ਨਵਾਂ ਸਾਂਝਾ ਫਰੰਟ ਬਣਾਉਣ ਲਈ ਹਮਖਿਆਲੀਆਂ ਨਾਲ ਗੱਲਬਾਤ ਜਾਰੀ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਅਰਦਾਸ ਕਰਕੇ ਪਾਰਟੀ ਦੀ ਸਫ਼ਲਤਾ ਤੇ ਕਿਸਾਨ ਅੰਦੋਲਨ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ। …
Read More »ਹਾਰਦਿਕ ਪਟੇਲ ਨੇ ਖਟਕੜ ਕਲਾਂ ਪਹੁੰਚ ਕੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਯਾਦ
ਕਿਹਾ -ਭਗਤ ਸਿੰਘ ਦੀ ਸ਼ਹੀਦੀ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬੰਗਾ : ਨੌਜਵਾਨ ਆਗੂ ਅਤੇ ਗੁਜਰਾਤ ਪ੍ਰਦੇਸ਼ ਕਾਂਗਰਸ ਕਮੇਟੀ ਦੇ ਵਰਕਿੰਗ ਪ੍ਰਧਾਨ ਹਾਰਦਿਕ ਪਟੇਲ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਉਨ੍ਹਾਂ ਦੀ ਯਾਦਗਾਰ ‘ਤੇ ਸ਼ਰਧਾ ਫੁੱਲ ਅਰਪਿਤ ਕੀਤੇ ਅਤੇ ਉਨ੍ਹਾਂ ਦੇ ਜੱਦੀ ਘਰ ਦਾ ਦੌਰਾ ਵੀ ਕੀਤਾ। …
Read More »ਪ੍ਰੋਫੈਸਰ ਆਫ਼ ਸਿੱਖਇਜ਼ਮ ਡਾ: ਜੋਧ ਸਿੰਘ ਨਹੀਂ ਰਹੇ
ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਪ੍ਰੋਫੈਸਰ, ਸਿੱਖ ਵਿਸ਼ਵ ਕੋਸ਼ ਵਿਭਾਗ ਦੇ ਮੁੱਖ ਸੰਪਾਦਕ, ਪ੍ਰੋਫ਼ੈਸਰ ਆਫ਼ ਸਿੱਖਿਜ਼ਮ ਡਾ. ਜੋਧ ਸਿੰਘ ਅਕਾਲ ਚਲਾਣਾ ਕਰ ਗਏ ਹਨ। ਡਾ.ਜੋਧ ਸਿੰਘ ਜੋ 70 ਵਰ੍ਹਿਆਂ ਦੇ ਸਨ, ਉਹ ਆਪਣੇ ਪਿੱਛੇ ਪਤਨੀ, ਇਕ ਬੇਟਾ ਤੇ ਨੂੰਹ ਛੱਡ ਗਏ। ਡਾ.ਜੋਧ ਸਿੰਘ ਨੇ ਆਪਣਾ ਅਕਾਦਮਿਕ ਸਫ਼ਰ ਬਨਾਰਸ …
Read More »ਜਥੇਦਾਰ ਮੰਡ ਨੇ ਬਰਗਾੜੀ ਮੋਰਚਾ ਖਤਮ ਕਰਨ ਨੂੰ ਦੱਸਿਆ ਵੱਡੀ ਭੁੱਲ
ਕਿਹਾ – ਸੰਗਤ ਦੇ ਸਹਿਯੋਗ ਨਾਲ ਮੁੜ ਸ਼ੁਰੂ ਕੀਤਾ ਜਾਵੇਗਾ ਸੰਘਰਸ਼ ਅੰਮ੍ਰਿਤਸਰ/ਬਿਊਰੋ ਨਿਊਜ਼ : ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚਾ ਖ਼ਤਮ ਕਰਨ ਦੇ ਫੈਸਲੇ ਨੂੰ ਵੱਡੀ ਭੁੱਲ ਆਖਦਿਆਂ ਅਕਾਲ ਤਖ਼ਤ ਸਾਹਿਬ ‘ਤੇ ਖਿਮਾ ਯਾਚਨਾ ਲਈ ਅਰਦਾਸ ਕੀਤੀ। ਆਪਣੇ ਸਾਥੀਆਂ ਨਾਲ ਅਕਾਲ ਤਖ਼ਤ ਸਾਹਿਬ ਪੁੱਜੇ ਜਥੇਦਾਰ …
Read More »9 ਅਪ੍ਰੈਲ ਦੇ ਦਿਨ ਨੂੰ ਕਾਲੇ ਦਿਨ ਵਜੋਂ ਮਨਾਵਾਂਗੇ : ਕੁੰਵਰ ਵਿਜੈ ਪ੍ਰਤਾਪ
ਚੰਡੀਗੜ੍ਹ : ਸਾਬਕਾ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਕਹਿਣਾ ਹੈ ਕਿ 9 ਅਪ੍ਰੈਲ ਦੇ ਦਿਨ ਨੂੰ ਪੰਜਾਬ ਦੇ ਇਤਿਹਾਸ ਵਿਚ ਕਾਲੇ ਦਿਨ ਦੇ ਰੂਪ ਵਿਚ ਮਨਾਇਆ ਜਾਵੇਗਾ। ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਚੁੱਕੇ ਕੁੰਵਰ ਵਿਜੈ ਨੇ ਕਿਹਾ ਕਿ 9 ਅਪ੍ਰੈਲ ਨੂੰ ਜਦੋਂ ਬੇਅਦਬੀ ਕਾਂਡ ਦੇ ਆਰੋਪੀਆਂ ਦੇ ਗੁਨਾਹਾਂ …
