2011 ਦੀਆਂ ਚੋਣਾਂ ਦੇ ਮੁਕਾਬਲੇ ਅੱਧੀ ਰਹਿ ਗਈ ਸਿੱਖ ਵੋਟਰਾਂ ਦੀ ਗਿਣਤੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਲਈ ਰਜਿਸਟ੍ਰੇਸ਼ਨ ਕਰਾਉਣ ਦੀ ਆਖਰੀ ਮਿਤੀ 31 ਜੁਲਾਈ ਨਿਰਧਾਰਤ ਕੀਤੀ ਗਈ ਹੈ। ਇਸ ਵਾਰ ਰਜਿਸਟ੍ਰੇਸ਼ਨ ਕਰਾਉਣ ਵਾਲੇ ਸਿੱਖ ਵੋਟਰਾਂ ਦੀ ਗਿਣਤੀ 2011 ਵਿਚ ਹੋਈਆਂ ਐਸਜੀਪੀਸੀ ਚੋਣਾਂ ਦੇ ਮੁਕਾਬਲੇ ਕਰੀਬ …
Read More »ਪੰਜਾਬ ’ਚ ਪੰਚਾਇਤੀ ਚੋਣਾਂ ਦੀ ਤਿਆਰੀ
ਚੋਣ ਕਮਿਸ਼ਨ ਨੇ ਵਿਭਾਗ ਨੂੰ ਪੰਚਾਂ ਤੇ ਸਰਪੰਚਾਂ ਦੀਆਂ ਰਿਜ਼ਰਵ ਸੀਟਾਂ ਸਬੰਧੀ ਪ੍ਰਕਿਰਿਆ ਪੂਰੀ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਤੋਂ ਬਾਅਦ ਪੰਜਾਬ ਵਿਚ ਪੰਚਾਇਤ ਚੋਣਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਸੂਬੇ ਦੇ ਚੋਣ ਕਮਿਸ਼ਨ ਵਲੋਂ ਇਕ ਪੱਤਰ ਪੇਂਡੂ ਵਿਕਾਸ …
Read More »ਡਰੱਗ ਤਸਕਰੀ ਮਾਮਲੇ ’ਚ ਜਗਦੀਸ਼ ਭੋਲਾ ਸਣੇ 17 ਵਿਅਕਤੀਆਂ ਨੂੰ ਹੋਈ ਸਜ਼ਾ
ਮੁਹਾਲੀ ਦੀ ਅਦਾਲਤ ਨੇ ਸੁਣਾਇਆ ਫੈਸਲਾ ਮੁਹਾਲੀ/ਬਿਊਰੋ ਨਿਊਜ਼ ਛੇ ਹਜ਼ਾਰ ਕਰੋੜ ਰੁਪਏ ਦੀ ਇੰਟਰਨੈਸ਼ਨਲ ਡਰੱਗ ਤਸਕਰੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਅਦਾਲਤ ਨੇ ਪੰਜਾਬ ਪੁਲਿਸ ਦੇ ਬਰਖਾਸਤ ਡੀਐਸਪੀ ਜਗਦੀਸ਼ ਭੋਲਾ ਸਣੇ 17 ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਸਜ਼ਾ ਸੁਣਾਈ ਹੈ। ਇਹ ਸਜ਼ਾ ਮੁਹਾਲੀ ਦੀ ਅਦਾਲਤ ਵਲੋਂ ਸੁਣਾਈ …
Read More »ਮਨੂ ਤੇ ਸਰਬਜੋਤ ਨੇ 10 ਮੀਟਰ ਪਿਸਟਲ ਮਿਕਸਡ ਮੁਕਾਬਲੇ ’ਚ ਜਿੱਤਿਆ ਕਾਂਸੀ ਦਾ ਤਮਗਾ
ਇਕ ਓਲੰਪਿਕ ’ਚ ਦੋ ਮੈਡਲ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣੀ ਮਨੂ ਪੈਰਿਸ/ਬਿਊਰੋ ਨਿਊਜ਼ : ਪੈਰਿਸ ਉਲੰਪਿਕ ’ਚ ਮੰਗਲਵਾਰ ਨੂੰ ਭਾਰਤ ਨੂੰ ਦੂਜਾ ਤਮਗਾ ਮਿਲਿਆ। ਸ਼ੂਟਰ ਮਨੂ ਭਾਕਰ ਅਤੇ ਸਰਬਜੋਤ ਸਿੰਘ ਨੇ 10 ਮੀਟਰ ਪਿਸਟਲ ਮਿਸਕਡ ਮੁਕਾਬਲੇ ’ਚ ਕਾਂਸੇ ਦਾ ਤਮਗਾ ਜਿੱਤ ਲਿਆ ਹੈ। ਮਨੂ ਤੇ ਸਰਬਜੋਤ ਦੀ ਜੋੜੀ ਨੇ …
