ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਮਹਾ ਸ਼ਿਵਰਾਤਰੀ ਦਾ ਤਿਉਹਾਰ ਪੰਜਾਬ ਤੇ ਚੰਡੀਗੜ੍ਹ ਸਣੇ ਪੂਰੇ ਭਾਰਤ ਵਿਚ ਧੂਮ ਧਾਮ ਨਾਲ ਮਨਾਇਆ ਗਿਆ। ਅੱਜ ਸਵੇਰ ਤੋਂ ਹੀ ਮੰਦਰਾਂ ਵਿਚ ਪੂਰੀ ਰੌਣਕ ਦੇਖੀ ਗਈ ਅਤੇ ਸ਼ਿਵ ਭਗਤਾਂ ਨੇ ਮੰਦਰਾਂ ਵਿਚ ਪਹੁੰਚ ਕੇ ਮੱਥਾ ਟੇਕਿਆ। ਇਸ ਮੌਕੇ …
Read More »ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਆਖਰੀ ਦਿਨ ਵੀ ਰਿਹਾ ਹੰਗਾਰਿਆਂ ਭਰਪੂਰ
ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਕੀਤੀ ਸਰਕਾਰ ਖਿਲਾਫ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਅਤੇ ਬਜਟ ਸ਼ੈਸ਼ਨ ਦੇ ਅੱਜ ਆਖਰੀ ਦਿਨ ਵੀ ਵਿਰੋਧੀ ਧਿਰਾਂ ਦੇ ਵਿਧਾਇਕਾਂ ਨੇ ਹੰਗਾਮਾ ਕੀਤਾ। ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ …
Read More »ਟਿੱਕਰੀ ਸਰਹੱਦ ‘ਤੇ ਕਿਸਾਨ ਗੁਰਚਰਨ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਦਿੱਲੀ ਕਿਸਾਨੀ ਮੋਰਚੇ ‘ਚੋਂ ਵਾਪਸ ਆਉਂਦਿਆਂ ਸੁਖਪਾਲ ਕੌਰ ਦੀ ਵੀ ਗਈ ਜਾਨ ਸੰਗਰੂਰ/ਬਿਊਰੋ ਨਿਊਜ਼ ਟਿਕਰੀ ਸਰਹੱਦ ਦਿੱਲੀ ਵਿਖੇ ਕਿਸਾਨੀ ਸੰਘਰਸ਼ ਵਿਚ ਸ਼ਾਮਲ ਹੋਣ ਗਿਆ ਸੰਗਰੂਰ ਜ਼ਿਲ੍ਹੇ ਦੇ ਕਸਬਾ ਅਮਰਗੜ੍ਹ ਦਾ 52 ਸਾਲਾ ਕਿਸਾਨ ਗੁਰਚਰਨ ਸਿੰਘ ਇਸ ਫਾਨੀ ਸੰਸਾਰ ਤੋਂ ਰੁਖ਼ਸਤ ਹੋ ਗਿਆ। ਗੁਰਚਰਨ ਨੂੰ ਦਿਲ ਦਾ ਦੌਰਾ ਪੈਣ ਕਾਰਨ ਰਾਜਿੰਦਰਾ …
Read More »ਪਾਵਰਕੌਮ ਨੇ ਕਿਸਾਨ ਵਿਰੋਧੀ ਅੰਬਾਨੀਆਂ ਨਾਲ ਪਾਈ ਸਾਂਝ
ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਦਿੱਤੇ ਜਾਣਗੇ ਜੀਓ ਸਿੰਮ ਪਟਿਆਲਾ/ਬਿਊਰੋ ਨਿਊਜ਼ ਪਾਵਰਕੌਮ ਨੇ ਹੁਣ ਅੰਬਾਨੀਆਂ ਨਾਲ ਸਾਂਝ ਪਾਉਂਦਿਆਂ ਰਿਲਾਇੰਸ ਜੀਓ ਮੋਬਾਈਲ ਸਿੰਮ ਵਰਤਣ ਦੀ ਤਿਆਰੀ ਖਿੱਚ ਲਈ ਹੈ। ਪਾਵਰਕੌਮ ਮੈਨੇਜਮੈਂਟ ਤੇ ਰਿਲਾਇੰਸ ਜੀਓ ਵਿੱਚ ਇਸ ਬਾਰੇ ਸਮਝੌਤਾ ਹੋਣ ਵਾਲਾ ਹੈ। ਇਸ ਫੈਸਲੇ ਨੂੰ ਅਗਲੇ ਦਿਨਾਂ ਦੌਰਾਨ ਲਾਗੂ ਵੀ ਕੀਤਾ ਜਾ ਰਿਹਾ …
Read More »ਨਵਜੋਤ ਸਿੱਧੂ ਨਾਲ ਹਰੀਸ਼ ਰਾਵਤ ਦੀ ਅਹਿਮ ਮੀਟਿੰਗ
ਪੰਜਾਬ ਕਾਂਗਰਸ ‘ਚ ਉਲਟਫੇਰ ਦੇ ਸੰਕੇਤ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਅਚਾਨਕ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਡੀਗੜ੍ਹ ਦੇ ਪੰਜਾਬ ਭਵਨ ‘ਚ ਮੀਟਿੰਗ ਕੀਤੀ। ਇਹ ਬੈਠਕ ਵਿਧਾਨ ਸਭਾ ਦੀ ਕਾਰਵਾਈ ਤੋਂ ਪਹਿਲਾਂ ਦੋਵਾਂ ਆਗੂਆਂ ਵਿਚਕਾਰ ਹੋਈ ਹੈ। ਸੂਤਰ ਦੱਸ …
