ਯੂਥ ਕਾਂਗਰਸੀਆਂ ਨੇ ਪ੍ਰਧਾਨ ਮੰਤਰੀ ਦੇ ਪੋਸਟਰਾਂ ‘ਤੇ ਸਿਆਹੀ ਸੁੱਟੀ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਯੂਥ ਕਾਂਗਰਸ ਦੇ ਆਗੂਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਖਿਲਾਫ ਚੰਡੀਗੜ੍ਹ ਦੇ ਪੈਟਰੋਲ ਪੰਪਾਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲੱਗੇ ਪੋਸਟਰਾਂ ‘ਤੇ ਸਿਆਹੀ ਸੁੱਟ ਦਿੱਤੀ। ਇਹ ਸਿਆਹੀ ਸ਼ਹਿਰ ਦੇ ਸੈਕਟਰ- 22, 33, 34, …
Read More »ਭਗਤ ਸਿੰਘ ਦਾ ਸ਼ਹੀਦੀ ਦਿਨ ਮਨਾਉਣ ਲਈ ਪੰਜਾਬ ‘ਚ ਹੋਣ ਲੱਗੀਆਂ ਤਿਆਰੀਆਂ
23 ਮਾਰਚ ਨੂੰ ਟਿੱਕਰੀ ਬਾਰਡਰ ‘ਤੇ ਹੋਣਗੇ ਭਗਤ ਸਿੰਘ ਸਬੰਧੀ ਸਮਾਗਮ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਕਿਸਾਨ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਨ ਮਨਾਉਣ ਅਤੇ …
Read More »ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਮਈ ਨੂੰ ਖੁੱਲ੍ਹਣਗੇ
ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਲਈ ਕਿਵਾੜ 10 ਮਈ ਨੂੰ ਖੁੱਲ੍ਹਣਗੇ। ਇਹ ਜਾਣਕਾਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦਿੱਤੀ ਹੈ। ਉਨ੍ਰਾਂ ਦੱਸਿਆ ਕਿ ਮੈਨੇਜਮੈਂਟ ਟਰੱਸਟ ਦੀ ਹੋਈ ਮੀਟਿੰਗ ਦੌਰਾਨ ਟਰੱਸਟ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਇਸ ਸਾਲ 2021 ਦੀ ਯਾਤਰਾ …
Read More »ਸੁਖਬੀਰ ਬਾਦਲ ਦੀ ਸਿਹਤ ਵਿਗੜੀ
ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ‘ਚ ਕੀਤਾ ਗਿਆ ਸ਼ਿਫਟ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕਰੋਨਾ ਰਿਪੋਰਟ ਲੰਘੇ ਕੱਲ੍ਹ ਪਾਜ਼ੇਟਿਵ ਆਈ ਸੀ। ਇਸ ਸਬੰਧੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਸੀ ਅਤੇ ਆਪਣੀ ਸਿਹਤ ਠੀਕ ਹੋਣ ਦੀ ਜਾਣਕਾਰੀ ਦਿੱਤੀ ਸੀ। ਸੁਖਬੀਰ ਨੂੰ ਇਲਾਜ …
Read More »ਨਵਜੋਤ ਕੌਰ ਸਿੱਧੂ ਆਲ ਇੰਡੀਆ ਜੱਟ ਮਹਾਸਭਾ ਮਹਿਲਾ ਵਿੰਗ ਪੰਜਾਬ ਦੀ ਬਣੀ ਪ੍ਰਧਾਨ
ਕਿਹਾ -ਨਵਜੋਤ ਸਿੰਘ ਸਿੱਧੂ ਨੇ ਪੰਜਾਬ ਲਈ ਕਈ ਅਹੁਦੇ ਠੁਕਰਾਏ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੂੰ ਆਲ ਇੰਡੀਆ ਜੱਟ ਮਹਾਂਸਭਾ ਦੇ ਪੰਜਾਬ ਵੂਮੈਨ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸਦਾ ਐਲਾਨ ਅੱਜ ਸਭਾ ਦੇ ਪੰਜਾਬ ਤੋਂ ਪ੍ਰਧਾਨ ਹਰਪਾਲ ਸਿੰਘ ਵੱਲੋਂ ਚੰਡੀਗੜ੍ਹ ਵਿਚ ਇਕ ਪ੍ਰੈਸ ਕਾਨਫਰੰਸ ਦੌਰਾਨ …
Read More »ਆਪਣੇ ਵਿਰੋਧੀਆਂ ਨੂੰ ਧਰਮਿੰਦਰ ਨੇ ਕਿਹਾ
