Breaking News
Home / ਪੰਜਾਬ (page 810)

ਪੰਜਾਬ

ਪੰਜਾਬ

ਪੰਜਾਬ ਦੀਆਂ ਅਨਾਜ ਮੰਡੀਆਂ ‘ਚ ਬਾਰਦਾਨੇ ਦੀ ਘਾਟ

ਕੈਪਟਨ ਸਰਕਾਰ ਦੇ ਦਾਅਵੇ ਦਿਸਣ ਲੱਗੇ ਖੋਖਲੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਕਈ ਅਨਾਜ ਮੰਡੀਆਂ ਵਿਚ ਬਾਰਦਾਨੇ ਦੀ ਘਾਟ ਹੋਣ ਕਰਕੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਨੂੰ ਦੇਖਦਿਆਂ ਕੈਪਟਨ ਅਮਰਿੰਦਰ ਸਰਕਾਰ ਵਲੋਂ ਕੀਤੇ ਜਾ ਰਹੇ ਦਾਅਵੇ ਵੀ ਖੋਖਲੇ ਨਜ਼ਰ ਆ ਰਹੇ ਹਨ। ਇਸੇ ਦੌਰਾਨ ਭਾਰਤੀ ਕਿਸਾਨ …

Read More »

ਬਾਰਦਾਨੇ ਦੀ ਘਾਟ ਜਾਣ-ਬੁੱਝ ਕੇ ਪੈਦਾ ਕੀਤੀ ਗਈ

ਦਲਜੀਤ ਚੀਮਾ ਨੇ ਇਸ ਨੂੰ ਦੱਸਿਆ ਗਿਣੀ ਮਿੱਥੀ ਸਾਜਿਸ਼ ਦਾ ਨਤੀਜਾ ਰੋਪੜ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਣਕ ਦੀ ਖਰੀਦ ਵਾਸਤੇ ਬਾਰਦਾਨੇ ਦੀ ਘਾਟ ਇਕ ਗਿਣੀ ਮਿਥੀ ਸਾਜਿਸ਼ ਦਾ ਨਤੀਜਾ ਹੈ। ਉਨ੍ਹਾਂ ਆਰੋਪ ਲਗਾਇਆ ਕਿ ਸਥਾਨਕ ਪੱਧਰ ‘ਤੇ ਪਲਾਸਟਿਕ ਬੈਗ ਖਰੀਦ …

Read More »

‘ਸਰਬੱਤ ਦਾ ਭਲਾ ਟਰੱਸਟ’ ਵਲੋਂ ਕਿਸਾਨਾਂ ਲਈ ਇਕ ਹੋਰ ਉਪਰਾਲਾ

ਦਿੱਲੀ ਕਿਸਾਨ ਮੋਰਚੇ ‘ਤੇ ਟਰੱਸਟ ਦੇ ਰਿਹਾ ਹੈ ਮੈਡੀਕਲ ਸੇਵਾਵਾਂ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਸਿੱਧ ਸਮਾਜਸੇਵੀ ਸ਼ਖ਼ਸੀਅਤ ਤੇ ਸਰਬੱਤ ਦਾ ਭਲਾ ਟਰੱਸਟ ਦੇ ਸੰਸਥਾਪਕ ਐਸ.ਪੀ. ਸਿੰਘ ਉਬਰਾਏ ਦੀ ਅਗਵਾਈ ਹੇਠ ਕਿਸਾਨ ਸੰਘਰਸ਼ ਦੌਰਾਨ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਦਿੱਲੀ ਦੇ ਟਿੱਕਰੀ, ਸ਼ੰਭੂ, ਗਾਜੀਪੁਰ ਅਤੇ ਕੁੰਡਲੀ ਬਾਰਡਰਾਂ ‘ਤੇ …

Read More »