Read More »ਸੰਯੁਕਤ ਕਿਸਾਨ ਮੋਰਚੇ ਵੱਲੋਂ ਪੱਛਮੀ ਬੰਗਾਲ ‘ਚ ਭਾਜਪਾ ਖਿਲਾਫ ਰੋਸ ਰੈਲੀ
ਭਾਜਪਾ ਖਿਲਾਫ ਕਿਸਾਨ ਕਰਨ ਲੱਗੇ ਪ੍ਰਚਾਰ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਇਹ ਸੰਘਰਸ਼ ਹੁਣ ਪੂਰੇ ਦੇਸ਼ ਅਤੇ ਵਿਦੇਸ਼ਾਂ ਤੱਕ ਫੈਲ ਚੁੱਕਾ ਹੈ। ਇਸਦੇ ਚੱਲਦਿਆਂ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਪੱਛਮੀ ਬੰਗਾਲ ਵਿਚ ਭਾਜਪਾ ਖਿਲਾਫ ਰੋਸ ਰੈਲੀ ਕੀਤੀ …
Read More »ਕਿਸਾਨੀ ਅੰਦੋਲਨ ਦੀ ਹਮਾਇਤ ਕਰ ਰਹੇ ਸੁਖਪਾਲ ਖਹਿਰਾ ਦੇ ਘਰ ਈਡੀ ਦਾ ਛਾਪਾ
ਪੰਜਾਬ, ਚੰਡੀਗੜ੍ਹ ਤੇ ਦਿੱਲੀ ‘ਚ ਖਹਿਰਾ ਦੇ ਟਿਕਾਣਿਆਂ ‘ਤੇ ਈਡੀ ਨੇ ਇਕੋ ਸਮੇਂ ਮਾਰੇ ਛਾਪੇ ਖਹਿਰਾ ਨੇ ਕਿਹਾ – ਸਰਕਾਰ ਵਿਰੋਧੀਆਂ ਨੂੰ ਲੱਗੀ ਡਰਾਉਣ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਪੰਜਾਬ, ਚੰਡੀਗੜ੍ਹ ਤੇ ਦਿੱਲੀ ਸਥਿਤ ਟਿਕਾਣਿਆਂ ‘ਤੇ ਈਡੀ ਨੇ ਇਕੋ ਸਮੇਂ ਛਾਪੇ ਮਾਰੇ। …
Read More »ਆਮ ਆਦਮੀ ਪਾਰਟੀ ਨੇ ਪੰਜਾਬ ਦੇ ਬਜਟ ਨੂੰ ਦੱਸਿਆ ਝੂਠ ਦਾ ਪੁਲੰਦਾ
ਬਜਟ ਦੀਆਂ ਕਾਪੀਆਂ ਦੇ ਬੰਡਲ ਬਣਾ ਕੇ ਵਿਧਾਨ ਸਭਾ ਪਹੁੰਚੇ ਵਿਧਾਇਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਦਾ ਵਿਰੋਧ ਲਗਾਤਾਰ ਜਾਰੀ ਹੈ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ਅੱਜ ਬਜਟ ਦੀਆਂ ਕਾਪੀਆਂ ਦੇ ਬੰਡਲ ਬਣਾ ਕੇ ਵਿਧਾਨ ਸਭਾ ਪਹੁੰਚੇ। ਜਿੱਥੇ ਉਨ੍ਹਾਂ ਕੈਪਟਨ ਅਮਰਿੰਦਰ ਸਰਕਾਰ ਖਿਲਾਫ ਨਾਅਰੇਬਾਜ਼ੀ …
Read More »ਮਜੀਠੀਆ ਨੇ ਵੀ ਬਜਟ ਨੂੰ ਦੱਸਿਆ ਲੋਕਾਂ ਨਾਲ ਧੋਖਾ
ਵਿਧਾਨ ਸਭਾ ਦੇ ਬਾਹਰ ਬਜਟ ਦੇ ਨਾਮ ‘ਤੇ ਵੰਡੀਆਂ ਟੌਫੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਨੂੰ ਲੋਕਾਂ ਨਾਲ ਧੋਖਾ ਕਰਾਰ ਦਿੱਤਾ ਹੈ। ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਬਜਟ ਵਿਚ …
Read More »ਨਵਜੋਤ ਸਿੱਧੂ ਨੇ ਲੰਮੇ ਵਕਫੇ ਬਾਅਦ ਵਿਧਾਨ ਸਭਾ ‘ਚ ਰੱਖੀ ਆਪਣੀ ਗੱਲ
ਕਿਹਾ – ਈਵੀਐਮ ਦੀ ਬਜਾਏ ਬੈਲਟ ਪੇਪਰਾਂ ਨਾਲ ਹੋਣ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਨਵਜੋਤ ਸਿੰਘ ਸਿੱਧੂ ਨੇ ਲੰਬੇ ਵਕਫੇ ਤੋਂ ਬਾਅਦ ਆਪਣੀ ਗੱਲ ਰੱਖੀ ਹੈ। ਸਿੱਧੂ ਨੇ ਈਵੀਐੱਮ ਨਾਲ ਚੋਣਾਂ ਕਰਵਾਉਣ ‘ਤੇ ਸਵਾਲ ਚੁੱਕਿਆ ਅਤੇ ਕਿਹਾ ਕਿ ਚੋਣਾਂ ਈਵੀਐੱਮ ਦੀ ਬਜਾਏ ਬੈਲਟ ਪੇਪਰਾਂ ਜ਼ਰੀਏ ਹੋਣੀਆਂ ਚਾਹੀਦੀਆਂ ਹਨ। …
Read More »