Breaking News
Home / ਪੰਜਾਬ (page 825)

ਪੰਜਾਬ

ਪੰਜਾਬ

ਸੁਖਜਿੰਦਰ ਰੰਧਾਵਾ ਨੇ ਸਿੱਖੀ ਦੇ ਘਾਣ ਲਈ ਬਾਦਲ ਨੂੰ ਦੱਸਿਆ ਜ਼ਿੰਮੇਵਾਰ

ਕਿਹਾ – ਵਿਰੋਧੀ ਪਾਰਟੀਆਂ ਦੇ ਗੁਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਲੋਕ ਪਟਿਆਲਾ/ਬਿਊਰੋ ਨਿਊਜ਼ ਅਕਾਲੀ ਦਲ, ਆਮ ਆਦਮੀ ਪਾਰਟੀ ਤੇ ਭਾਜਪਾ ਸਣੇ ਵਿਰੋਧੀ ਪਾਰਟੀਆਂ ਦੇ ਗੁਮਰਾਹਕੁੰਨ ਪ੍ਰਚਾਰ ਤੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਇਹ ਗੱਲ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹਾਂ ਬਾਰੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪਟਿਆਲਾ ਵਿਚ ਪੈਂਦੇ …

Read More »

ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਨੇ ਤੀਜਾ ਬਦਲ ਸਿਰਜਣ ਦੀ ਕੀਤੀ ਗੱਲ

ਪਰਮਿੰਦਰ ਢੀਂਡਸਾ ਨੇ ਕਿਹਾ – ਸਾਡੀ ਪਾਰਟੀ ਕਾਂਗਰਸ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਨਾਲ ਸਮਝੌਤਾ ਨਹੀਂ ਕਰੇਗੀ ਲਹਿਰਾਗਾਗਾ/ਬਿਊਰੋ ਨਿਊਜ਼ ਅਕਾਲੀ ਦਲ ਡੈਮੋਕਰੇਟਿਕ ਦੇ ਸੀਨੀਅਰ ਆਗੂ ਤੇ ਹਲਕਾ ਲਹਿਰਾਗਾਗਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕਿਸੇ ਵੀ …

Read More »

ਟਿੱਕਰੀ ਬਾਰਡਰ ‘ਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਗਈ ਜਾਨ

ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਸ਼ਕੂਰ ਨਾਲ ਸਬੰਧਤ ਸੀ ਮ੍ਰਿਤਕ ਗਮਦੂਰ ਸਿੰਘ ਫਿਰੋਜ਼ਪੁਰ/ਬਿਊਰੋ ਨਿਊਜ਼ ਭਾਰਤ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਧੱਕੇ ਨਾਲ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਧਰਨਾ ਲਗਾਈ ਬੈਠੇ ਹਨ। ਇਸ ਕਿਸਾਨੀ ਸੰਘਰਸ਼ ਵਿਚ ਹੁਣ ਤੱਕ 300 ਤੋਂ …

Read More »

ਮੁਖਤਾਰ ਅੰਸਾਰੀ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੁਹਾਲੀ ਅਦਾਲਤ ‘ਚ ਪੇਸ਼

ਪਤਨੀ ਨੇ ਰਾਸ਼ਟਰਪਤੀ ਨੂੰ ਚਿੱਠੀ ਭੇਜੀ ਮੁਹਾਲੀ/ਬਿਊਰੋ ਨਿਊਜ਼ ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਸ ‘ਤੇ ਯੂਪੀ ਸਣੇ ਹੋਰ ਥਾਵਾਂ ‘ਤੇ ਵੱਡੇ ਅਪਰਾਧਿਕ ਮਾਮਲੇ ਦਰਜ ਹਨ। ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਅੰਸਾਰੀ ਨੂੰ ਪੰਜਾਬ ਤੋਂ ਯੂਪੀ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੇ …

Read More »

ਸ਼੍ਰੋਮਣੀ ਕਮੇਟੀ ਵੱਲੋਂ 912 ਕਰੋੜ ਰੁਪਏ ਦਾ ਬਜਟ ਪਾਸ

ਕਿਸਾਨੀ ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਨੂੰ ਦਿੱਤੀ ਗਈ ਸ਼ਰਧਾਂਜਲੀ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਕਮੇਟੀ ਦੇ ਸਾਲਾਨਾ ਬਜਟ ਇਜਲਾਸ ਵਿੱਚ ਅੱਜ 912 ਕਰੋੜ 59 ਲੱਖ 26 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ। ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਇਹ ਬਜਟ ਇਜਲਾਸ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਇਆ। …

Read More »

ਭਾਜਪਾ ਦਾ ਮੁੱਖ ਧਰਮ ਲੋਕਾਂ ‘ਚ ਵੰਡੀਆਂ ਪਾਉਣਾ

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ – ਸਿੱਖ ਭਾਈਚਾਰੇ ਨੂੰ ਸੁਚੇਤ ਹੋਣ ਦੀ ਲੋੜ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦਾ ਮੁੱਖ ਧਰਮ ਧਰੁਵੀਕਰਨ ਕਰਨਾ ਹੈ ਤੇ ਉਹ ਆਪਣਾ ਧਰਮ ਬੰਗਾਲ ‘ਚ ਵੀ ਨਿਭਾਅ ਰਹੀ ਹੈ। ਭਾਜਪਾ ਅਜਿਹਾ ਕੰਮ ਪੰਜਾਬ ਵਿੱਚ ਵੀ ਕਰੇਗੀ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ …

