ਵਿਦਿਆਰਥੀਆਂ ਦੇ ਮਾਪਿਆਂ ਵਲੋਂ ਹਵਾਈ ਅੱਡਾ ਪ੍ਰਬੰਧਕਾਂ ਖਿਲਾਫ ਪ੍ਰਦਰਸ਼ਨ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਸਪਾਈਸ ਜੈੱਟ ਰਾਹੀਂ ਦੁਬਈ ਅਤੇ ਦੁਬਈ ਤੋਂ ਅੱਗੇ ਟੋਰਾਂਟੋ ਜਾਣ ਵਾਲੇ ਕਰੀਬ 50 ਯਾਤਰੀ ਉਸ ਵੇਲੇ ਖੱਜਲ ਖੁਆਰ ਹੋਏ ਜਦ ਉਡਾਣ ਵਲੋਂ ਉਨ੍ਹਾਂ ਨੂੰ ਲੈ ਕੇ ਜਾਣ ਤੋਂ …
Read More »ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਫਿਰ ਗਰਮਾਇਆ
ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਕੈਪਟਨ ਅਮਰਿੰਦਰ ਦੇ ਚੰਡੀਗੜ੍ਹ ਨਿਵਾਸ ਬਾਹਰ ਧਰਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਦਾ ਮਾਮਲਾ ਫਿਰ ਗਰਮਾ ਗਿਆ ਹੈ। ਇਸਦੇ ਚੱਲਦਿਆਂ ਪੰਜਾਬ ਵਿੱਚ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦੀ ਮੰਗ ਕਰਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ …
Read More »ਬੇਅਦਬੀ ਮਾਮਲਿਆਂ ‘ਚ ਫੂਲਕਾ ਨੇ ਪਹਿਲਾਂ ਕਾਂਗਰਸ ਅਤੇ ਫਿਰ ਸਿੱਧੂ ਨੂੰ ਲਿਖੀ ਚਿੱਠੀ
ਕਿਹਾ – ਹੁਣ ਗਰਜਣ ਦਾ ਨਹੀਂ ਵਰ੍ਹਨ ਦਾ ਵੇਲਾ ਅੰਮ੍ਰਿਤਸਰ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੇ ਉੱਘੇ ਵਕੀਲ ਐੱਚਐੱਸ ਫੂਲਕਾ ਨੇ ਬੇਅਦਬੀ ਕਾਂਡ ਮਾਮਲੇ ਵਿੱਚ ਕਾਂਗਰਸ ਪਾਰਟੀ ਨੂੰ ਖੁੱਲ੍ਹਾ ਪੱਤਰ ਲਿਖਣ ਤੋਂ ਬਾਅਦ ਇਕ ਪੱਤਰ ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਨਾਂ ਵੀ ਲਿਖਿਆ ਹੈ। ਜਿਸ ‘ਚ ਉਨ੍ਹਾਂ ਆਖਿਆ ਕਿ ‘ਹੁਣ ਗਰਜਣ ਦਾ …
Read More »ਸੁਖਦੇਵ ਢੀਂਡਸਾ ਤੇ ਰਣਜੀਤ ਬ੍ਰਹਮਪੁਰਾ ਹੋਏ ਇਕੱਠੇ
ਨਵੀਂ ਪਾਰਟੀ ਬਣਾਉਣ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਚੰਡੀਗੜ੍ਹ ਵਿਚ ਸੁਖਦੇਵ ਸਿੰਘ ਢੀਂਡਸਾ ਤੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਪ੍ਰੈਸ ਕਾਨਫਰੰਸ ਕਰਦਿਆਂ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ। ਜਿਸਦੇ ਸੁਖਦੇਵ ਸਿੰਘ ਢੀਡਸਾ ਪ੍ਰਧਾਨ ਹੋਣਗੇ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਸਰਪ੍ਰਸਤ ਹੋਣਗੇ। ਸੁਖਦੇਵ ਢੀਡਸਾ ਸ਼ੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਹਨ ਅਤੇ …
Read More »ਅੰਮ੍ਰਿਤਸਰ ‘ਚ ਕਿਸਾਨ ਮਹਾਪੰਚਾਇਤ ਦੌਰਾਨ ਹਜ਼ਾਰਾਂ ਕਿਸਾਨਾਂ ਨੇ ਵਜਾਇਆ ਮੋਦੀ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ
