ਕੈਪਟਨ ਦੇ ਮੁੱਖ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸੀ ਵਿਧਾਇਕਾਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਅਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚ ਸਾਰੀਆਂ ਸਿਆਸੀ ਪਾਰਟੀਆਂ ਜੁਟ ਗਈਆਂ ਹਨ। ਜਿਸ ਤਹਿਤ ਹੁਣ ਕਾਂਗਰਸ ਪਾਰਟੀ ਨੇ ਵੀ ਕਮਰ ਕਸ ਲਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਸਲਾਹਕਾਰ ਅਤੇ ਚੋਣ …
Read More »ਹੋਲੇ ਮਹੱਲੇ ਦੀ ਖਾਲਸਾਈ ਜਾਹੋ ਜਲਾਲ ਨਾਲ ਸ਼ੁਰੂਆਤ
ਦੇਸ਼ ਅਤੇ ਵਿਦੇਸ਼ ‘ਚੋਂ ਸੰਗਤਾਂ ਪਹੁੰਚਦੀਆਂ ਹਨ ਸ੍ਰੀ ਆਨੰਦਪੁਰ ਸਾਹਿਬ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਸ੍ਰੀ ਆਨੰਦਪੁਰ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕੌਮੀ ਤਿਉਹਾਰ ਹੋਲਾ ਮਹੱਲਾ ਕਿਲ੍ਹਾ ਆਨੰਦਗੜ੍ਹ ਸਾਹਿਬ ਵਿਖੇ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਆਰੰਭ ਹੋ ਗਿਆ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ …
Read More »ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਵਾਲੀਆਂ ਸੰਗਤਾਂ ਲਈ ਵਿਰਾਸਤ-ਏ-ਖਾਲਸਾ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਖੋਲ੍ਹਿਆ
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਹੋਲੇ ਮਹੱਲੇ ਮੌਕੇ ਸ੍ਰੀ ਆਨੰਦਪੁਰ ਵਿਖੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਦੇਸ਼ ਅਤੇ ਵਿਦੇਸ਼ਾਂ ਵਿਚੋਂ ਪਹੁੰਚਦੀਆਂ ਹਨ। ਇਸ ਨੂੰ ਦੇਖਦਿਆਂ ਜ਼ਿਲ੍ਹਾ ਰੂਪਨਗਰ ਦੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਦੇ ਨਿਰਦੇਸ਼ਾਂ ਅਨੁਸਾਰ ਹੋਲੇ ਮਹੱਲੇ ਮੌਕੇ ਸੰਗਤ ਦੀ ਸਹੂਲਤ ਲਈ ਅੱਜ ਤੋਂ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਸਵੇਰੇ 8 ਵਜੇ ਤੋਂ …
Read More »ਪੰਜਾਬ ‘ਚ ਸਰਕਾਰੀ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਨਵੀਆਂ ਹਦਾਇਤਾਂ ਜਾਰੀ
30 ਅਪ੍ਰੈਲ ਤੋਂ ਬਾਅਦ ਬਦਲੀਆਂ ‘ਤੇ ਲਗਾਈ ਸੰਪੂਰਨ ਰੋਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ, ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਸਮੂਹ ਬੋਰਡ/ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਅਤੇ ਮੈਨੇਜਿੰਗ ਡਾਇਰੈਕਟਰਾਂ ਨੂੰ ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ ਦੀਆਂ ਆਮ ਬਦਲੀਆਂ ਕਰਨ ਸਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਵਿਚ ਹਦਾਇਤਾਂ …
Read More »ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਕਮਲਪ੍ਰੀਤ ਕੌਰ ਨੂੰ ਦਿੱਤੀਆਂ ਵਧਾਈਆਂ
ਕਮਲਪ੍ਰੀਤ ਨੇ ਡਿਸਕਸ ਥਰੋ ‘ਚ ਟੋਕੀਓ ਉਲੰਪਿਕ ਲਈ ਕੀਤਾ ਹੈ ਕੁਆਲੀਫਾਈ ਅੰਮ੍ਰਿਤਸਰ/ਬਿਊਰੋ ਨਿਊਜ਼ ਟੋਕੀਓ ਉਲੰਪਿਕ ਲਈ ਕੁਆਲੀਫ਼ਾਈ ਕਰਨ ਵਾਲੀ ਸ੍ਰੀ ਮੁਕਤਸਰ ਸਾਹਿਬ ਦੀ ਡਿਸਕਸ ਥ੍ਰੋਅਰ ਕਮਲਪ੍ਰੀਤ ਕੌਰ ਨਾਲ ਮਹਿਲਾ ਕਮਿਸ਼ਨ ਪੰਜਾਬ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ ਤੇ ਬਹੁਤ ਮੁਬਾਰਕਾਂ ਦਿੱਤੀਆਂ। ਇਸ ਦੇ ਨਾਲ ਹੀ ਕਮਲਪ੍ਰੀਤ …
