ਹਰਿਆਣਾ ਦੇ ਪਿੰਡਾਂ ‘ਚ ਭਾਜਪਾ ਤੇ ਜੇਜੇਪੀ ਆਗੂਆਂ ਦੇ ਦਾਖ਼ਲੇ ‘ਤੇ ਪਾਬੰਦੀ ਦੇ ਬੋਰਡ ਲਾਏ ਚੰਡੀਗੜ੍ਹ : ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਹਰਿਆਣਾ ਵਿੱਚ ਭਾਜਪਾ ਅਤੇ ਜੇਜੇਪੀ ਦੀਆਂ ਮੁਸ਼ਕਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ। ਜਿੱਥੇ ਕਿਸਾਨਾਂ ਨੇ ਪਹਿਲਾਂ ਭਾਜਪਾ-ਜੇਜੇਪੀ ਆਗੂਆਂ ਦੇ ਰਾਜਨੀਤਕ ਸਮਾਗਮਾਂ ਦਾ ਬਾਈਕਾਟ ਕੀਤਾ …
Read More »ਹਾਈਕੋਰਟ ਵੱਲੋਂ ਐਕਸਰੇਅ ਰਿਪੋਰਟ ਦੀ ਪੜਤਾਲ ਲਈ ਬੋਰਡ ਬਣਾਉਣ ਦੇ ਨਿਰਦੇਸ਼
ਨਵੀਂ ਦਿੱਲੀ/ਬਿਊਰੋ ਨਿਊਜ਼ : ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰ ਪਰੇਡ ਦੌਰਾਨ ਨਵਰੀਤ ਸਿੰਘ ਦੀ ਮੌਤ ਦੇ ਮਾਮਲੇ ‘ਚ ਦਿੱਲੀ ਹਾਈਕੋਰਟ ਨੇ ਦਿੱਲੀ ਦੇ ਸਿਹਤ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਨੌਜਵਾਨ ਕਿਸਾਨ ਦੇ ਐਕਸਰੇਅ ਰਿਪੋਰਟ ਦੀ ਪੜਤਾਲ ਲਈ ਮਾਹਿਰਾਂ ਦਾ ਬੋਰਡ ਬਣਾਉਣ। ਜਸਟਿਸ ਯੋਗੇਸ਼ ਖੰਨਾ ਨੇ ਮੌਲਾਨਾ ਆਜ਼ਾਦ ਮੈਡੀਕਲ …
Read More »ਸੁਖਬੀਰ ਬਾਦਲ ਨੂੰ ਹੋਇਆ ਕਰੋਨਾ
ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ‘ਚ ਕੀਤਾ ਗਿਆ ਸ਼ਿਫਟ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਇਸ ਸਬੰਧੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਸੀ ਅਤੇ ਆਪਣੀ ਸਿਹਤ ਠੀਕ ਹੋਣ ਦੀ ਜਾਣਕਾਰੀ ਦਿੱਤੀ ਸੀ। ਸੁਖਬੀਰ ਨੂੰ ਇਲਾਜ ਲਈ ਮੋਹਾਲੀ …
Read More »ਚੰਡੀਗੜ੍ਹ ‘ਚ ਪੈਟਰੋਲ ਪੰਪਾਂ ‘ਤੇ ਲੱਗੀ ਨਰਿੰਦਰ ਮੋਦੀ ਦੀ ਫੋਟੋ ਦੀ ਹੋਈ ਦੁਰਗਤੀ
