Breaking News
Home / ਪੰਜਾਬ (page 814)

ਪੰਜਾਬ

ਪੰਜਾਬ

ਪੰਜਾਬ ਕਾਂਗਰਸ ‘ਚ ਸਿੱਧੂ ਤੋਂ ਬਾਅਦ ਬਿੱਟੂ ਵੀ ਹੋਏ ਹਮਲਾਵਰ

ਬੋਲੇ-ਕੈਪਟਨ ਸਾਹਿਬ ਕੁਝ ਕਰੋ, ਨਹੀਂ ਤਾਂ ਪਿੱਛੇ ਰਹਿ ਜਾਵਾਂਗੇ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ‘ਚ ਨਵਜੋਤ ਸਿੰਘ ਸਿੱਧੂ ਤੋਂ ਬਾਅਦ ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਤੇਵਰ ਵੀ ਹਮਲਾਵਰ ਹੋ ਗਏ ਹਨ। ਬਿੱਟੂ ਨੇ ਆਪਣੀ ਪਾਰਟੀ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਸਿਆਸੀ ਹਮਲਾ ਕੀਤਾ ਹੈ ਤੇ ਵੱਡੇ …

Read More »

ਸਿੰਘੂ ਬਾਰਡਰ ਦਿੱਲੀ ਵਿਖੇ ਕਿਸਾਨਾਂ ਵਲੋਂ ਬਣਾਏ ਆਰਜੀ ਮਕਾਨਾਂ ਨੂੰ ਲੱਗੀ ਅੱਗ

ਜਾਨੀ ਨੁਕਸਾਨ ਹੋਣ ਤੋਂ ਹੋਇਆ ਬਚਾਅ ਸਿੰਘੂ ਬਾਰਡਰ/ਬਿਊਰੋ ਨਿਊਜ਼ ਸਿੰਘੂ ਬਾਰਡਰ ਦਿੱਲੀ ਵਿਖੇ ਚੱਲ ਰਹੇ ਕਿਸਾਨ ਮੋਰਚੇ ‘ਚ ਕਿਸਾਨਾਂ ਵਲੋਂ ਬਣਾਏ ਆਰਜੀ ਮਕਾਨਾਂ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ। ਚਸ਼ਮਦੀਦ ਵਿਅਕਤੀਆਂ ਦੇ ਦੱਸਣ ਅਨੁਸਾਰ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਇਹ ਅੱਗ ਲਗਾਈ ਗਈ ਅਤੇ ਫਿਰ ਇਹ ਦੋਵੇਂ ਵਿਅਕਤੀ ਫਰਾਰ …

Read More »

ਦਿੱਲੀ ਧਰਨੇ ਤੋਂ ਪਰਤੇ ਪਟਿਆਲਾ ਦੇ ਕਿਸਾਨ ਦੀ ਮੌਤ

ਪਟਿਆਲਾ/ਬਿਊਰੋ ਨਿਊਜ਼ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ‘ਚੋਂ ਪਰਤੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਚਾਸਵਾਲ ਦੇ 65 ਸਾਲਾ ਕਿਸਾਨ ਮਹਿੰਦਰ ਸਿੰਘ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮਹਿੰਦਰ ਸਿੰਘ ਦੀ ਲੰਘੀ ਰਾਤ ਤਬੀਅਤ ਖਰਾਬ ਹੋਣ ਤੋਂ ਬਾਅਦ ਮੌਤ ਹੋਈ ਹੈ। ਕਿਸਾਨ ਮਹਿੰਦਰ ਸਿੰਘ ਸਿਰਫ ਚਾਰ ਕੁ ਵਿੱਘੇ ਜ਼ਮੀਨ ਦਾ …

Read More »

