Breaking News
Home / ਪੰਜਾਬ (page 83)

ਪੰਜਾਬ

ਪੰਜਾਬ

ਦਿੱਲੀ ਏਅਰਪੋਰਟ ਤੋਂ ਪਰਤ ਰਹੇ ਬਜ਼ੁਰਗ ਜੋੜੇ ’ਤੇ ਹੋਇਆ ਹਮਲਾ

ਮਲੋਟ/ਬਿਊਰੋ ਨਿਊਜ਼ : ਦਿੱਲੀ ਏਅਰਪੋਰਟ ਤੋਂ ਵਾਪਸ ਪਰਤ ਰਹੇ ਪੰਜਾਬ ਦੇ ਮਲੋਟ ਦੇ ਰਹਿਣ ਵਾਲੇ ਇਕ ਐਨਆਰਆਈ ਪਰਿਵਾਰ ਦੇ ਬਜ਼ੁਰਗ ਜੋੜੇ ’ਤੇ ਲੁਟੇਰਿਆਂ ਨੇ ਹਥਿਆਰਾਂ ਨਾਲ ਜਾਨ ਲੇਵਾ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਸਬੰਧੀ ਸਮਾਜਸੇਵੀ ਸ਼ਿਵਜੀਤ ਸਿੰਘ ਸੰਗਾ ਵੱਲੋਂ ਇਕ ਪੋਸਟ ਸ਼ੇਅਰ ਕੀਤੀ ਗਈ ਹੈ। ਉਨ੍ਹਾਂ ਲਿਖਿਆ ਕਿ …

Read More »

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਟੈਕਸ ਚੋਰੀ ਕਰਨ ਵਾਲਿਆਂ ਨੂੰ ਦਿੱਤੀ ਚਿਤਾਵਨੀ

ਕਿਹਾ : ਟੈਕਸ ਚੋਰੀ ਨੂੰ ਰੋਕਣ ਲਈ ਮੁਹਿੰਮ ਨੂੰ ਹੋਰ ਤਾਕਤਵਰ ਬਣਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਵਿਚ ਟੈਕਸ ਚੋਰੀ ਕਰਨ ਵਾਲਿਆਂ ਨੂੰ ਸਖਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਜਾਅਲੀ ਬਿੱਲਾਂ ਰਾਹੀਂ ਫੇਕ ਆਈ.ਡੀ. ਬਣਾ ਕੇ ਸਰਕਾਰ ਨੂੰ ਚੂਨਾ ਲਾਉਣ ਵਾਲਿਆਂ …

Read More »

ਡਰੱਗ ਤਸਕਰੀ ਦੇ ਮਾਮਲੇ ’ਚ ਘਿਰੇ ਜਗਦੀਸ਼ ਭੋਲਾ ਨੇ ਸੂਬਾ ਸਰਕਾਰਾਂ ’ਤੇ ਲਗਾਏ ਆਰੋਪ

ਕਿਹਾ : ਮੈਨੂੰ ਸਰਕਾਰਾਂ ਨੇ ਫਸਾਇਆ, ਮਾਮਲੇ ਦੀ ਹੋਵੇ ਸੀਬੀਆਈ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿਚ ਜੇਲ੍ਹ ’ਚ ਬੰਦ ਪੰਜਾਬ ਪੁਲਿਸ ਦੇ ਬਰਖਾਸਤ ਡੀਐਸਪੀ ਜਗਦੀਸ਼ ਭੋਲਾ ਨੇ ਸੂਬਾ ਸਰਕਾਰਾਂ ’ਤੇ ਆਰੋਪ ਲਗਾਏ ਹਨ। ਜਗਦੀਸ਼ ਭੋਲਾ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰਾਂ ਨੇ ਡਰੱਗ …

Read More »

ਸ਼ੀਤਲ ਅੰਗੁਰਾਲ ਨੇ ਆਮ ਆਦਮੀ ਪਾਰਟੀ ’ਤੇ ਲਗਾਏ ਬੇਇੱਜ਼ਤ ਕਰਨ ਦੇ ਆਰੋਪ

ਕਿਹਾ : ‘ਆਪ’ ਵਿਚ ਨਹੀਂ ਹੋਇਆ ਮੇਰਾ ਸਨਮਾਨ ਜਲੰਧਰ/ਬਿਊਰੋ ਨਿਊਜ਼ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਆਮ ਆਦਮੀ ਪਾਰਟੀ ’ਤੇ ਬੇਇੱਜ਼ਤ ਕਰਨ ਦੇ ਆਰੋਪ ਲਗਾਏ ਹਨ। ਧਿਆਨ ਰਹੇ ਕਿ ਅੰਗੁਰਾਲ ‘ਆਪ’ ਦੇ ਹੀ ਵਿਧਾਇਕ ਸਨ ਅਤੇ ਉਹ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਭਾਜਪਾ …

Read More »

ਅੰਮਿ੍ਤਸਰ ਤੋਂ ਸ਼ੁਰੂ ਹੋਣੀਆਂ ਚਾਹੀਦੀਆਂ ਅਮਰੀਕਾ ਤੇ ਕੈਨੇਡਾ ਲਈ ਸਿੱਧੀਆਂ ਉਡਾਣਾਂ : ਹਰਭਜਨ ਸਿੰਘ

‘ਆਪ’ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਹਨ ਹਰਭਜਨ ਸਿੰਘ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਅੰਮਿ੍ਰਤਸਰ ਦੇ ਹਵਾਈ ਅੱਡੇ ਦੇ ਵਿਸਥਾਰ ਦੀ ਮੰਗ ਕੀਤੀ ਹੈ। ਉਨ੍ਹਾਂ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਅੰਮਿ੍ਰਤਸਰ ਤੋਂ ਅਮਰੀਕਾ ਅਤੇ ਕੈਨੇਡਾ …

