ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਕਿੱਧਰ ਨੂੰ ਜਾਵੇਗਾ, ਇਸ ਬਾਰੇ ਅਜੇ ਕੋਈ ਵੀ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ। ਪੰਜਾਬ ਦੇ ਜ਼ਿਆਦਾਤਰ ਵਿਧਾਇਕਾਂ ਤੇ ਮੰਤਰੀਆਂ ਨੇ ਰਾਹੁਲ ਗਾਂਧੀ ਨੂੰ ਕਿਹਾ ਕਿ ਉਹ ਕੈਪਟਨ ਅਮਰਿੰਦਰ ’ਤੇ ਦਬਾ ਪਾਉਣ ਤਾਂ ਕਿ ਬਾਦਲ ਪਰਿਵਾਰ ਨਾਲ ਮੁੱਖ ਮੰਤਰੀ ਦੀਆਂ ਨਜ਼ਦੀਕੀਆਂ ਦਾ ਖਾਮਿਆਜ਼ਾ ਪਾਰਟੀ …
Read More »ਪੰਜਾਬ ਦਾ ਸਾਬਕਾ ਪੁਲਿਸ ਅਧਿਕਾਰੀ ਬਲਕਾਰ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਜਲੰਧਰ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ ਸਾਬਕਾ ਡੀਸੀਪੀ ਬਲਕਾਰ ਸਿੰਘ ਅੱਜ ਜਲੰਧਰ ’ਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪਾਰਟੀ ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਦੇ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਬਲਕਾਰ ਸਿੰਘ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਚੱਢਾ ਨੇ ਕਿਹਾ ਕਿ ਪੰਜਾਬ ਦਾ ਹਰ ਵਰਗ ਆਮ …
Read More »ਪਟਿਆਲਾ ’ਚ ਈਟੀਟੀ ਤੇ ਟੈੱਟ ਪਾਸ ਅਧਿਆਪਕ ਯੂਨੀਅਨ ’ਤੇ ਪੁਲਿਸ ਦਾ ਕਹਿਰ
ਲਾਠੀਚਾਰਜ ਕਰਕੇ ਕਈਆਂ ਨੂੰ ਕੀਤਾ ਗਿ੍ਰਫਤਾਰ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਵਿਚ ਆਪਣੀਆਂ ਮੰਗਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਊ ਮੋਤੀ ਬਾਗ ਪੈਲੇਸ ਕੋਲ ਪੁੱਜੇ ਈਟੀਟੀ ਤੇ ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ਦੇ ਵਰਕਰਾਂ ’ਤੇ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ ਅਤੇ ਕਈ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਪ੍ਰਦਰਸ਼ਨ …
Read More »ਕੈਪਟਨ ਅਮਰਿੰਦਰ ਦੀ ਰਿਹਾਇਸ਼ ਘੇਰਨ ਜਾ ਰਹੇ ਅਕਾਲੀ ਤੇ ਬਸਪਾ ਵਰਕਰਾਂ ’ਤੇ ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ
ਚੰਡੀਗੜ੍ਹ/ਬਿਊਰੋ ਨਿਊਜ਼ ਪੋਸਟ ਮੈਟਿ੍ਰਕ ਸਕਾਲਰਸ਼ਿਪ ਦੇ ਮੁੱਦੇ ਤੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਅਕਾਲੀ ਤੇ ਬਸਪਾ ਵਰਕਰਾਂ ’ਤੇ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਸੁੱਟੀਆਂ ਤੇ ਹਲਕਾ ਲਾਠੀਚਾਰਜ ਕੀਤਾ। ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਦਰਜਨਾਂ ਆਗੂਆਂ ਨੂੰ …
Read More »ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਪ੍ਰਕਾਸ਼ ਸਿੰਘ ਬਾਦਲ ਤਲਬ
ਸਿਹਤ ਠੀਕ ਨਾ ਹੋਣ ਦਾ ਹਵਾਲਾ ਦੇ ਕੇ ਬਾਦਲ ਨੇ ਸਿੱਟ ਮੂਹਰੇ ਪੇਸ਼ ਹੋਣ ਤੋਂ ਪ੍ਰਗਟਾਈ ਅਸਮਰਥਾ ਚੰਡੀਗੜ੍ਹ/ਬਿਊਰੋ ਨਿਊਜ਼ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਪੜਤਾਲ ਕਰ ਰਹੀ ਨਵੀਂ ਵਿਸ਼ੇਸ਼ ਜਾਂਚ ਟੀਮ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੁੱਛ-ਗਿੱਛ ਲਈ ਤਲਬ ਕਰ ਲਿਆ ਹੈ। ਇਸ ਦੇ ਚੱਲਦਿਆਂ …