Read More »ਖਟਕੜ ਕਲਾਂ ਅਤੇ ਹੁਸੈਨੀਵਾਲਾ ‘ਚ ਭਗਤ ਸਿੰਘ ਅਤੇ ਸਾਥੀਆਂ ਨੂੰ ਕੀਤਾ ਗਿਆ ਯਾਦ
ਵਿਧਾਇਕ ਕੁਲਬੀਰ ਜ਼ੀਰਾ ਦੀ ਅਗਵਾਈ ‘ਚ ਟਰੈਕਟਰ ਮਾਰਚ ਵੀ ਕੱਢਿਆ ਬੰਗਾ/ਬਿਊਰੋ ਨਿਊਜ਼ ਅੱਜ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਨ ਹੈ। ਇਸ ਮੌਕੇ ਅੱਜ ਖਟਕੜ ਕਲਾਂ ਵਿਖੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਪੰਜਾਬ ਸਰਕਾਰ ਤਰਫੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰੋਫੈਸਰ ਪ੍ਰੇਮ …
Read More »ਪੰਜਾਬ ‘ਚ ਕਰੋਨਾ ਸਟ੍ਰੇਨ ਨੇ ਪਸਾਰੇ ਪੈਰ
ਕੈਪਟਨ ਅਮਰਿੰਦਰ ਨੇ ਸੂਬੇ ਦੇ ਲੋਕਾਂ ਨੂੰ ਵੈਕਸੀਨ ਲਗਵਾਉਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਯੂਕੇ ਦੇ ਕਰੋਨਾ ਸਟ੍ਰੇਨ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਜੀਨੋਮ ਦੀ ਤਰਤੀਬ ਲਈ ਸੂਬੇ ਵੱਲੋਂ ਭੇਜੇ ਗਏ 401 ਨਮੂਨਿਆਂ ਵਿਚੋਂ 81 ਫੀਸਦ ਨਮੂਨਿਆਂ ਵਿਚ ਕੋਵਿਡ ਵਾਇਰਸ ਦਾ ਦੂਜਾ ਸਟ੍ਰੇਨ ਪਾਇਆ ਗਿਆ …
Read More »ਆਮ ਆਦਮੀ ਪਾਰਟੀ ਦੀ ਬਾਘਾਪੁਰਾਣਾ ਰੈਲੀ ਤੋਂ ਬਾਅਦ ਵਿਰੋਧੀ ਪਾਰਟੀਆਂ ਨੂੰ ਹੋਈ ਚਿੰਤਾ
ਧਰਮਸੋਤ ਕਹਿੰਦੇ – 2022 ਵਿਧਾਨ ਸਭਾ ਚੋਣਾਂ ਵਿਚ ‘ਆਪ’ ਦਾ ਖਾਤਾ ਵੀ ਨਹੀਂ ਖੁੱਲ੍ਹਣਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਉਂਦੇ ਸਾਲ 2022 ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਨੂੰ ਲੈ ਕੇ ਸਿਆਸੀ ਮੈਦਾਨ ਵੀ ਗਰਮਾਉਣਾ ਸ਼ੁਰੂ ਹੋ ਗਿਆ ਹੈ। ਪਿਛਲੇ ਦਿਨੀਂ ਆਮ ਆਦਮੀ ਪਾਰਟੀ ਨੇ ਮੋਗਾ ਦੇ ਕਸਬਾ ਬਾਘਾਪੁਰਾਣਾ ਵਿਚ …
Read More »ਪੰਜਾਬ ਦੇ ਸਾਬਕਾ ਮੰਤਰੀ ਗੁਰਨਾਮ ਸਿੰਘ ਅਬੁੱਲਖੁਰਾਣਾ ਦਾ ਦਿਹਾਂਤ
ਕੈਪਟਨ ਅਮਰਿੰਦਰ ਵਲੋਂ ਦੁੱਖ ਦਾ ਪ੍ਰਗਟਾਵਾ ਲੰਬੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਪੰਚਾਇਤ ਰਾਜ ਮੰਤਰੀ ਅਤੇ ਲੰਬੀ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕ ਗੁਰਨਾਮ ਸਿੰਘ ਅਬੁੱਲਖੁਰਾਣਾ ਦਾ ਦਿਹਾਂਤ ਹੋ ਗਿਆ ਹੈ। ਅਬੁੱਲਖੁਰਾਣਾ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਸਨ ਅਤੇ ਅੱਜ ਉਨ੍ਹਾਂ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਆਖ਼ਰੀ ਸਾਹ ਲਿਆ। ਨੱਬੇ ਸਾਲਾ ਅਬੁੱਲਖੁਰਾਣਾ 1992 …
Read More »ਮਹਿੰਦਰ ਕੌਰ ਦੀ ਕਿਸਾਨੀ ਸੰਘਰਸ਼ ਦੌਰਾਨ ਮੌਤ
ਕਿਸਾਨ ਆਗੂਆਂ ਨੇ ਮ੍ਰਿਤਕ ਦੇ ਪਰਿਵਾਰ ਲਈ ਮੰਗੀ ਆਰਥਿਕ ਸਹਾਇਤਾ ਸੁਨਾਮ/ਬਿਊਰੋ ਨਿਊਜ਼ ਸੁਨਾਮ ਨੇੜਲੇ ਪਿੰਡ ਗੰਢੂਆਂ ਦੀ ਇਕ ਮਹਿਲਾ ਦੀ ਕਿਸਾਨੀ ਸੰਘਰਸ਼ ਦੌਰਾਨ ਮੌਤ ਹੋ ਜਾਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ 65 ਸਾਲਾ ਕਿਸਾਨ ਬੀਬੀ ਮਹਿੰਦਰ ਕੌਰ ਸ਼ੁਰੂ ਤੋਂ ਹੀ ਕਿਸਾਨੀ ਸੰਘਰਸ਼ ਨਾਲ ਜੁੜੀ ਹੋਈ ਸੀ। …
Read More »