ਪੰਜਾਬ ‘ਚ ਘੱਟ ਮੀਂਹ ਕਾਰਨ ਲਗਾਤਾਰ ਡਿੱਗ ਰਿਹਾ ਧਰਤੀ ਹੇਠਲੇ ਪਾਣੀ ਦਾ ਪੱਧਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਕੁਝ ਸਾਲਾਂ ਤੋਂ ਮੀਂਹ ਘੱਟ ਪੈ ਰਿਹਾ ਹੈ ਅਤੇ ਧਰਤੀ ਹੇਠਲੇ ਪਾਣੀ ਦੀ ਖਪਤ ਵਧਦੀ ਜਾ ਰਹੀ ਹੈ। ਮੀਂਹ ਦੇ ਪਾਣੀ ਨੂੰ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਰਾਹੀਂ ਸੰਭਾਲਣ ਨੂੰ ਲੈ ਕੇ ਸਰਕਾਰ …
Read More »ਸਿੱਖ ਜਥਾ ਵਿਸਾਖੀ ਮੌਕੇ ਜਾ ਸਕੇਗਾ ਪਾਕਿਸਤਾਨ
ਕੇਂਦਰ ਸਰਕਾਰ ਨੇ ਦਿੱਤੀ ਆਗਿਆ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰੂ ਘਰਾਂ ਦੀ ਯਾਤਰਾ ਲਈ ਸਿੱਖ ਜਥੇ ਭੇਜਣ ਦਾ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਇਸ ਸਾਲ ਫਰਵਰੀ ਮਹੀਨੇ ਦੌਰਾਨ ਕੇਂਦਰ ਸਰਕਾਰ ਨੇ ਸਿੱਖ ਜਥੇ ਦੀ ਪਾਕਿਸਤਾਨ ਯਾਤਰਾ ਕਰੋਨਾ ਦਾ ਹਵਾਲਾ ਦਿੰਦੇ ਹੋਏ ਰੋਕ ਦਿੱਤੀ …
Read More »ਕੇਜਰੀਵਾਲ ਨੇ ਕਿਸਾਨਾਂ ਦਾ ਸਹਾਰਾ ਲੈ ਕੇ ਪੰਜਾਬ ‘ਚ ਵਜਾਇਆ ਚੋਣ ਬਿਗੁਲ
ਪੰਜਾਬ ‘ਚ ਤੀਜੇ ਸਿਆਸੀ ਬਦਲ ਦਾ ਸੱਦਾ ੲ ਮੋਦੀ ਤੇ ਕੈਪਟਨ ਸਰਕਾਰਾਂ ਦੀ ਕੀਤੀ ਤਿੱਖੀ ਆਲੋਚਨਾ ਬਾਘਾਪੁਰਾਣਾ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੋਗਾ ਦੇ ਕਸਬਾ ਬਾਘਾਪੁਰਾਣਾ ਵਿਚ ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰਦਿਆਂ ਸੂਬੇ ‘ਚ ਤੀਜੇ ਸਿਆਸੀ ਬਦਲ ਦਾ ਸੱਦਾ …
Read More »ਕੇਜਰੀਵਾਲ ਦੇ ਸਵਾਗਤੀ ਬੋਰਡ ਹਟਾਉਣ ਦਾ ‘ਆਪ’ ਵੱਲੋਂ ਵਿਰੋਧ
ਅੰਮ੍ਰਿਤਸਰ : ਅਰਵਿੰਦ ਕੇਜਰੀਵਾਲ ਦੇ ਅੰਮ੍ਰਿਤਸਰ ਆਉਣ ਤੋਂ ਪਹਿਲਾਂ ਪਾਰਟੀ ਵੱਲੋਂ ਲਾਏ ਗਏ ਸਵਾਗਤੀ ਬੋਰਡ ਉਤਾਰੇ ਜਾਣ ਦਾ ‘ਆਪ’ ਕਾਰਕੁਨਾਂ ਨੇ ਸਖ਼ਤ ਵਿਰੋਧ ਕੀਤਾ। ਕੇਜਰੀਵਾਲ ਬਾਘਾਪੁਰਾਣਾ ਵਿੱਚ ‘ਆਪ’ ਵੱਲੋਂ ਕੀਤੇ ਗਏ ਕਿਸਾਨ ਮਹਾਸੰਮੇਲਨ ਵਿੱਚ ਸ਼ਾਮਲ ਹੋਣ ਲਈ ਦਿੱਲੀ ਤੋਂ ਅੰਮ੍ਰਿਤਸਰ ਦੇ ਹਵਾਈ ਅੱਡੇ ‘ਤੇ ਪੁੱਜੇ ਸਨ, ਜਿੱਥੇ ‘ਆਪ’ ਦੇ ਸੂਬਾਈ …
