ਐੱਫਆਈਆਰ ‘ਚ ਝਗੜਾ, ਕੁੱਟਮਾਰ ਤੇ ਹਮਲਾ ਕਰਨ ਦੀ ਕੋਸ਼ਿਸ਼ ਨਾਲ ਸਬੰਧਤ ਧਾਰਾਵਾਂ ਸ਼ਾਮਲ ਚੰਡੀਗੜ੍ਹ : ਵਿਧਾਨ ਸਭਾ ਦੇ ਬਾਹਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਘਿਰਾਓ ਕਰਨ ਦੇ ਮਾਮਲੇ ਵਿਚ ਪੰਜਾਬ ਦੇ 9 ਅਕਾਲੀ ਵਿਧਾਇਕਾਂ ਸਮੇਤ 10 ਵਿਅਕਤੀਆਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਚੰਡੀਗੜ੍ਹ ਦੇ ਸੈਕਟਰ 3 …
Read More »ਕੁਰਾਨ ਸ਼ਰੀਫ ਬੇਅਦਬੀ ਮਾਮਲੇ ਵਿਚ ‘ਆਪ’ ਵਿਧਾਇਕ ਨਰੇਸ਼ ਯਾਦਵ ਸਣੇ ਦੋ ਬਰੀ
ਵਿਜੇ ਕੁਮਾਰ ਤੇ ਗੌਰਵ ਖਜੂਰੀਆਨੂੰ ਦੋ-ਦੋ ਸਾਲ ਦੀ ਕੈਦ ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ਦੀ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਨਰੇਸ਼ ਯਾਦਵ ਤੇ ਇਕ ਹੋਰ ਆਰੋਪੀ ਨੰਦ ਕਿਸ਼ੋਰ ਨੂੰ ਕੁਰਾਨ ਸ਼ਰੀਫ ਬੇਅਦਬੀ ਮਾਮਲੇ ਵਿਚੋਂ ਬਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਜੂਨ 2016 ‘ਚ ਮਲੇਰਕੋਟਲਾ ਵਿਚ ਕੁਰਾਨ …
Read More »ਪੰਜਾਬ ਸਰਕਾਰ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਪੂਰੀ ਤਰ੍ਹਾਂ ਖਿਲਾਫ
ਅਮਰਿੰਦਰ ਬੋਲੇ – ਰਾਸ਼ਟਰਪਤੀ ਨੇ ਸੂਬੇ ਦੇ ਸੋਧ ਬਿਲਾਂ ਨੂੰ ਸਹਿਮਤੀ ਨਾ ਦਿੱਤੀ ਤਾਂ ਅਸੀਂ ਜਾਵਾਂਗੇ ਸੁਪਰੀਮ ਕੋਰਟ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਪੱਸ਼ਟ ਕਰਦਿਆਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਕੇਂਦਰ ਦੇ ਖੇਤੀ ਕਾਨੂੰਨਾਂ ਦੇ ਪੂਰੀ ਤਰ੍ਹਾਂ ਖਿਲਾਫ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ …
Read More »ਕਿਸਾਨੀ ਸੰਘਰਸ਼ ‘ਚ ਕਿਸਾਨਾਂ ਦੀ ਹੋਵੇਗੀ ਜਿੱਤ
ਫਾਰੂਕ ਅਬਦੁੱਲਾ ਨੇ ਕਿਹਾ – ਮੋਦੀ ਨੇ ਦੇਸ਼ ਦਾ ਬੇੜਾ ਗਰਕ ਕੀਤਾ ਫਿਰੋਜ਼ਪੁਰ/ਬਿਊਰੋ ਨਿਊਜ਼ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੇ ਵੀ ਮੋਦੀ ਸਰਕਾਰ ਨੂੰ ਸਿਆਸੀ ਨਿਸ਼ਾਨੇ ‘ਤੇ ਲਿਆ ਹੈ। ਫਾਰੂਕ ਅਬਦੁੱਲਾ ਅੱਜ ਫਿਰੋਜ਼ਪੁਰ ਦੇ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਪਹੁੰਚੇ ਸਨ। ਉਨ੍ਹਾਂ …
Read More »ਕਿਸਾਨੀ ਸੰਘਰਸ਼ ਦੌਰਾਨ ਗ੍ਰਿਫਤਾਰ ਨੌਜਵਾਨ ਰਣਜੀਤ ਸਿੰਘ ਰਿਹਾਅ
ਦਿੱਲੀ ਦੀ ਤਿਹਾੜ ਜੇਲ੍ਹ ‘ਚ ਬੰਦ ਸੀ ਸਿੱਖ ਨੌਜਵਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਕਿਸਾਨ ਅੰਦੋਲਨ ਦੌਰਾਨ ਲਾਲ ਕਿਲ੍ਹਾ ਹਿੰਸਾ ਮਾਮਲੇ ਤੋਂ ਬਾਅਦ ਗ੍ਰਿਫਤਾਰ ਕੀਤੇ ਗਏ ਸਿੱਖ ਨੌਜਵਾਨ ਰਣਜੀਤ ਸਿੰਘ ਨੂੰ ਤਿਹਾੜ ਜੇਲ੍ਹ ਦਿੱਲੀ ਵਿਚੋਂ ਰਿਹਾਅ ਕਰ ਦਿੱਤਾ ਗਿਆ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਨਾਲ ਰਣਜੀਤ ਸਿੰਘ ਅੱਜ ਸ੍ਰੀ …
