Breaking News
Home / ਪੰਜਾਬ (page 791)

ਪੰਜਾਬ

ਪੰਜਾਬ

ਕਾਲੇ ਖੇਤੀ ਕਾਨੂੰਨ ਕਿਸਾਨਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਖਤਰਨਾਕ

ਕਿਸਾਨੀ ਸੰਘਰਸ਼ ਨੇ ਕੇਂਦਰ ਸਰਕਾਰ ਦੀ ਨੀਂਦ ਕੀਤੀ ਹਰਾਮ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਧਰਨੇ ਦੌਰਾਨ ‘ਏਆਈਸੀਸੀਟੀਯੂ’ ਦੇ ਕਾਰਕੁਨ ਗਾਜ਼ੀਪੁਰ ਧਰਨੇ ਵਿੱਚ ਸ਼ਾਮਲ ਹੋਏ ਤੇ ਉਨ੍ਹਾਂ ਕਿਸਾਨ ਸੰਘਰਸ਼ ਨਾਲ ਏਕਾ ਪ੍ਰਗਟਾਇਆ। ਕਿਸਾਨ ਆਗੂ ਬਲਜਿੰਦਰ ਸਿੰਘ ਮਾਨ ਨੇ ਦੱਸਿਆ ਕਿ ਇਹ ਤਿੰਨੋਂ ਖੇਤੀ …

Read More »

ਦੇਸ਼ ਦੀ ਅਜਾਦੀ ਦਾ ਮੁੱਢ ਸਿੱਖ ਕੌਮ ਨੇ ਬੰਨ੍ਹਿਆ

ਕੇਂਦਰ ਸਰਕਾਰ ਵਲੋਂ ਨਨਕਾਣਾ ਸਾਹਿਬ ਜਾਣ ਤੋਂ ਰੋਕਣਾ ਸਿੱਖਾਂ ਨੂੰ ਹਮੇਸ਼ਾ ਰੜਕੇਗਾ : ਬੀਬੀ ਜਗੀਰ ਕੌਰ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਜਿਵੇਂ ਸਾਕਾ ਨਨਕਾਣਾ ਸਾਹਿਬ ਵੇਲੇ ਸਿੱਖਾਂ ‘ਤੇ ਹੋਏ ਅੱਤਿਆਚਾਰ ਨੂੰ ਭੁਲਾਇਆ ਨਹੀਂ ਜਾ ਸਕਦਾ, ਉਸੇ ਤਰ੍ਹਾਂ ਮੌਜੂਦਾ ਕੇਂਦਰ ਸਰਕਾਰ ਵੱਲੋਂ ਸ਼ਤਾਬਦੀ …

Read More »

ਮੋਦੀ ਸਰਕਾਰ ਅਸਲ ਗਰੀਬਾਂ ਦਾ ਪਤਾ ਲਗਾਉਣ ‘ਚ ਫੇਲ੍ਹ

ਨਵਜੋਤ ਸਿੱਧੂ ਨੇ ਗਰੀਬਾਂ ਦੀ ਆਬਾਦੀ ਘੱਟ ਦਰਸਾਉਣ’ਤੇ ਕੇਂਦਰ ‘ਤੇ ਚੁੱਕੇ ਸਵਾਲ ਅੰਮ੍ਰਿਤਸਰ/ਬਿਊਰੋ ਨਿਊਜ਼ : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਕਿਸਾਨ ਮਾਮਲਿਆਂ ਤੋਂ ਬਾਅਦ ਮੁੜ ਕੇਂਦਰ ਦੀ ਭਾਜਪਾ ਸਰਕਾਰ ਨੂੰ ਖੁਰਾਕ ਸੁਰੱਖਿਆ ਐਕਟ ਹੇਠ ਗਰੀਬਾਂ ਦੀ ਗਿਣਤੀ ਨੂੰ ਲੈ ਕੇ ਘੇਰਿਆ ਹੈ। ਉਨ੍ਹਾਂ ਆਰੋਪ ਲਾਇਆ ਕਿ ਸਰਕਾਰ ਇਕ ਸਾਜਿਸ਼ …

Read More »