Read More »

ਸ਼ੂਟਿੰਗ ਵਿਸ਼ਵ ਕੱਪ ‘ਚ ਭਾਰਤ ਨੇ ਹਾਸਲ ਕੀਤਾ ਪਹਿਲਾ ਸਥਾਨ

ਕੈਪਟਨ ਅਮਰਿੰਦਰ ਨੇ ਦਿੱਤੀ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ ਨਵੀਂ ਦਿੱਲੀ ਵਿਖੇ ਹੋਏ ਇੰਟਰਨੈਸ਼ਨਲ ਸ਼ੂਟਿੰਗ ਸਪੋਰਟਸ ਫੈਡਰੇਸ਼ਨ ਵਰਲਡ ਕੱਪ ਵਿਚ ਭਾਰਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 15 ਗੋਲਡ, 9 ਸਿਲਵਰ, 6 ਬਰੌਨਜ਼ ਮੈਡਲ ਹਾਸਲ ਕਰਕੇ ਆਈ.ਐਸ.ਐਸ.ਐਫ. ਵਰਲਡ ਕੱਪ ਵਿਚ ਪਹਿਲਾ ਸਥਾਨ ਹਾਸਲ ਕੀਤਾ। ਜੋ ਹੁਣ ਤੱਕ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ। ਇਸ …

Read More »

ਪੰਜਾਬੀ ਗਾਇਕ ਦਿਲਜਾਨ ਦੀ ਸੜਕ ਹਾਦਸੇ ‘ਚ ਮੌਤ

ਸਮੁੱਚੇ ਪੰਜਾਬੀ ਕਲਾਕਾਰ ਜਗਤ ‘ਚ ਸੋਗ ਦੀ ਲਹਿਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਪ੍ਰਸਿੱਧ, ਸੁਰੀਲੇ ਤੇ ਨੌਜਵਾਨ ਗਾਇਕ ਦਿਲਜਾਨ ਦੀ ਅੰਮ੍ਰਿਤਸਰ ਨੇੜੇ ਦਰਦਨਾਕ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਕਿ ਦਿਲਜਾਨ ਦੀ ਪਤਨੀ ਤੇ ਬੇਟੀ ਕੈਨੇਡਾ ਵਿਚ ਹਨ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਤੋਂ ਕਰਤਾਰਪੁਰ ਜਾਂਦੇ ਸਮੇਂ …

Read More »

ਕੈਪਟਨ ਅਮਰਿੰਦਰ ਨੇ ਪੰਜਾਬ ਵਿਚ ਕਰੋਨਾ ਸਬੰਧੀ ਪਾਬੰਦੀਆਂ 10 ਅਪ੍ਰੈਲ ਤੱਕ ਵਧਾਈਆਂ

ਕਰੋਨਾ ਕਾਰਨ ਬੰਦ ਕੀਤੇ ਗਏ ਸਕੂਲਾਂ ਨੂੰ ਮੁੜ ਖੋਲ੍ਹਣ ਲਈ ਉਠਣ ਲੱਗੀ ਜ਼ੋਰਦਾਰ ਆਵਾਜ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵਧਦੇ ਕਰੋਨਾ ਮਾਮਲਿਆਂ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਕਰੋਨਾ ਸਬੰਧੀ ਲਗਾਈਆਂ ਗਈਆਂ ਪਾਬੰਦੀਆਂ ਨੂੰ 10 ਅਪ੍ਰੈਲ ਤੱਕ ਵਧਾ ਦਿੱਤਾ ਹੈ। ਕੈਪਟਨ ਨੇ ਕਰੋਨਾ ਸਬੰਧੀ ਟੀਕਾਕਰਨ ਵਧਾਉਣ ਦੇ …

Read More »

ਰਵਨੀਤ ਬਿੱਟੂ ਹੋਏ ਕਰੋਨਾ ਪਾਜ਼ੇਟਿਵ

ਨਾਭਾ ਜੇਲ੍ਹ ‘ਚ 46 ਮਹਿਲਾ ਕੈਦੀਆਂ ਨੂੰ ਵੀ ਹੋਇਆ ਕਰੋਨਾ ਚੰਡੀਗੜ੍ਹ/ਬਿਊਰੋ ਨਿਊਜ਼ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੀ ਕਰੋਨਾ ਪਾਜ਼ੇਟਿਵ ਹੋ ਗਏ ਹਨ। ਬਿੱਟੂ ਨੇ ਆਪਣੇ ਫੇਸਬੁੱਕ ਪੇਜ਼ ‘ਤੇ ਇਹ ਜਾਣਕਾਰੀ ਦਿੱਤੀ ਹੈ। ਬਿੱਟੂ ਨੇ ਦੱਸਿਆ ਉਹ ਠੀਕ ਹਨ, ਪਰ ਉਨ੍ਹਾਂ ਨੇ ਆਪਣੇ ਆਪ ਨੂੰ ਦਿੱਲੀ ਦੀ …

Read More »