ਕਿਸਾਨਾਂ ਨੇ ਸਰਕਾਰ ਦੀ ਨਿੱਜੀਕਰਨ ਨੀਤੀ ਦਾ ਕੀਤਾ ਡਟਵਾਂ ਵਿਰੋਧ ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਰਤੀ ਰੇਲ ਮੰਤਰਾਲੇ ਵੱਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ‘ਚ ਕੁਝ ਸੇਵਾਵਾਂ ਭਾਰਤੀ ਰੇਲਵੇ ਸਟੇਸ਼ਨ ਵਿਕਾਸ ਕਾਰਪੋਰੇਸ਼ਨ ਨੂੰ ਸੌਂਪੇ ਜਾਣ ਦੀ ਸੰਭਾਵਨਾ ਹੈ। ਰੇਲਵੇ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਇਸ ਦਾ ਰਸਮੀ ਐਲਾਨ ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਦੇ …
Read More »ਈਵੀਐਮ ਦੀ ਬਜਾਏ ਬੈਲਟ ਪੇਪਰਾਂ ਨਾਲ ਹੋਣ ਚੋਣਾਂ : ਨਵਜੋਤ ਸਿੱਧੂ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਵਿਚ ਨਵਜੋਤ ਸਿੰਘ ਸਿੱਧੂ ਨੇ ਲੰਬੇ ਵਕਫੇ ਤੋਂ ਬਾਅਦ ਆਪਣੀ ਗੱਲ ਰੱਖੀ ਹੈ। ਸਿੱਧੂ ਨੇ ਈਵੀਐੱਮ ਨਾਲ ਚੋਣਾਂ ਕਰਵਾਉਣ ‘ਤੇ ਸਵਾਲ ਚੁੱਕਿਆ ਅਤੇ ਕਿਹਾ ਕਿ ਚੋਣਾਂ ਈਵੀਐੱਮ ਦੀ ਬਜਾਏ ਬੈਲਟ ਪੇਪਰਾਂ ਜ਼ਰੀਏ ਹੋਣੀਆਂ ਚਾਹੀਦੀਆਂ ਹਨ। ਨਵਜੋਤ ਸਿੰਘ ਸਿੱਧੂ ਨੇ ਸਦਨ ਵਿਚ ਬਾਹਾਂ ਉਪਰ ਚੁੱਕਦਿਆਂ …
Read More »ਵਨਿੰਦਰ ਕੌਰ ਲੂੰਬਾ ਨੇ ਵਿਧਾਨ ਸਭਾ ਚੋਣਾਂ ਲੜਨ ਤੋਂ ਕੀਤੀ ਨਾਂਹ
ਕਿਹਾ – ਜ਼ਮੀਰ ਦੀ ਆਵਾਜ਼ ਸੁਣ ਕੇ ਲਿਆ ਫੈਸਲਾ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ (ਰਿਜ਼ਰਵ) ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਾਬਕਾ ਵਿਧਾਇਕ ਬੀਬੀ ਵਨਿੰਦਰ ਕੌਰ ਲੂੰਬਾ ਨੇ ਵਿਧਾਨ ਸਭਾ ਦੀ ਆਗਾਮੀ ਚੋਣ ਲੜਨ ਤੋਂ ਪਾਰਟੀ ਨੂੰ ਨਾਂਹ ਕਰ ਦਿੱਤੀ ਹੈ। ਉਹ ਹੁਣ ਤੱਕ ਹਲਕੇ ‘ਚ ਪਾਰਟੀ ਦੇ …
Read More »ਕਿਸਾਨਾਂ ਦੀ ਹਮਾਇਤ ‘ਚ ਆਏ ਪੱਛਮੀ ਬੰਗਾਲ ਦੇ ਪੰਜਾਬੀ
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਵਿਸ਼ਾਲ ਰੈਲੀਆਂ ਕਰਨ ਦਾ ਐਲਾਨ ਫਰੀਦਕੋਟ : ਪੱਛਮੀ ਬੰਗਾਲ ਦੇ ਪੰਜਾਬੀ ਭਾਈਚਾਰੇ ਨੇ ਐਲਾਨ ਕੀਤਾ ਕਿ ਦਿੱਲੀ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਚੱਲ ਰਹੇ ਅੰਦੋਲਨ ਦਾ ਡਟਵਾਂ ਸਾਥ ਦਿੱਤਾ ਜਾਵੇਗਾ। ਪੱਛਮੀ ਬੰਗਾਲ ਦੇ ਮਹਾਂਨਗਰ ਕੋਲਕਾਤਾ ਵਿੱਚ ਰੈਲੀ ਨੂੰ ਸੰਬੋਧਨ ਕਰਨ ਲਈ ਗਏ ਕਿਰਤੀ ਕਿਸਾਨ …
Read More »ਕਿਸਾਨ ਅੰਦੋਲਨ ਨੇ ਸਿਰਜਿਆ ਨਵਾਂ ਇਤਿਹਾਸ
ਰਾਜੇਵਾਲ ਨੇ ਕਿਹਾ – ਭਾਜਪਾ ਖਿਲਾਫ ਪ੍ਰਚਾਰ ਕਰਨ ਲਈ 5 ਸੂਬਿਆਂ ‘ਚ ਜਾਣਗੇ ਕਿਸਾਨ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਅੰਦੋਲਨ ਨੇ ਨਵਾਂ ਇਤਿਹਾਸ ਸਿਰਜ ਦਿੱਤਾ ਹੈ। ਉਨ੍ਹਾਂ ਕਿਹਾ ਕਿ 5 ਸੂਬਿਆਂ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿਚ …
Read More »ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਰੇਲ ਰੋਕੋ ਅੰਦੋਲਨ ਕੀਤਾ ਸਮਾਪਤ
ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਅੰਦੋਲਨ ਰਹੇਗਾ ਜਾਰੀ ਜੰਡਿਆਲਾ ਗੁਰੂ/ਬਿਊਰੋ ਨਿਊਜ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਖੇਤੀ ਕਾਨੂੰਨਾਂ ਖਿਲਾਫ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ਦੇ ਬਾਹਰ ਚੱਲ ਰਿਹਾ ਰੇਲ ਰੋਕੋ ਅੰਦੋਲਨ ਅੱਜ 169ਵੇਂ ਦਿਨ ਸਮਾਪਤ ਕਰ ਦਿੱਤਾ। ਕਮੇਟੀ ਦੇ ਸੀਨੀ ਸੂਬਾ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਤੇ ਹਰਪ੍ਰੀਤ …
Read More »ਬਜਟ ਤੋਂ ਬਾਅਦ ਪੰਜਾਬ ‘ਚ ਨਵੇਂ ਟੈਕਸਾਂ ਦੀ ਮਾਰ
ਪੁਰਾਣੇ ਵਾਹਨਾਂ ‘ਤੇ ਪੰਜਾਬ ਸਰਕਾਰ ਵਸੂਲੇਗੀ ਗ੍ਰੀਨ ਟੈਕਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਬਜਟ ਵਿਚ ਭਾਵੇਂ ਹੀ ਕਿਸੇ ਨਵੇਂ ਟੈਕਸ ਦਾ ਐਲਾਨ ਨਾ ਕੀਤਾ ਹੋਵੇ ਪਰ ਸੈਸ਼ਨ ਦੇ ਆਖਰੀ ਦਿਨ ਦੋ ਬਿੱਲਾਂ ਰਾਹੀਂ ਸਰਕਾਰ ਨੇ ਲੋਕਾਂ ਦੀ ਜੇਬ ‘ਤੇ ਬੋਝ ਪਾਉਣ ਦੀ ਤਿਆਰੀ ਕਰ ਲਈ ਹੈ। ਪੰਜਾਬ ਵਿਧਾਨ ਸਭਾ ਨੇ …
Read More »ਨਵਜੋਤ ਸਿੱਧੂ ਨੇ ਪੰਜਾਬ ਦੇ ਡੀਜੀਪੀ ਨਾਲ ਕੀਤੀ ਮੁਲਾਕਾਤ
ਪੰਜਾਬ ਪੁਲਿਸ ਦੇ ਜਵਾਨਾਂ ਦਾ ਰਾਸ਼ਨ ਭੱਤਾ ਵਧਾਉਣ ਲਈ ਦਿੱਤਾ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਸਿੱਧੂ ਨੇ ਡੀਜੀਪੀ ਨੂੰ ਇਕ ਪੱਤਰ ਸੌਂਪਿਆ, ਜਿਸ ‘ਚ ਉਨ੍ਹਾਂ ਨੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦਾ ਰਾਸ਼ਨ ਮਨੀ …
Read More »ਜਲੰਧਰ ‘ਚ ਰਸੋਈ ਗੈਸ ਦੇ ਕਈ ਸਿਲੰਡਰਾਂ ਵਿੱਚ ਵਾਰੋ-ਵਾਰੀ ਧਮਾਕੇ
ਝੁੱਗੀ ਝੋਪੜੀ ਵਾਲਾ ਇਲਾਕਾ ਅੱਗ ਨਾਲ ਹੋਇਆ ਤਬਾਹ ਜਲੰਧਰ/ਬਿਊਰੋ ਨਿਊਜ਼ ਜਲੰਧਰ ਵਿਚ ਅੱਜ ਸਵੇਰੇ 10 ਵਜੇ ਦੇ ਕਰੀਬ ਮਕਸੂਦਾਂ ਬਾਈਪਾਸ ਨੇੜੇ ਅੱਗ ਲੱਗਣ ਕਾਰਨ ਝੁੱਗੀ ਝੌਂਪੜੀ ਵਾਲਾ ਇਲਾਕਾ ਤਬਾਹ ਹੋ ਗਿਆ। ਜਾਣਕਾਰੀ ਮਿਲੀ ਹੈ ਕਿ ਚਾਹ ਦੀ ਇਕ ਦੁਕਾਨ ‘ਤੇ ਰਸੋਈ ਗੈਸ ਵਾਲਾ ਸਿਲੰਡਰ ਫਟ ਗਿਆ। ਜਿਸ ਤੋਂ ਬਾਅਦ ਇਕ …
Read More »ਮਮਤਾ ਬੈਨਰਜੀ ਨੇ ਹਸਪਤਾਲ ਤੋਂ ਜਾਰੀ ਕੀਤਾ ਵੀਡੀਓ ਸੰਦੇਸ਼
ਕਿਹਾ- ਮੈਨੂੰ ਲੱਗੀਆਂ ਗੰਭੀਰ ਸੱਟਾਂ ਅਤੇ ਵ੍ਹੀਲ ਚੇਅਰ ‘ਤੇ ਕਰਾਂਗੀ ਚੋਣ ਪ੍ਰਚਾਰ ਕੋਲਕਾਤਾ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਹਸਪਤਾਲ ਵਿਚੋਂ ਹੀ ਆਪਣੇ ਸਮਰਥਕਾਂ ਲਈ ਇਕ ਵੀਡੀਓ ਸੰਦੇਸ਼ ਜਾਰੀ ਕੀਤਾ ਹੈ। ਮਮਤਾ ਬੈਨਰਜੀ ਨੇ ਵੀਡੀਓ ‘ਚ ਕਿਹਾ ਹੈ ਕਿ ਹਮਲੇ ‘ਚ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ, …
Read More »