ਕਿਹਾ – ਕੇਂਦਰ ਸਰਕਾਰ ਖੋਹਣਾ ਚਾਹੁੰਦੀ ਹੈ ਕਿਸਾਨਾਂ ਦੀਆਂ ਜ਼ਮੀਨਾਂ ਅੰਮ੍ਰਿਤਸਰ/ਬਿਊਰੋ ਨਿਊਜ਼ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅੰਮ੍ਰਿਤਸਰ ਦੇ ਕਸਬਾ ਕੁੱਕੜਵਾਲਾ ਵਿਚ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਕਿਸਾਨ ਮਹਾਂਪੰਚਾਇਤ ਕਰਵਾਈ ਗਈ। ਕਿਸਾਨ ਮਹਾਂ ਪੰਚਾਇਤ ਦੌਰਾਨ ਹਜ਼ਾਰਾਂ ਦੀ ਗਿਣਤੀ ਵਿਚ ਪੁੱਜੇ ਕਿਸਾਨਾਂ ਨੇ ਕੇਂਦਰ …
Read More »ਦਿੱਲੀ ਮੋਰਚੇ ‘ਚੋਂ ਪਰਤੇ ਕਿਸਾਨ ਦੀ ਮੌਤ
ਬਰਨਾਲਾ ਨੇੜਲੇ ਪਿੰਡ ਸੰਘੇੜਾ ਦਾ ਸੀ ਮ੍ਰਿਤਕ ਕਿਸਾਨ ਉਜਾਗਰ ਸਿੰਘ ਬਰਨਾਲਾ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਅਤੇ ਦਿੱਲੀ ਦੀਆਂ ਸਰਹੱਦਾਂ ‘ਤੇ ਵੀ …
Read More »ਪੰਜਾਬ ਵਿਚ ਰਾਤ ਦੇ ਕਰਫ਼ਿਊ ਦਾ ਸਮਾਂ ਵਧਾਇਆ
ਕੈਪਟਨ ਅਮਰਿੰਦਰ ਨੇ ਕੇਂਦਰ ਨੂੰ ਵੈਕਸੀਨ ਦੀ ਤੁਰੰਤ ਸਪਲਾਈ ਭੇਜਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਨੇ ਕੋਵਿਡ 19 ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਇਹ ਐਲਾਨ ਕੀਤਾ ਹੈ ਕਿ ਰਾਤ ਦੇ ਕਰਫ਼ਿਊ ਦਾ ਸਮਾਂ ਸ਼ਾਮ 8 ਵਜੇ ਤੋਂ ਸਵੇਰੇ 5 ਵਜੇ ਤੱਕ ਵਧਾਇਆ ਜਾਵੇਗਾ। ਸਾਰੇ ਬਾਰ, …
Read More »ਬੇਅਦਬੀ ਅਤੇ ਨਸ਼ਿਆਂ ਦੇ ਮਾਮਲੇ ‘ਚ ਸਿੱਧੂ ਨੇ ਘੇਰੀ ਆਪਣੀ ਹੀ ਸਰਕਾਰ
ਕਿਹਾ : ਜਦੋਂ ਰਿਪੋਰਟਾਂ ‘ਚ ਆਰੋਪੀਆਂ ਦੇ ਨਾਂ ਸ਼ਾਮਲ ਹਨ ਤਾਂ ਉਨ੍ਹਾਂ ਦੇ ਨਾਵਾਂ ਕਿਉਂ ਨਹੀਂ ਹੋਏ ਕੇਸ ਦਰਜ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਅੱਜ ਬੇਅਦਬੀ ਅਤੇ ਨਸ਼ਿਆਂ ਦੇ ਮਾਮਲੇ ‘ਚ ਆਪਣੀ ਹੀ ਸਰਕਾਰ ਨੂੰ ਘੇਰਦੇ ਹੋਏ ਨਜ਼ਰ ਆਏ। ਉਨ੍ਹਾਂ ਪੰਜਾਬ ਸਰਕਾਰ ‘ਤੇ ਸਿਧੇ ਸਵਾਲ ਚੁੱਕਦਿਆਂ …
Read More »ਕੁੰਵਰ ਵਿਜੈ ਪ੍ਰਤਾਪ ਸਿੰਘ ਆਪਣੇ ਫੈਸਲੇ ‘ਤੇ ਦ੍ਰਿੜ੍ਹ
ਕਿਹਾ : ਕੈਪਟਨ ਅਮਰਿੰਦਰ ਸਿੰਘ ਅਸਤੀਫ਼ਾ ਮਨਜ਼ੂਰ ਕਰਨ ਲਈ ਮੰਨੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੇ ਐਸ ਆਈ ਟੀ ਦੇ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਲੰਘੇ ਦਿਨੀਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਸਬੰਧ ‘ਚ ਅੱਜ ਉਨ੍ਹਾਂ …
Read More »ਸ੍ਰੀ ਮੁਕਤਸਰ ਸਾਹਿਬ ‘ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ
ਸਿੱਖ ਸੰਗਤ ਵੱਲੋਂ ਘਟਨਾ ਵਾਲੀ ਥਾਂ ‘ਤੇ ਰੋਸ ਪ੍ਰਦਰਸ਼ਨ ਜਾਰੀ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਵਿਚ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਅੱਜ ਸ੍ਰੀ ਮੁਕਤਸਰ ਸਾਹਿਬ ਦੇ ਅਬੋਹਰ ਰੋਡ ‘ਤੇ ਇਕ ਖਾਲੀ ਪਏ ਪਲਾਟ ਵਿਚੋਂ ਸ੍ਰੀ ਗੁਟਕਾ ਸਾਹਿਬ ਦੇ ਅੱਧ ਜਲੇ ਅੰਗ ਪ੍ਰਾਪਤ ਹੋਏ ਹਨ। ਸਿੱਖ ਸੰਗਤਾਂ …
Read More »