ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਦਿੱਤਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪਨਬਸ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਨੇ ਪਿਛਲੇ ਦਿਨੀਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਸੀ। ਇਹ ਹੜਤਾਲ 28 ਤੋਂ 30 ਜੂਨ ਤੱਕ ਹੋਣੀ ਸੀ, ਪਰ ਸਰਕਾਰ ਵਲੋਂ ਦਿੱਤੇ ਭਰੋਸੇ ਤੋਂ ਬਾਅਦ ਇਹ ਹੜਤਾਲ 29 ਜੂਨ ਨੂੰ ਹੀ …
Read More »ਪਟਿਆਲਾ ’ਚ ਟਾਵਰ ’ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕ ਨੇ ਭੁੱਖ ਹੜਤਾਲ ਕੀਤੀ ਖਤਮ
ਸੁਰਿੰਦਰਪਾਲ ਸਿੰਘ ਪਿਛਲੇ ਕਈ ਦਿਨਾਂ ਤੋਂ ਮੰਗਾਂ ਨੂੰ ਲੈ ਕੇ ਚੜ੍ਹਿਆ ਸੀ ਟਾਵਰ ’ਤੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਬੇਰੁਜ਼ਗਾਰ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਸੰਘਰਸ਼ ਕਰ ਰਹੇ ਹਨ। ਇਸੇ ਦੌਰਾਨ ਪਟਿਆਲਾ ’ਚ ਇਕ ਬੇਰੁਜ਼ਗਾਰ ਅਧਿਆਪਕ ਸੁਰਿੰਦਰਪਾਲ ਸਿੰਘ ਪਿਛਲੇ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ …
Read More »ਬਿਜਲੀ ਸੰਕਟ ’ਚ ਘਿਰਿਆ ਪੰਜਾਬ
ਸ਼ੋ੍ਰਮਣੀ ਅਕਾਲੀ ਦਲ ਵਲੋਂ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਬਿਜਲੀ ਦਾ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ। ਬਿਜਲੀ ਦੇ ਲੱਗ ਰਹੇ ਵੱਡੇ ਕਾਰਨ ਹਰ ਵਰਗ ਪ੍ਰੇਸ਼ਾਨ ਦਿਖਾਈ ਦੇ ਰਿਹਾ ਹੈ। ਬਿਜਲੀ ਸੰਕਟ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸਰਕਾਰੀ ਦਫਤਰਾਂ ਦਾ ਸਮਾਂ ਵੀ ਸਵੇਰੇ 8 ਵਜੇ ਤੋਂ ਦੁਪਹਿਰੇ …
Read More »ਨਵਜੋਤ ਸਿੱਧੂ ਨੇ ਬਿਜਲੀ ਸੰਕਟ ’ਤੇ ਘੇਰੀ ਕੈਪਟਨ ਸਰਕਾਰ
