ਭਗਵੰਤ ਮਾਨ ਦੇ ਬਿਆਨ ਤੋਂ ਬਾਅਦ ਭਖੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਚਰਚਿਆਂ ਦਾ ਬਾਜ਼ਾਰ ਮੁੜ ਗਰਮ ਹੋ ਗਿਆ ਹੈ। ਸਿੱਧੂ ਦੇ ਅਗਲੇ ਸਿਆਸੀ ਟਿਕਾਣੇ ਬਾਰੇ ਕਿਆਸਅਰਾਈਆਂ ਤੇਜ਼ ਹੋ ਗਈਆਂ ਹਨ। ਉਨ੍ਹਾਂ ਦੇ ਆਮ ਆਦਮੀ …
Read More »ਪੰਜਾਬ ‘ਚ ਦਲ ਬਦਲੂ ਵੀ ਆਉਣ ਲੱਗੇ ਸਾਹਮਣੇ
ਸਾਬਕਾ ਮੰਤਰੀ ਜੋਸਨ ਸਾਥੀਆਂ ਸਮੇਤ ਅਕਾਲੀ ਦਲ ‘ਚ ਸ਼ਾਮਲ ਫਾਜ਼ਿਲਕਾ/ਬਿਊਰੋ ਨਿਊਜ਼ ਪੰਜਾਬ ਵਿਚ ਅਗਲੇ ਸਾਲ ਯਾਨੀ ਕਿ 2022 ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਨੂੰ ਲੈ ਕੇ ਸਿਆਸੀ ਸਰਗਰਮੀਆਂ ਵੀ ਜ਼ੋਰ ਫੜਨ ਲੱਗੀਆਂ ਹਨ। ਇਸਦੇ ਚੱਲਦਿਆਂ ਹੁਣ ਦਲ ਬਦਲੂ ਵੀ ਸਾਹਮਣੇ ਆਉਣ ਲੱਗੇ ਹਨ ਅਤੇ ਇਕ ਪਾਰਟੀ ਵਿਚੋਂ ਦੂਜੀ …
Read More »ਦਿੱਲੀ ਸੰਘਰਸ਼ ਵਿਚ ਸ਼ਾਮਲ ਹੋਣ ਲਈ ਜਾਣ ਸਮੇਂ ਫਿਰੋਜ਼ਪੁਰ ਦੇ ਕਿਸਾਨ ਦੀ ਮੌਤ
ਕਿਸਾਨੀ ਸੰਘਰਸ਼ ‘ਚ ਹੁਣ ਤੱਕ 300 ਤੋਂ ਜ਼ਿਆਦਾ ਕਿਸਾਨਾਂ ਦੀ ਜਾ ਚੁੱਕੀ ਹੈ ਜਾਨ ਫਿਰੋਜ਼ਪੁਰ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਕਿਸਾਨੀ ਸੰਘਰਸ਼ ਵਿਚ ਪੰਜਾਬ ਤੋਂ ਵੱਡੀ ਗਿਣਤੀ ਕਿਸਾਨ ਸ਼ਮੂਲੀਅਤ ਕਰ ਰਹੇ ਹਨ। …
Read More »ਪੰਜਾਬ ਸਮੇਤ ਦੇਸ਼ ਭਰ ‘ਚ ਵਿਸਾਖੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ
ਵੱਡੀ ਗਿਣਤੀ ‘ਚ ਸੰਗਤਾਂ ਨੇ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਹਰਿਮੰਦਰ ਸਾਹਿਬ ਅਤੇ ਤਲਵੰਡੀ ਸਾਬੋ ਵਿਖੇ ਟੇਕਿਆ ਮੱਥਾ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਅੱਜ ਵਿਸਾਖੀ ਦਾ ਤਿਉਹਾਰ ਪੰਜਾਬ ਤੇ ਚੰਡੀਗੜ੍ਹ ਸਮੇਤ ਦੇਸ਼ ਭਰ ਵਿਚ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਵੱਡੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਹਰਿਮੰਦਰ ਸਾਹਿਬ ਅਤੇ ਤਲਵੰਡੀ …
Read More »ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਅਸਤੀਫਾ
ਕੁੰਵਰ ਵਿਜੇ ਨੂੰ ਵਿਧਾਨ ਸਭਾ ਚੋਣ ਲੜਾਉਣ ਦੇ ਚਰਚੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਬਹੁ ਚਰਚਿਤ ਪੁਲਿਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਆਈ.ਜੀ. ਰੈਂਕ ਦੇ ਇਸ ਪੁਲਿਸ ਅਧਿਕਾਰੀ ਵੱਲੋਂ ਆਪਣਾ ਅਸਤੀਫਾ ਮੁੱਖ ਸਕੱਤਰ ਨੂੰ ਦਿੱਤਾ ਗਿਆ। ਕੁੰਵਰ …
Read More »ਕੈਪਟਨ ਅਮਰਿੰਦਰ ਨੇ ਕੁੰਵਰ ਵਿਜੇ ਪ੍ਰਤਾਪ ਦੇ ਅਸਤੀਫੇ ਦੀ ਅਰਜ਼ੀ ਕੀਤੀ ਰੱਦ
