ਸੰਘਰਸ਼ ਦੌਰਾਨ ਕਿਸਾਨਾਂ ਦਾ ਵਧਾਇਆ ਜਾਵੇਗਾ ਹੌਸਲਾ ਅੰਮ੍ਰਿਤਸਰ : ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਕਿਸਾਨਾਂ ਦਾ ਹੌਸਲਾ ਵਧਾਉਣ ਲਈ ਹਰਿਆਣਾ ਦੇ ਕਿਸਾਨ ਜੱਲ੍ਹਿਆਂਵਾਲਾ ਬਾਗ ‘ਚੋਂ ਸ਼ਹੀਦਾਂ ਦੀ ਮਿੱਟੀ ਅਤੇ ਦਰਬਾਰ ਸਾਹਿਬ ਦੇ ਸਰੋਵਰ ਦਾ ਜਲ ਲੈ ਕੇ ਗਏ ਹਨ। ਇਹ ਮਿੱਟੀ ਅਤੇ ਜਲ ਉਨ੍ਹਾਂ ਨੂੰ ਜੱਲ੍ਹਿਆਂਵਾਲਾ ਬਾਗ ਫਰੀਡਮ …
Read More »ਲੱਖਾ ਸਿਧਾਣਾ ‘ਤੇ ਵੀ ਇਕ ਲੱਖ ਰੁਪਏ ਦਾ ਇਨਾਮ
ਦਿੱਲੀ ਪੁਲਿਸ ਨੇ ਲਗਾਏ ਗਣਤੰਤਰ ਦਿਵਸ ਮੌਕੇ ਹਿੰਸਾ ਭੜਕਾਉਣ ਦੇ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਪੁਲਿਸ ਵੱਲੋਂ ਲੱਖਾ ਸਿਧਾਣਾ ਦੀ ਸੂਹ ਦੇਣ ਵਾਲੇ ਨੂੰ ਇਕ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ। ਦਿੱਲੀ ਪੁਲਿਸ ਨੇ 26 ਜਨਵਰੀ ਦੀ ਕਿਸਾਨ ਗਣਤੰਤਰ ਪਰੇਡ ਦੌਰਾਨ ਹੋਈ ਹਿੰਸਾ ਮਗਰੋਂ ਦੀਪ …
Read More »ਅੰਮ੍ਰਿਤਸਰ ‘ਚ ਪੁਲਵਾਮਾ ਦੇ ਸ਼ਹੀਦ ਫੌਜੀਆਂ ਤੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀਆਂ ਭੇਟ
ਮੋਦੀ ਸਰਕਾਰ ਖਿਲਾਫ ਜੰਮ ਕੇ ਹੋਈ ਨਾਅਰੇਬਾਜ਼ੀ ਅੰਮ੍ਰਿਤਸਰ : ਸੰਯੁਕਤ ਕਿਸਾਨ ਮੋਰਚੇ ਵਿੱਚ ਸਰਗਰਮ ਜ਼ਿਲ੍ਹੇ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੇ ਇਥੇ ਭੰਡਾਰੀ ਪੁਲ ‘ਤੇ ਇਕੱਠੇ ਹੋ ਕੇ ਕਿਸਾਨ ਸੰਘਰਸ਼ ਵਿੱਚ ਸ਼ਹੀਦ ਹੋਏ ਲਗਪਗ 235 ਕਿਸਾਨਾਂ ਅਤੇ ਪੁਲਵਾਮਾ ਦੇ ਸ਼ਹੀਦ ਫ਼ੌਜੀਆਂ ਨੂੰ ਮੋਮਬੱਤੀਆਂ ਜਗਾ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਮੋਦੀ …
Read More »ਜਨ ਅੰਦੋਲਨ ਬਣਿਆ ਕਿਸਾਨੀ ਸੰਘਰਸ਼