Read More »ਕੇਜਰੀਵਾਲ ਤੇ ਲਕਸ਼ਮੀ ਕਾਂਤਾ ਚਾਵਲਾ ਦੀ ਮੀਟਿੰਗ ਸਿਆਸੀ ਹਲਕਿਆਂ ‘ਚ ਚਰਚਾ ਦਾ ਵਿਸ਼ਾ ਬਣੀ
ਚਾਵਲਾ ਨੇ ਇਸ ਨੂੰ ਅਚਨਚੇਤੀ ਮੁਲਾਕਾਤ ਦੱਸਿਆ ਅੰਮ੍ਰਿਤਸਰ : ਭਾਜਪਾ ਦੀ ਸੀਨੀਅਰ ਮੈਂਬਰ ਅਤੇ ਸਾਬਕਾ ਮੰਤਰੀ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਨੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਇਹ ਮੁਲਾਕਾਤ ਅੰਮ੍ਰਿਤਸਰ ਦੇ ਸਰਕਟ …
Read More »ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਦੇ ਕਈ ਵਿਧਾਇਕਾਂ ਦੀਆਂ ਕੱਟੀਆਂ ਜਾਣਗੀਆਂ ਟਿਕਟਾਂ
ਨਵੇਂ ਚਿਹਰੇ ਸ਼ਾਮਲ ਕਰਨ ਦੀ ਹੋ ਰਹੀ ਹੈ ਚਰਚਾ ਜਲੰਧਰ/ਬਿਊਰੋ ਨਿਊਜ਼ : ਪੰਜਾਬ ਵਿਚ ਸਭਾ ਚੋਣਾਂ ਵਿਚ ਕਾਂਗਰਸ ਦੇ ਕੁਝ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਜਾਣਗੀਆਂ ਅਤੇ ਨਵੇਂ ਚਿਹਰਿਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਜਿੱਤ ਬਾਰੇ ਕਿਸੇ ਗਲਤ ਫਹਿਮੀ ਤੋਂ ਬਚਣ ਲਈ ਕਾਂਗਰਸ …
Read More »ਸਿੱਖ ਜਥਾ ਵਿਸਾਖੀ ਮੌਕੇ ਜਾ ਸਕੇਗਾ ਪਾਕਿਸਤਾਨ, ਕੇਂਦਰ ਸਰਕਾਰ ਨੇ ਦਿੱਤੀ ਆਗਿਆ
ਚੰਡੀਗੜ੍ਹ : ਕੇਂਦਰ ਸਰਕਾਰ ਨੇ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰੂ ਘਰਾਂ ਦੀ ਯਾਤਰਾ ਲਈ ਸਿੱਖ ਜਥੇ ਭੇਜਣ ਦਾ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਇਸ ਸਾਲ ਫਰਵਰੀ ਮਹੀਨੇ ਦੌਰਾਨ ਕੇਂਦਰ ਸਰਕਾਰ ਨੇ ਸਿੱਖ ਜਥੇ ਦੀ ਪਾਕਿਸਤਾਨ ਯਾਤਰਾ ਕਰੋਨਾ ਦਾ ਹਵਾਲਾ ਦਿੰਦੇ ਹੋਏ ਰੋਕ ਦਿੱਤੀ ਸੀ। ਹੁਣ ਕੇਂਦਰ ਨੇ ਰਾਜਾਂ ਨੂੰ …