Read More »ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਖਿਲਾਫ਼ ਮਾਮਲਾ ਦਰਜ
ਐਮਜੀਐਫ ਬਿਲਡਰ ਕੰਪਨੀ ਨੇ ਧੋਖੇ ਨਾਲ ਜ਼ਮੀਨ ਹੜੱਪਣ ਅਤੇ ਪੈਸੇ ਨਾ ਦੇਣ ਦਾ ਲਗਾਇਆ ਆਰੋਪ ਜਲੰਧਰ/ਬਿਊਰੋ ਨਿਊਜ਼ : ਮੋਹਾਲੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਉਨ੍ਹਾਂ ਦੀ ਰੀਅਲ ਅਸਟੇਟ ਕੰਪਨੀ ਜਨਤਾ ਲੈਂਡ ਪ੍ਰਮੋਟਰ ਖਿਲਾਫ਼ ਅਦਾਲਤ ਦੇ ਹੁਕਮਾਂ ’ਤੇ 150 ਕਰੋੜ ਰੁਪਏ ਦੀ ਧੋਖਾਧੜੀ ਦਾ …
Read More »ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸਿੱਟ ਅੱਗੇ ਨਹੀਂ ਹੋਏ ਪੇਸ਼
ਚਿੱਠੀ ਰਾਹੀਂ ਮਜੀਠੀਆ ਨੇ ਸਿੱਟ ਨੂੰ ਭੇਜਿਆ ਆਪਣਾ ਜਵਾਬ ਪਟਿਆਲਾ/ਬਿਊਰੋ ਨਿਊਜ਼ : ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗਲਵਾਰ ਨੂੰ ਤੀਜੀ ਵਾਰ ਸਿੱਟ ਅੱਗੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਸਿੱਟ ਨੂੰ ਭੇਜੇ ਗਏ ਨਵੇਂ ਜਵਾਬ ’ਚ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਦੀ ਚੰਡੀਗੜ੍ਹ …
Read More »ਹਾਈਕੋਰਟ ਨੇ ਅੰਮਿ੍ਤਪਾਲ ਸਿੰਘ ਦੀ ਪਟੀਸ਼ਨ ’ਤੇ ਸੁਣਵਾਈ 31 ਜੁਲਾਈ ਤੱਕ ਟਾਲੀ
ਐਨ.ਐਸ.ਏ. ਦੀ ਮਿਆਦ ਵਧਾਉਣ ਖਿਲਾਫ ਹਾਈਕੋਰਟ ’ਚ ਪਾਈ ਸੀ ਪਟੀਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਤਪਾਲ ਸਿੰਘ ਦੇ ਐਨ.ਐਸ.ਏ. ਨਾਲ ਸਬੰਧਤ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਹੋਈ ਹੈ। ਅੰਮਿ੍ਤਪਾਲ ਸਿੰਘ ਨੇ ਆਪਣੇ ’ਤੇ ਲੱਗੇ ਐਨਐਸਏ ਦੀ ਮਿਆਦ …
