ਬਲਬੀਰ ਸਿੰਘ ਰਾਜੇਵਾਲ ਨੇ ਚੰਡੀਗੜ੍ਹ ’ਚ ਕੀਤੀ ਪ੍ਰੈਸ ਕਾਨਫਰੰਸ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਚੰਡੀਗੜ੍ਹ ’ਚ ਪ੍ਰੈਸ ਕਾਨਫਰੰਸ ਕਰਕੇ ਵੱਡਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ 8 ਜੁਲਾਈ ਨੂੰ ਕੌਮੀ ਪੱਧਰ ’ਤੇ ਕਿਸਾਨ ਜਥੇਬੰਦੀਆਂ ਸਵੇਰੇ 10 ਵਜੇ …
Read More »ਬਿਜਲੀ ਸਮਝੌਤੇ ਰੱਦ ਹੋਣ : ਨਵਜੋਤ ਸਿੱਧੂ
ਕਿਹਾ – ਬਿਜਲੀ ਸਬੰਧੀ ਪੰਜਾਬ ਵਿਧਾਨ ਸਭਾ ’ਚ ਨਵਾਂ ਕਾਨੂੰਨ ਲਿਆਉਣਾ ਜ਼ਰੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਦਾ ਇਕ ਵਾਰ ਫਿਰ ਬਿਜਲੀ ਮੁੱਦੇ ’ਤੇ ਬਿਆਨ ਸਾਹਮਣੇ ਆਇਆ। ਸਿੱਧੂ ਦਾ ਕਹਿਣਾ ਹੈ ਕਿ ਬਿਜਲੀ ਸਮਝੌਤਿਆਂ ਨੂੰ ਰੱਦ ਕੀਤੇ ਬਿਨਾਂ ਮੁਫ਼ਤ ਬਿਜਲੀ ਦੇਣ ਦੇ ਵਾਅਦੇ ਖੋਖਲੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ …
Read More »ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਬਾਦਲਾਂ ਦੀਆਂ ਵਧ ਸਕਦੀਆਂ ਹਨ ਮੁਸ਼ਕਲਾਂ
ਰਣਜੀਤ ਸਿੰਘ ਢੱਡਰੀਆਂ ਵਾਲਿਆਂ ਕੋਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਹੋਈ ਸੀ ਪੁੱਛਗਿੱਛ ਚੰਡੀਗੜ੍ਹ/ਬਿਊਰੋ ਨਿਊਜ਼ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਕੋਲੋਂ ਵੀ ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਐਸਆਈਟੀ ਨੇ ਪਟਿਆਲਾ ’ਚ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਢੱਡਰੀਆਂ ਵਾਲਿਆਂ ਨੇ ਗੁਰਦੁਆਰਾ ਪ੍ਰਮੇਸ਼ਵਰ ਦਵਾਰ ਵਿਖੇ ਪਹੁੰਚ ਕੇ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ …
Read More »ਕੇਜਰੀਵਾਲ ਦੀ ਮੁਫਤ ਬਿਜਲੀ ਦਾ ਜਵਾਬ ਦੇਣਗੇ ਕੈਪਟਨ!
ਪੰਜਾਬ ਦੇ ਹਰ ਘਰ ਲਈ 300 ਯੂਨਿਟ ਮੁਫਤ ਬਿਜਲੀ ਦਾ ਹੋ ਸਕਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ’ਚ ਹਰ ਘਰ ਲਈ 300 ਯੂਨਿਟ ਬਿਜਲੀ ਮੁਫਤ ਦੇਣ ਦੀ ਗਾਰੰਟੀ ਦਿੱਤੀ ਗਈ ਹੈ। ਇਸ ਦੇ ਚੱਲਦਿਆਂ ਹੁਣ ਕੈਪਟਨ ਅਮਰਿੰਦਰ ਸਰਕਾਰ …
Read More »ਬਿਜਲੀ ਸਮਝੌਤੇ ਤੁਰੰਤ ਰੱਦ ਕਰਨ ਕੈਪਟਨ : ਭਗਵੰਤ ਮਾਨ
ਕਿਹਾ, ਬਾਦਲਾਂ ਨਾਲ ਰਲੇ ਹੋਏ ਨੇ ਕੈਪਟਨ ਅਮਰਿੰਦਰ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਲੋਂ ਬਿਜਲੀ ਦੀ ਘਾਟ ਨੂੰ ਲੈ ਕੇ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕੀਤਾ ਗਿਆ ਸੀ। ‘ਆਪ’ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ …
Read More »ਭਾਜਪਾ ਵਲੋਂ ਕੈਪਟਨ ਖਿਲਾਫ ਚੰਡੀਗੜ੍ਹ ’ਚ ਪ੍ਰਦਰਸ਼ਨ