ਪੋਤੀ ਦੇ ਵਿਆਹ ਮੌਕੇ ਕੈਪਟਨ ਅਮਰਿੰਦਰ ਦਾ ਵੱਖਰਾ ਅੰਦਾਜ਼

ਕੈਪਟਨ ਨੇ ਗਾਇਆ ਗੀਤ, ਸ਼ੋਸ਼ਲ ਮੀਡੀਆ ‘ਤੇ ਹੋਇਆ ਵਾਇਰਲ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਦਿੱਗਜ਼ ਆਗੂਆਂ ਵਿਚ ਸ਼ੁਮਾਰ ਹਨ। ਪੰਜਾਬ ਵਿਚ ਕਾਂਗਰਸ ਨੂੰ ਆਪਣੇ ਦਮ ‘ਤੇ ਜਿੱਤ ਦਿਵਾਉਣ ਵਾਲੇ ਕੈਪਟਨ ਇਕ ਬੇਹਤਰੀਨ ਗਾਇਕ ਵੀ ਹਨ। ਇਸਦੀ ਜਾਣਕਾਰੀ ਬਹੁਤ ਘੱਟ ਲੋਕਾਂ ਨੂੰ ਹੈ ਕਿ ਕੈਪਟਨ …

Read More »

‘ਆਪ’ ਅਤੇ ਅਕਾਲੀ ਦਲ ਦੇ ਵਿਧਾਇਕਾਂ ਵਲੋਂ ਵਧੀਆਂ ਤੇਲ ਕੀਮਤਾਂ ਖਿਲਾਫ ਵਿਧਾਨ ਸਭਾ ‘ਚ ਹੰਗਾਮਾ

ਅਕਾਲੀ ਵਿਧਾਇਕ ਬੈਲ ਗੱਡਿਆਂ ‘ਤੇ ਬੈਠ ਕੇ ਪਹੁੰਚੇ ਵਿਧਾਨ ਸਭਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦਾ ਅੱਜ ਚੌਥਾ ਦਿਨ ਵੀ ਹੰਗਾਮਿਆਂ ਭਰਪੂਰ ਰਿਹਾ। ਦੇਸ਼ ਵਿਚ ਵਧੀਆਂ ਪੈਟਰਲ ਤੇ ਡੀਜ਼ਲ ਦੀਆਂ ਕੀਮਤਾਂ ਅਤੇ ਪੰਜਾਬ ਸਰਕਾਰ ਵਲੋਂ ਪੈਟਰੋਲ ਡੀਜ਼ਲ ‘ਤੇ ਸਭ ਤੋਂ ਵੱਧ ਟੈਕਸ ਵਸੂਲਣ ਦੇ ਮਾਮਲੇ ‘ਤੇ ਅਕਾਲੀ ਦਲ …

Read More »

ਪੰਜਾਬ ‘ਚ ਧਰਤੀ ਹੇਠਲੇ ਪਾਣੀ ਦੇ ਅਧਿਐਨ ਲਈ ਗਠਿਤ ਹੋਵੇਗੀ ਕਮੇਟੀ

ਵਿਧਾਨ ਸਭਾ ‘ਚ ਸਪੀਕਰ ਰਾਣਾ ਕੇਪੀ ਨੇ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੇ ਨਵੇਂ ਸਿਰੇ ਤੋਂ ਅਧਿਐਨ ਕਰਨ ਲਈ ਵਿਧਾਨ ਸਭਾ ਦੀ ਇਕ ਕਮੇਟੀ ਗਠਿਤ ਕੀਤੀ ਜਾਵੇਗੀ, ਜਿਸ ‘ਚ ਸਿੰਚਾਈ ਵਿਭਾਗ ਦੇ ਮੁੱਖ ਸਕੱਤਰ ਵੀ ਇਸਦੇ ਮੈਂਬਰ ਹੋਣਗੇ। ਇਹ ਐਲਾਨ ਸਪੀਕਰ ਰਾਣਾ ਕੇਪੀ ਸਿੰਘ ਨੇ ਵਿਧਾਇਕ …

Read More »