ਨਹੀਂ ਚਾਹਤੇ ਜੋ, ਉਨ੍ਹੇ ਭੀ ਚਾਹੁੰਗਾ…… ਚੰਡੀਗੜ੍ਹ/ਬਿਊਰੋ ਨਿਊਜ਼ ਅਦਾਕਾਰ ਧਰਮਿੰਦਰ ਨੇ ਆਪਣੇ ਪ੍ਰਸ਼ੰਸਕਾਂ ਲਈ ਵਿਸ਼ੇਸ਼ ਵੀਡੀਓ ਸਾਂਝਾ ਕੀਤਾ ਹੈ। ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਧਰਮਿੰਦਰ ਨੇ ਆਪਣੇ ਪ੍ਰਸ਼ੰਸਕਾਂ ਨੂੰ ਕਿਹਾ ਕਿ ਉਹ ਉਨ੍ਹਾਂ ਦੇ ਪਿਆਰ ਅਤੇ ਸ਼ੁਭਕਾਮਨਾਵਾਂ ਲਈ ਸ਼ੁਕਰੀਆ ਅਦਾ ਕਰਦੇ ਹਨ। ਇਸ ਮੌਕੇ ਧਰਮਿੰਦਰ ਨੇ ਆਪਣੇ ਵਿਰੋਧੀਆਂ ਦੀ ਗੱਲ ਵੀ …
Read More »ਕਰਤਾਰਪੁਰ ਸਾਹਿਬ ਲਾਂਘਾ ਬੰਦ ਹੋਏ ਨੂੰ ਹੋ ਗਿਆ ਇਕ ਸਾਲ
ਗਿਆਨੀ ਹਰਪ੍ਰੀਤ ਸਿੰਘ ਨੇ ਲਾਂਘਾ ਖੋਲ੍ਹਣ ਦੀ ਫਿਰ ਕੀਤੀ ਮੰਗ ਤਲਵੰਡੀ ਸਾਬੋ/ਬਿਊਰੋ ਨਿਊਜ਼ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਹੋਏ ਨੂੰ ਇਕ ਸਾਲ ਹੋ ਚੁੱਕਾ ਹੈ। ਇਸਦੇ ਚੱਲਦਿਆਂ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੋਂ …
Read More »ਕਿਸਾਨੀ ਮਾਮਲਿਆਂ ਨੂੰ ਲੈ ਕੇ ਮਨੋਹਰ ਲਾਲ ਖੱਟਰ ਦਾ ਘਿਰਾਓ ਕਰਨਾ ਅਕਾਲੀਆਂ ਨੂੰ ਪਿਆ ਮਹਿੰਗਾ
ਸ਼੍ਰੋਮਣੀ ਅਕਾਲੀ ਦਲ ਦੇ 9 ਵਿਧਾਇਕਾਂ ਖਿਲਾਫ ਮਾਮਲਾ ਦਰਜ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਘਿਰਾਓ ਕਰਨ ਦੇ ਮਾਮਲੇ ਵਿਚ ਅਕਾਲੀ ਆਗੂ ਅਤੇ ਮਜੀਠਾ ਤੋਂ ਵਿਧਾਇਕ ਬਿਕਰਮ ਸਿੰਘ ਮਜੀਠੀਆ ਸਣੇ ਨੌ ਅਕਾਲੀ ਵਿਧਾਇਕਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਸੈਕਟਰ 3 ਦੇ ਥਾਣੇ ਵਿਚ ਅਕਾਲੀ …
Read More »ਮਜੀਠੀਆ ਕਹਿੰਦੇ, ਅਸੀਂ ਤਾਂ ਮਰਿਆਦਾ ‘ਚ ਰਹਿ ਕੇ ਕੀਤਾ ਸੀ ਪ੍ਰਦਰਸ਼ਨ
ਬੋਲੇ – ਅਸੀਂ ਦਰਜ ਕੀਤੇ ਗਏ ਕੇਸਾਂ ਤੋਂ ਨਹੀਂ ਡਰਦੇ ਅੰਮ੍ਰਿਤਸਰ/ਬਿਊਰੋ ਨਿਊਜ਼ ਅਕਾਲੀ ਦਲ ਦੇ ਵਿਧਾਇਕਾਂ ਖਿਲਾਫ ਐਫ ਆਈ ਆਰ ਦਰਜ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਸੀਂ ਮਰਿਆਦਾ ਵਿਚ ਰਹਿ ਕੇ ਹੀ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕੀਤਾ ਸੀ ਜੋ ਲੋਕਤੰਤਰ ਦਾ ਅਧਿਕਾਰ ਹੈ। …
Read More »ਕਿਸਾਨੀ ਅੰਦੋਲਨ ਤੋਂ ਪਰਤੇ ਅੰਮ੍ਰਿਤਸਰ ਦੇ ਕਿਸਾਨ ਕੁਲਦੀਪ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ
ਅੰਦੋਲਨ ਦੌਰਾਨ ਕਪੂਰਥਲਾ ਦੇ ਜ਼ਖ਼ਮੀ ਹੋਏ ਨੌਜਵਾਨ ਦੀ ਵੀ ਚਲੇ ਗਈ ਜਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਕੜਿਆਲ ਵਿਖੇ ਲੰਘੀ ਰਾਤ ਦਿੱਲੀ ਕਿਸਾਨ ਅੰਦੋਲਨ ਤੋਂ ਪਰਤੇ ਨੌਜਵਾਨ ਕਿਸਾਨ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਪਿੰਡ ਕੜਿਆਲ ਦੇ ਵਾਸੀ ਜਗੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕੁਲਦੀਪ …
Read More »