ਨਸ਼ਿਆਂ ਦੀ ਬਰਾਮਦਗੀ ਦੀ ਜਾਣਕਾਰੀ ਦੇਣ ਵਾਲਿਆਂ ਨੂੰ ਮਿਲੇਗਾ ਇਨਾਮ

ਕੈਪਟਨ ਅਮਰਿੰਦਰ ਨੇ ਇਨਾਮ ਨੀਤੀ ਨੂੰ ਦਿੱਤੀ ਪ੍ਰਵਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਐਨ.ਡੀ.ਪੀ.ਐਸ. ਐਕਟ ਤਹਿਤ ਨਸ਼ਿਆਂ ਦੀ ਬਰਾਮਦਗੀ ਸਬੰਧੀ ਜਾਣਕਾਰੀ ਦੇਣ ਵਾਲਿਆਂ ਨੂੰ ਹੁਣ ਇਨਾਮ ਦਿੱਤਾ ਜਾਵੇਗਾ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨਾਮ ਨੀਤੀ ਨੂੰ ਪ੍ਰਵਾਨਗੀ ਦਿੱਤੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਹ ਨੀਤੀ …

Read More »

ਬੀ.ਐਸ.ਐਨ. ਐਲ. ਦੀ ਅਨੋਖੀ ਪਹਿਲ

ਵੈਕਸੀਨ ਲਵਾਓ, ਦੋ ਮਹੀਨੇ ਮੁਫ਼ਤ ਇੰਟਰਨੈੱਟ ਤੇ ਕਾਲਿੰਗ ਸਣੇ ਸਿਮ ਪਾਓ ਬਠਿੰਡਾ/ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਦੇ ਬਚਾਅ ਲਈ ਵੈਕਸੀਨ ਲਵਾਉਣ ਲਈ ਸੂਬਾ ਸਰਕਾਰਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ। ਲੋਕਾਂ ਨੂੰ ਵੈਕਸੀਨ ਲਈ ਸਮਾਜ ਸੇਵੀ ਸੰਸਥਾਵਾਂ ਤੇ ਕਲੱਬਾਂ ਵੱਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ। ਹੁਣ ਬੀ.ਐਸ.ਐਨ.ਐਲ. ਵੱਲੋਂ …

Read More »

ਦੂਲੋਂ ਨੇ ਹਾਈਕਮਾਨ ਕੋਲੋਂ ਪੰਜਾਬ ‘ਚ ਦਲਿਤ ਮੁੱਖ ਮੰਤਰੀ ਬਣਾਉਣ ਦੀ ਕੀਤੀ ਮੰਗ

ਕਿਹਾ – ਕਾਂਗਰਸ ਸਰਕਾਰ ਨੇ ਵੀ ਦਲਿਤਾਂ ਦਾ ਕੁਝ ਨਹੀਂ ਸੰਵਾਰਿਆ ਚੰਡੀਗੜ੍ਹ/ਬਿਊਰੋ ਨਿਊਜ਼ ਰਾਜ ਸਭਾ ਮੈਂਬਰ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸਮਸ਼ੇਰ ਸਿੰਘ ਦੂਲੋ ਨੇ ਕਾਂਗਰਸ ਹਾਈਕਮਾਂਡ ਕੋਲੋਂ ਪੰਜਾਬ ਵਿਚ ਦਲਿਤ ਮੁੱਖ ਮੰਤਰੀ ਬਣਾਉਣ ਦੀ ਮੰਗ ਕੀਤੀ ਹੈ। ਦੂਲੋਂ ਨੇ ਇਹ ਟਿੱਪਣੀ ਭਾਜਪਾ ਵਲੋਂ ਮੁੱਖ ਮੰਤਰੀ ਬਣਾਉਣ ਤੇ ਅਕਾਲੀ …

Read More »

ਰਾਣਾ ਸੋਢੀ ਨੇ ਕਿਹਾ – ਰਾਹੁਲ ਗਾਂਧੀ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਸਭ ਤੋਂ ਯੋਗ ਉਮੀਦਵਾਰ

ਕਿਹਾ – 2022 ‘ਚ ਕਾਂਗਰਸ ਪੰਜਾਬ ਵਿੱਚ ਬਣਾਏਗੀ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਵਿਚ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਰਾਹੁਲ ਗਾਂਧੀ ਸਭ ਤੋਂ ਯੋਗ ਉਮੀਦਵਾਰ ਹਨ। ਰਾਣਾ ਸੋਢੀ ਨੇ ਕਿਹਾ ਕਿ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ …

Read More »

ਆਮ ਆਦਮੀ ਪਾਰਟੀ ਵੱਲੋਂ ਭਾਰਤ ਭੂਸ਼ਣ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦਾ ਘਿਰਾਓ

ਕਿਸਾਨਾਂ ਦੇ ਹੱਕ ‘ਚ ਚੁੱਕੀ ਆਵਾਜ਼ ਚੰਡੀਗੜ੍ਹ/ਬਿਊਰੋ ਲਿਊਜ਼ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਦੇ ਹੱਕ ਵਿਚ ਆਵਾਜ਼ ਉਠਾਈ ਹੈ। ਸੰਧਵਾਂ ਦੀ ਅਗਵਾਈ ਵਿਚ ‘ਆਪ’ ਵਰਕਰਾਂ ਨੇ ਮੰਡੀਆਂ ‘ਚ ਰੁਲ ਰਹੇ ਕਿਸਾਨਾਂ ਦੇ ਹੱਕ ਵਿਚ ਸਿਵਲ ਸਪਲਾਈ ਤੇ ਖੁਰਾਕ ਮੰਤਰੀ …

Read More »

ਦਿੱਲੀ ਮੋਰਚੇ ‘ਚੋਂ ਵਾਪਸ ਪਰਤੇ ਮਾਨਸਾ ਦੇ ਕਿਸਾਨ ਦੀ ਗਈ ਜਾਨ

ਕ੍ਰਾਂਤੀਕਾਰੀ ਕਿਸਾਨ ਜਥੇਬੰਦੀ ਨੇ ਸਰਕਾਰ ਕੋਲੋਂ ਪੀੜਤ ਪਰਿਵਾਰ ਲਈ ਮੰਗੀ ਸਹਾਇਤਾ ਮਾਨਸਾ/ਬਿਊਰੋ ਨਿਊਜ਼ ਮਾਨਸਾ ਜ਼ਿਲ੍ਹੇ ਦੇ ਪਿੰਡ ਅਲੀਸ਼ੇਰ ਕਲਾਂ ਦੇ ਕ੍ਰਾਂਤੀਕਾਰੀ ਕਿਸਾਨ ਜਥੇਬੰਦੀ ਦੇ ਆਗੂ ਗੁਰਜੰਟ ਸਿੰਘ ਦੀ ਵੀ ਜਾਨ ਚਲੇ ਗਈ ਹੈ। ਜਾਣਕਾਰੀ ਮੁਤਾਬਕ ਗੁਰਜੰਟ ਸਿੰਘ ਨਵੰਬਰ ਮਹੀਨੇ ਤੋਂ ਲਗਾਤਾਰ ਟਿਕਰੀ ਬਾਰਡਰ ‘ਤੇ ਕਿਸਾਨੀ ਮੋਰਚੇ ‘ਤੇ ਡਟੇ ਹੋਏ ਸਨ। …

Read More »

ਐਸਜੀਪੀਸੀ ਮੈਂਬਰ ਦਲਬਾਰ ਸਿੰਘ ਛੀਨੀਵਾਲ ਦਾ ਦਿਹਾਂਤ

ਸ਼੍ਰੋਮਣੀ ਅਕਾਲੀ ਦਲ ਵਲੋਂ ਦੁੱਖ ਦਾ ਪ੍ਰਗਟਾਵਾ ਬਰਨਾਲਾ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦਲਬਾਰ ਸਿੰਘ ਛੀਨੀਵਾਲ ਦਾ ਦਿਹਾਂਤ ਹੋ ਗਿਆ ਹੈ। ਬਰਨਾਲਾ ਜ਼ਿਲ੍ਹੇ ਦੇ ਪਿੰਡ ਛੀਨੀਵਾਲ ਨਾਲ ਸਬੰਧਤ ਦਲਬਾਰ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਨ। ਦਲਬਾਰ ਸਿੰਘ ਦਾ ਸਸਕਾਰ ਵੀ ਉਹਨਾਂ ਦੇ ਜੱਦੀ ਪਿੰਡ ਛੀਨੀਵਾਲ ਵਿਖੇ …

Read More »