ਕੋਟਕਪੂਰਾ ਗੋਲੀਕਾਂਡ ਨੂੰ ਲੈ ਕੇ ਪੰਥਕ ਧਿਰਾਂ ਵੱਲੋਂ ਫਰੀਦਕੋਟ ਦੀ ਅਦਾਲਤ ਦੇ ਬਾਹਰ ਰੋਸ ਧਰਨਾ

ਪੰਜਾਬ ਸਰਕਾਰ ‘ਤੇ ਲਗਾਏ ਆਰੋਪ ਫਰੀਦਕੋਟ/ਬਿਊਰੋ ਨਿਊਜ਼ ਕੋਟਕਪੂਰਾ ਗੋਲੀਕਾਂਡ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵਿਸ਼ੇਸ਼ ਜਾਂਚ ਟੀਮ ਦੀ ਪੜਤਾਲ ਰਿਪੋਰਟ ਰੱਦ ਕੀਤੇ ਜਾਣ ਦੇ ਰੋਸ ਵਜੋਂ ਪੰਥਕ ਧਿਰਾਂ ਨੇ ਅੱਜ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ਦੇ ਬਾਹਰ ਰੋਸ ਧਰਨਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਪੰਥਕ ਆਗੂ ਜਸਕਰਨ ਸਿੰਘ ਕਾਹਨ ਸਿੰਘ …

Read More »

ਸੁਖਬੀਰ ਬਾਦਲ ਦਲਿਤ ਵਿਅਕਤੀ ਨੂੰ ਡਿਪਟੀ ਸੀ.ਐਮ. ਦਾ ਅਹੁਦਾ ਦੇਣ ਦੀ ਗੱਲ ਕਰਕੇ ਸਵਾਲਾਂ ‘ਚ ਘਿਰੇ

ਮੁਨੀਸ਼ ਤਿਵਾੜੀ ਨੇ ਪੁੱਛਿਆ – ਇਕ ਦਲਿਤ ਵਿਅਕਤੀ ਸੀ.ਐਮ. ਕਿਉਂ ਨਹੀਂ ਬਣ ਸਕਦਾ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਦੇ ਸੀਨੀਅਰ ਆਗੂ ਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮੁਨੀਸ਼ ਤਿਵਾੜੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸਿਆਸਤ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ। ਤਿਵਾੜੀ ਨੇ ਸੁਖਬੀਰ ਨੂੰ …

Read More »

ਕੁੰਵਰ ਵਿਜੇ ਪ੍ਰਤਾਪ ਆਪਣੇ ਫੈਸਲੇ ‘ਤੇ ਅਟੱਲ

ਕਹਿੰਦੇ – ਸਮਾਜ ਸੇਵਾ ਕਰਦਾ ਰਹਾਂਗਾ, ਪਰ ਆਈ.ਪੀ.ਐਸ. ਦੇ ਤੌਰ ‘ਤੇ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫ਼ਾ ਨਾਮਨਜ਼ੂਰ ਕਰਨ ਦੇ ਬਾਵਜੂਦ ਕੁੰਵਰ ਵਿਜੈ ਪ੍ਰਤਾਪ ਆਪਣੇ ਫ਼ੈਸਲੇ ‘ਤੇ ਬਜ਼ਿੱਦ ਹਨ। ਉਨ੍ਹਾਂ ਆਪਣੇ ਫੇਸਬੁੱਕ ‘ਤੇ ਇਕ ਪੋਸਟ ਪਾਈ ਹੈ ਜਿਸ ਵਿਚ ਲਿਖਿਆ ਹੈ ਉਹ ਅੱਗੇ ਵੀ ਸਮਾਜ ਸੇਵਾ ਕਰਦੇ ਰਹਿਣਗੇ …

Read More »

