Breaking News
Home / ਪੰਜਾਬ (page 835)

ਪੰਜਾਬ

ਪੰਜਾਬ

ਸੁਖਬੀਰ ਬਾਦਲ ਨੂੰ ਹੋਇਆ ਕਰੋਨਾ

ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਕਰੋਨਾ ਪਾਜ਼ੀਟਿਵ ਹੋ ਗਏ ਹਨ। ਸੁਖਬੀਰ ਨੇ ਕਿਹਾ ਕਿ ਉਹ ਸਾਰਿਆਂ ਨੂੰ ਦੱਸਣਾ ਚਾਹੁੰਦੇ ਹਨ ਕਿ ਅੱਜ ਉਨ੍ਹਾਂ ਦਾ ਕਰੋਨਾ ਟੈਸਟ ਪਾਜ਼ੀਟਿਵ ਆਇਆ ਹੈ। ਵੈਸੇ ਉਹ ਬਿਲਕੁਲ ਠੀਕ ਹਨ ਅਤੇ ਇਕਾਂਤਵਾਸ ‘ਚ ਜਾ ਰਹੇ ਹਨ। ਪਿਛਲੇ ਦਿਨਾਂ ਦੌਰਾਨ ਸੰਪਰਕ …

Read More »

ਨਵਜੋਤ ਸਿੱਧੂ ਨੂੰ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ

ਭਲਕੇ ਕੈਪਟਨ ਅਮਰਿੰਦਰ ਅਤੇ ਨਵਜੋਤ ਸਿੱਧੂ ਦੀ ਹੋ ਸਕਦੀ ਹੈ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਬੁੱਧਵਾਰ ਨੂੰ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰ ਸਕਦੇ ਹਨ। ਇਹ ਦੋਵੇਂ ਆਗੂ ਕੈਪਟਨ ਦੇ ਸਿਸਵਾਂ ਫਾਰਮ ਹਾਊਸ ‘ਤੇ ਦੁਪਹਿਰ ਦਾ ਭੋਜਨ ਕਰਨਗੇ। ਅਗਾਮੀ ਵਿਧਾਨ ਸਭਾ ਚੋਣਾਂ …

Read More »

ਕੁਰਾਨ ਸ਼ਰੀਫ ਬੇਅਦਬੀ ਮਾਮਲੇ ਵਿਚ ‘ਆਪ’ ਵਿਧਾਇਕ ਨਰੇਸ਼ ਯਾਦਵ ਸਣੇ ਦੋ ਬਰੀ

ਵਿਜੇ ਕੁਮਾਰ ਤੇ ਗੌਰਵ ਖਜੂਰੀਆ ਨੂੰ ਦੋ-ਦੋ ਸਾਲ ਦੀ ਕੈਦ ਸੰਗਰੂਰ/ਬਿਊਰੋ ਨਿਊਜ਼ ਅੱਜ ਸੰਗਰੂਰ ਦੀ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਨਰੇਸ਼ ਯਾਦਵ ਤੇ ਇਕ ਹੋਰ ਆਰੋਪੀ ਨੰਦ ਕਿਸ਼ੋਰ ਨੂੰ ਕੁਰਾਨ ਸ਼ਰੀਫ ਬੇਅਦਬੀ ਮਾਮਲੇ ਵਿਚੋਂ ਬਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਜੂਨ 2016 ‘ਚ ਮਲੇਰਕੋਟਲਾ ਵਿਚ …

Read More »

ਸਰਕਾਰੀ ਬੈਂਕਾਂ ਦਾ ਕੰਮਕਾਜ ਅੱਜ ਵੀ ਰਿਹਾ ਠੱਪ

ਨਿੱਜੀਕਰਨ ਖਿਲਾਫ ਦੋ ਦਿਨਾਂ ਦੀ ਰਹੀ ਮੁਕੰਮਲ ਹੜਤਾਲ ਚੰਡੀਗੜ੍ਹ/ਬਿਊਰੋ ਨਿਊਜ਼ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨ ਦੇ ਬੈਨਰ ਹੇਠ ਬੈਂਕ ਕਰਮੀਆਂ ਵੱਲੋਂ ਕੀਤੀ ਦੋ ਦਿਨਾਂ ਹੜਤਾਲ ਤਹਿਤ ਅੱਜ ਵੀ ਪੰਜਾਬ, ਚੰਡੀਗੜ੍ਹ ਸਣੇ ਪੂਰੇ ਭਾਰਤ ਵਿਚ ਸਰਕਾਰੀ ਬੈਂਕਾਂ ਦਾ ਕੰਮਕਾਜ ਠੱਪ ਹੀ ਰਿਹਾ। ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਪਾਸ ਹੋਏ ਬਜਟ …

Read More »

ਸੁਖਪਾਲ ਖਹਿਰਾ ਨੂੰ ਈਡੀ ਦਾ ਸੰਮਣ

ਪੀਏ ਅਤੇ ਦਾਮਾਦ ਨੂੰ ਵੀ ਦਿੱਲੀ ਕੀਤਾ ਤਲਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਭੁਲੱਥ ਹਲਕੇ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਸੰਮਣ ਜਾਰੀ ਕੀਤੇ ਹਨ। ਇਹ ਸੰਮਣ 2015 ਦੇ ਇਕ ਡਰੱਗ ਮਾਮਲੇ ਵਿਚ ਭੇਜੇ ਗਏ ਹਨ। ਇਸਦੀ ਪੁਸ਼ਟੀ ਖਹਿਰਾ ਦੇ ਬੇਟੇ ਮਹਿਤਾਬ ਨੇ …