Read More »

ਸ੍ਰੀ ਅਕਾਲ ਤਖਤ ਸਾਹਿਬ ਅੱਗੇ ਪੇਸ਼ ਹੋਏ ਸੁਖਬੀਰ ਸਿੰਘ ਬਾਦਲ

ਜਥੇਦਾਰ ਨੂੰ ਬੰਦ ਲਿਫ਼ਾਫੇ ਵਿਚ ਸੌਂਪਿਆ ਸਪਸ਼ਟੀਕਰਨ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਪੇਸ਼ ਹੋਏ। ਉਨ੍ਹਾਂ ਆਪਣਾ ਸਪਸ਼ਟੀਕਰਨ ਬੰਦ ਲਿਫਾਫੇ ਵਿਚ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ। ਜਥੇਦਾਰ ਨੇ ਕਿਹਾ ਕਿ ਇਸ ਸਪਸ਼ਟੀਕਰਨ ਨੂੰ ਪੰਜ ਸਿੰਘ …

Read More »

ਪੰਜਾਬੀ ਯੂਨੀਵਰਸਿਟੀ ‘ਚ ਅਧਿਆਪਕਾਂ ਦੀ ਘਾਟ ਕਾਰਨ ਵਿਭਾਗਾਂ ਦਾ ਰਲੇਵਾਂ

ਕੁੱਲ ਮਨਜ਼ੂਰ 724 ਅਸਾਮੀਆਂ ‘ਚੋਂ ਫਿਲਹਾਲ 392 ਅਧਿਆਪਕ; ਪੰਜਾਬੀ ਵਿਭਾਗ ‘ਚ 13 ਦੀ ਥਾਂ 7 ਅਧਿਆਪਕ ਨਿਭਾ ਰਹੇ ਨੇ ਸੇਵਾ ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਮੌਜੂਦਾ ਸਮੇਂ ਅਧਿਆਪਕਾਂ ਦੀ ਕਮੀ ਨਾਲ ਜੂਝ ਰਹੀ ਹੈ ਜਿਸ ਕਾਰਨ ਸੰਸਥਾ ‘ਚ ਵਿਦਿਆ ਦਾ ਮਿਆਰ ਵੀ ਦਿਨੋਂ-ਦਿਨ ਡਿੱਗਦਾ ਜਾ ਰਿਹਾ ਹੈ ਤੇ ਵਿਭਾਗਾਂ ਦੇ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ

ਉਦਯੋਗਪਤੀਆਂ ਨਾਲ ਮੀਟਿੰਗ ਦੌਰਾਨ ਅਟਾਰੀ-ਵਾਹਗਾ ਸਰਹੱਦ ਰਾਹੀਂ ਵਪਾਰ ਖੋਲ੍ਹਣ ਦੀ ਉਠੀ ਮੰਗ ਅੰਮ੍ਰਿਤਸਰ : 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਅਰਵਿੰਦ ਪਨਗੜੀਆ ਬੁੱਧਵਾਰ ਨੂੰ ਅੰਮ੍ਰਿਤਸਰ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ। ਇਸ ਤੋਂ ਪਹਿਲਾਂ ਅੰਮ੍ਰਿਤਸਰ ਵਿਖੇ ਪਹੁੰਚਣ ‘ਤੇ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਤ ਕਮਿਸ਼ਨ ਤੋਂ ਪੰਜਾਬ ਲਈ ਵਿਸ਼ੇਸ਼ ਪੈਕੇਜ ਮੰਗਿਆ

ਸੂਬੇ ਦੇ ਵਿੱਤੀ ਸੰਕਟ ਦੇ ਹਵਾਲੇ ਨਾਲ ਮੰਗੇ 1.32 ਲੱਖ ਕਰੋੜ ਦੇ ਫੰਡ ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ 16ਵੇਂ ਵਿੱਤ ਕਮਿਸ਼ਨ ਤੋਂ ਪੰਜਾਬ ਦੀ ਵਿੱਤੀ ਸੰਕਟ ਦੇ ਹਵਾਲੇ ਨਾਲ ਸੂਬੇ ਦੇ ਵਿਕਾਸ ਲਈ 1,32,247 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ …

Read More »

ਰਾਜਪਾਲ ਬੀ.ਐਲ. ਪੁਰੋਹਿਤ ਨੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦਾ ਕੀਤਾ ਦੌਰਾ

ਕਿਹਾ : ਪੰਜਾਬ ’ਚੋਂ ਨਸ਼ੇ ਖਤਮ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਫਿਰੋਜ਼ਪੁਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਬੀ.ਐਲ. ਪੁਰੋਹਿਤ ਨੇ ਅੱਜ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦਾ ਦੌਰਾ ਕੀਤਾ ਹੈ। ਰਾਜਪਾਲ ਨੇ ਵਿਲੇਜ਼ ਡਿਫੈਂਸ ਕਮੇਟੀਆਂ ਨਾਲ ਸਰਹੱਦੀ ਖੇਤਰ ’ਚੋਂ ਨਸ਼ੇ ਦੇ ਖਾਤਮੇ ਨੂੰ ਲੈ ਕੇ ਗੱਲਬਾਤ ਕੀਤੀ ਹੈ। ਰਾਜਪਾਲ ਨੇ ਕਮੇਟੀਆਂ …

Read More »