Read More »ਪੰਜਾਬ ਵਿਚ ਭਾਜਪਾ ਆਗੂਆਂ ਦਾ ਵਿਰੋਧ ਲਗਾਤਾਰ ਜਾਰੀ
ਕਿਸਾਨਾਂ ਵਲੋਂ ਹਰਜੀਤ ਗਰੇਵਾਲ ਦਾ ਡਟਵਾਂ ਵਿਰੋਧ ਚੰਡੀਗੜ੍ਹ : ਕਾਲੇ ਖੇਤੀ ਕਾਨੂੰਨਾਂ ਦੇ ਚੱਲਦਿਆਂ ਪੰਜਾਬ ਵਿਚ ਭਾਜਪਾ ਆਗੂਆਂ ਦਾ ਵਿਰੋਧ ਲਗਾਤਾਰ ਜਾਰੀ ਹੈ। ਇਸਦੇ ਚੱਲਦਿਆਂ ਮੁਹਾਲੀ ਵਿਚ ਪੈਂਦੇ ਕਸਬਾ ਬਨੂੜ ਵਿਚ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਦਾ ਨੌਜਵਾਨ ਕਿਸਾਨਾਂ ਵਲੋਂ ਡਟਵਾਂ ਵਿਰੋਧ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂ ਦੀ ਨੌਜਵਾਨਾਂ …
Read More »ਕਾਲੇ ਖੇਤੀ ਕਾਨੂੰਨਾਂ ਖਿਲਾਫ 26 ਮਾਰਚ ਦੇ ਭਾਰਤ ਬੰਦ ਲਈ ਤਿਆਰੀਆਂ ਜ਼ੋਰਾਂ ‘ਤੇ
ਪੰਜਾਬ ‘ਚ ਕਿਸਾਨੀ ਮੋਰਚਿਆਂ ‘ਤੇ ਨੌਜਵਾਨਾਂ ‘ਚ ਭਾਰੀ ਉਤਸ਼ਾਹ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ‘ਚ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਕਾਲੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਇਸ ਸੰਘਰਸ਼ ਵਿਚ 300 ਦੇ ਕਰੀਬ ਕਿਸਾਨਾਂ ਦੀ ਜਾਨ ਵੀ ਜਾ ਚੁੱਕੀ ਹੈ। ਕਿਸਾਨ ਜਥੇਬੰਦੀਆਂ ਵਲੋਂ ਇਨ੍ਹਾਂ ਵਿਵਾਦਤ …
Read More »ਕਿਸਾਨ ਅੰਦੋਲਨ ਦੀ ਸਫ਼ਲਤਾ ਲਈ ਹਰਿਮੰਦਰ ਸਾਹਿਬ ‘ਚ ਕੀਤੀ ਗਈ ਅਰਦਾਸ
ਨਵਰੀਤ ਦੇ ਦਾਦੇ ਵੱਲੋਂ ਭਲਕੇ ਇਨਸਾਫ਼ ਮਾਰਚ ਕੱਢਣ ਦਾ ਐਲਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਕਿਸਾਨੀ ਸੰਘਰਸ਼ ਦੌਰਾਨ 26 ਜਨਵਰੀ ਨੂੰ ਨਵੀਂ ਦਿੱਲੀ ਵਿਖੇ ਜਾਨ ਗੁਆਉਣ ਵਾਲੇ ਨੌਜਵਾਨ ਨਵਰੀਤ ਸਿੰਘ ਅਤੇ ਹੋਰ ਸ਼ਹੀਦ ਕਿਸਾਨਾਂ ਦੀ ਯਾਦ ਵਿੱਚ ਹਰਿਮੰਦਰ ਸਾਹਿਬ ਸਮੂਹ ਵਿਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ ਅਤੇ ਅਰਦਾਸ ਕੀਤੀ ਗਈ। …
Read More »