ਚੰਡੀਗੜ੍ਹ : ਚੰਡੀਗੜ੍ਹ ਯੂਥ ਕਾਂਗਰਸ ਦੇ ਆਗੂਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਖਿਲਾਫ ਚੰਡੀਗੜ੍ਹ ਦੇ ਪੈਟਰੋਲ ਪੰਪਾਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲੱਗੇ ਪੋਸਟਰਾਂ ‘ਤੇ ਸਿਆਹੀ ਸੁੱਟ ਦਿੱਤੀ। ਇਹ ਸਿਆਹੀ ਸ਼ਹਿਰ ਦੇ ਸੈਕਟਰ- 22, 33, 34, 46 ਅਤੇ ਰਾਮ ਦਰਬਾਰ ਦੇ ਪੈਟਰੋਲ ਪੰਪਾਂ ‘ਤੇ ਲੱਗੇ ਪੋਸਟਰਾਂ …
Read More »ਕਿਸਾਨ ਭਾਜਪਾ ਦਾ ਪਿੱਛਾ ਕਰਦਿਆਂ ਪਹੁੰਚੇ ਪੱਛਮੀ ਬੰਗਾਲ
ਪੱਛਮੀ ਬੰਗਾਲ ਦੀ ਜਨਤਾ ਨੂੰ ਭਾਰਤੀ ਜਨਤਾ ਪਾਰਟੀ ਖਿਲਾਫ ਵੋਟ ਪਾਉਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਿਸਾਨ ਨੇਤਾ ਉਥੇ ਪੁੱਜੇ ਹੋਏ ਸਨ। ਉਹ ਲੋਕਾਂ ਨੂੰ ਕੇਂਦਰ ਦੀਆਂ ਕਿਸਾਨ, ਮਜ਼ਦੂਰ, ਆਮ ਲੋਕਾਂ ਤੇ ਛੋਟੇ ਕਾਰੋਬਾਰੀਆਂ ਨੂੰ ਖ਼ਤਮ ਕਰਨ ਦੀਆਂ ਨੀਤੀਆਂ ਤੋਂ ਜਾਣੂ …
Read More »ਖੇਤੀ ਕਾਨੂੰਨ ਹਰ ਵਰਗ ਲਈ ਖਤਰਾ : ਟਿਕੈਤ
ਪ੍ਰਯਾਗਰਾਜ (ਯੂਪੀ)/ਬਿਊਰੋ ਨਿਊਜ਼ ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਖਿਲਾਫ ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਚੱਲ ਰਿਹਾ ਕਿਸਾਨ ਅੰਦੋਲਨ ਇਸ ਸਾਲ ਦਸੰਬਰ ਤੱਕ ਚੱਲਣ ਦੀ ਸੰਭਾਵਨਾ ਹੈ। ਇਹ ਗੱਲ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਹੀ। ਪੱਛਮੀ ਬੰਗਾਲ ਦਾ ਦੌਰਾਨ ਕਰਨ ਮਗਰੋਂ ਪ੍ਰਯਾਗਰਾਜ (ਯੂਪੀ) ਪਹੁੰਚੇ ਟਿਕੈਤ …
Read More »ਕਿਸਾਨ-ਮਜ਼ਦੂਰਾਂ ਦੀ ਸਾਂਝ ਹੋਰ ਪਕੇਰੀ ਕਰਨ ਦਾ ਸੱਦਾ
ਕਿਸਾਨ ਅੰਦੋਲਨ ਨੂੰ ਵਿਦੇਸ਼ਾਂ ‘ਚੋਂ ਮਿਲ ਰਹੀ ਹਮਾਇਤ ਤੋਂ ਮੋਦੀ ਸਰਕਾਰ ਘਬਰਾਈ: ਜੋਗਿੰਦਰ ਸਿੰਘ ਉਗਰਾਹਾਂ ਜਲੰਧਰ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਮਜ਼ਦੂਰ ਕਿਸਾਨ ਸੰਘਰਸ਼ ਹਮਾਇਤੀ ਕਮੇਟੀ ਨੇ ਮੁਠੱਡਾ ਕਲਾਂ ਵਿੱਚ ਕੀਤੇ ਇੱਕਠ ਦੌਰਾਨ ਮਜ਼ਦੂਰਾਂ ਦੀ ਕਿਸਾਨਾਂ ਨਾਲ ਸਾਂਝ ਹੋਰ ਪਕੇਰੀ ਕਰਨ ਦਾ ਸੱਦਾ ਦਿੱਤਾ। ‘ਮਜ਼ਦੂਰ …