Read More »‘ਆਪ’ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ
ਵਜ਼ੀਫਾ ਘੁਟਾਲਾ ਮਾਮਲੇ ’ਚ ਸਾਧੂ ਸਿੰਘ ਧਰਮਸੋਤ ਅਤੇ ਮਨਪ੍ਰੀਤ ਸਿੰਘ ਬਾਦਲ ਖਿਲਾਫ ਉਠੀ ਆਵਾਜ਼ ਚੰਡੀਗੜ੍ਹ/ਬਿਊਰੋ ਨਿਊਜ਼ ਦਲਿਤ ਵਿਦਿਆਰਥੀਆਂ ਦੀ ਵਜੀਫ਼ਾ ਰਾਸ਼ੀ ਖੁਰਦ ਬੁਰਦ ਕਰਨ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਇਹ ਘਿਰਾਓ ‘ਆਪ’ ਦੇ ਸੀਨੀਅਰ ਆਗੂ …
Read More »ਸੁਨੀਲ ਜਾਖੜ ਦੀ ਪ੍ਰਧਾਨਗੀ ’ਤੇ ਸੰਕਟ ਦੇ ਬੱਦਲ
ਪਾਰਟੀ ਦਾ ਅਨੁਸ਼ਾਸਨ ਤੋੜਨ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਚ ਚੱਲ ਰਿਹਾ ਕਲੇਸ਼ ਕਈ ਆਗੂਆਂ ਦਾ ਸਿਆਸੀ ਭਵਿੱਖ ਖਤਰੇ ਵਿਚ ਪਾ ਸਕਦਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਹੋਈ ਬਿਆਨਬਾਜ਼ੀ ਨੂੰ ਲੈ ਕੇ ਪਾਰਟੀ ਹਾਈਕਮਾਨ ਵੀ ਸਖਤ ਮੂਡ ਵਿਚ ਲੱਗ ਰਹੀ ਏ। ਜਾਣਕਾਰੀ ਸਾਹਮਣੇ ਆ ਰਹੀ …
Read More »ਦਿੱਲੀ ਕਿਸਾਨ ਮੋਰਚੇ ’ਚੋਂ ਪਰਤੇ ਪਿੰਡ ਮੱਤਾ ਦੇ ਕਿਸਾਨ ਦਰਸ਼ਨ ਸਿੰਘ ਦੀ ਗਈ ਜਾਨ
ਫਰੀਦਕੋਟ/ਬਿਊਰੋ ਨਿਊਜ਼ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਮੱਤਾ ਦੇ ਬਜ਼ੁਰਗ ਕਿਸਾਨ ਦੀ ਦਿੱਲੀ ਮੋਰਚੇ ਤੋਂ ਪਰਤਣ ਉਪਰੰਤ ਮੌਤ ਹੋ ਜਾਣ ਦੀ ਖਬਰ ਮਿਲੀ ਹੈ। ਕਿਸਾਨ ਆਗੂ ਦਰਸ਼ਨ ਸਿੰਘ (70 ਸਾਲ) ਜੋ ਕਿ ਦਿੱਲੀ ਮੋਰਚੇ ਵਿਚ ਟਿਕਰੀ ਹੱਦ ’ਤੇ ਡਟੇ ਹੋਏ ਸਨ, ਉਨ੍ਹਾਂ ਨੂੰ ਪਿਛਲੇ ਦਿਨੀਂ ਬੁਖ਼ਾਰ ਹੋਣ ’ਤੇ ਵਾਪਸ ਪਿੰਡ ਆਉਣਾ …
Read More »ਮਿਲਖਾ ਸਿੰਘ ਨੂੰ ਗਹਿਰਾ ਸਦਮਾ – ਕਰੋਨਾ ਨੇ ਲਈ ਧਰਮ ਪਤਨੀ ਦੀ ਜਾਨ
ਚੰਡੀਗੜ੍ਹ/ਬਿਊਰੋ ਨਿਊਜ਼ ਉੱਡਣੇ ਸਿੱਖ ਮਿਲਖਾ ਸਿੰਘ ਦੀ ਪਤਨੀ ਨਿਰਮਲਾ ਮਿਲਖਾ ਸਿੰਘ (85) ਦਾ ਕਰੋਨਾ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਚੰਡੀਗੜ੍ਹ ਨੇੜਲੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ। ਜਾਣਕਾਰੀ ਮੁਤਾਬਕ ਨਿਰਮਲਾ ਮਿਲਖਾ ਸਿੰਘ ਨੂੰ ਉਨ੍ਹਾਂ ਦੇ ਪਤੀ ਮਿਲਖਾ ਸਿੰਘ ਦੇ ਨਾਲ ਹੀ 20 ਮਈ ਨੂੰ ਕਰੋਨਾ ਵਾਇਰਸ ਹੋਣ ਦੀ …
Read More »ਹਨੀਪ੍ਰੀਤ ਦੇ ਸਾਬਕਾ ਪਤੀ ਤੇ ਸਹੁਰੇ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਕਰਨਾਲ ਪੁਲਿਸ ਕੋਲ ਦਰਜ ਕਰਵਾਈ ਗਈ ਸ਼ਿਕਾਇਤ ਚੰਡੀਗੜ੍ਹ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਦੇ ਸਾਬਕਾ ਪਤੀ ਵਿਸਵਾਸ ਗੁਪਤਾ ਤੇ ਉਨ੍ਹਾਂ ਦੇ ਪਿਤਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਵਿਸ਼ਵਾਸ ਗੁਪਤਾ ਦੇ ਪਿਤਾ ਨੇ ਕਰਨਾਲ ਪੁਲਿਸ ਕੋਲ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਹੈ। …
Read More »