ਕਿਸਾਨ ਅੰਦੋਲਨ ਦੇ ‘ਮੰਚ ਤੇ ਪੰਚ’ ਰਾਜੇਵਾਲ, ਦਰਸ਼ਨਪਾਲ ਤੇ ਚੜੂਨੀ ਹੀ ਹੋਣਗੇ : ਟਿਕੈਤ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਇੰਦਰੀ ਵਿੱਚ ਹੋਈ ਕਿਸਾਨ ਮਹਾਪੰਚਾਇਤ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕੇਂਦਰ ਦੀ ਨਰਿੰਦਰ ਮੋਦੀ ਹਕੂਮਤ ‘ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਕਿਸਾਨ ਸੰਘਰਸ਼ ਨੂੰ ਕਮਜ਼ੋਰ …
Read More »ਕਿਸਾਨਾਂ ਨੂੰ ਸਰਕਾਰ ਦੀਆਂ ਚਾਲਾਂ ਤੋਂ ਸੁਚੇਤ ਰਹਿਣ ਦਾ ਸੱਦਾ
ਪੁਲਿਸ ਦੀ ਦੁਰਵਰਤੋਂ ਕਰ ਰਹੀ ਹੈ ਕੇਂਦਰ ਸਰਕਾਰ : ਸੰਯੁਕਤ ਕਿਸਾਨ ਮੋਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਨੇ ਦਿੱਲੀ ਪੁਲਿਸ ‘ਤੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਉਂਦਿਆਂ ਪੁਲਿਸ ਵੱਲੋਂ ਆਪਣੀ ਤਾਕਤ ਦੀ ਦੁਰਵਰਤੋਂ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਸਾਨਾਂ ਨੂੰ ਸਰਕਾਰ ਦੀਆਂ …
Read More »ਟਵਿੱਟਰ ‘ਤੇ ਬਲਬੀਰ ਸਿੰਘ ਰਾਜੇਵਾਲ ਦਾ ਨਕਲੀ ਖਾਤਾ
ਰਾਜੇਵਾਲ ਨੇ ਸ਼ਰਾਰਤੀ ਅਨਸਰਾਂ ਤੋਂ ਬਚਣ ਦੀ ਕੀਤੀ ਅਪੀਲ ਲੁਧਿਆਣਾ : ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੇ ਨਾਂ ‘ਤੇ ਕਿਸੇ ਨੇ ਨਕਲੀ ਟਵਿੱਟਰ ਖਾਤਾ ਬਣਾ ਦਿੱਤਾ ਹੈ। ਇਸ ਜ਼ਰੀਏ ਕਿਸਾਨੀ ਅੰਦੋਲਨ ਸਬੰਧੀ ਗਲਤ ਪੋਸਟਾਂ ਪਾਈਆਂ ਜਾ ਰਹੀਆਂ ਹਨ। ਰਾਜੇਵਾਲ ਨੇ ਇਸ ਸਬੰਧੀ ਫੇਸਬੁੱਕ ‘ਤੇ ਜਾਣਕਾਰੀ ਸਾਂਝੀ ਕਰਦਿਆਂ ਸਾਰਿਆਂ ਨੂੰ ਸੁਚੇਤ …
Read More »ਭਾਜਪਾ ਵਲੋਂ ਸ਼ਹੀਦ ਕਿਸਾਨਾਂ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ ਤੋਂ ਕੈਪਟਨ ਅਮਰਿੰਦਰ ਖਫਾ
ਕਿਹਾ, ਕੇਂਦਰ ਅਤੇ ਹਰਿਆਣਾ ਸਰਕਾਰ ਸੱਤਾ ‘ਚੋਂ ਹੋਣ ਲਾਂਭੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਸੱਤਾ ਵਿਚ ਰਹਿਣ ਦਾ ਨੈਤਿਕ ਹੱਕ ਗੁਆ ਬੈਠੀਆਂ ਹਨ ਜਿਸ ਕਰ ਕੇ ਇਨ੍ਹਾਂ ਨੂੰ ਦੇਸ਼ ਅਤੇ ਹਰਿਆਣਾ ਦੇ ਹਿੱਤ ਵਿਚ ਸੱਤਾ ਤੋਂ ਲਾਂਭੇ …