ਬਿਜਲੀ ਸਬੰਧੀ ਦਿੱਲੀ ਮਾਡਲ ਦੀ ਨਕਲ ਕਰਨ ਦੀ ਦਿੱਤੀ ਸਲਾਹ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਨੇ ਬਿਜਲੀ ਮਾਮਲੇ ’ਤੇ ਆਪਣੀ ਹੀ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਸਿੱਧੂ ਨੇ ਕੈਪਟਨ ਅਮਰਿੰਦਰ ਸਰਕਾਰ ਨੂੰ ਦਿੱਲੀ ਦੇ ਬਿਜਲੀ ਮਾਡਲ ਦੀ ਨਕਲ ਕਰਨ ਦੀ ਸਲਾਹ ਦਿੱਤੀ। ਸਿੱਧੂ ਦਾ ਕਹਿਣਾ ਹੈ ਕਿ …
Read More »ਭਾਜਪਾ ਆਗੂ ਹਰਜੀਤ ਗਰੇਵਾਲ ਦੀ ਜ਼ਮੀਨ ’ਤੇ ਲੱਗਾ ਝੋਨਾ ਕਿਸਾਨਾਂ ਨੇ ਵਾਹਿਆ
ਕਿਸਾਨਾਂ ਦਾ ਕਹਿਣਾ – ਜਦੋਂ ਤੱਕ ਗਰੇਵਾਲ ਮੁਆਫੀ ਨਹੀਂ ਮੰਗਦੇ, ਉਦੋਂ ਤੱਕ ਵਿਰੋਧ ਰਹੇਗਾ ਜਾਰੀ ਬਰਨਾਲਾ/ਬਿਊਰੋ ਨਿਊਜ਼ ਭਾਜਪਾ ਦੇ ਆਗੂ ਹਰਜੀਤ ਗਰੇਵਾਲ ਦੀ ਧਨੌਲਾ ਇਲਾਕੇ ਵਿਚਲੀ ਖੇਤੀਬਾੜੀ ਜ਼ਮੀਨ ’ਤੇ ਲੱਗਾ ਝੋਨਾ ਕਿਸਾਨਾਂ ਨੇ ਵਾਹ ਸੁੱਟਿਆ ਹੈ। ਕਿਸਾਨ ਆਗੂ ਜੱਗਾ ਸਿੰਘ ਉਪਲੀ ਦੀ ਅਗਵਾਈ ਹੇਠ ਨੌਜਵਾਨ ਕਿਸਾਨਾਂ ਨੇ ਇਹ ਝੋਨਾ ਵਾਹਿਆ। …
Read More »ਬਿ੍ਰਟੇਨ ਨੇ ਵਿਦਿਆਰਥੀਆਂ ਨੂੰ ਦਿੱਤੀ ਰਾਹਤ
ਪੜ੍ਹਾਈ ਤੋਂ ਬਾਅਦ ਵੀ ਵਿਦਿਆਰਥੀ ਦੋ ਸਾਲ ਤੱਕ ਰਹਿ ਸਕਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਬਿ੍ਰਟੇਨ ਦੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਨੇ ਵਿਦੇਸ਼ੀ ਵਿਦਿਆਰਥੀਆਂ ਲਈ ਇਕ ਅਸਾਨ ਨਿਯਮ ਬਣਾ ਕੇ ਨਵੀਂ ਰਾਹ ਖੋਲ੍ਹ ਦਿੱਤੀ ਹੈ। ਇਸ ਨਿਯਮ ਮੁਤਾਬਕ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਬਿ੍ਰਟੇਨ ’ਚ ਕਾਲਜ ਦੀ ਪੜ੍ਹਾਈ ਤੋਂ ਬਾਅਦ ਰਹਿਣ, ਕੰਮ ਕਰਨ ਜਾਂ ਕਿਸੇ …
Read More »ਨਰਿੰਦਰ ਮੋਦੀ ਸਰਕਾਰ ਹੰਕਾਰੀ ਖੇਡ ‘ਚ ਉਲਝੀ : ਸੰਯੁਕਤ ਕਿਸਾਨ ਮੋਰਚਾ
