿਲਾ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਲੁਧਿਆਣਾ/ਬਿੳੂਰੋ ਨਿੳੂਜ਼ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਲੁਧਿਆਣਾ ਦੀ ਅਦਾਲਤ ਨੇ ਕੇਸ ਦਰਜ ਕਰਨ ਦੇ ਹੁਕਮ ਦੇ ਦਿੱਤੇ ਹਨ। ਮਾਮਲਾ ਇਕ ਮਹਿਲਾ ਨਾਲ ਜਬਰ ਜਨਾਹ ਦਾ ਹੈ ਅਤੇ ਹੁਣ ਬੈਂਸ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਧਿਆਨ ਰਹੇ …

Read More »

ਅਮਰਿੰਦਰ ਹੀ ਰਹਿਣਗੇ ਪੰਜਾਬ ਦੇ ਕੈਪਟਨ!

ਸਿੱਧੂ ਨੂੰ ਵੀ ਮਿਲ ਸਕਦੀ ਹੈ ਅਹਿਮ ਜਿੰਮੇਵਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਹੋ ਗਈ ਹੈ ਅਤੇ ਕੈਪਟਨ ਅਮਰਿੰਦਰ ਚੰਡੀਗੜ੍ਹ ਵਾਪਸ ਵੀ ਪਰਤ ਆਏ ਹਨ। ਜਾਣਕਾਰੀ ਮਿਲੀ ਹੈ ਕਿ ਕੈਪਟਨ ਅਮਰਿੰਦਰ ਨੇ ਪੰਜਾਬ ਕਾਂਗਰਸ ’ਚ ਚੱਲ ਰਹੇ ਕਲੇਸ਼ ਦੇ …

Read More »

ਅਨਿਲ ਜੋਸ਼ੀ ਨੂੰ ਕਿਸਾਨਾਂ ਦਾ ਪੱਖ ਪੂਰਨਾ ਪਿਆ ਮਹਿੰਗਾ

ਭਾਜਪਾ ਲੀਡਰਸ਼ਿਪ ਨੇ ਜੋਸ਼ੀ ਨੂੰ ਭੇਜਿਆ ਨੋਟਿਸ ਚੰਡੀਗੜ੍ਹ/ਬਿਊਰੋ ਨਿਊਜ਼ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਪਿਛਲੇ ਦਿਨੀਂ ਕਿਸਾਨਾਂ ਦਾ ਪੱਖ ਪੂਰਿਆ ਸੀ, ਜਿਹੜਾ ਭਾਜਪਾ ਦੀ ਲੀਡਰਸ਼ਿਪ ਨੂੰ ਹਜ਼ਮ ਨਹੀਂ ਹੋਇਆ। ਧਿਆਨ ਰਹੇ ਕਿ ਜੋਸ਼ੀ ਨੇ ਭਾਜਪਾ ਹਾਈਕਮਾਨ ਨੂੰ ਕਿਹਾ ਸੀ ਕਿ ਕਿਸਾਨਾਂ ਦਾ ਮਸਲਾ ਹੱਲ ਕੀਤਾ …

Read More »

ਮੋਦੀ ਮੰਤਰੀ ਮੰਡਲ ’ਚ ਹੋਇਆ ਫੇਰਬਦਲ

43 ਨਵੇਂ ਮੰਤਰੀਆਂ ਨੂੰ ਚੁਕਾਈ ਅਹੁਦੇ ਦੀ ਸਹੁੰ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਮੰਤਰੀ ਮੰਡਲ ਵਿਚ ਅੱਜ ਵੱਡਾ ਫੇਰਬਦਲ ਹੋਇਆ ਹੈ। ਇਸ ਦੌਰਾਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ 43 ਨਵੇਂ ਮੰਤਰੀਆਂ ਨੂੰ ਅਹੁਦੇ ਦੀ ਸਹੁੰ ਚੁਕਾਈ ਗਈ। ਧਿਆਨ ਰਹੇ ਕਿ ਡਾ. ਹਰਸ਼ ਵਰਧਨ ਅਤੇ ਪ੍ਰਕਾਸ਼ ਜਾਵੜੇਕਰ ਸਣੇ …

Read More »

ਗੁਰਨਾਮ ਸਿੰਘ ਚਡੂਨੀ ਨੇ ਪੰਜਾਬ ਦੇ ਕਿਸਾਨ ਆਗੂਆਂ ਨੂੰ ਦਿੱਤੀ ਸਲਾਹ

ਕਿਹਾ : ਪੰਜਾਬ ਦੇ ਕਿਸਾਨ ਆਗੂ ਲੜਨ ਪੰਜਾਬ ਵਿਧਾਨ ਸਭਾ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਪੰਜਾਬ ਦੇ ਕਿਸਾਨ ਆਗੂਆਂ ਨੂੰ ਵਿਧਾਨ ਸਭਾ ਚੋਣਾਂ ਲੜਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ, ਇਸ ਲਈ ਪੰਜਾਬ ਦੇ ਕਿਸਾਨ ਆਗੂਆਂ ਨੂੰ …

Read More »