Read More »ਪੰਜਾਬੀ ਸਾਹਿਤਕਾਰਾਂ ਤੇ ਲੇਖਕਾਂ ਵਲੋਂ ਵੀ ਕਿਸਾਨੀ ਸੰਘਰਸ਼ ‘ਚ ਯੋਗਦਾਨ
ਕਿਸਾਨੀ ਸੰਘਰਸ਼ ਨੂੰ ਸਮਰਪਿਤ ‘ਪੰਜਾਬੀ ਭਾਸ਼ਾ ਚੇਤਨਾ ਕਾਨਫਰੰਸ’ ਕਰਵਾਈ ਲੁਧਿਆਣਾ/ਬਿਊਰੋ ਨਿਊਜ਼ : ਮਾਤ ਭਾਸ਼ਾ ਦਿਵਸ ਸਮਾਗਮਾਂ ਦੀ ਲੜੀ ਤਹਿਤ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਸੋਮਵਾਰ ਨੂੂੰ ਗੁਰੂ ਤੇਗ ਬਹਾਦਰ ਨੈਸ਼ਨਲ ਕਾਲਜ, ਦਾਖਾ ਵਿੱਚ ‘ਖੇਤੀ ਸਰੋਕਾਰ ਅਤੇ ਮਾਤ ਭਾਸ਼ਾ’ ਵਿਸ਼ੇ ‘ਤੇ ਲੁਧਿਆਣਾ, ਮੋਗਾ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਪੰਜਾਬੀ ਭਾਸ਼ਾ ਚੇਤਨਾ …
Read More »ਭਾਰਤ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਵੀ ਕਿਸਾਨਾਂ ਦੇ ਹੀ ਪੁੱਤ
ਵਿਦੇਸ਼ਾਂ ਦੀ ਸੈਰ ਕਰਨ ਵਾਲੇ ਮੋਦੀ ਆਪਣੇ ਦੇਸ਼ ਦੇ ਕਿਸਾਨਾਂ ਨਾਲ ਕਿਉਂ ਨਹੀਂ ਕਰ ਰਹੇ ਗੱਲ : ਪ੍ਰਿਅੰਕਾ ਲਖਨਊ/ਬਿਊਰੋ ਨਿਊਜ਼ : ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਕਿਸਾਨਾਂ ਦਾ ਨਿਰਾਦਰ ਕੀਤਾ ਹੈ। ਸਰਕਾਰ ਵਿਚਲੇ ਮੰਤਰੀ ਕਿਸਾਨਾਂ ਨੂੰ ‘ਗੱਦਾਰ’ ਦੱਸਦੇ …
Read More »ਕਿਸਾਨਾਂ ਦਾ ਸੰਘਰਸ਼ ਆਸ ਦੀ ਨਵੀਂ ਕਿਰਨ ਲੈ ਕੇ ਆਇਆ
ਸਿੰਘੂ ਬਾਰਡਰ ‘ਤੇ ਪਹੁੰਚੇ ਮੌਲਾਨਾ ਨੋਮਾਨੀ ਨੇ ਕਿਸਾਨਾਂ ਨੂੰ ਕੀਤਾ ਸੰਬੋਧਨ ਨਵੀਂ ਦਿੱਲੀ : ਮੌਲਾਨਾ ਸੱਜਾਦ ਨੋਮਾਨੀ ਨੇ ਕਿਹਾ ਕਿ ਕਿਸਾਨਾਂ ਦਾ ਸੰਘਰਸ਼ ਦੇਸ਼ ਵਿੱਚ ਅਨਿਆਂ ਖਿਲਾਫ ਆਸ ਦੀ ਨਵੀਂ ਕਿਰਨ ਲੈ ਕੇ ਆਇਆ ਹੈ। ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਦੇ ਬੁਲਾਰੇ ਨੇ ਸਿੰਘੂ ਬਾਰਡਰ ‘ਤੇ ਸੰਘਰਸ਼ਸ਼ੀਲ ਕਿਸਾਨਾਂ ਨੂੰ …
Read More »