ਕਿਹਾ – ਸੂਬੇ ਨੂੰ ਸਮਰੱਥ ਅਫਸਰ ਦੀ ਲੋੜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੁੰਵਰ ਵਿਜੇ ਪ੍ਰਤਾਪ ਦੀ ਸਮੇਂ ਤੋਂ ਪਹਿਲਾਂ ਰਿਟਾਇਰਮੈਂਟ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਕੁੰਵਰ ਵਿਜੇ ਪ੍ਰਤਾਪ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲਿਆਂ ਦੀ ਜਾਂਚ ਕਰ ਰਹੇ ਹਨ ਅਤੇ ਵਿਸ਼ੇਸ਼ ਜਾਂਚ …
Read More »ਬਰਗਾੜੀ ਪਹੁੰਚ ਨਵਜੋਤ ਸਿੱਧੂ ਨੇ ਕੈਪਟਨ ਸਰਕਾਰ ‘ਤੇ ਸਾਧਿਆ ਨਿਸ਼ਾਨਾ
ਕਿਹਾ – ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਐਸ.ਆਈ.ਟੀ. ਦੀ ਰਿਪੋਰਟ ਨੂੰ ਕੀਤਾ ਜਾਵੇ ਜਨਤਕ ਫਰੀਦਕੋਟ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਨੇ ਆਪਣੀ ਹੀ ਕਾਂਗਰਸ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਇਸ ਮਾਮਲੇ ਵਿਚ ਸੁਸਤ ਜਾਂਚ ਲਈ ਕੈਪਟਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਸਿੱਧੂ ਨੇ ਐਸ.ਆਈ.ਟੀ. ਦੀ ਜਾਂਚ ਰਿਪੋਰਟ ਨੂੰ …
Read More »ਬਹਿਬਲ ਕਲਾਂ ਗੋਲੀ ਕਾਂਡ ਦੇ ਪੀੜਤ ਪਰਿਵਾਰਾਂ ਵਲੋਂ ਕੋਟਕਪੂਰਾ ਵਿਖੇ ਰੋਸ ਧਰਨਾ
ਕੁੰਵਰ ਵਿਜੇ ਪ੍ਰਤਾਪ ਦੇ ਹੱਕ ‘ਚ ਉਠੀ ਆਵਾਜ਼ ਕੋਟਕਪੂਰਾ/ਬਿਊਰੋ ਨਿਊਜ਼ ਬਹਿਬਲ ਕਲਾਂ ਗੋਲੀ ਕਾਂਡ ਦੇ ਪੀੜਤ ਪਰਿਵਾਰਾਂ ਵਲੋਂ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਕ ਵਿਚ ਇਨਸਾਫ਼ ਲਈ ਰੋਸ ਧਰਨਾ ਲਗਾਇਆ ਗਿਆ। ਇਸ ਮੌਕੇ ਗੋਲੀਕਾਂਡ ਵਿਚ ਸ਼ਹੀਦ ਹੋਏ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ, ਸ਼ਹੀਦ ਗੁਰਜੀਤ ਸਿੰਘ ਦੇ ਪਿਤਾ ਸਾਧੂ ਸਿੰਘ …
Read More »ਭਗਵੰਤ ਮਾਨ ਬੋਲੇ – ਸਿੱਧੂ ਨੂੰ ਜੇ ‘ਆਪ’ ਮੁੱਖ ਮੰਤਰੀ ਦਾ ਚਿਹਰਾ ਐਲਾਨਦੀ ਹੈ ਤਾਂ ਸਵਾਗਤਯੋਗ
‘ਆਪ’ ਵਲੋਂ ਪੰਜਾਬ ‘ਚ ਮੁੱਖ ਮੰਤਰੀ ਦਾ ਚਿਹਰਾ ਪੰਜਾਬੀ ਵਿਅਕਤੀ ਹੀ ਹੋਵੇਗਾ ਰੂਪਨਗਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦਾ ਪੰਜਾਬ ‘ਚ ਮੁੱਖ ਮੰਤਰੀ ਦਾ ਚਿਹਰਾ ਪੰਜਾਬੀ ਵਿਅਕਤੀ ਹੀ ਹੋਵੇਗਾ। ਇਹ ਗੱਲ ‘ਆਪ’ ਦੇ ਸੀਨੀਅਰ ਆਗੂ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਰੂਪਨਗਰ ‘ਚ ਕਹੀ। ਭਗਵੰਤ ਮਾਨ ਨੇ ਕਿਹਾ ਕਿ …
Read More »ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਜਲ੍ਹਿਆਂਵਾਲਾ ਬਾਗ ਅੱਗੇ ਧਰਨਾ
ਅੰਮ੍ਰਿਤਸਰ/ਬਿਊਰੋ ਨਿਊਜ਼ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੇ ਪਰਿਵਾਰਾਂ ਤੇ ਹੋਰ ਜਥੇਬੰਦੀਆਂ ਦੇ ਕਾਰਕੁਨਾਂ ਨੇ ਅੱਜ ਅੰਮ੍ਰਿਤਸਰ ‘ਚ ਜੱਲ੍ਹਿਆਂਵਾਲਾ ਬਾਗ ਦੇ ਬਾਹਰ ਰੋਸ ਧਰਨਾ ਦਿੱਤਾ ਅਤੇ ਇੱਥੇ ਬਣੇ ਇੱਕ ਸਮਾਰਕ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਜੱਲ੍ਹਿਆਂਵਾਲਾ ਬਾਗ ਪਿਛਲੇ ਇਕ ਸਾਲ ਤੋਂ ਬੰਦ ਹੈ ਤੇ ਅੱਜ ਵੀ ਇਸ ਨੂੰ ਬੰਦ ਰੱਖਿਆ ਗਿਆ …
Read More »