Read More »ਪੰਜਾਬ ਦੇ ਨਵੇਂ ਰਾਜਪਾਲ 31 ਜੁਲਾਈ ਨੂੰ ਚੁੱਕਣਗੇ ਸਹੁੰ
ਸੀਐਮ ਮਾਨ ਨੇ ਗੁਲਾਬ ਚੰਦ ਕਟਾਰੀਆ ਦੀ ਨਿਯੁਕਤੀ ਦਾ ਕੀਤਾ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਨੂੰ ਨਵਾਂ ਰਾਜਪਾਲ ਮਿਲ ਗਿਆ ਹੈ। ਗੁਲਾਬ ਚੰਦ ਕਟਾਰੀਆ ਹੁਣ ਪੰਜਾਬ ਦੇ ਨਵੇਂ ਰਾਜਪਾਲ ਹੋਣਗੇ ਅਤੇ ਉਨ੍ਹਾਂ ਨੂੰ 31 ਜੁਲਾਈ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਵਲੋਂ ਅਹੁਦੇ ਦੀ ਸਹੁੰ ਚੁਕਾਈ ਜਾਵੇਗੀ। ਗੁਲਾਬ ਚੰਦ …
Read More »ਗੁਲਾਬ ਚੰਦ ਕਟਾਰੀਆ ਪੰਜਾਬ ਦੇ ਨਵੇਂ ਰਾਜਪਾਲ ਨਿਯੁਕਤ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 3 ਫਰਵਰੀ ਨੂੰ ਅਹੁਦੇ ਤੋਂ ਦਿੱਤਾ ਸੀ ਅਸਤੀਫ਼ਾ ਚੰਡੀਗੜ੍ਹ/ਬਿਊਰੋ ਨਿਊਜ਼ : ਅਸਾਮ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪੰਜਾਬ ਦੇ ਨਵੇਂ ਰਾਜਪਾਲ ਹੋਣਗੇ। ਕਟਾਰੀਆ ਰਾਜਸਥਾਨ ਭਾਜਪਾ ਦੇ ਸੀਨੀਅਰ ਆਗੂ ਹਨ ਤੇ ਉਹ ਬਨਵਾਰੀ ਲਾਲ ਪੁਰੋਹਿਤ ਦੀ ਥਾਂ ਲੈਣਗੇ। ਪੁਰੋਹਿਤ ਨੇ 3 ਫਰਵਰੀ ਨੂੰ ਅਹੁਦੇ ਤੋਂ ਅਸਤੀਫਾ …
Read More »ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਐਮਐਸਪੀ ’ਤੇ ਗਰੰਟੀ ਕਾਨੂੰਨ ਮੰਗਣ ਵਾਲਿਆਂ ਨੂੰ ਦੱਸਿਆ ਪੰਜਾਬ ਦਾ ਦੁਸ਼ਮਣ
ਕਿਹਾ : ਕਾਂਗਰਸ ਅਤੇ ‘ਆਪ’ ਦੀ ਸ਼ਹਿ ’ਤੇ ਕੁੱਝ ਕਿਸਾਨ ਜਥੇਬੰਦੀਆਂ ਨੇ ਕੀਤਾ ਸੀ ਭਾਜਪਾ ਦਾ ਵਿਰੋਧ ਸੁਨਾਮ/ਬਿਊਰੋ ਨਿਊਜ਼ : ਕੇਂਦਰੀ ਰੇਲਵੇ ਰਾਜ ਮੰਤਰੀ ਬਣਨ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਅੱਜ ਸੁਨਾਮ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਸ਼ਹੀਦ ਊਧਮ ਸਿੰਘ ਦੀ ਸਮਾਰਕ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਉਪਰੰਤ ਉਨ੍ਹਾਂ …
Read More »