ਆਰੋਪ – ਪੰਜਾਬ ’ਚ ਪੁਲਿਸ ਦੇ ਨੱਕ ਥੱਲੇ ਵਧ ਰਿਹਾ ਨਸ਼ੇ ਦਾ ਕਾਰੋਬਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅੱਜ ਕੱਲ੍ਹ ਚਾਰੇ ਪਾਸੇ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਹੋ ਰਹੇ ਹਨ। ਇਕ ਪਾਸੇ ਵਿਵਾਦਤ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਨੇ ਅੰਦੋਲਨ ਵਿੱਢਿਆ ਹੋਇਆ ਅਤੇ ਦੂਜੇ ਪਾਸੇ ਪੰਜਾਬ ’ਚ ਸਾਰੀਆਂ …
Read More »ਕਿਸਾਨ 8 ਜੁਲਾਈ ਨੂੰ ਪੈਟਰੋਲ-ਡੀਜ਼ਲ ਤੇ ਗੈਸ ਕੀਮਤਾਂ ਖਿਲਾਫ਼ ਭਾਰਤ ਭਰ ’ਚ ਕਰਨਗੇ ਪ੍ਰਦਰਸ਼ਨ
10 ਤੋਂ 12 ਵਜੇ ਤੱਕ 2 ਘੰਟਿਆਂ ਲਈ ਹੋਣਗੇ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉਤਰ ਪ੍ਰਦੇਸ਼ ਸਮੇਤ ਕਈ ਰਾਜਾਂ ਦੇ ਕਿਸਾਨਾਂ ਦਾ ਸੰਘਰਸ਼ ਪਿਛਲੇ 7 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਿਹਾ ਹੈ। ਹੁਣ ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਖਿਲਾਫ਼ ਸੰਘਰਸ਼ …
Read More »ਜਾਮ ਨਗਰ-ਬਠਿੰਡਾ ਐਕਸਪ੍ਰੈਸ ਵੇਅ ਮਾਮਲੇ ’ਚ ਕਿਸਾਨਾਂ ਵੱਲੋਂ ਆਰ-ਪਾਰ ਦੀ ਲੜਾਈ ਦਾ ਐਲਾਨ
ਮੋਗਾ/ਬਿਊਰੋ ਨਿਊਜ਼ ਜਾਮ ਨਗਰ ਬਠਿੰਡਾ ਐਕਸਪ੍ਰੈਸ ਵੇਅ ਲਈ ਜ਼ਮੀਨ ਐਕਵਾਇਰ ਕਰਕੇ ਬਣਦਾ ਮੁੱਲ ਨਾ ਦੇਣ ਖਿਲਾਫ਼ ਰੋਡ ਸੰਘਰਸ਼ ਕਮੇਟੀ ਦੇ ਬੈਨਰ ਹੇਠ ਅੱਜ ਵੱਡੀ ਗਿਣਤੀ ’ਚ ਕਿਸਾਨ ਟਰੈਕਟਰਾਂ ਸਮੇਤ ਮੋਗਾ ਦੇ ਜ਼ਿਲ੍ਹਾ ਸਕੱਤਰੇਤ ’ਤੇ ਪੁੱਜੇ। ਇਥੇ ਕਿਸਾਨਾਂ ਵੱਲੋਂ ਮੁਜ਼ਾਹਰਾ ਕਰਦਿਆਂ ਆਰ-ਪਾਰ ਦੀ ਲੜਾਈ ਦਾ ਐਲਾਨ ਕੀਤਾ ਗਿਆ। ਕਿਸਾਨਾਂ ਨੇ ਪ੍ਰਸ਼ਾਸਨ …
Read More »ਰਣਜੀਤ ਸਿੰਘ ਢੱਡਰੀਆਂ ਵਾਲੇ ਕੋਲੋਂ ਵੀ ਸਿੱਟ ਨੇ ਪਟਿਆਲਾ ’ਚ ਕੀਤੀ ਪੁੱਛਗਿੱਛ
ਪਟਿਆਲਾ/ਬਿਊਰੋ ਨਿਊਜ਼ ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਜਾਂਚ ਲਈ ਬਣਾਈ ਗਈ ਨਵੀਂ ਸਿੱਟ ਦੀ ਟੀਮ ਅੱਜ ਪਟਿਆਲਾ ਦੇ ਸਰਕਟ ਹਾਊਸ ਵਿਖੇ ਪੁੱਜੀ। ਇਥੇ ਉਨ੍ਹਾਂ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਕੋਲੋਂ ਲਗਭਗ 3 ਘੰਟੇ ਪੁੱਛਗਿੱਛ ਕੀਤੀ। ਰਣਜੀਤ ਸਿੰਘ ਢੱਡਰੀਆਂ ਵਾਲੇ ਆਪਣੇ ਕਾਫਲੇ ਸਮੇਤ ਸਾਢੇ ਗਿਆਰਾਂ ਵਜੇ ਪਟਿਆਲਾ ਸਥਿਤ ਸਰਕਟ ਹਾਊਸ ਵਿਖੇ ਪਹੁੰਚੇ …
Read More »ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਨੂੰ ਦੱਸਿਆ ਫੇਲ੍ਹ ਸ਼ਾਸਕ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਚੱਲ ਰਹੇ ਬਿਜਲੀ ਸੰਕਟ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਵੀ ਪੰਜਾਬ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ‘ਆਪ’ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਪੰਜਾਬ ਨੂੰ ਗਹਿਣੇ ਰੱਖਿਆ ਹੋਇਆ ਹੈ ਅਤੇ ਪਿਛਲੀ …
Read More »