Breaking News
Home / ਪੰਜਾਬ (page 798)

ਪੰਜਾਬ

ਪੰਜਾਬ

ਗਾਜ਼ੀਪੁਰ ਬਾਰਡਰ ਦੀ ਸਟੇਜ ਤੋਂ ਬੀਬੀਆਂ ਵਲੋਂ ਕੇਂਦਰ ਸਰਕਾਰ ਨੂੰ ਚਿਤਾਵਨੀ

ਕਿਹਾ, ਨਰਿੰਦਰ ਮੋਦੀ ਸਰਕਾਰ ਨੂੰ ਸੱਤਾ ‘ਚੋਂ ਲਾਂਭੇ ਹੋਣ ਲਈ ਕਰਾਂਗੇ ਮਜਬੂਰ ਗਾਜ਼ੀਪੁਰ ਬਾਰਡਰ : ਗਾਜ਼ੀਪੁਰ ਬਾਰਡਰ ਦੀ ਸਟੇਜ ‘ਤੇ ਜਿੱਥੇ ਵੱਖ-ਵੱਖ ਸੂਬਿਆਂ ਤੋਂ ਆਏ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ, ਉੱਥੇ ਹੀ ਉੱਤਰਾਂਚਲ ਅਤੇ ਉਤਰਾਖੰਡ ਤੋਂ ਆਈਆਂ ਸੂਬਾ ਪੱਧਰ ਦੀਆਂ ਕਿਸਾਨ ਆਗੂਆਂ ਬੀਬੀਆਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ …

Read More »

ਮੋਰਚੇ ਨੇ ਕਿਸਾਨ ਆਗੂ ਸਰ ਛੋਟੂਰਾਮ ਨੂੰ ਕੀਤਾ ਯਾਦ

ਕਿਸਾਨਾਂ ਨੂੰ ਮੋਦੀ ਸਰਕਾਰ ਖਿਲਾਫ ਲੜਾਈ ਇਕਜੁੱਟ ਹੋ ਕੇ ਲੜਨ ਦਾ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨਾਂ ਦੇ ਹੱਕਾਂ ਲਈ ਆਪਣਾ ਸਾਰਾ ਜੀਵਨ ਦਾਅ ‘ਤੇ ਲਗਾਉਣ ਵਾਲੇ ਸਰ ਛੋਟੂ ਰਾਮ ਦੇ ਜਨਮ ਦਿਹਾੜੇ ‘ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਉਨ੍ਹਾਂ ਦੀ ਜਨਮ ਭੂਮੀ ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੇ ਪਿੰਡ ਗੜ੍ਹੀ …

Read More »

ਪੰਜਾਬ ਦੇ ਸੰਘਰਸ਼ੀ ਅਖਾੜਿਆਂ ‘ਚ ਵੀ ਸਰ ਛੋਟੂ ਰਾਮ ਨੂੰ ਕੀਤਾ ਯਾਦ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਕਿਸਾਨਾਂ ਦੇ ਸੰਘਰਸ਼ੀ ਅਖਾੜਿਆਂ ਤੋਂ ਕਿਸਾਨਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਸਰ ਛੋਟੂ ਰਾਮ ਨੂੰ ਯਾਦ ਕੀਤਾ ਗਿਆ। ਕਿਸਾਨ ਜਥੇਬੰਦੀਆਂ ਵੱਲੋਂ ਸਾਢੇ ਚਾਰ ਮਹੀਨਿਆਂ ਤੋਂ ਲਗਾਏ ਜਾ ਰਹੇ ਧਰਨਿਆਂ ਦੌਰਾਨ ਕਿਸਾਨ ਬੁਲਾਰਿਆਂ ਨੇ ਕਿਹਾ ਕਿ ਅੰਗਰੇਜ਼ ਹਕੂਮਤ ਦੀ ਗੁਲਾਮੀ ਦੇ ਦੌਰ ਵਿੱਚ ਤਾਂ ਸਰ ਛੋਟੂ …

Read More »

ਪੰਜਾਬੀ ਲੇਖਕ ਸਭਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ‘ਤੇ ਕਰਵਾਇਆ ਸਮਾਗਮ

ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਦਿੱਤੀ ਗਈ ਭਾਵ ਭਿੰਨੀ ਸ਼ਰਧਾਂਜਲੀ ਚੰਡੀਗੜ੍ਹ : ਪੰਜਾਬੀ ਲੇਖਕ ਸਭਾ, ਚੰਡੀਗੜ੍ਹ ਵੱਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਲੜੀ ਵਿੱਚ ਇੱਕ ਸਾਹਿਤਕ ਸਮਾਰੋਹ ਪੰਜਾਬ ਕਲਾ ਭਵਨ, ਚੰਡੀਗੜ੍ਹ ਵਿਖੇ ਰਚਾਇਆ ਗਿਆ। ਇਸ …

Read More »

ਜਗਜੀਤ ਸਿੰਘ ਦਰਦੀ ਦੇ ਛੋਟੇ ਪੁੱਤਰ ਸਤਬੀਰ ਦਾ ਦਿਹਾਂਤ

ਚੰਡੀਗੜ੍ਹ : ਚੜ੍ਹਦੀ ਕਲਾ ਟਾਈਮ ਟੀਵੀ ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਦੇ ਛੋਟੇ ਪੁੱਤਰ ਸਤਬੀਰ ਸਿੰਘ ਦਰਦੀ ਦਾ ਦਿਹਾਂਤ ਹੋ ਗਿਆ ਹੈ। ਸਤਬੀਰ ਦੀ ਉਮਰ 42 ਸਾਲ ਸੀ ਅਤੇ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਸਤਬੀਰ ਸਿੰਘ ਦੇ ਦਿਹਾਂਤ ‘ਤੇ ਪੰਜਾਬ …

Read More »

ਸ਼ਹੀਦ ਜਵਾਨ ਗੁਰਤੇਜ ਸਿੰਘ ਬੀਰੇਵਾਲਾ ‘ਤੇ ਬਣੇਗੀ ਫ਼ਿਲਮ

ਭਾਰਤ-ਚੀਨ ਸਰਹੱਦ ‘ਤੇ ਗਲਵਾਨ ਘਾਟੀ ‘ਚ ਸ਼ਹੀਦ ਹੋ ਗਿਆ ਸੀ ਗੁਰਤੇਜ ਮਾਨਸਾ/ਬਿਊਰੋ ਨਿਊਜ਼ ਭਾਰਤ-ਚੀਨ ਸਰਹੱਦ ‘ਤੇ ਲਦਾਖ਼ ਦੀ ਗਲਵਾਨ ਘਾਟੀ ‘ਚ ਪਿਛਲੇ ਸਾਲ ਚੀਨੀ ਫ਼ੌਜਾਂ ਨਾਲ ਹੋਏ ਮੁਕਾਬਲੇ ਵਿਚ ਮਾਨਸਾ ਜ਼ਿਲ੍ਹੇ ਦੇ ਬੀਰੇਵਾਲ ਡੋਗਰਾ ਦਾ ਜਵਾਨ ਗੁਰਤੇਜ ਸਿੰਘ ਸ਼ਹੀਦ ਹੋ ਗਿਆ ਸੀ। ਹੁਣ ਗੁਰਤੇਜ ਸਿੰਘ ਦੇ ਜੀਵਨ ‘ਤੇ ਆਧਾਰਿਤ ਇੱਕ …

Read More »

11 ਮਹੀਨਿਆਂ ਬਾਅਦ ਆਮ ਲੋਕਾਂ ਲਈ ਮੁੜ ਖੋਲ੍ਹਿਆ ਗਿਆ ਜੰਗ-ਏ-ਆਜ਼ਾਦੀ ਮੈਮੋਰੀਅਲ

ਜਲੰਧਰ : ਕਰੋਨਾ ਮਹਾਂਮਾਰੀ ਦੇ ਚੱਲਦਿਆਂ ਕਰੀਬ 11 ਮਹੀਨੇ ਬੰਦ ਰਹਿਣ ਮਗਰੋਂ ਵੱਕਾਰੀ ਜੰਗ-ਏ-ਆਜ਼ਾਦੀ ਮੈਮੋਰੀਅਲ ਨੂੰ ਆਮ ਲੋਕਾਂ ਲਈ ਮੁੜ ਖੋਲ੍ਹ ਦਿੱਤਾ ਗਿਆ। ਜ਼ਿਕਰਯਗੋ ਹੈ ਕਿ ਇਹ ਮੈਮੋਰੀਅਲ ਜਲੰਧਰ ਜ਼ਿਲ੍ਹੇ ਦੇ ਕਸਬਾ ਕਰਤਾਰਪੁਰ ਵਿਚ ਬਣਾਇਆ ਗਿਆ ਹੈ। ਮੈਮੋਰੀਅਲ ਦਾ ਉਦਘਾਟਨ ਵਧੀਕ ਮੁੱਖ ਸਕੱਤਰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਸੰਜੇ ਕੁਮਾਰ …

