ਪੰਜਾਬ ‘ਚੋਂ ਨਸ਼ਿਆਂ ਦੇ ਖਾਤਮੇ ਲਈ ਘਰ-ਘਰ ਤੱਕ ਪਹੁੰਚਾਉਣਗੇ ਸੰਦੇਸ਼; ਸੂਬਾਈ ਪ੍ਰਧਾਨ ਅਮਨ ਅਰੋੜਾ ਨੇ ਜਾਰੀ ਕੀਤੀ ਸੂਚੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਾਲ ‘ਨਸ਼ਾ ਮੁਕਤੀ ਮੋਰਚਾ’ ਦਾ ਗਠਨ ਕੀਤਾ ਗਿਆ ਹੈ। ਇਸ ਮੋਰਚੇ ਵੱਲੋਂ ਪੰਜਾਬ ਦੇ ਲੋਕਾਂ …
Read More »ਪੰਜਾਬ ਸਰਕਾਰ ਲਿੰਕ ਸੜਕਾਂ ਦੀ ਹਾਲਤ ਸੁਧਾਰਨ ਲਈ ਖਰਚੇਗੀ 3500 ਕਰੋੜ ਰੁਪਏ
ਪਹਿਲੇ ਗੇੜ ਤਹਿਤ 19 ਹਜ਼ਾਰ ਕਿਲੋਮੀਟਰ ਸੜਕਾਂ ਦੀ ਕੀਤੀ ਜਾਵੇਗੀ ਮੁਰੰਮਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦਾ ਧਿਆਨ ਹੁਣ ਸੜਕ ਨੈਟਵਰਕ ਨੂੰ ਮਜ਼ਬੂਤ ਕਰਨ ਵੱਲ ਹੈ। ਸੂਬੇ ਅੰਦਰ 67 ਹਜ਼ਾਰ ਕਿਲੋਮੀਟਰ ਲਿੰਕ ਸੜਕਾਂ ਹਨ ਜੋ ਪੀਡਬਲਿਊਡੀ ਅਤੇ ਮੰਡੀ ਬੋਰਡ ਅਧੀਨ ਆਉਂਦੀਆਂ ਹਨ। ਇਨ੍ਹਾਂ ’ਚੋਂ 19 ਹਜ਼ਾਰ ਕਿਲੋਮੀਟਰ ਦੀਆਂ ਲਿੰਕ ਸੜਕਾਂ …
Read More »ਕਿਸਾਨਾਂ ਵੱਲੋਂ ਮੁੱਖ ਮੰਤਰੀ, ਮੰਤਰੀ ਅਤੇ ਵਿਧਾਇਕਾਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਦਾ ਐਲਾਨ
ਕਿਸਾਨ ਆਗੂ ਉਗਰਾਹਾਂ ਦੀ ਅਗਵਾਈ ’ਚ ਹੋਈ ਮੀਟਿੰਗ ਦੌਰਾਨ ਹੋਇਆ ਫੈਸਲਾ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਜ਼ਿਲ੍ਹੇ ਦੇ ਪਿੰਡ ਚੀਮਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ …
Read More »ਲੁਧਿਆਣਾ ’ਚ ਮੁਸਲਿਮ ਭਾਈਚਾਰੇ ਵੱਲੋਂ ਅੱਤਵਾਦੀ ਹਮਲੇ ਦੇ ਵਿਰੋਧ ਕੀਤਾ ਗਿਆ ਪ੍ਰਦਰਸ਼ਨ
ਅੱਤਵਾਦ ਦਾ ਪੁਤਲਾ ਫੂਕਿਆ,ਪਾਕਿਸਤਾਨ ਮੁਰਦਾਬਾਦ ਦੇ ਲਗਾਏ ਨਾਅਰੇ ਲੁਧਿਆਣਾ/ਬਿਊਰੋ ਨਿਊਜ਼ : ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਦੇ ਵਿਰੋਧ ’ਚ ਅੱਜ ਬੁੱਧਵਾਰ ਨੂੰ ਪੰਜਾਬ ਦੇ ਲੁਧਿਆਣਾ ’ਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਇਥੋਂ ਦੇ ਮੁਸਲਿਮ ਭਾਈਚਾਰੇ ਵੱਲੋਂ ਕੀਤਾ ਗਿਆ ਅਤੇ ਉਨ੍ਹਾਂ ਅੱਤਵਾਦੀਆਂ ਦੀ ਘਿਨੌਣੀ ਹਰਕਤ ਦੀ ਨਿੰਦਾ ਕੀਤੀ। ਇਸ ਮੌਕੇ …
Read More »ਪਹਿਲਗਾਮ ਹਮਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਉਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਕਿਹਾ : ਜੰਮੂ ਕਸ਼ਮੀਰ ਵਿੱਚ ਫਸੇ ਪੰਜਾਬੀਆਂ ਨੂੰ ਸਹੀ ਸਲਾਮਤ ਲਿਆਵਾਂਗੇ ਵਾਪਸ ਚੰਡੀਗੜ੍ਹ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਦੇ ਪਹਿਲਗਾਮ ਲੰਘੇ ਕੱਲ੍ਹ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਸੁਰੱਖਿਆ ਪ੍ਰਬੰਧਾਂ ਨੂੰ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਅੱਤਵਾਦੀ ਹਮਲੇ ਨੂੰ ਦੱਸਿਆ ਕਾਇਰਾਨਾ ਹਰਕਤ
