ਖੇਤੀ ਕਾਨੂੰਨਾਂ ਖਿਲਾਫ ਪੰਜਾਬ ‘ਚ ਵੀ ਧਰਨੇ ਲਗਾਤਾਰ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਦਾ ਵਿਰੋਧ ਪੰਜਾਬ ‘ਚ ਲਗਾਤਾਰ ਜਾਰੀ ਹੈ ਅਤੇ ਦਿੱਲੀ ਦੀਆਂ ਸਰਹੱਦਾਂ ‘ਤੇ ਵੀ ਕਿਸਾਨੀ ਸੰਘਰਸ਼ ਨੂੰ ਪੰਜ ਮਹੀਨੇ ਹੋ ਚੁੱਕੇ ਹਨ। ਹੁਣ ਕਿਸਾਨੀ ਸੰਘਰਸ਼ ਮੁੜ ਤੋਂ ਜ਼ੋਰ …
Read More »ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਸੁਣਵਾਈ 18 ਮਈ ਤੱਕ ਮੁਲਤਵੀ
ਫਰੀਦਕੋਟ/ਬਿਊਰੋ ਨਿਊਜ਼ ਫਰੀਦਕੋਟ ਦੇ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਅੱਜ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਸੁਣਵਾਈ 18 ਮਈ ਤੱਕ ਮੁਲਤਵੀ ਕਰ ਦਿੱਤੀ। ਅੱਜ ਅਦਾਲਤ ਵਿੱਚ ਪੇਸ਼ੀ ਦੌਰਾਨ ਸਿਰਫ ਇਕ ਮੁਲਜ਼ਮ ਹਾਜ਼ਰ ਹੋਇਆ। ਹਾਲਾਂਕਿ ਵਿਸ਼ੇਸ਼ ਜਾਂਚ ਟੀਮ ਦੇ ਸੀਨੀਅਰ ਮੈਂਬਰ ਅੱਜ ਸੁਣਵਾਈ ਦੌਰਾਨ ਅਦਾਲਤ ਵਿਚ ਹਾਜ਼ਰ ਸਨ। ਪੰਜਾਬ ਸਰਕਾਰ …
Read More »ਪੰਜਾਬ ‘ਚ ਨਿੱਜੀ ਕੰਪਨੀਆਂ ਨੂੰ ‘ਵਰਕ ਫਰਾਮ ਹੋਮ’ ਦੇ ਨਿਰਦੇਸ਼
ਕਰੋਨਾ ਦੇ ਡਰੋਂ ਸ਼ਾਮ 5 ਵਜੇ ਦੁਕਾਨਾਂ ਕਰਨੀਆਂ ਹੋਣਗੀਆਂ ਬੰਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਕਰੋਨਾ ਇਨਫੈਕਸ਼ਨ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਸੂਬੇ ‘ਚ ਨਵੀਂ ਪਾਬੰਦੀਆਂ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਨਿੱਜੀ ਦਫ਼ਤਰਾਂ ਤੇ ਸਰਵਿਸ ਇੰਡਸਟਰੀ ਨੂੰ ‘ਵਰਕ ਫਰਾਮ ਹੋਮ’ ਕਰਨ ਨੂੰ ਕਿਹਾ ਹੈ। ਸੂਬੇ ‘ਚ ਦੁਕਾਨਾਂ ਬੰਦ …
Read More »‘ਆਪ’ ਵਿਧਾਇਕ ਕੁਲਤਾਰ ਸੰਧਵਾਂ ਦੀ ਜਥੇਦਾਰ ਨੂੰ ਖੁੱਲ੍ਹੀ ਚਿੱਠੀ
ਕੈਪਟਨ ਅਮਰਿੰਦਰ ਨੂੰ ਪੰਥ ਵਿਚੋਂ ਛੇਕਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਗਿਆਨੀ ਹਰਪ੍ਰੀਤ ਸਿੰਘ ਨੂੰ ਖੁੱਲ੍ਹੀ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਸ੍ਰੀ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਦੋਹਰੀ ਬੇਅਦਬੀ …
Read More »ਚੰਡੀਗੜ੍ਹ ‘ਚ ਫੌਜ ਬਣਾਏਗੀ 100 ਬੈੱਡਾਂ ਦਾ ਹਸਪਤਾਲ
ਪੰਜਾਬ ਯੂਨੀਵਰਸਿਟੀ ਦੇ ਇੰਟਰਨੈਸ਼ਨਲ ਹੋਸਟਲ ਦੀ ਸਾਈਟ ਵੈਸਟਰਨ ਕਮਾਂਡ ਨੂੰ ਸੌਂਪੀ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ‘ਚ ਤੇਜ਼ੀ ਨਾਲ ਵਧ ਰਹੇ ਕਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲਿਆਂ ਨਾਲ ਨਜਿੱਠਣ ਲਈ ਚੰਡੀਗੜ੍ਹ ਪ੍ਰਸ਼ਾਸਨ ਦੀ ਮਦਦ ਹੁਣ ਫੌਜ ਕਰੇਗੀ। ਕਰੋਨਾ ਮਰੀਜ਼ਾਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਹਸਪਤਾਲਾਂ ‘ਚ ਬੈੱਡਾਂ ਦੀ ਜ਼ਰੂਰਤ ਨੂੰ ਦੇਖਦੇ ਹੋਏ ਚੰਡੀਗੜ੍ਹ …