Read More »

ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਬਠਿੰਡਾ ‘ਚ ਰੈਲੀ ਤੇ ਰੋਸ ਮਾਰਚ

ਨਰਿੰਦਰ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਬਠਿੰਡਾ/ਬਿਊਰੋ ਨਿਊਜ਼ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਖੇਤੀ ਕਾਨੂੰਨਾਂ ਅਤੇ ਸੋਧੇ ਗਏ ਕਿਰਤ ਕਾਨੂੰਨਾਂ ਦੇ ਵਿਰੋਧ ਵਿੱਚ ਬਠਿੰਡਾ ‘ਚ ਰਾਜ ਪੱਧਰੀ ਰੈਲੀ ਕੀਤੀ ਗਈ। ਰੈਲੀ ਵਿਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਪ੍ਰਧਾਨ ਜ਼ੋਰਾ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੂਬਾ ਜਨਰਲ …

Read More »

ਆਮ ਆਦਮੀ ਪਾਰਟੀ ਵਲੋਂ ਕਿਸਾਨ ਮਹਾਂ ਸੰਮੇਲਨ ਦੀਆਂ ਤਿਆਰੀਆਂ

ਭਗਵੰਤ ਮਾਨ ਬੋਲੇ – ਮੋਦੀ ਪਹਿਲਾਂ ਚਾਹ ਵੇਚਦਾ ਸੀ, ਹੁਣ ਦੇਸ਼ ਵੇਚਣ ਵੱਲ ਤੁਰਿਆ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੋਗਾ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਲੋਕਾਂ ਨੂੰ ਬਾਘਾਪੁਰਾਣਾ ਵਿੱਚ ਹੋਣ ਵਾਲੇ ਕਿਸਾਨ ਮਹਾਂਸੰਮੇਲਨ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਧਿਆਨ ਰਹੇ …

Read More »

ਹਰਸਿਮਰਤ ਕੌਰ ਬਾਦਲ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੈਂਬਰ ਬਣੀ

ਵਿਰਸਾ ਸਿੰਘ ਵਲਟੋਹਾ ਨੂੰ ਹਲਕਾ ਖੇਮਕਰਨ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਜਾਰੀ ਕੀਤੀ ਗਈ ਵਰਕਿੰਗ ਕਮੇਟੀ ਦੇ ਮੈਂਬਰਾਂ ਦੀ ਸੂਚੀ ਵਿਚ ਪਹਿਲੀ ਵਾਰ ਹਰਸਿਮਰਤ ਕੌਰ ਬਾਦਲ ਨੂੰ ਵੀ ਪਾਰਟੀ ਦੇ ਅਹੁਦਿਆਂ ਵਿਚ ਥਾਂ ਦਿੱਤੀ ਗਈ। ਹਰਸਿਮਰਤ ਨੂੰ ਵਰਕਿੰਗ ਕਮੇਟੀ ਦਾ ਮੈਂਬਰ ਬਣਾਇਆ ਗਿਆ …

Read More »

ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਦਾ ਦਿਹਾਂਤ

ਚਾਰ ਦਿਨਾਂ ਵਿਚ ਤਿੰਨ ਐਸਜੀਪੀਸੀ ਮੈਂਬਰਾਂ ਦੀ ਗਈ ਜਾਨ ਲੰਬੀ/ਬਿਊਰੋ ਨਿਊਜ਼ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਐਸਜੀਪੀਸੀ ਮੈਂਬਰ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦਾ ਅੱਜ ਦਿਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ। ਜਥੇਦਾਰ ਕੋਲਿਆਂਵਾਲੀ ਨੂੰ ਹਾਲਤ ਨਾਜ਼ੁਕ ਹੋਣ ਕਰਕੇ ਕਰੀਬ ਚਾਰ ਦਿਨ …

Read More »

ਕਪੂਰਥਲਾ ਵਿਚ ਜਿੰਦਾ ਸੜ ਗਏ ਮਾਂ ਅਤੇ ਪੁੱਤਰ

ਕੈਨੇਡਾ ਰਹਿੰਦੇ ਰਿਸ਼ਤੇਦਾਰਾਂ ਦੀ ਜ਼ਮੀਨ ਦੀ ਦੇਖਭਾਲ ਕਰਦੇ ਸਨ ਮਾਂ-ਪੁੱਤਰ ਕਪੂਰਥਲਾ/ਬਿਊਰੋ ਨਿਊਜ਼ ਕਪੂਰਥਲਾ ਨੇੜਲੇ ਪਿੰਡ ਜੈਰਾਮਪੁਰ ਵਿਚ ਅੱਜ ਮਾਂ ਅਤੇ ਪੁੱਤਰ ਦੇ ਜ਼ਿੰਦਾ ਸੜਨ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ ਦੇਰ ਰਾਤ ਸਮੇਂ ਅੱਗ ਲੱਗਣ ਕਰਨ ਘਰ ਦੀ ਛੱਤ ਪੂਰੀ ਤਰ੍ਹਾਂ ਡਿੱਗ ਗਈ ਸੀ। ਪੁਲਿਸ ਨੇ ਦੱਸਿਆ ਕਿ ਮ੍ਰਿਤਕਾਂ ਦੀ …

Read More »