Read More »ਸਿੰਘੂ ਬਾਰਡਰ ‘ਤੇ ਕਿਸਾਨ ਪੱਕੇ ਮਕਾਨ ਬਣਾਉਣ ਲੱਗੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਸਿੰਘੂ ਬਾਰਡਰ ‘ਤੇ ਡਟੇ ਕਿਸਾਨਾਂ ਨੇ ਪੱਕੀਆਂ ਇੱਟਾਂ ਨਾਲ ਮਕਾਨ ਬਣਾਉਣੇ ਸ਼ੁਰੂ ਕਰ ਦਿੱਤੇ ਹਨ। ਕਿਸਾਨਾਂ ਨੇ ਦੱਸਿਆ ਕਿ ਗਰਮੀ ਦੇ ਮੌਸਮ ਵਿੱਚ ਤਰਪਾਲਾਂ ਵਾਲੇ ਤੰਬੂਆਂ ਵਿੱਚ ਬੈਠਣਾ ਜਾਂ ਸੌਣਾ ਔਖਾ ਹੈ ਜਿਸ ਕਰਕੇ ਉਨ੍ਹਾਂ ਇੱਟਾਂ ਨਾਲ ਝੌਂਪੜੀਆਂ ਬਣਾ ਲਈਆਂ ਹਨ। ਕਿਸਾਨਾਂ ਨੇ ਜਿਹੜੇ ਤੰਬੂ ਠੰਢ …
Read More »ਖੇਤੀ ਕਾਨੂੰਨ ਸਿਰਫ ਕਿਸਾਨਾਂ ਦਾ ਨਹੀਂ, ਬਲਕਿ ਪੂਰੇ ਦੇਸ਼ ਦਾ ਮਸਲਾ
ਭਾਜਪਾ ਨੂੰ ਹਰਾਉਣ ਲਈ ਕਿਤੇ ਵੀ ਜਾਵਾਂਗੇ : ਡੱਲੇਵਾਲ ਤਲਵੰਡੀ ਸਾਬੋ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਖਿਲਾਫ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਦਿੱਲੀ ਦੀ ਹੱਦ ‘ਤੇ ਚੱਲ ਰਹੇ ਸੰਘਰਸ਼ ਨੂੰ ਜਿੱਤ ਵੱਲ ਲਿਜਾਣ ਹਿੱਤ ਲਾਮਬੰਦੀ ਲਈ ਬੀਕੇਯੂ (ਸਿੱਧੂਪੁਰ) ਵੱਲੋਂ ਪਿੰਡ ਜਗ੍ਹਾ ਰਾਮ ਤੀਰਥ ਵਿੱਚ ਮਿੱਟੀ …
Read More »ਕਿਸਾਨੀ ਸੰਘਰਸ਼ ‘ਚ ਕਿਸਾਨਾਂ ਦੀ ਹੋਵੇਗੀ ਜਿੱਤ
ਮੋਦੀ ਨੇ ਦੇਸ਼ ਦਾ ਬੇੜਾ ਗਰਕ ਕੀਤਾ : ਫਾਰੂਕ ਅਬਦੁੱਲਾ ਫਿਰੋਜ਼ਪੁਰ : ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੇ ਵੀ ਮੋਦੀ ਸਰਕਾਰ ਨੂੰ ਸਿਆਸੀ ਨਿਸ਼ਾਨੇ ‘ਤੇ ਲਿਆ ਹੈ। ਫਾਰੂਕ ਅਬਦੁੱਲਾ ਫਿਰੋਜ਼ਪੁਰ ਦੇ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਕਿਸਾਨਾਂ …
Read More »