ਭਾਜਪਾ ਆਗੂਆਂ ਨੂੰ ਪਾਰਟੀ ਦੇ ਭਵਿੱਖ ਦੀ ਹੋਣ ਲੱਗੀ ਚਿੰਤਾ : ਡਾ. ਦਰਸ਼ਨ ਪਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਨੇ ਇਲਜ਼ਾਮ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਆਰਐੱਸਐੱਸ ਚੱਲ ਰਹੇ ਕਿਸਾਨ ਅੰਦੋਲਨ ਦੀਆਂ ਮੰਗਾਂ ਦੀ ਪੂਰਤੀ ਕਰਨ ਦੀ ਥਾਂ ਸਪੱਸ਼ਟ ਤੌਰ ‘ਤੇ ਹੰਕਾਰੀ ਖੇਡਾਂ ਵਿਚ ਉਲਝਾ ਰਹੀ …
Read More »ਮਨਮੀਤ ਕੌਰ ਦਾ ਹੁਣ ਸਿੱਖ ਨੌਜਵਾਨ ਨਾਲ ਹੋਇਆ ਅਨੰਦ ਕਾਰਜ
ਭਾਰਤ ਸਰਕਾਰ ਜੰਮੂ ਕਸ਼ਮੀਰ ‘ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਏ : ਬੀਬੀ ਜਗੀਰ ਕੌਰ ਚੰਡੀਗੜ੍ਹ/ਬਿਊਰੋ ਨਿਊਜ਼ : ਕਸ਼ਮੀਰ ਦੀਆਂ ਦੋ ਸਿੱਖ ਲੜਕੀਆਂ ਦਾ ਧਰਮ ਪਰਿਵਰਤਨ ਕਰਕੇ ਨਿਕਾਹ ਕਰਨ ਦਾ ਮਾਮਲਾ ਸਿੱਖ ਆਗੂਆਂ ਦੀ ਕੋਸ਼ਿਸ਼ ਨਾਲ ਕਾਫੀ ਹੱਦ ਤੱਕ ਹੱਲ ਹੋ ਗਿਆ। ਸਿੱਖ ਭਾਈਚਾਰੇ ਦੇ ਰੋਸ ਅਤੇ ਸਿੱਖ ਆਗੂਆਂ ਦੀ ਲਗਾਤਾਰ …
Read More »ਕੇਜਰੀਵਾਲ ਨੇ ਛੱਡਿਆ ਸਿਆਸੀ ਕਰੰਟ
ਪੰਜਾਬ ਵਿਚ ‘ਆਪ’ ਦੀ ਸਰਕਾਰ ਬਣਨ ‘ਤੇ 300 ਯੂਨਿਟ ਤੱਕ ਮੁਫਤ ਬਿਜਲੀ ਦੇਣ ਦਾ ਐਲਾਨ ਕਿਹਾ : ਸਾਰੇ ਪੁਰਾਣੇ ਬਿੱਲ ਅਤੇ ਬਕਾਇਆ ਵੀ ਕਰਾਂਗੇ ਮੁਆਫ ੲ 24 ਘੰਟੇ ਦਿਆਂਗੇ ਬਿਜਲੀ ਚੰਡੀਗੜ੍ਹ : ਪੰਜਾਬ ਵਿੱਚ ਮਹਿੰਗੀ ਬਿਜਲੀ ਸਪਲਾਈ ਤੋਂ ਲੋਕਾਂ ਨੂੰ ਰਾਹਤ ਦਿਵਾਉਣ ਲਈ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ …
Read More »ਪੰਜਾਬ ‘ਚ ਬਾਰ, ਪੱਬ ਤੇ ਅਹਾਤੇ 50 ਫੀਸਦ ਸਮਰੱਥਾ ਨਾਲ ਪਹਿਲੀ ਜੁਲਾਈ ਤੋਂ ਖੁੱਲ੍ਹੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਕਰੋਨਾ ਦੇ ਡੈਲਟਾ ਪਲੱਸ ਕੇਸ ਸਾਹਮਣੇ ਆਉਣ ‘ਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 10 ਜੁਲਾਈ ਤੱਕ ਕੋਵਿਡ ਪਾਬੰਦੀਆਂ ਵਧਾ ਦਿੱਤੀਆਂ ਹਨ। ਇਸੇ ਦੌਰਾਨ ਇਨ੍ਹਾਂ ਪਾਬੰਦੀਆਂ ਵਿੱਚ ਕੁਝ ਰਾਹਤਾਂ ਵੀ ਦਿੱਤੀਆਂ ਗਈਆਂ ਹਨ ਜਿਨ੍ਹਾਂ ਵਿੱਚ ਬਾਰ, ਪੱਬ ਅਤੇ ਅਹਾਤੇ 50 ਫੀਸਦ ਦੀ ਸਮਰੱਥਾ …
Read More »