ਪ੍ਰਤਾਪ ਬਾਜਵਾ, ਸੁਖਬੀਰ ਬਾਦਲ ਅਤੇ ਸੁਨੀਲ ਜਾਖੜ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੂਰੇ ਦੇਸ਼ ’ਚ ਜਿੱਥੇ ਸੋਗ ਦੀ ਲਹਿਰ ਹੈ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੂਹ ਰਾਜਨੀਤਿਕ ਪਾਰਟੀਆਂ ਵੱਲੋਂ ਇਸ ਹਮਲੇ …
Read More »ਜਥੇਦਾਰ ਗੜਗੱਜ ਨੇ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਦੀ ਕੀਤੀ ਨਿੰਦਾ
ਕਿਹਾ : ਅਜਿਹਾ ਅਣਮਨੁੱਖੀ ਕਾਰਾ ਕਿਤੇ ਨਾ ਵਾਪਰੇ ਅਤੇ ਦੇਸ਼ ’ਚ ਸ਼ਾਂਤੀ ਬਣੀ ਰਹੇ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ’ਚ ਹੋਏ ਹਮਲੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਹਮਲੇ ’ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੰਤ ਬਲਬੀਰ ਸਿੰਘ ਸੀਚੇਵਾਲ
ਕਿਹਾ : ਸਾਨੂੰ ਸਾਰਿਆਂ ਨੂੰ ਵਾਤਾਵਰਣ ਬਚਾਉਣ ਲਈ ਆਉਣਾ ਚਾਹੀਦੈ ਅੱਗੇ ਅੰਮਿ੍ਰਤਸਰ/ਬਿਊਰੋ ਨਿਊਜ਼ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਨ੍ਹਾਂ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ਹੈ। ਉਨ੍ਹਾਂ ਅੱਜ ਵਿਸ਼ਵ ਧਰਤੀ …
Read More »ਹਾਈਕੋਰਟ ਨੇ ਪ੍ਰਤਾਪ ਸਿੰਘ ਬਾਜਵਾ ਦੀ ਗਿ੍ਰਫ਼ਤਾਰੀ ’ਤੇ ਲੱਗੀ ਰੋਕ ਵਧਾਈ
ਗਿ੍ਰਫਤਾਰੀ ਤੋਂ ਪਹਿਲਾਂ ਕੋਰਟ ਨੂੰ ਸੂਚਿਤ ਕਰਨ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਗਿ੍ਰਫਤਾਰੀ ’ਤੇ ਲੱਗੀ ਰੋਕ ਜਾਰੀ ਰੱਖਣ ਦਾ ਹੁਕਮ ਦਿੱਤਾ ਹੈ। ਸੁਣਵਾਈ ਦੌਰਾਨ ਸਰਕਾਰ ਵੱਲੋਂ ਦਾਖਲ ਕੀਤੀ ਗਈ ਸਟੇਟਸ …
Read More »ਪੰਜਾਬ ਸਰਕਾਰ ਨੇ 56 ਤਹਿਸੀਲਦਾਰਾਂ ਅਤੇ 166 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ
ਮੰਤਰੀ ਮੁੰਡੀਆਂ ਬੋਲੇ : ਲੋਕਾਂ ਦੀ ਪ੍ਰੇਸ਼ਾਨੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ : ਪੰਜਾਬ ਸਰਕਾਰ ਨੇ 56 ਤਹਿਸੀਲਦਾਰਾਂ ਅਤੇ 166 ਨਾਇਬ ਤਹਿਸੀਲਦਾਰਾਂ ਦਾ ਤਬਾਦਲਾ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਭਿ੍ਰਸ਼ਟਾਚਾਰ ਦੇ ਖਿਲਾਫ਼ ਜ਼ੀਰੋ …
Read More »