ਭਗਵੰਤ ਮਾਨ ਬੋਲੇ – ਕੈਪਟਨ ਤੇ ਬਾਦਲਾਂ ਦਾ ਗਠਜੋੜ ਆਇਆ ਲੋਕਾਂ ਸਾਹਮਣੇ

ਕਿਹਾ – ਨਿਰਪੱਖ ਜਾਂਚ ਕਰਨ ਵਾਲੇ ਮਿਹਨਤੀ ਅਧਿਕਾਰੀ ਦਾ ਹੌਸਲਾ ਕੀਤਾ ਗਿਆ ਪਸਤ ਪਟਿਆਲਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਬਹਿਬਲ ਕਲਾਂ ਗੋਲੀ ਕਾਂਡ ਸਬੰਧੀ ਸਰਕਾਰ ਵੱਲੋਂ ਰੱਖੇ ਕਮਜ਼ੋਰ ਪੱਖ ਨੇ ਕੈਪਟਨ ਤੇ ਬਾਦਲਾਂ ਦਾ ਗੱਠਜੋੜ ਲੋਕਾਂ ਸਾਹਮਣੇ ਲਿਆਂਦਾ ਹੈ। ਜਿਸਦੀ ਦੁਹਾਈ …

Read More »

ਕੈਪਟਨ ਅਤੇ ਬਾਦਲਾਂ ਤੋਂ ਬਦਲਾ ਲਵੇਗੀ ਸਿੱਖ ਕੌਮ

ਸੁਖਦੇਵ ਢੀਂਡਸਾ ਨੇ ਕੁੰਵਰ ਵਿਜੈ ਪ੍ਰਤਾਪ ਦੇ ਅਸਤੀਫੇ ਨੂੰ ਬਾਦਲਾਂ ਅਤੇ ਕੈਪਟਨ ਦੀਆਂ ਚਾਲਾਂ ਕਰਾਰ ਦਿੱਤਾ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਇਸ ਘਟਨਾ ਨਾਲ ਜੁੜੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਵੱਲੋਂ ਖੇਡੇ ਜਾ …

Read More »

ਡਾ. ਅੰਬੇਡਕਰ ਨੂੰ ਕੈਪਟਨ ਅਮਰਿੰਦਰ ਨੇ ਕੀਤੀ ਸ਼ਰਧਾਂਜਲੀ ਭੇਟ

ਸਾਰੀਆਂ ਸਰਕਾਰੀ ਸਕੀਮਾਂ ‘ਚੋਂ 30 ਫੀਸਦੀ ਫੰਡ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਖਰਚੇ ਜਾਣ ਦਾ ਦਿੱਤਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਆਪਣੀਆਂ ਸਾਰੀਆਂ ਯੋਜਨਾਵਾਂ ਵਿਚ ਘੱਟੋ-ਘੱਟ 30 ਫੀਸਦੀ ਫੰਡ ਸੂਬੇ ਦੀ ਅਨੁਸੂਚਿਤ ਜਾਤੀ ਵਸੋਂ ਦੀ ਭਲਾਈ ਲਈ ਖਰਚ ਕੀਤੇ ਜਾਣਗੇ। ਇਹ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ. …

Read More »

ਸੁਖਬੀਰ ਬਾਦਲ ਦਾ ਦਾਅਵਾ – ਪੰਜਾਬ ‘ਚ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਦਲਿਤ ਵਿਅਕਤੀ ਨੂੰ ਬਣਾਇਆ ਜਾਵੇਗਾ ਉਪ ਮੁੱਖ ਮੰਤਰੀ

ਬਸਪਾ ਆਗੂਆਂ ਤੇ ਵਰਕਰਾਂ ਨੇ ਸੁਖਬੀਰ ਖਿਲਾਫ ਜੰਮ ਕੇ ਕੀਤੀ ਨਾਅਰੇਬਾਜ਼ੀ ਜਲੰਧਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਲੰਧਰ ‘ਚ ਐਲਾਨ ਕੀਤਾ ਹੈ ਕਿ ਜੇਕਰ ਉਨ੍ਹਾਂ ਦੀ ਪਾਰਟੀ ਪੰਜਾਬ ‘ਚ ਸੱਤਾ ਵਿੱਚ ਆਉਂਦੀ ਹੈ ਤਾਂ ਦਲਿਤ ਆਗੂ ਨੂੰ ਉਪ ਮੁੱਖ ਮੰਤਰੀ ਬਣਾਇਆ ਜਾਵੇਗਾ। ਉਨ੍ਹਾਂ ਜਲੰਧਰ ਵਿਚ …

Read More »