Read More »ਦਿੱਲੀ ਮੋਰਚੇ ‘ਚ ਪਹੁੰਚਣ ਲੱਗੇ ਕਿਸਾਨਾਂ ਦੇ ਜਥੇ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ‘ਚ 24ਵਾਂ ਜਥਾ ਸੰਗਰੂਰ ‘ਚੋਂ ਰਵਾਨਾ ਸੰਗਰੂਰ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਕਿਸਾਨ ਵੱਡੀ ਗਿਣਤੀ ਵਿਚ ਪਹੁੰਚ ਰਹੇ ਹਨ। ਇਸੇ ਦੌਰਾਨ …
Read More »ਅਕਾਲੀ ਦਲ ਨੇ ਕੈਬਨਿਟ ਮੰਤਰੀ ਆਸ਼ੂ ਦੀ ਕੋਠੀ ਦਾ ਕੀਤਾ ਘਿਰਾਓ
ਕਿਹਾ-ਕਾਂਗਰਸ ਸਰਕਾਰ ਸੂਬੇ ‘ਚ ਹਰ ਫਰੰਟ ‘ਤੇ ਫੇਲ੍ਹ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਲੈ ਕੇ ਅੱਜ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਲੁਧਿਆਣਾ ਸਥਿਤ ਘਰ ਦਾ ਘਿਰਾਓ ਕੀਤਾ। ਇਸ ਮੌਕੇ ਸੀਨੀਅਰ ਅਕਾਲੀ ਆਗੂ ਸ਼ਰਨਜੀਤ ਸਿੰਘ ਢਿੱਲੋਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਕਿਸਾਨਾਂ …
Read More »ਨਵਜੋਤ ਸਿੰਘ ਸਿੱਧੂ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਫਿਰ ਚੁੱਕੇ ਸਵਾਲ
ਭਗਵੰਤ ਮਾਨ ਨੇ ਵੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਬਾਦਲ ਤੇ ਕੈਪਟਨ ਨੂੰ ਘੇਰਿਆ ਚੰਡੀਗੜ੍ਹ/ਬਿਊਰੋ ਨਿਊਜ਼ ਇਕ ਵਾਰ ਫਿਰ ਨਵਜੋਤ ਸਿੰਘ ਸਿੱਧੂ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਸਵਾਲ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਾਡੇ ਸਾਹਮਣੇ ਦੋ ਬਦਲ ਹਨ, ਜਾਂ ਤਾਂ ਅਸੀਂ ਹਾਈਕੋਰਟ ਦਾ ਹੁਕਮ …
Read More »ਬੇਅਦਬੀ ਮਾਮਲੇ ‘ਚ ਨਵੇਂ ਸੰਘਰਸ਼ ਦੀ ਹੋਵੇਗੀ ਸ਼ੁਰੂਆਤ
ਪੰਥਕ ਤੇ ਸਿਆਸੀ ਆਗੂ ਭਲਕੇ 27 ਅਪ੍ਰੈਲ ਨੂੰ ਕਰਨਗੇ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਬੇਅਦਬੀ ਮਾਮਲੇ ਨੂੰ ਲੈ ਕੇ ਨਵੇਂ ਸੰਘਰਸ਼ ਦਾ ਪਿੜ ਬੱਝਣ ਲੱਗਾ ਹੈ ਜਿਸ ਵਾਸਤੇ ਸਿਆਸੀ ਤੇ ਪੰਥਕ ਧਿਰਾਂ ਇਕਜੁੱਟ ਹੋਣ ਲੱਗੀਆਂ ਹਨ। ਪੰਜਾਬ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਘੇਰਾਬੰਦੀ ਲਈ ਦਰਜਨਾਂ ਸਿਆਸੀ ਤੇ ਪੰਥਕ ਆਗੂਆਂ …
Read More »ਢੀਂਡਸਾ ਤੇ ਬ੍ਰਹਮਪੁਰਾ ਬਣਾਉਣਗੇ ਨਵੀਂ ਪਾਰਟੀ
ਢੀਂਡਸਾ ਨੇ ਕਿਹਾ – ਜਥੇਬੰਦੀ ਦਾ ਐਲਾਨ ਹੋਣ ਤੱਕ ਕੋਈ ਵੀ ਅਹੁਦੇਦਾਰ ਨਵੀਂ ਨਿਯੁਕਤੀ ਨਾ ਕਰੇ ਅੰਮ੍ਰਿਤਸਰ/ਬਿਊਰੋ ਨਿਊਜ਼ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਾ ਆਪਸ ਵਿਚ ਰਲੇਵਾਂ ਹੋ ਚੁੱਕਾ ਹੈ ਅਤੇ ਦੋਵੇਂ ਪਾਰਟੀਆਂ ਭੰਗ ਵੀ ਹੋ ਚੁੱਕੀਆਂ ਹਨ। ਇਸ …
Read More »