ਦਿੱਲੀ ‘ਚ ਸੰਘਰਸ਼ ਕਰ ਰਹੇ ਕਿਸਾਨਾਂ ਲਈ ਆਰਜ਼ੀ ਸ਼ੈੱਡ ਬਣਾਏਗੀ ਸ਼੍ਰੋਮਣੀ ਕਮੇਟੀ

ਸ੍ਰੋਮਣੀ ਕਮੇਟੀ ਦਾ ਬਜਟ ਸਮਾਗਮ 30 ਮਾਰਚ ਨੂੰ ਅੰਮ੍ਰਿਤਸਰ/ਬਿਊਰੋ ਨਿਊਜ਼ ਸਾਲ 2021-22 ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਜਟ ਸਮਾਗਮ 30 ਮਾਰਚ ਨੂੰ ਸੱਦਿਆ ਗਿਆ ਹੈ। ਇਹ ਫ਼ੈਸਲਾ ਅੱਜ ਅੰਮ੍ਰਿਤਸਰ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਕੀਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ 11 ਅਤੇ …

Read More »

ਨਵਜੋਤ ਸਿੱਧੂ ਨੇ ਫਿਰ ਸਾਧਿਆ ਕੈਪਟਨ ਅਮਰਿੰਦਰ ਸਰਕਾਰ ‘ਤੇ ਨਿਸ਼ਾਨਾ

ਖੇਤੀ ਅਤੇ ਕਿਸਾਨਾਂ ਦੇ ਵਿਕਾਸ ਲਈ ਦਿੱਤੇ ਕਈ ਸੁਝਾਅ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਅੱਜ ਇਕ ਵਾਰ ਫਿਰ ਆਪਣੀ ਹੀ ਪਾਰਟੀ ਦੀ ਸਰਕਾਰ ਨੂੰ ਘੇਰ ਲਿਆ। ਉਨ੍ਹਾਂ ਪੰਜਾਬ ਸਰਕਾਰ ਨੂੰ ਸੂਬੇ ਵਿਚ ਖੇਤੀ ਅਤੇ ਕਿਸਾਨੀ ਦੇ ਵਿਕਾਸ ਲਈ ਕਈ ਸੁਝਾਅ ਦਿੱਤੇ। ਉਨ੍ਹਾਂ ਕਿਸਾਨਾਂ ਦੀ ਹਮਾਇਤ ਕੀਤੀ ਅਤੇ …

Read More »

ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਹਾਈਕੋਰਟ ਨੇ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ‘ਤੇ ਲਾਈ ਰੋਕ

ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਅਵਨੀਸ਼ ਝੀਂਗਨ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਸਾਬਕਾ ਤੇ ਵਿਵਾਦਤ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਣਵਾਈ ਕਰਦਿਆਂ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਨੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਨੋਟਿਸ …

Read More »

ਪੰਜਾਬੀ ਯੂਨੀਵਰਸਿਟੀ ਦਾ ਵਿੱਤੀ ਸੰਕਟ ਵਧਿਆ

ਵਿਦਿਆਰਥੀਆਂ ਨੇ ਨੈਸ਼ਨਲ ਹਾਈਵੇਅ ਕੀਤਾ ਜਾਮ ਪਟਿਆਲਾ/ਬਿਊਰੋ ਨਿਊਜ਼ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਵਿੱਤੀ ਸੰਕਟ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ ਅਤੇ ਮੁਲਾਜ਼ਮਾਂ ਤੇ ਵਿਦਿਆਰਥੀਆਂ ਵਲੋਂ ਇਸ ਨੂੰ ਲੈ ਕੇ ਧਰਨੇ ਮੁਜ਼ਾਹਰੇ ਕੀਤੇ ਜਾ ਰਹੇ ਹਨ। ਅੱਜ ਵੀ ਵਿਦਿਆਰਥੀ ਜਥੇਬੰਦੀਆਂ ਤੇ ਮੁਲਾਜ਼ਮ ਜਥੇਬੰਦੀਆਂ ਨੇ ਇਕੱਠੇ ਹੋ ਕੇ ਨੈਸ਼ਨਲ ਹਾਈਵੇ ਜਾਮ …

Read More »