ਕੈਪਟਨ ਅਮਰਿੰਦਰ ਨੇ ਕੇਂਦਰ ਕੋਲੋਂ ਮੰਗੇ 937 ਕਰੋੜ ਰੁਪਏ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵਰਚੂਅਲ ਮੀਟਿੰਗ ਕੀਤੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਆਯੋਜਨ ਸਬੰਧੀ ਹੋਈ ਇਸ ਉਚ ਪੱਧਰੀ …
Read More »ਕਿਸਾਨਾਂ ‘ਤੇ ਗੁੱਸਾ ਕੱਢਣ ਲੱਗੀ ਮੋਦੀ ਸਰਕਾਰ
ਖਾਦ ਦੀ ਕੀਮਤ ‘ਚ 700 ਰੁਪਏ ਦਾ ਕੀਤਾ ਵਾਧਾ ਚੰਡੀਗੜ੍ਹ/ਬਿਊਰੋ ਨਿਊਜ਼ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਤੋਂ ਖਫਾ ਹੋ ਕੇ ਕੇਂਦਰ ਸਰਕਾਰ ਹੁਣ ਕਿਸਾਨਾਂ ‘ਤੇ ਗੁੱਸਾ ਕੱਢਣ ਲੱਗ ਪਈ ਹੈ। ਇਸਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਕੇਂਦਰ ਸਰਕਾਰ ਦੇ …
Read More »ਪੰਜਾਬ ‘ਚ ਤੀਜੇ ਫਰੰਟ ਲਈ ਸਰਗਰਮੀਆਂ ਵਧੀਆਂ
ਪਰਮਿੰਦਰ ਢੀਂਡਸਾ ਕਹਿੰਦੇ – ਆਮ ਆਦਮੀ ਪਾਰਟੀ ਤੇ ਟਕਸਾਲੀਆਂ ਨਾਲ ਹੋ ਸਕਦਾ ਹੈ ਗਠਜੋੜ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤੀਜੇ ਫਰੰਟ ਲਈ ਸਰਗਰਮੀਆਂ ਤੇਜ ਹੋ ਗਈਆਂ ਹਨ। ਅਕਾਲੀ ਦਲ ਡੈਮੋਕਰੇਟਿਕ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਦਾ ਮੰਨਣਾ ਹੈ ਕਿ ਪੰਜਾਬ ਵਿਚ ਸ਼੍ਰੋਮਣੀ …
Read More »‘ਆਪ’ ਨੇ ਢੀਂਡਸਾ ਗਰੁੱਪ ਨਾਲ ਗਠਜੋੜ ਦੀ ਸੰਭਾਵਨਾ ਤੋਂ ਕੀਤਾ ਇਨਕਾਰ
ਹਰਪਾਲ ਚੀਮਾ ਬੋਲੇ -ਢੀਂਡਸਾ ਗਰੁੱਪ ਆਮ ਆਦਮੀ ਪਾਰਟੀ ‘ਚ ਹੋ ਸਕਦੈ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਤੇ ਅਕਾਲੀ ਦਲ (ਡੈਮੋਕਰੈਟਿਕ) ਵਿਚਾਲੇ ਗਠਜੋੜ ਬਾਰੇ ਆਈਆਂ ਖ਼ਬਰਾਂ ਸਬੰਧੀ ਸਪੱਸ਼ਟੀਕਰਨ ਦਿੰਦੇ ਹੋਏ ‘ਆਪ’ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਘਵ ਚੱਢਾ ਅਤੇ ਸੁਖਦੇਵ ਸਿੰਘ ਢੀਂਡਸਾ ਵਿਚਾਲੇ ਮੀਟਿੰਗ ਜ਼ਰੂਰ ਹੋਈ …
Read More »ਸਰਕਾਰੀ ਬੱਸਾਂ ‘ਚ ਬੀਬੀਆਂ ਦੇ ਮੁਫਤ ਸਫਰ ਤੋਂ ਪੰਜਾਬ ਦੇ ਪ੍ਰਾਈਵੇਟ ਟਰਾਂਸਪੋਰਟਰ ਔਖੇ
ਦੋ ਸਵਾਰੀਆਂ ਨਾਲ ਇਕ ਸਵਾਰੀ ਫਰੀ ਵਰਗੇ ਹੋਣ ਲੱਗੇ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਰਕਾਰ ਵਲੋਂ ਲੰਘੀ 1 ਅਪ੍ਰੈਲ ਤੋਂ ਪੰਜਾਬ ਵਿਚ ਬੀਬੀਆਂ ਲਈ ਮੁਫਤ ਬੱਸ ਸਫਰ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਜਿਸ ਨੂੰ ਲੈ ਕੇ ਹੁਣ ਪ੍ਰਾਈਵੇਟ ਟਰਾਂਸਪੋਰਟਰ ਔਖੇ ਹੋ ਗਏ ਹਨ ਕਿਉਂਕਿ ਉਨ੍ਹਾਂ ਦੀਆਂ ਬੱਸਾਂ ਵਿਚ ਹੁਣ …
Read More »ਖੰਨਾ ਪੁਲਿਸ ਨੇ 20 ਕਰੋੜ ਦੀ ਹੈਰੋਇਨ ਸਣੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