Read More »ਰਵਨੀਤ ਬਿੱਟੂ ਨੇ ਦਲਿਤ ਭਾਈਚਾਰੇ ਕੋਲੋਂ ਮੰਗੀ ਮੁਆਫੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਇੱਕ ਮਾਮਲੇ ਵਿੱਚ ਤਲਬ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਅੱਜ ਕਮਿਸ਼ਨ ਵੱਲੋਂ ਤੈਅ ਸਮੇਂ ‘ਤੇ ਪੇਸ਼ ਹੋਏ ਅਤੇ ਉਹਨਾਂ ਨੇ ਆਪਣੇ ਵਲੋਂ ਦਿੱਤੇ ਬਿਆਨ ਬਾਰੇ ਆਪਣਾ ਪੱਖ ਰੱਖਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਨੇ ਦੱਸਿਆ ਕਿ …
Read More »ਪੰਜਾਬ ‘ਚ ਸਿੱਖ ਚਿਹਰਾ ਹੋਵੇਗਾ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ : ਕੇਜਰੀਵਾਲ
ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਆਮ ਆਦਮੀ ਪਾਰਟੀ ‘ਚ ਸ਼ਾਮਲ ਅੰਮ੍ਰਿਤਸਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ‘ਚ ਕਿਹਾ ਕਿ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ‘ਆਪ’ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਲਈ ਕਿਸੇ ਸਿੱਖ ਸ਼ਖਸੀਅਤ ਨੂੰ ਹੀ ਉਮੀਦਵਾਰ ਬਣਾਇਆ …
Read More »ਪੰਜਾਬ ‘ਚ ਰਾਜਨੀਤੀ ਨੂੰ ਦਿਆਂਗੇ ਨਵਾਂ ਰੂਪ : ਕੁੰਵਰ ਵਿਜੈ ਪ੍ਰਤਾਪ
‘ਆਪ’ ਵਿਚ ਸ਼ਾਮਲ ਹੋਏ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਰਾਹੀਂ ਸੂਬੇ ਵਿੱਚ ਰਾਜਨੀਤੀ ਨੂੰ ਇਕ ਨਵੀਂ ਦਿਸ਼ਾ ਦੇਣਾ ਚਾਹੁੰਦੇ ਹਨ। ਉਹ ਅਜਿਹੀ ਰਾਜਨੀਤੀ ਦਾ ਦੌਰ ਲਿਆਉਣਾ ਚਾਹੁੰਦੇ ਹਨ, ਜਿਸ ਵਿਚ ਹਰ ਪੰਜਾਬੀ ਦੀ ਭਾਗੀਦਾਰੀ ਹੋਵੇ ਅਤੇ ਸਰਬੱਤ ਦੇ ਭਲੇ ਲਈ ਕੰਮ ਕੀਤਾ ਜਾਵੇ। …
Read More »ਕੋਟਕਪੂਰਾ ਗੋਲੀ ਕਾਂਡ ਦਾ ਮਾਮਲਾ
ਪ੍ਰਕਾਸ਼ ਸਿੰਘ ਬਾਦਲ ਕੋਲੋਂ ਸਿੱਟ ਨੇ ਢਾਈ ਘੰਟਿਆਂ ਵਿਚ ਪੁੱਛੇ 43 ਸਵਾਲ ਚੰਡੀਗੜ੍ਹ : ਛੇ ਸਾਲ ਪਹਿਲਾਂ ਕੋਟਕਪੂਰਾ ਵਿਚ ਪੁਲਿਸ ਵਲੋਂ ਗੋਲੀ ਚਲਾਉਣ ਦੇ ਮਾਮਲੇ ਵਿਚ ਜਾਂਚ ਕਰ ਰਹੀ ਐਸਆਈਟੀ ਨੇ ਮੰਗਲਵਾਰ ਨੂੰ ਢਾਈ ਘੰਟਿਆਂ ਤੱਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਪੁੱਛਗਿੱਛ …
Read More »ਵਿਜੇ ਸਾਂਪਲਾ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
ਦਲਿਤ ਭਾਈਚਾਰੇ ਦੀਆਂ ਸਮੱਸਿਆਵਾਂ ਸਬੰਧੀ ਕੀਤੀ ਗੱਲਬਾਤ ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਜਪਾ ਆਗੂ ਅਤੇ ਕੌਮੀ ਐੱਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਤੇ ਦਲਿਤ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਬਾਰੇ ਵਿਚਾਰ ਵਟਾਂਦਰਾ ਕੀਤਾ। ਲਗਪਗ ਇਕ ਘੰਟਾ ਤੋਂ …
Read More »