Read More »

ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਲਈ ਕੇਂਦਰ ਸਰਕਾਰ ਜ਼ਿੰਮੇਵਾਰ

ਨਵਰੀਤ ਦੇ ਦਾਦੇ ਨੂੰ ਸੁਪਰੀਮ ਕੋਰਟ ‘ਤੇ ਵੀ ਭਰੋਸਾ ਨਹੀਂ ਜਲੰਧਰ: ਕਿਸਾਨ ਅੰਦੋਲਨ ‘ਚ ਸ਼ਹਾਦਤ ਪਾਉਣ ਵਾਲੇ ਨਵਰੀਤ ਸਿੰਘ ਦੇ ਦਾਦੇ ਹਰਦੀਪ ਸਿੰਘ ਡਿਬਡਿਬਾ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਦਿੱਲੀ ਪੁਲਿਸ ਵੱਲੋਂ 26 ਜਨਵਰੀ ਨੂੰ ਕੀਤੀ ਗਈ ਹਿੰਸਾ ਨੂੰ ਕੇਂਦਰ ਬਿੰਦੂ ‘ਚ ਲਿਆਉਣ। ਉਹ ਜਲੰਧਰ ਵਿਚ …

Read More »

ਸਿੱਖ ਭਾਈਚਾਰੇ ਵਲੋਂ ਮਨੁੱਖਤਾ ਦੀ ਸੇਵਾ

ਜੋਸ਼ੀ ਮੱਠ ‘ਚ ਫਸੇ ਵਿਅਕਤੀਆਂ ਲਈ ਭੇਜਿਆ ਜਾ ਰਿਹਾ ਹੈ ਲੰਗਰ ਅੰਮ੍ਰਿਤਸਰ/ਬਿਊਰੋ ਨਿਊਜ਼ : ਇੱਕ ਪਾਸੇ ਕੇਂਦਰ ਸਰਕਾਰ ਵੱਲੋਂ ਸਿੱਖਾਂ ਨੂੰ ਅੱਤਵਾਦੀ ਅਤੇ ਵੱਖਵਾਦੀ ਕਹਿ ਕੇ ਭੰਡਿਆ ਜਾ ਰਿਹਾ ਹੈ ਪਰ ਦੂਜੇ ਪਾਸੇ ਇਸ ਭੰਡੀ ਪ੍ਰਚਾਰ ਦੇ ਬਾਵਜੂਦ ਸਿੱਖ ਭਾਈਚਾਰੇ ਵੱਲੋਂ ਉਤਰਾਂਚਲ ਵਿੱਚ ਜੋਸ਼ੀ ਮੱਠ ਨੇੜੇ ਬਰਫ ਖਿਸਕਣ ਨਾਲ ਆਏ …

Read More »

ਨਵਜੋਤ ਸਿੱਧੂ ਪਾਰਟੀ ਪ੍ਰਧਾਨ ਬਣਨ ‘ਤੇ ਅੜੇ

ਸਥਾਨਕ ਚੋਣਾਂ ‘ਚ ਨਵਜੋਤ ਸਿੱਧੂ ਨੇ ਨਹੀਂ ਕੀਤਾ ਸੀ ਕਿਤੇ ਵੀ ਪ੍ਰਚਾਰ, ਫਿਰ ਵੀ ਕਾਂਗਰਸ ਪਾਰਟੀ ਦੀ ਵੱਡੀ ਜਿੱਤ ਚੰਡੀਗੜ੍ਹ/ਬਿਊਰੋ ਨਿਊਜ਼ : ਧੂੰਆਂਧਾਰ ਪ੍ਰਚਾਰ ਲਈ ਮਸ਼ਹੂਰ ਨਵਜੋਤ ਸਿੰਘ ਸਿੱਧੂ ਦੇ ਇਸ ਵਾਰੀ ਸਥਾਨਕ ਚੋਣਾਂ ਵਿਚ ਇਕ ਥਾਂ ਵੀ ਪ੍ਰਚਾਰ ਵਿਚ ਨਾ ਜਾਣ ਦੇ ਬਾਵਜੂਦ ਕਾਂਗਰਸ ਨੇ 108 ਵਿਚੋਂ 101 ਨਗਰ …

Read More »