Read More »ਕੈਪਟਨ ਅਮਰਿੰਦਰ ਨੇ ਗਿਣਾਈਆਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ
ਕਿਹਾ – ਨਵਜੋਤ ਸਿੱਧੂ ਛੇਤੀ ਪੰਜਾਬ ਸਰਕਾਰ ਦਾ ਹਿੱਸਾ ਬਣੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ‘ਚ ਕਾਂਗਰਸ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਪ੍ਰਾਪਤੀਆਂ ਗਿਣਾਈਆਂ। ਕੈਪਟਨ ਨੇ ਕਿਹਾ ਕਿ ਚੋਣਾਂ ਬੈਲਟ ਪੇਪਰ ਨਾਲ ਹੋਣੀਆਂ ਚਾਹੀਦੀਆਂ ਹਨ, ਕਿਉਂਕਿ ਈਵੀਐਮ ਵਿਚ ਗੜਬੜੀ ਹੋਣ ਦੀਆਂ …
Read More »ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਕੀਤੀ ਸਖਤੀ
9 ਜ਼ਿਲ੍ਹਿਆਂ ‘ਚ ਰਾਤ ਦੇ ਕਰਫਿਊ ਦਾ ਸਮਾਂ ਵਧਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਦੇ ਮਾਮਲੇ ਦਿਨੋ-ਦਿਨ ਵਧਦੇ ਹੀ ਜਾ ਰਹੇ ਹਨ, ਜਿਸਦੇ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ 9 ਜ਼ਿਲ੍ਹਿਆਂ ਵਿਚ ਰਾਤ ਦੇ ਕਰਫਿਊ ਦਾ ਸਮਾਂ ਵਧਾ ਦਿੱਤਾ ਹੈ। ਇਹ ਕਰਫਿਊ ਅੱਜ ਤੋਂ …
Read More »ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਦੇਸ਼ਾਂ ਤੋਂ ਪਹੁੰਚਣ ਵਾਲੀ ਸੰਗਤ ਲਈ ਕਰੋਨਾ ਨੈਗੇਟਿਵ ਰਿਪੋਰਟ ਲਾਜ਼ਮੀ
ਡੀਸੀ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਦਿੱਤੀ ਜਾਣਕਾਰੀ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਹੋਲਾ ਮਹੱਲਾ ਮਨਾਉਣ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਖੇ ਵਿਦੇਸ਼ਾਂ ਤੋਂ ਪਹੁੰਚਣ ਵਾਲੀ ਸੰਗਤ ਲਈ ਕਰੋਨਾ ਟੈਸਟ ਦੀ ਨੈਗੇਟਿਵ ਰਿਪੋਰਟ ਲਿਆਉਣੀ ਪ੍ਰਸ਼ਾਸਨ ਵੱਲੋਂ ਲਾਜ਼ਮੀ ਕਰ ਦਿੱਤੀ ਗਈ ਹੈ। ਰੂਪਨਗਰ ਦੀ ਡਿਪਟੀ ਕਮਿਸ਼ਨਰ ਵੱਲੋਂ ਕੀਤੇ …
Read More »ਮਾਨਸਾ ‘ਚ ਕਰਜ਼ਈ ਕਿਸਾਨ ਨੇ ਕੀਤੀ ਖੁਦਕੁਸ਼ੀ
10 ਲੱਖ ਰੁਪਏ ਦਾ ਕਰਜ਼ਈ ਸੀ ਮ੍ਰਿਤਕ ਕਾਕਾ ਸਿੰਘ ਮਾਨਸਾ/ਬਿਊਰੋ ਨਿਊਜ਼ ਮਾਨਸਾ ਜ਼ਿਲ੍ਹੇ ਦੇ ਪਿੰਡ ਕੁਲਰੀਆਂ ਵਿਖੇ 35 ਸਾਲਾ ਕਿਸਾਨ ਵੱਲੋਂ ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਕਾਕਾ ਸਿੰਘ ਕੋਲ ਜ਼ਮੀਨ ਥੋੜ੍ਹੀ ਹੋਣ ਕਰਕੇ ਉਹ ਠੇਕੇ ‘ਤੇ ਜ਼ਮੀਨ …
Read More »ਭਗਵੰਤ ਮਾਨ ਨੇ ਸੰਸਦ ‘ਚ ਚੁੱਕਿਆ ਮਗਨਰੇਗਾ ਦੀ ਘੱਟ ਦਿਹਾੜੀ ਦਾ ਮੁੱਦਾ
ਕਿਹਾ – ਗਰੀਬਾਂ ਨਾਲ ਹੋ ਰਹੇ ਧੱਕੇ ਨੂੰ ਰੋਕਿਆ ਜਾਵੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਐਮਪੀ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਸੰਸਦ ਵਿਚ ਮਗਨਰੇਗਾ ਮਜ਼ਦੂਰਾਂ ਦਾ ਮੁੱਦਾ ਚੁੱਕਿਆ। ਇਸ ਸਬੰਧੀ ਆਵਾਜ਼ ਬੁਲੰਦ ਕਰਦੇ ਹੋਏ ਭਗਵੰਤ ਮਾਨ ਨੇ ਪ੍ਰਤੀ ਦਿਨ 600 ਰੁਪਏ ਦਿਹਾੜੀ ਦੀ ਮੰਗ ਕੀਤੀ। ਸੰਸਦ …
Read More »