ਖੰਨਾ/ਬਿਊਰੋ ਨਿਊਜ਼ ਖੰਨਾ ਪੁਲਿਸ ਨੇ ਨੈਸ਼ਨਲ ਹਾਈਵੇਅ ‘ਤੇ ਨਾਕੇਬੰਦੀ ਦੌਰਾਨ ਇਕ ਕਾਰ ਵਿਚੋਂ 4 ਕਿਲੋਗਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਹੈਰੋਇਨ ਦੀ ਕੀਮਤ 20 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਜ਼ਿਲ੍ਹਾ ਖੰਨਾ ਦੇ ਐਸਐਸਪੀ ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਮੀਡੀਆ ਨੂੰ ਦੱਸਿਆ …
Read More »ਸ਼੍ਰੋਮਣੀ ਅਕਾਲੀ ਦਲ ਦੇ ਬਜ਼ੁਰਗ ਆਗੂ ਸਵਰਨ ਸਿੰਘ ਚਨਾਰਥਲ ਦਾ ਦਿਹਾਂਤ
ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਵਲੋਂ ਦੁੱਖ ਦਾ ਪ੍ਰਗਟਾਵਾ ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਬਜ਼ੁਰਗ ਆਗੂ ਤੇ ਕੌਮੀ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ ਦਾ ਅੱਜ ਦੇਹਾਂਤ ਹੋ ਗਿਆ। ਉਹ ਕੁੱਝ ਦਿਨ ਤੋਂ ਬਿਮਾਰ ਸਨ ਅਤੇ ਇਲਾਜ ਲਈ ਚੰਡੀਗੜ੍ਹ ਦੇ ਹਸਪਤਾਲ …
Read More »ਹੋਟਲ ਕਾਰੋਬਾਰੀਆਂ ਨੇ ਸਰਕਾਰ ਨੂੰ ਕੀਤੇ ਤਿੱਖੇ ਸਵਾਲ
ਕਿਹਾ – ਸਿਆਸੀ ਰੈਲੀਆਂ ਕਰਨ ਵਾਲਿਆਂ ਨੂੰ ਕਰੋਨਾ ਕਿਉਂ ਨਹੀਂ ਕੁਝ ਕਹਿੰਦਾ ਅੰਮ੍ਰਿਤਸਰ/ਬਿਊਰੋ ਨਿਊਜ਼ ਕਰੋਨਾ ਦੇ ਵਧਦੇ ਖਤਰੇ ਵਿਚਾਲੇ ਇਕ ਪਾਸੇ ਸਿਆਸੀ ਰੈਲੀਆਂ ਦਾ ਦੌਰ ਜਾਰੀ ਰਿਹਾ ਤੇ ਦੂਜੇ ਪਾਸੇ ਸਰਕਾਰ ਕਾਰੋਬਾਰੀਆਂ ਉਤੇ ਸਖਤ ਪਾਬੰਦੀਆਂ ਲਗਾ ਰਹੀ ਹੈ। ਹੁਣ ਕਾਰੋਬਾਰੀਆਂ ਨੇ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲਦੇ ਹੋਏ ਤਿੱਖੇ ਸਵਾਲ ਕੀਤੇ। …
Read More »ਪੰਜਾਬ ‘ਚ ਟੋਲ ਪਲਾਜ਼ੇ ਚਲਾ ਰਹੀਆਂ ਕੰਪਨੀਆਂ ਨੇ ਕੈਪਟਨ ਸਰਕਾਰ ਕੋਲੋਂ ਮੰਗਿਆ ਮੁਆਵਜ਼ਾ
ਖੇਤੀ ਕਾਨੂੰਨਾਂ ਖਿਲਾਫ ਟੋਲ ਪਲਾਜ਼ਿਆਂ ‘ਤੇ ਕਿਸਾਨਾਂ ਵਲੋਂ ਲਗਾਏ ਗਏ ਹਨ ਧਰਨੇ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਲਗਾਤਾਰ ਧਰਨਾ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪੰਜਾਬ ਵਿਚ ਸਾਰੇ ਟੋਲ ਪਲਾਜ਼ਿਆਂ ‘ਤੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਧਰਨੇ ਲਗਾਏ ਜਾ …
Read More »ਭਾਜਪਾ ਮਹਿਲਾ ਮੋਰਚਾ ਨੇ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਦਾ ਕੀਤਾ ਘਿਰਾਓ
ਕੈਪਟਨ ਅਮਰਿੰਦਰ ਸਰਕਾਰ ‘ਤੇ ਲਗਾਏ ਆਰੋਪ ਲੁਧਿਆਣਾ/ਬਿਊਰੋ ਨਿਊਜ਼ ਅੱਜ ਪੰਜਾਬ ਭਰ ਵਿਚ ਭਾਰਤੀ ਜਨਤਾ ਪਾਰਟੀ ਦੀਆਂ ਮਹਿਲਾ ਵਰਕਰਾਂ ਨੇ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਕਾਂਗਰਸੀ ਵਿਧਾਇਕਾਂ ਦੇ ਦਫਤਰਾਂ ਨੂੰ ਘੇਰਿਆ ਅਤੇ ਰੋਸ ਪ੍ਰਦਰਸ਼ਨ ਕੀਤੇ। ਲੁਧਿਆਣਾ ‘ਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ …
Read More »